World News
Everything beyond India
-
ਲਾਇਨਜ਼ ਕਲੱਬ ਵੱਲੋਂ ਠੰਡ ਵਿੱਚ ਸੜਕ ਕਿਨਾਰੇ ਸੌਂ ਰਹੇ ਲੋੜਵੰਦ ਲੋਕਾਂ ਨੂੰ ਕੰਬਲ ਵੰਡੇ ਗਏ
News By Paigam E Jagat — Jan 24, 2024ਹੁਸ਼ਿਆਰਪੁਰ - ਲਾਇਨਜ਼ ਕਲੱਬ ਹੁਸ਼ਿਆਰਪੁਰ ਐਕਸ਼ਨ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਕੜਾਕੇ ਦੀ ਠੰਡ ਕਾਰਨ ਸੜਕ ਤੇ ਸੌਂਦੇ ਲੋੜਵੰਦਾਂ ਨੂੰ ਕੰਬਲ ਵੰਡੇ ਗਏ। ਕਲੱਬ ਦੇ ਮੈਂਬਰਾਂ ਨੇ ਬੀਤੀ ਰਾਤ ਸ਼ਹਿਰ ਦਾ ਦੌਰਾ ਕੀਤਾ ਅਤੇ ਕਈ ਬੇਘਰੇ ਲੋਕਾਂ ਨੂੰ ਸੜਕ ਦੇ ਕਿਨਾਰੇ ਬਿਨ…
-
ਵੈਟਨਰੀ ਯੂਨੀਵਰਸਿਟੀ ਦੇ ਡਾ. ਰਾਮ ਸਰਨ ਸੇਠੀ ਨੂੰ ਮਿਲਿਆ ਕੌਮੀ ਸਨਮਾਨ
News By Paigam E Jagat — Jan 24, 2024ਲੁਧਿਆਣਾ 24 ਜਨਵਰੀ 2024 - ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਦੇ ਡਾ. ਰਾਮ ਸਰਨ ਸੇਠੀ, ਵਧੀਕ ਨਿਰਦੇਸ਼ਕ ਖੋਜ ਨੂੰ ਰਾਸ਼ਟਰੀ ਪੱਧਰ ’ਤੇ ਫੈਲੋਸ਼ਿਪ ਦੇ ਕੇ ਨਿਵਾਜਿਆ ਗਿਆ। ਉਨ੍ਹਾਂ ਨੂੰ ਇਹ ਸਨਮਾਨ ਗਣੇਸ਼ੀ ਲਾਲ ਅਗਰਵਾਲ ਯੂਨੀਵਰਸਿਟੀ, ਮਥੂਰ…
-
ਅੱਜ 24 ਜਨਵਰੀ, 2024 ਨੂੰ ਪੰਜਾਬ ਇੰਜਨੀਅਰਿੰਗ ਕਾਲਜ (ਡੀਮਡ ਟੂ ਬੀ ਯੂਨੀਵਰਸਿਟੀ), ਚੰਡੀਗੜ੍ਹ ਵਿਖੇ ਇੱਕ ਨਵੀਂ ਕੰਟੀਨ ਦਾ ਉਦਘਾਟਨ ਕੀਤਾ ਗਿਆ।
News By Paigam E Jagat — Jan 24, 2024ਚੰਡੀਗੜ੍ਹ: 24 ਜਨਵਰੀ, 2024:- ਅੱਜ 24 ਜਨਵਰੀ, 2024 ਨੂੰ ਪੰਜਾਬ ਇੰਜਨੀਅਰਿੰਗ ਕਾਲਜ (ਡੀਮਡ ਟੂ ਬੀ ਯੂਨੀਵਰਸਿਟੀ), ਚੰਡੀਗੜ੍ਹ ਵਿਖੇ ਇੱਕ ਨਵੀਂ ਕੰਟੀਨ ਦਾ ਉਦਘਾਟਨ ਕੀਤਾ ਗਿਆ। ਕੰਟੀਨ ਦੀ ਇਸ ਨਵੀਂ ਇਮਾਰਤ ਦਾ ਉਦਘਾਟਨ PEC ਦੇ ਡਾਇਰੈਕਟਰ, ਪ੍ਰੋ. (ਡਾ. ) ਬਲਦੇਵ ਸੇਤੀਆ…
-
