World News
Everything beyond India
-
ਸ਼ਾਹਪੁਰ ਵਿਖੇ ਇੱਕ ਨਿੱਜੀ ਢਾਬੇ ਤੇ ਕੰਮ ਕਰਦੇ ਪ੍ਰੇਮ ਨਾਥ ਪੁੱਤਰ ਰਾਮ ਵਾਸੀ ਨਾਮਾਲੂਮ ਅੱਗ ਲੱਗਣ ਕਾਰਨ ਮੌਤ।
News By Paigam E Jagat — Jan 18, 2024ਗੜ੍ਹਸ਼ੰਕਰ 18 ਜਨਵਰੀ - ਬੀਤੇ ਦਿਨੀਂ 13 ਜਨਵਰੀ ਨੂੰ ਇੱਕ ਅਣਪਛਾਤੇ ਵਿਅਕਤੀ ਨੂੰ ਚਾਚੇ ਦਾ ਢਾਬਾ ਪਿੰਡ ਸ਼ਹਾਪੁਰ ਥਾਣਾ ਗੜ੍ਹਸ਼ੰਕਰ ਵਿਖੇ ਅਚਾਨਕ ਅੱਗ ਲੱਗ ਗਈ ਸੀ। ਜਿਸਦਾ ਹੁਲੀਆ ਉਮਰ ਕਰੀਬ 35-40 ਸਾਲ ਕੱਦ 5 ਫੁੱਟ 1/2 ਇੰਚ ਰੰਗ ਸਾਬਲਾ, ਕੱਪੜੇ ਪਜਾਮਾ ਹਲਕਾ ਭੂਰੇ ਰੰਗ…
-
ਉੱਤਰ ਪ੍ਰਦੇਸ਼ ਦੇ ਨੌਜਵਾਨ ਨੇ ਲਿਆ ਫਾਹਾ
News By Paigam E Jagat — Jan 18, 2024ਪਟਿਆਲਾ, 18 ਜਨਵਰੀ - ਸਮਾਣਾ ਸਦਰ ਥਾਣੇ ਅਧੀਨ ਆਉਂਦੇ ਇੱਕ ਫਾਰਮ ਹਾਊਸ 'ਤੇ ਚੌਕੀਦਾਰਾ ਕਰਦੇ 24 ਸਾਲ ਦੇ ਦੀਪਕ ਨਾਮੀਂ ਵਿਅਕਤੀ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਉਹ ਉੱਤਰ ਪ੍ਰਦੇਸ਼ ਦੇ ਪ੍ਰਤਾਪਗੜ੍ਹ ਜ਼ਿਲ੍ਹੇ ਦਾ ਰਹਿਣ ਵਾਲਾ ਦੱਸਿਆ ਜਾਂਦਾ ਹੈ। ਦੀਪਕ ਕ…
-
ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਮੌਕੇ ਰੱਖਿਆ ਸੇਵਾਵਾਂ ਭਲਾਈ ਅਤੇ ਸੁਤੰਤਰਤਾ ਸੰਗਰਾਮੀ ਮੰਤਰੀ ਪੰਜਾਬ ਚੇਤਨ ਸਿੰਘ ਜੋੜਮਾਜਰਾ ਲਹਿਰਾਉਣਗੇ ਕੌਮੀ ਝੰਡਾ
News By Paigam E Jagat — Jan 18, 2024ਨਵਾਂਸ਼ਹਿਰ, - ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਦਾ ਸਮਾਗਮ ਹਰ ਸਾਲ ਦੀ ਤਰ੍ਹਾਂ ਆਈ.ਟੀ.ਆਈ ਸਟੇਡੀਅਮ ਨਵਾਂਸ਼ਹਿਰ ਵਿਖੇ ਪੂਰਣ ਮਰਿਆਦਾ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਸ ਸਮਾਗਮ ਮੌਕੇ ਰੱਖਿਆ ਸੇਵਾਵਾਂ ਭਲਾਈ ਅਤੇ ਸੁਤੰਤਰਤਾ ਸੰਗਰਾਮੀ ਮੰਤਰੀ, ਸੂਚਨਾ ਤੇ ਲੋਕ ਸੰਪਰਕ ਮੰਤ…
