World News
Everything beyond India
-
ਸਰਕਾਰੀ ਕਾਲਜ ਵਿਖੇ ਕੈਰੀਅਰ ਗਾਈਡੈਂਸ ਐਂਡ ਪਲੇਸਮੈਂਟ ਸੈਲ ਵਿਸ਼ੇ ਤੇ ਲੈਕਚਰ ਕਰਵਾਇਆ
News By Paigam E Jagat — Jan 23, 2024ਐਸ ਏ ਐਸ ਨਗਰ, 23 ਜਨਵਰੀ - ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ ਸਰਕਾਰੀ ਕਾਲਜ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਪੰਜਾਬ ਸਰਕਾਰ ਦੁਆਰਾ ਚਲਾਈ ਜਾ ਰਹੀ ਰੋਜ਼ਗਾਰ ਮੁਹਿੰਮ ਤਹਿਤ ਜਾਰੀ ਗਰਾਂਟ ਰਾਹੀਂ ਕਾਲਜ ਪ੍ਰਿੰਸੀਪਲ ਸ਼੍ਰੀਮਤੀ ਹਰਜੀਤ ਗੁਜਰਾਲ ਦੀ ਅਗਵਾਈ ਹੇਠ ਕੈਰੀਅਰ ਗਾਈਡੈਂਸ…
-
ਟ੍ਰੈਫਿਕ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ
News By Paigam E Jagat — Jan 23, 2024ਐਸ. ਏ. ਐਸ. ਨਗਰ, 23 ਜਨਵਰੀ - ਟ੍ਰੈਫਿਕ ਐਜੂਕੇਸ਼ਨ ਸੈਲ ਐਸ ਏ ਐਸ ਨਗਰ ਵੱਲੋਂ 15 ਜਨਵਰੀ ਤੋਂ 14 ਫਰਵਰੀ ਤਕ ਮਣਾਏ ਜਾ ਰਹੇ ਰਾਸ਼ਟਰੀ ਸੜਕ ਸੁਰੱਖਿਆ ਮਹੀਨਾ ਦੇ ਤਹਿਤ ਸੈਲ ਦੇ ਇੰਚਾਰਜ ਏ ਐਸ ਆਈ ਜਨਕ ਰਾਜ ਵਲੋਂ ਕੇਂਦਰੀ ਵਿਦਿਆਲਿਆ, ਸੈਕਟਰ-80 ਦੇ ਅਧਿਆਪਕਾਂ ਅਤੇ ਵਿਦਿਆਰਥੀ…
-
ਲਾਇਨਜ਼ ਕਲੱਬ ਮੁਹਾਲੀ ਵੱਲੋਂ ਕਲੱਬ ਦੀ ਚਾਰਟਰ ਨਾਈਟ ਦਾ ਆਯੋਜਨ
News By Paigam E Jagat — Jan 23, 2024ਐਸ ਏ ਐਸ ਨਗਰ, 23 ਜਨਵਰੀ - ਲਾਇਨਜ਼ ਕਲੱਬ ਮੁਹਾਲੀ ਐਸ ਏ ਐਸ ਨਗਰ (ਰਜਿ.) ਵੱਲੋਂ ਪ੍ਰਧਾਨ ਅਮਨਦੀਪ ਸਿੰਘ ਗੁਲਾਟੀ ਦੀ ਪ੍ਰਧਾਨਗੀ ਹੇਠ ਕਲੱਬ ਦੀ ਚਾਰਟਰ ਨਾਈਟ ਅਤੇ ਲੋਹੜੀ ਦਾ ਆਯੋਜਨ ਸੈਕਟਰ-118, ਟੀ.ਡੀ.ਆਈ., ਮੁਹਾਲੀ ਵਿਖੇ ਕੀਤਾ ਗਿਆ। ਕਲੱਬ ਦੇ ਬੁਲਾਰੇ ਨੇ ਦੱਸਿਆ ਕਿ ਮੌ…
-