ਆਈ.ਟੀ.ਆਈ ਊਨਾ ਵਿਖੇ ਲਗਾਏ ਗਏ ਰੁਜ਼ਗਾਰ ਮੇਲੇ ਵਿੱਚ 31 ਸਿਖਿਆਰਥੀਆਂ ਨੂੰ ਰੁਜ਼ਗਾਰ ਮਿਲਿਆ।
News By Paigam E Jagat — Jan 24, 2024ਊਨਾ, 24 ਜਨਵਰੀ - ਉਦਯੋਗਿਕ ਸਿਖਲਾਈ ਸੰਸਥਾ ਊਨਾ ਵਿਖੇ ਬੁੱਧਵਾਰ ਨੂੰ ਇੱਕ ਰੋਜ਼ਗਾਰ ਮੇਲਾ ਲਗਾਇਆ ਗਿਆ ਜਿਸ ਵਿੱਚ ਮੈਸਰਜ਼ ਗ੍ਰਾਸੀਮ ਇੰਡਸਟਰੀਜ਼ ਲਿਮਟਿਡ, ਗਾਓਂ ਧਨਸ਼ਾਹ ਪੰਜਾਬ ਅਤੇ ਬੀਟੀਯੂ ਹਾਈਟੈਕ ਸਾਈਕਲ ਵੈਲੀ, ਮੈਸਰਜ਼ ਸਵਰਾਜ ਈਸਨ ਲਿਮਟਿਡ ਮੋਹਲ ਅਤੇ ਮੈਸਰਜ਼ ਹਿਮ ਟ…
-
ਸ਼੍ਰੋਮਣੀ ਕਮੇਟੀ ਚੋਣਾਂ ਲਈ ਵੋਟਰ ਸੂਚੀ ਤਿਆਰ ਕਰਨ ਸਬੰਧੀ ਡਿਪਟੀ ਕਮਿਸ਼ਨਰ ਊਨਾ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ।
News By Paigam E Jagat — Jan 24, 2024ਊਨਾ, 24 ਜਨਵਰੀ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਰ ਸੂਚੀ ਤਿਆਰ ਕਰਨ ਸਬੰਧੀ ਡਿਪਟੀ ਕਮਿਸ਼ਨਰ ਰਾਘਵ ਸ਼ਰਮਾ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ | ਮੀਟਿੰਗ ਵਿੱਚ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਤਿਆਰੀ ਸਬੰਧੀ ਜਾਰੀ ਦਿਸ਼ਾ-ਨਿਰਦੇਸ਼ਾਂ ਬਾ…
-
ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿੱਚ ਰਾਸ਼ਟਰੀ ਬਾਲੜੀ ਦਿਵਸ ਮਨਾਇਆ ਗਿਆ ਲੜਕੀਆਂ ਨੂੰ ਉਨ੍ਹਾਂ ਦੇ ਅਧਿਕਾਰਾਂ ਪ੍ਰਤੀ ਜਾਗਰੂਕ ਕੀਤਾ
News By Paigam E Jagat — Jan 24, 2024ਊਨਾ, 24 ਜਨਵਰੀ - ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਊਨਾ ਵਿਖੇ ਬੁੱਧਵਾਰ ਨੂੰ ਰਾਸ਼ਟਰੀ ਬਾਲਿਕਾ ਦਿਵਸ ਮਨਾਇਆ ਗਿਆ ਜਿਸ ਦੀ ਪ੍ਰਧਾਨਗੀ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ (ਆਈ.ਸੀ.ਡੀ.ਐਸ.) ਨਰਿੰਦਰ ਕੁਮਾਰ ਨੇ ਕੀਤੀ | ਨਰੇਂਦਰ ਕੁਮਾਰ ਨੇ ਦੱਸਿਆ ਕਿ ਭਾਰਤ ਵਿੱਚ ਹਰ ਸਾਲ 2…