-
ਲਿੰਗ ਅਨੁਪਾਤ ਵਿੱਚ ਸਮਾਨਤਾ ਲਿਆਉਣ ਅਤੇ 'ਬੇਟੀ ਬਚਾਓ ਬੇਟੀ ਪੜ੍ਹਾਓ' ਦੀ ਜਾਗਰੁੂਕਤਾ ਲਈ ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਮੀਟਿੰਗ ਕੀਤੀ ਗਈ
News By Paigam E Jagat — Jan 18, 2024ਪਟਿਆਲਾ ,18 ਜਨਵਰੀ - ਲਿੰਗ ਅਨੁਪਾਤ ਵਿੱਚ ਸਮਾਨਤਾ ਲਿਆਉਣ ਅਤੇ 'ਬੇਟੀ ਬਚਾਓ ਬੇਟੀ ਪੜ੍ਹਾਓ' ਦੀ ਜਾਗਰੁੂਕਤਾ ਲਈ ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਸਿਵਲ ਸਰਜਨ ਡਾ. ਰਮਿੰਦਰ ਕੌਰ ਦੀ ਅਗਵਾਈ ਵਿਚ ਪੀ.ਸੀ.ਪੀ.ਐਨ.ਡੀ.ਟੀ ਜ਼ਿਲ੍ਹਾ ਅਪ੍ਰੋਪ੍ਰੀਏਟ ਅਥਾਰਟੀ ਦੇ ਮੈਬਰਾਂ ਦੀ ਮੀਟਿੰਗ…
-
ਕ੍ਰਿਸ਼ੀ ਵਿਗਿਆਨ ਕੇਂਦਰ ਨੇ ਖੇਤ ਦਿਵਸ ਮਨਾਇਆ,
News By Paigam E Jagat — Jan 18, 2024ਪਟਿਆਲਾ, 18 ਜਨਵਰੀ - ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਪਿੰਡ ਬਿਰੜਵਾਲ (ਪਟਿਆਲਾ) ਵਿਖੇ ਕਣਕ, ਆਲੂ ਅਤੇ ਟਮਾਟਰ ਦੀਆਂ ਬਿਮਾਰੀਆਂ ਬਾਰੇ ਖੇਤ ਦਿਵਸ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਇਲਾਕੇ ਦੇ ਤਕਰੀਬਨ 40 ਕਿਸਾਨਾਂ ਨੇ ਸ਼ਿਰਕਤ ਕੀਤੀ। ਇਸ ਖੇਤ ਦਿਵਸ ਵਿਚ ਪੌਦਾ ਰੋਗ ਵਿਭਾਗ,…
-
ਕਈ ਦੇਸ਼ਾਂ ਦੇ ਹਾਈ ਕਮਿਸ਼ਨਰਾਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਦਾ ਦਿੱਤਾ ਗਿਐ ਖੁੱਲ੍ਹਾ ਸੱਦਾ