ਆਮ ਆਦਮੀ ਪਾਰਟੀ ਦੇ ਪਰਿਵਾਰ ਵਿੱਚ ਹੋ ਰਿਹਾ ਹੈ ਲਗਾਤਾਰ ਵਾਧਾ : ਕੁਲਵੰਤ ਸਿੰਘ
News By Paigam E Jagat — Jan 23, 2024ਐਸ ਏ ਐਸ ਨਗਰ, 23 ਜਨਵਰੀ - ਹਲਕਾ ਵਿਧਾਇਕ ਸz. ਕੁਲਵੰਤ ਸਿੰਘ ਨੇ ਕਿਹਾ ਹੈ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਹੋਂਦ ਵਿੱਚ ਆਉਣ ਤੋਂ ਬਾਅਦ ਪੰਜਾਬ ਭਰ ਵਿੱਚ ਆਮ ਆਦਮੀ ਪਾਰਟੀ ਵੱਲੋਂ ਕੀਤੇ ਜਾ ਰਹੇ ਵਿਕਾਸ ਮੁਖੀ ਕੰਮਾਂ ਦੇ ਚਲਦਿਆਂ ਆਮ ਆਦਮੀ ਪਾਰਟੀ ਦੇ ਪਰਿਵ…
-
ਪੁਲੀਸ ਕਿਸੇ ਵੀ ਅਣਸੁਖਾਵੀਂ ਘਟਨਾਂ ਤੇ ਕਾਬੂ ਕਰਨ ਲਈ ਤਿਆਰ : ਹਰਸਿਮਰਨ ਸਿੰਘ ਬੱਲ
News By Paigam E Jagat — Jan 23, 2024ਐਸ ਏ ਐਸ ਨਗਰ, 23 ਜਨਵਰੀ - ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਕਿਹਾ ਹੈ ਕਿ ਗਣਤੰਤਰ ਦਿਵਸ ਸਮਾਗਮ ਨੂੰ ਲੈ ਕੇ ਪੁਲੀਸ ਵਲੋਂ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਪੂਰੀ ਚੌਕਸੀ ਵਰਤੀ ਜਾ ਰਹੀ ਹੈ ਅਤੇ ਇਸ ਸੰਬੰਧੀ ਪੁਲੀਸ ਵਲੋਂ ਸਮਾਜ ਵਿਰੋਧੀ ਅਨਸਰਾਂ ਦ…
-
ਗਲੀਆਂ - ਨਾਲੀਆਂ ਤੇ ਗੰਦੇ ਪਾਣੀ ਦੇ ਪ੍ਰਬੰਧ ਦਾ ਹਲਕਾ ਵਿਧਾਇਕ ਸੰਤੋਸ਼ ਕਟਾਰੀਆ ਨੇ ਉਦਘਾਟਨ ਕੀਤਾ
News By Paigam E Jagat — Jan 23, 2024ਸੜੋਆ - ਹਲਕੇ ਦੇ ਵਿਕਾਸ ਕਾਰਜਾਂ ਨੂੰ ਹੋਰ ਗਤੀ ਦਿੰਦਿਆਂ ਅੱਜ ਬਲਾਕ ਸੜੋਆ ਦੇ ਪਿੰਡ ਚਾਂਦਪੁਰ ਰੁੜਕੀ ਵਿਖੇ ਹਲਕਾ ਵਿਧਾਇਕ ਸੰਤੋਸ਼ ਕਟਾਰੀਆ ਨੇ ਵੱਖ-ਵੱਖ ਵਿਕਾਸ ਕਾਰਜਾਂ ਅਧੀਨ ਪਿੰਡ ਦੀਆਂ ਗਲੀਆਂ ਅਤੇ ਗੰਦੇ ਪਾਣੀ ਦੇ ਨਿਕਾਸ ਦੇ ਪ੍ਰਬੰਧ ਦਾ ਉਦਘਾਟਨ ਕੀਤਾ। ਇਸ ਮੌਕੇ ਉਹਨਾ…
-
