World News
Everything beyond India
-
ਸਵਛੱਤਾ ਸਰਵੇਖਣ ਦੌਰਾਨ ਸੂਬੇ ਵਿੱਚ ਪਹਿਲੇ ਨੰਬਰ ਤੇ ਆਉਣ ਵਾਲਾ ਐਸ ਏ ਐਸ ਨਗਰ ਸਫਾਈ ਵਿਵਸਥਾ ਵਿੱਚ ਫਾਡੀ
News By Paigam E Jagat — Jan 16, 2024ਐਸ ਏ ਐਸ ਨਗਰ, 16 ਜਨਵਰੀ - ਬੀਤੇ ਦਿਨੀਂ ਕੇਂਦਰ ਸਰਕਾਰ ਵਲੋਂ ਸਵੱਛਤਾ ਸਰਖਵੇਖਣ ਦੇ ਤਹਿਤ ਨਗਰ ਨਿਗਮ ਮੁਹਾਲੀ ਨੂੰ ਪੰਜਾਬ ਵਿੱਚ ਪਹਿਲਾ ਅਤੇ ਦੇਸ਼ ਭਰ ਦੇ ਸ਼ਹਿਰਾਂ ਵਿੱਚ 82ਵਾਂ ਸਥਾਨ ਹਾਸਿਲ ਹੋਣ ਤੇ ਜਿੱਥੇ ਨਗਰ ਨਿਗਮ ਵਲੋਂ ਆਪਣੀ ਪਿੱਠ ਥਪਥਪਾਈ ਜਾ ਰਹੀ ਹੈ ਉੱਥੇ ਦੂਜੇ ਪ…
-
ਟ੍ਰੈਫਿਕ ਜਾਗਰੂਕਤਾ ਕੈਂਪ ਲਗਾਇਆ
News By Paigam E Jagat — Jan 16, 2024ਐਸ ਏ ਐਸ ਨਗਰ, 16 ਜਨਵਰੀ - ਟ੍ਰੈਫਿਕ ਐਜੁਕੇਸ਼ਨ ਸੈਲ ਮੁਹਾਲੀ ਦੇ ਇੰਚਾਰਜ ਸ੍ਰੀ ਜਨਕ ਰਾਜ ਵਲੋਂ 15 ਜਨਵਰੀ ਤੋਂ 14 ਫਰਵਰੀ ਤਕ ਮਨਾਏ ਜਾ ਰਹੇ ਰਾਸ਼ਟਰੀ ਸੜਕੀ ਸੁਰੱਖਿਆ ਮਹੀਨੇ ਦੇ ਤਹਿਤ ਬੱਸ ਅਤੇ ਟਰੱਕ ਡਰਾਈਵਰਾਂ ਨੂੰ ਟ੍ਰੈਫਿਕ ਨਿਯਮਾਂ ਬਾਰੇ ਜਾਗਰੂਕ ਕੀਤਾ ਗਿਆ। ਇਸ ਮੌਕੇ…
-
ਰਿਜਰਵੇਸ਼ਨ ਚੋਰ ਫੜ੍ਹੋ ਮੋਰਚੇ ਨੇ ਫਰੀਦਕੋਟ ਯੂਨੀਵਰਸਿਟੀ ਵਿੱਚ ਰਾਖਵਾਂਕਰਨ ਨੀਤੀ ਲਾਗੂ ਕਰਾਉਣ ਲਈ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਨੂੰ ਲਿਖਿਆ ਪੱਤਰ
News By Paigam E Jagat — Jan 16, 2024ਐਸਏਐਸ ਨਗਰ, 16 ਜਨਵਰੀ - ਰਿਜਰਵੇਸ਼ਨ ਚੋਰ ਫੜ੍ਹੋ ਮੋਰਚਾ ਮੁਹਾਲੀ ਦੇ ਆਗੂਆਂ ਨੇ ਅੱਜ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ ਫਰੀਦੋਕਟ ਵਿੱਚ ਰਾਖਵਾਂਕਰਨ ਨੀਤੀ ਨੂੰ ਲਾਗੂ ਕਰਾਉਣ ਲਈ ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਬੀਬੀ ਬਲਜੀਤ ਕੌਰ ਨੂ…
-
ਜ਼ਮੀਨ ਦੇ ਤਕਸੀਮਾਂ ਦੇ ਕੇਸਾਂ ਨੂੰ ਕਬਜ਼ਿਆਂ ਦੇ ਆਧਾਰ ਤੇ ਨਿਪਟਾਏ ਸਰਕਾਰ : ਗੜਾਂਗ