-
ਅਨੁਸੂਚਿਤ ਜਾਤੀ ਦੇ ਉਮੀਦਵਾਰ ਪ੍ਰਧਾਨ ਮੰਤਰੀ ਅਨੁਸੂਚਿਤ ਜਾਤੀ ਅਭਯੁਦਿਆ ਯੋਜਨਾ ਦਾ ਲਾਭ ਲੈਣ ਲਈ ਅਪਲਾਈ ਕਰ ਸਕਦੇ ਹਨ - ਵਿਪਨ ਕੁਮਾਰ
News By Paigam E Jagat — Jan 24, 2024ਊਨਾ, 24 ਜਨਵਰੀ - ਪ੍ਰਧਾਨ ਮੰਤਰੀ ਅਨੁਸੂਚਿਤ ਜਾਤੀ ਅਭਯੁਦਿਆ ਯੋਜਨਾ ਹਿਮਾਚਲ ਪ੍ਰਦੇਸ਼ ਅਨੁਸੂਚਿਤ ਜਾਤੀ ਅਤੇ ਅਨੁਸੂਚਿਤ ਅਤੇ ਅਨੁਸੂਚਿਤ ਜਨਜਾਤੀ ਵਿਕਾਸ ਨਿਗਮ, ਊਨਾ ਦੁਆਰਾ ਚਲਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਿਮਾਚਲ ਪ੍ਰਦੇਸ਼ ਅਨੁਸੂਚਿਤ ਜਾਤੀ ਅਤੇ ਅਨੁਸੂ…
-
ਵਿੱਤ ਅਤੇ ਠੇਕਾ ਕਮੇਟੀ ਦੀ ਮੀਟਿੰਗ ਵਿੱਚ 52 ਕਰੋੜ ਦੇ ਵਿਕਾਸ ਮਤਿਆਂ ਨੂੰ ਪ੍ਰਵਾਨਗੀ ਦਿੱਤੀ
News By Paigam E Jagat — Jan 23, 2024ਐਸ ਏ ਐਸ ਨਗਰ, 23 ਜਨਵਰੀ - ਨਗਰ ਨਿਗਮ ਦੀ ਵਿੱਤ ਅਤੇ ਠੇਕਾ ਕਮੇਟੀ ਦੀ ਅੱਜ ਹੋਈ ਮੀਟਿੰਗ ਵਿੱਚ ਸ਼ਹਿਰ ਦੀਆਂ ਸੜਕਾਂ ਦੀ ਮਸ਼ੀਨੀ ਸਫਾਈ ਦੇ 40 ਕਰੋੜ ਦੇ ਕੰਮ ਸਮੇਤ ਕੁਲ 52 ਕਰੋੜ ਰੁਪਏ ਦੇ ਕੰਮਾਂ ਨੂੰ ਮੰਜੂਰੀ ਦਿੱਤੀ ਗਈ ਹੈ। ਨਗਰ ਨਿਗਮ ਦੇ ਮੇਅਰ ਸz. ਅਮਰਜੀਤ ਸਿੰਘ ਸਿੱਧੂ…
-
6.27 ਗ੍ਰਾਮ ਕੋਕੀਨ ਸਮੇਤ ਇੱਕ ਵਿਅਕਤੀ ਕਾਬੂ
News By Paigam E Jagat — Jan 23, 2024ਚੰਡੀਗੜ੍ਹ, 23 ਜਨਵਰੀ - ਚੰਡੀਗੜ੍ਹ ਪੁਲੀਸ ਨੇ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋ 6.27 ਗ੍ਰਾਮ ਕੋਕੀਨ ਬਰਾਮਦ ਕੀਤੀ ਹੈ। ਚੰਡੀਗੜ੍ਹ ਪੁਲੀਸ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਚੰਡੀਗੜ੍ਹ ਪੁਲੀਸ ਨੇ ਗਸ਼ਤ ਡਿਊਟੀ ਦੌਰਾਨ ਨਿਊ ਇੰਦਰਾ ਕਾਲੋਨੀ ਮਨੀਮਾਜਰਾ, ਚੰਡੀਗੜ੍ਹ ਦੇ ਇੱ…