ਜੌੜਾਮਾਜਰਾ ਵੱਲੋਂ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਾਂ ਨਾਲ ਮਿਲਣੀ ਮੌਕੇ ਫਰੀਡਮ ਫਾਈਟਰ ਉਤਰਾਧਿਕਾਰੀ ਐਸੋਸੀਏਸ਼ਨਾਂ ਨੂੰ ਇੱਕ ਮੰਚ 'ਤੇ ਆਉਣ ਦਾ ਸੱਦਾ
News By Paigam E Jagat — Jan 23, 2024ਪਟਿਆਲਾ, 23 ਜਨਵਰੀ -ਮਹਾਨ ਦੇਸ਼ ਭਗਤ ਤੇ ਆਜ਼ਾਦੀ ਦੀ ਲੜਾਈ ਵਿੱਚ ਅਹਿਮ ਯੋਗਦਾਨ ਪਾਉਣ ਵਾਲੇ ਨੇਤਾ ਜੀ ਸੁਭਾਸ਼ ਚੰਦਰ ਬੋਸ ਦਾ ਜਨਮ ਦਿਹਾੜਾ ਸੁਤੰਤਰਤਾ ਸੰਗਰਾਮੀ ਵਿਭਾਗ ਦੇ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦੀ ਅਗਵਾਈ ਹੇਠ ਪਟਿਆਲਾ ਵਿਖੇ ਰਾਜ ਪੱਧਰੀ ਸਮਾਗਮ ਕਰਵਾ ਕੇ ਮਨਾਇਆ ਗ…
-
ਰਣਜੋਧ ਸਿੰਘ ਹਡਾਣਾ ਨੇ 61ਵੀਆਂ ਨੈਸ਼ਨਲ ਖੇਡਾਂ ਦੇ ਜੇਤੂਆਂ ਦਾ ਕੀਤਾ ਸਨਮਾਨ
News By Paigam E Jagat — Jan 23, 2024ਪਟਿਆਲਾ, 23 ਜਨਵਰੀ - "ਆਪ" ਦੇ ਸੂਬਾ ਸਕੱਤਰ ਪੰਜਾਬ ਅਤੇ ਚੇਅਰਮੈਨ ਪੀ ਆਰ ਟੀ ਸੀ ਰਣਜੋਧ ਸਿੰਘ ਹਡਾਣਾ ਨੇ ਚੰਡੀਗੜ੍ਹ ਵਿਖੇ ਹੋਈਆਂ 61ਵੀਂ ਨੈਸ਼ਨਲ ਖੇਡਾਂ ਵਿਚਲੇ ਪੰਜਾਬ ਸੀਨੀਅਰ ਮੈਨ ਇਨਲਾਈਨ ਹਾਕੀ ਵਿੱਚ ਬਰਾਂਜ ਮੈਡਲ ਲੈ ਕੇ ਆਏ ਜੇਤੂ ਖਿਡਾਰੀਆਂ ਦਾ ਪੀ ਆਰ ਟੀ ਸੀ ਹੈੱਡ…
-
ਰਾਜਾ ਭਲਿੰਦਰ ਸਿੰਘ ਖੇਡ ਸਟੇਡੀਅਮ ਤੇ ਸਰਕਟ ਹਾਊਸ ਦੇ ਆਲੇ ਦੁਆਲੇ ਦੇ 5 ਕਿਲੋਮੀਟਰ ਖੇਤਰ ਨੂੰ "ਨੋ ਡਰੋਨ ਜ਼ੋਨ" ਐਲਾਨਿਆ
News By Paigam E Jagat — Jan 23, 2024ਪਟਿਆਲਾ, 23 ਜਨਵਰੀ - ਵਧੀਕ ਜ਼ਿਲ੍ਹਾ ਮੈਜਿਸਟਰੇਟ ਅਨੁਪ੍ਰਿਤਾ ਜੌਹਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਗਣਤੰਤਰ ਦਿਵਸ 'ਤੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੌਰਾਨ ਸੁਰੱਖਿਆ ਨੂੰ ਯਕੀ…
-