News By Paigam E Jagat — Jan 16, 2024ਐਸ ਏ ਐਸ ਨਗਰ, 16 ਜਨਵਰੀ - ਜਨਰਲ ਕੈਟਾਗਰੀਜ ਵੈਲਫੇਅਰ ਫੈਡਰੇਸ਼ਨ ਪੰਜਾਬ ਦੇ ਸੂਬਾ ਪ੍ਰੈਸ ਸਕੱਤਰ ਜਸਬੀਰ ਸਿੰਘ ਗੜਾਂਗ ਨੇ ਮੰਗ ਕੀਤੀ ਹੈ ਕਿ ਪੰਜਾਬ ਵਿੱਚ ਜਮੀਨਾਂ ਨੂੰ ਤਕਸੀਮ ਕਰਨ ਦੇ ਜਿਹੜੇ ਮਾਮਲੇ ਲਟਕ ਰਹੇ ਹਨ ਉਹਨਾਂ ਨੂੰ ਜ਼ਮੀਨਾਂ ਦੇ ਕਬਜ਼ਿਆਂ ਦੇ ਆਧਾਰ ਤੇ ਅਤੇ ਪਬਲਿਕ…
-
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਨਗਰ ਕੀਰਤਨ ਦਾ ਆਯੋਜਨ ਕੀਤਾ
News By Paigam E Jagat — Jan 16, 2024ਐਸ ਏ ਐਸ ਨਗਰ, 16 ਜਨਵਰੀ - ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੀ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਦਸ਼ਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਵਿਸ਼ਾਲ ਨਗਰ ਕੀਰਤ…
-
ਪਿੰਡ ਚਿੱਲਾ ਨੇੜੇ ਰੇਲਵੇ ਟਰੈਕ ਤੇ ਮਿਲੀਆਂ 2 ਨੌਜਵਾਨਾਂ ਦੀਆਂ ਲਾਸ਼ਾਂ ਦੇ ਮਾਮਲੇ ਵਿੱਚ ਪੁਲੀਸ ਵਲੋਂ ਦੋ ਵਿਅਕਤੀ ਕਾਬੂ, ਤਿੰਨ ਫਰਾਰ
News By Paigam E Jagat — Jan 16, 2024ਐਸ ਏ ਐਸ ਨਗਰ , 16 ਜਨਵਰੀ - ਮੁਹਾਲੀ ਪੁਲੀਸ ਨੇ ਬੀਤੀ 8 ਜਨਵਰੀ ਨੂੰ ਪਿੰਡ ਚਿੱਲਾ ਨੇੜੇ ਰੇਲਵੇ ਟਰੈਕ ਤੇ ਮਿਲੀਆਂ ਦੋ ਨੌਜਵਾਨ ਵਿਅਕਤੀਆਂ ਦੀਆਂ ਲਾਸ਼ਾਂ ਦੇ ਮਾਮਲੇ ਨੂੰਹਲ ਕਰਕੇ ਦੋਹਰੇ ਕਤਲ ਦੇ ਇਸ ਮਾਮਲੇ ਵਿੱਚ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਮਾਮਲੇ ਵਿੱਚ…
-
ਭੈਣ ਮਾਇਆਵਤੀ ਜੀ ਦਾ ਜਨਮ ਦਿਨ ਮਨਾਉਣ ਦਾ ਮਕਸਦ ਆਪਣੀ ਸੋਚ ਨੂੰ ਅਗਾਂਹਵਧੂ ਬਣਾਓ - ਰਣਧੀਰ ਸਿੰਘ ਬੈਨੀਪਾਲ