-
ਕੈਂਸਰ ਦੇ ਇਲਾਜ ਵਿੱਚ ਹਟਾਏ ਗਏ ਹਿੱਸੇ ਦਾ ਸਫਲ ਪੁਨਰ ਨਿਰਮਾਣ ਸੰਭਵ : ਡਾ ਰਮੇਸ਼ ਕੁਮਾਰ ਸ਼ਰਮਾ
News By Paigam E Jagat — Jan 23, 2024ਚੰਡੀਗੜ੍ਹ, 23 ਜਨਵਰੀ - ਪਲਾਸਟਿਕ ਸਰਜਰੀ ਦੇ ਮਾਹਿਰ ਡਾ ਰਮੇਸ਼ ਕੁਮਾਰ ਸ਼ਰਮਾ ਨੇ ਕਿਹਾ ਹੈ ਕਿ ਕੈਂਸਰ ਦੇ ਇਲਾਜ ਵਿੱਚ ਹਟਾਏ ਗਏ ਹਿੱਸੇ ਦਾ ਸਫਲ ਪੁਨਰ ਨਿਰਮਾਣ ਸੰਭਵ ਹੈ। ਡਾ. ਸ਼ਰਮਾ (ਜੋ ਪਾਰਸ ਹੈਲਥ ਪੰਚਕੂਲਾ ਵਿਖੇ ਪਲਾਸਟਿਕ ਸਰਜਰੀ ਦੇ ਡਾਇਰੈਕਟਰ ਹਨ) ਨੇ ਕਿਹਾ ਕਿ ਪਾਰਸ…
-
ਪੰਜਾਬ ਸਰਕਾਰ ਸੂਬੇ ਵਿੱਚ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਹਮੇਸ਼ਾ ਯਤਨਸ਼ੀਲ : ਕੁਲਵੰਤ ਸਿੰਘ
News By Paigam E Jagat — Jan 23, 2024ਐਸ ਏ ਐਸ ਨਗਰ, 23 ਜਨਵਰੀ - ਹਲਕਾ ਮੁਹਾਲੀ ਦੇ ਵਿਧਾਇਕ ਸz. ਕੁਲਵੰਤ ਸਿੰਘ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸੂਬੇ ਵਿੱਚ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਵਚਨਬੱਧ ਹੈ ਅਤੇ ਇਸ ਸੰਬੰਧੀ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਪਿੰਡ ਸਿਆਉਂ ਵਿਖੇ ਸਰਕਾਰੀ ਮਿਡਲ ਸਕੂਲ ਵਿਖੇ…
-
ਮੁੱਖ ਖੇਤੀਬਾੜੀ ਅਫਸਰ ਵਲੋਂ ਪਿੰਡਾਂ ਦਾ ਦੋਰਾ
News By Paigam E Jagat — Jan 23, 2024ਐਸ ਏ ਐਸ ਨਗਰ, 23 ਜਨਵਰੀ - ਮੁੱਖ ਖੇਤੀਬਾੜੀ ਅਫਸਰ ਡਾ. ਗੁਰਮੇਲ ਸਿੰਘ ਐਸ. ਏ. ਐਸ. ਨਗਰ ਵਲੋਂ ਪਿੰਡ ਮਜਾਤੜੀ, ਧੜਾਕ ਕਲਾਂ, ਖੁਰਦ, ਪੋਪਣਾ ਆਦਿ ਪਿੰਡਾਂ ਵਿਖੇ ਆਤਮਾ ਸਕੀਮ ਅਧੀਨ ਲਗਵਾਏ ਗਏ ਸਰੋਂ ਦੇ ਪ੍ਰਦਰਸ਼ਨੀ ਪਲਾਂਟ ਅਤੇ ਕਣਕ ਆਦਿ ਫਸਲਾਂ ਦਾ ਸਰਵੇਖਣ ਕੀਤਾ ਗਿਆ। ਇਸ ਮ…