ਨਸ਼ਾ ਛੱਡਣ ਵਾਲੇ ਨੌਜਵਾਨਾਂ ਨੂੰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਨੇ ਬਣਾਇਆ ਆਤਮ ਨਿਰਭਰ
News By Paigam E Jagat — Jan 23, 2024ਹੁਸ਼ਿਆਰਪੁਰ - ਡਿਪਟੀ ਕਮਿਸ਼ਨਰ ਕੋਮਲ ਮਿੱਤਲ ਅਤੇ ਐਸ.ਐਸ.ਪੀ ਸੁਰੇਂਦਰ ਲਾਂਬਾ ਨੇ ਅੱਜ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰ ਹੁਸ਼ਿਆਰਪੁਰ ਵਿਚ ਨਸ਼ਾ ਛੱਡ ਕੇ ਸਕਿੱਲਡ ਕੋਰਸ ਕਰਨ ਵਾਲੇ 25 ਨੌਜਵਾਨਾਂ ਨੂੰ ਕੋਰਸ ਪੂਰਾ ਹੋਣ ਉਪਰੰਤ ਸਰਟੀਫਿਕੇਟ ਵੰਡੇ ਅਤੇ ਉਨ੍ਹਾਂ ਦੇ ਚੰਗੇ ਭਵਿੱ…
-
ਚੇਅਰਮੈਨ ਸ਼ੂਗਰਫੈਡ ਪੰਜਾਬ ਨੇ ਸਹਿਕਾਰੀ ਖੰਡ ਮਿੱਲ ਨਵਾਂਸ਼ਹਿਰ ਦਾ ਦੌਰਾ ਕਰਕੇ ਮਿੱਲ ਦੇ ਪਿੜਾਈ ਸੀਜਨ ਦਾ ਲਿਆ ਜਾਇਜਾ
News By Paigam E Jagat — Jan 23, 2024ਨਵਾਂਸ਼ਹਿਰ - ਸ਼ੂਗਰਫੈਡ ਪੰਜਾਬ ਦੇ ਚੇਅਰਮੈਨ ਨਵਦੀਪ ਸਿੰਘ ਜੀਦਾ ਵੱਲੋਂ ਸਹਿਕਾਰੀ ਖੰਡ ਮਿੱਲ ਨਵਾਂਸ਼ਹਿਰ ਦਾ ਦੌਰਾ ਕੀਤਾ ਗਿਆ ਅਤੇ ਮਿੱਲ ਦੇ ਪਿੜਾਈ ਸੀਜਨ ਸਬੰਧੀ ਵੇਰਵੇ ਹਾਸਲ ਕੀਤੇ ਗਏ। ਇਸ ਮੌਕੇ ਤੇ ਚੇਅਰਮੈਨ ਮਾਰਕੀਟ ਕਮੇਟੀ ਨਵਾਂਸ਼ਹਿਰ ਗਗਨ ਅਗਨੀਹੋਤਰੀ, ਜ਼ਿਲ੍ਹਾ ਪ੍ਰਧਾਨ…
-
ਰੰਗਲੇ ਪੰਜਾਬ ਦਾ ਸੁਪਨਾ ਸਾਕਾਰ ਕਰਨਗੇ ਲੋਕ ਮੇਲੇ - ਡਿਪਟੀ ਕਮਿਸ਼ਨਰ ਰੰਧਾਵਾ
News By Paigam E Jagat — Jan 23, 2024ਨਵਾਂਸ਼ਹਿਰ - ਆਰ.ਕੇ ਆਰੀਆ ਕਾਲਜ ਨਵਾਂ ਸ਼ਹਿਰ ਵਿਖੇ ਡਾਇਰੈਕਟਰ ਯੂਵਕ ਸੇਵਾਵਾਂ, ਪੰਜਾਬ ਦੇ ਆਦੇਸ਼ ਅਨੁਸਾਰ ਜਿਲ੍ਹਾ ਪੱਧਰ ਤੇ ਓਪਨ ਯੂਥ ਫੈਸਟੀਵਲ ਦੀ ਸ਼ੁਰੂਆਤ ਕੀਤੀ ਗਈ। ਜਿਸ ਵਿਚ ਮੁੱਖ ਮਹਿਮਾਨ ਵਜੋਂ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਨਵਜੋਤਪਾਲ ਸਿੰਘ ਰੰਧਾਵਾ ਅਤੇ ਕਾਲ…