News By Paigam E Jagat — Jan 18, 2024ਪਟਿਆਲਾ, 18 ਜਨਵਰੀ - ਰਣਜੋਧ ਸਿੰਘ ਹਡਾਣਾ ਚੇਅਰਮੈਨ ਪੀ ਆਰ ਟੀ ਸੀ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਿੱਚ ਵੱਡੇ ਨਿਵੇਸ਼ ਲਈ ਕਈ ਦੇਸ਼ਾਂ ਦੇ ਹਾਈ ਕਮਿਸ਼ਨਰਾਂ ਨੂੰ ਸੱਦਾ ਦਿੱਤਾ ਹੈ। ਉਨਾਂ ਪੰਜਾਬ ਨੂੰ ਅਥਾਹ ਸੰਭਾਵਨਾਵਾਂ ਅਤੇ ਮੌਕਿਆਂ ਦਾ ਕੇਂਦਰ ਦ…
-
ਨਗਰ ਨਿਗਮ ਨੇ ਵਿੱਢੀ ਸਵੱਛ ਤੀਰਥ ਮੁਹਿੰਮ, ਚੁੱਕਿਆ ਜਾਵੇਗਾ ਪਲਾਸਟਿਕ-ਕੂੜਾ
News By Paigam E Jagat — Jan 18, 2024ਪਟਿਆਲਾ, 18 ਜਨਵਰੀ - ਨਗਰ ਨਿਗਮ ਪਟਿਆਲਾ ਵੱਲੋਂ ਸਵੱਛ ਤੀਰਥ ਮੁਹਿੰਮ ਤਹਿਤ ਸ਼ਹਿਰ ਦੇ ਵੱਖ-ਵੱਖ ਧਾਰਮਿਕ ਸਥਾਨਾਂ ਅਤੇ ਉਨ੍ਹਾਂ ਨਜ਼ਦੀਕ ਪੈਂਦੀਆਂ ਕਲੋਨੀਆਂ ਨੂੰ ਪਲਾਸਟਿਕ-ਕੂੜਾ ਮੁਕਤ ਕਰਨ ਲਈ ਮੁਹਿੰਮ ਚਲਾਈ ਗਈ। ਇਸ ਮੁਹਿੰਮ ਵਿੱਚ ਸੜਕਾਂ, ਗਲੀਆਂ ਅਤੇ ਹੋਰਨਾਂ ਖੁੱਲ੍ਹੀਆਂ…
-
ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ ਵੱਲੋਂ ਸਾਈਂ ਬਿਰਧ ਆਸ਼ਰਮ ਦਾ ਦੌਰਾ
News By Paigam E Jagat — Jan 18, 2024ਪਟਿਆਲਾ, 18 ਜਨਵਰੀ - ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਵੱਲੋਂ ਸਿਹਤ ਵਿਭਾਗ ਦੇ ਸਹਿਯੋਗ ਨਾਲ ਸਾਈਂ ਬਿਰਧ ਆਸ਼ਰਮ, ਚੌਰਾ (ਪਟਿਆਲਾ) ਵਿਖੇ ਮੈਡੀਕਲ ਕੈਂਪ ਲਗਾਇਆ ਗਿਆ। ਇਸ ਮੌਕੇ ਸ਼੍ਰੀ ਮਨਜਿੰਦਰ ਸਿੰਘ, ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ,…
-
ਜ਼ਿਲ੍ਹਾ ਪੱਧਰੀ ਧੀਆਂ ਦੀ ਲੋਹੜੀ ਮਨਾਈ ਤੇ ਪ੍ਰਾਪਤੀਆਂ ਕਰਨ ਵਾਲੀਆਂ ਲੜਕੀਆਂ ਦਾ ਕੀਤਾ ਸਨਮਾਨ
News By Paigam E Jagat — Jan 18, 2024ਪਟਿਆਲਾ, 18 ਜਨਵਰੀ - ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਔਰਤਾਂ ਨੂੰ ਡਿਪਟੀ ਕਮਿਸ਼ਨਰ, ਐਸ.ਐਸ.ਪੀਜ਼ ਸਮੇਤ ਹੋਰ ਬਹੁਤ ਸਾਰੇ ਮਹੱਤਵਪੂਰਨ ਅਹੁਦਿਆਂ ‘ਤੇ ਤਾਇਨਾਤ ਕਰਕੇ ਮਹਿਲਾ ਸ਼ਕ…
-
ਪਾਵਰਕਾਮ ਠੇਕਾ ਮੁਲਾਜ਼ਮਾਂ ਵਲੋਂ ਪਟਿਆਲਾ ਮੁੱਖ ਦਫ਼ਤਰ ਅੱਗੇ ਧਰਨਾ 23 ਨੂੰ
News By Paigam E Jagat — Jan 18, 2024ਗੜ੍ਹਸ਼ੰਕਰ, 18 ਜਨਵਰੀ - ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜਮ ਯੂਨੀਅਨ ਦੀ ਇਕੱਤਰਤਾ ਗੜ੍ਹਸ਼ੰਕਰ ਡਿਵੀਜ਼ਨ ਦਫ਼ਤਰ ਵਿਖੇ ਹੋਈ। ਯੂਨੀਅਨ ਦੇ ਆਗੂ ਆ ਨੇ ਦੱਸਿਆ ਕਿ ਸੀ.ਐੱਚ. ਬੀ. ਤੇ ਠੇਕਾ ਕਾਮਿਆਂ ਵਲੋਂ 23 ਜਨਵਰੀ ਨੂੰ ਮੁੱਖ ਦਫ਼ਤਰ ਪਟਿਆਲਾ ਅੱਗੇ ਧਰਨਾ ਲਗਾਇਆ ਜਾਵੇਗਾ।…
-
ਮਾਸਟਰ ਕਾਡਰ 4161 ਭਰਤੀ ਦੀਆਂ ਇੰਤਜ਼ਾਰ ਸੂਚੀਆਂ ਜਾਰੀ ਕਰਨ ਦੀ ਮੰਗ ਲਈ ਕੀਤੀ ਮੀਟਿੰਗ
News By Paigam E Jagat — Jan 18, 2024ਗੜ੍ਹਸ਼ੰਕਰ 18 ਜਨਵਰੀ - ਮਾਸਟਰ ਕਾਡਰ 4161 ਯੁਨੀਅਨ, ਇਕਾਈ ਗੜਸ਼ੰਕਰ ਦੀ ਮੀਟਿੰਗ ਸੂਬਾ ਆਗੂ ਬਲਕਾਰ ਸਿੰਘ ਮਘਾਣੀਆ ਦੀ ਪ੍ਰਧਾਨਗੀ ਹੇਠ ਸਥਾਨਕ ਪੁੱਡਾ ਕਲੋਨੀ ਪਾਰਕ ਵਿੱਚ ਹੋਈ। ,ਮੀਟਿੰਗ ਤੋਂ ਬਾਅਦ ਯੁਨੀਅਨ ਆਗੂ ਕੁਲਦੀਪ ਸਿੰਘ ਨੇ ਕਿਹਾ ਕਿ 4161 ਮਾਸਟਰ ਕਾਡਰ ਭਰਤੀ ਜਿਸਦਾ…
-
ਪਰਾਲੀ ਦੀ ਸਾਂਭ ਸੰਭਾਲ ਲਈ ਸਰਫੇਸ ਸੀਡਰ ਮਸ਼ੀਨ ਦੀ ਤਕਨੀਕ ਨਾਲ ਕਣਕ ਦੀ ਬਿਜਾਈ ਵਾਲੇ ਖੇਤਾਂ ਦਾ ਦੌਰਾ
News By Paigam E Jagat — Jan 18, 2024ਨਵਾਂਸ਼ਹਿਰ - ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਲਈ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਨਵਜੋਤ ਪਾਲ ਸਿੰਘ ਰੰਧਾਵਾ ਵੱਲੋਂ ਦਿੱਤੇ ਗਏ ਹੁਕਮਾਂ ਅਨੁਸਾਰ ਖੇਤੀਬਾੜੀ ਵਿਭਾਗ ਸ਼ਹੀਦ ਭਗਤ ਸਿੰਘ ਨਗਰ ਅਤੇ ਕ੍ਰਿਸ਼ੀ ਵਿਗਿਆਨ ਕੇਂਦਰ ਲੰਗੜੋਆ…