News By Paigam E Jagat — Jan 16, 2024ਨਵਾਂਸ਼ਹਿਰ - ਬਹੁਜਨ ਸਮਾਜ ਪਾਰਟੀ ਲੋਕ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੇ ਲੋਕ ਸਭਾ ਹੁਸ਼ਿਆਰਪੁਰ ਵਲੋ ਬੰਗਾ ਹਲਕੇ ਦੇ ਕਸਬਾ ਦਾਣਾ ਮੰਡੀ ਬਹਿਰਾਮ ਵਿਖੇ ਬਸਪਾ ਪੰਜਾਬ ਦੇ ਜਨਰਲ ਸਕੱਤਰ ਪ੍ਰਵੀਨ ਬੰਗਾ ਇੰਚਾਰਜ ਹਲਕਾ ਬੰਗਾ ਦੀ ਅਗਵਾਈ ਵਿਚ ਹਲਕੇ ਦੇ ਸਾਥੀਆਂ ਦੇ ਸਹਿਯੋਗ ਨਾਲ…
-
ਸ੍ਰੀ ਗੁਰੂ ਰਵਿਦਾਸ ਸਭਾ ਯੂ.ਏ.ਈ.ਨੇ ਮਾਘੀ ਦਾ ਦਿਹਾੜਾ ਸ਼ਰਧਾ ਤੇ ਉਤਸ਼ਾਹ ਪੂਰਵਕ ਢੰਗ ਨਾਲ ਮਨਾਇਆ
News By Paigam E Jagat — Jan 16, 2024ਮਾਹਿਲਪੁਰ, (16 ਜਨਵਰੀ) - ਸ਼੍ਰੀ ਗੁਰੂ ਰਵਿਦਾਸ ਸਭਾ,ਯੂ. ਏ. ਈ. ਕਮੇਟੀ ਦੇ ਚੈਅਰਮੈਨ ਗੁਰਦਿਆਲ ਚਾਹਲ, ਪ੍ਰਧਾਨ ਰਾਮਪਾਲ, ਕੈਸ਼ੀਅਰ ਨਿਰਮਲ ਸਿੰਘ, ਦੇਸ ਰਾਜ ਨਾਗਰਾ, ਬਿੰਦਰ ਸਿੰਘਪੁਰੀ ਜੀ ਦੇ ਵੱਡੇ ਉਪਰਾਲੇ ਸਦਕਾ ਸੱਜਾ ਸ਼ਾਰਜਾਹ ਵਿਖੇ ਮਾਘੀ ਦਾ ਪਵਿੱਤਰ ਦਿਹਾੜਾ ਬੜੇ ਹੀ ਸ਼ਰ…
-
ਬੰਦ ਕਮਰੇ ਵਿੱਚ ਅੰਗੀਠੀ ਬਾਲ਼ ਕੇ ਸੌਣਾ ਹੋ ਸਕਦੈ ਖ਼ਤਰਨਾਕ : ਡਿਪਟੀ ਕਮਿਸ਼ਨਰ
News By Paigam E Jagat — Jan 16, 2024ਪਟਿਆਲਾ, 16 ਜਨਵਰੀ - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਠੰਡ ਦੇ ਇਸ ਮੌਸਮ ਦੌਰਾਨ ਜ਼ਿਲ੍ਹਾ ਵਾਸੀਆਂ ਨੂੰ ਸਿਹਤ ਵਿਭਾਗ ਵੱਲੋਂ ਠੰਡ ਤੋਂ ਬਚਾਅ ਲਈ ਜਾਰੀ ਐਡਵਾਈਜ਼ਰੀ ਦਾ ਪਾਲਣਾ ਕਰਨ ਦੀ ਅਪੀਲ ਕਰਦਿਆਂ ਕਿਹਾ ਹੈ ਕਿ ਇਸ ਮੌਸਮ ਵਿੱਚ ਬਜ਼ੁਰਗਾਂ ਅਤੇ ਛੋਟੇ ਬੱਚਿਆਂ ਦਾ ਖਾਸ…
-
ਦੱਖਣੀ ਕੈਲੀਫੋਰਨੀਆ ਯੂਨੀਵਰਸਿਟੀ, ਪੰਜਾਬ ਯੂਨੀਵਰਸਿਟੀ ਨਾਲ ਸਹਿਯੋਗ ਕਰੇਗੀ
News By Paigam E Jagat — Jan 16, 2024ਚੰਡੀਗੜ੍ਹ, 16 ਜਨਵਰੀ, 2024:- ਪ੍ਰੋਫੈਸਰ ਵੈਸੀਲੀਓਸ ਪਾਪਾਡੋਪੂਲੋਸ, ਡੀਨ ਫੈਕਲਟੀ ਆਫ਼ ਫਾਰਮਾਸਿਊਟੀਕਲ ਸਾਇੰਸਜ਼, ਅਤੇ ਡਾ: ਗੌਰੀ ਰਾਓ, ਕਲੀਨਿਕਲ ਫਾਰਮੇਸੀ ਦੇ ਐਸੋਸੀਏਟ ਪ੍ਰੋਫੈਸਰ, ਯੂਐਸਸੀ ਅਲਫਰੇਡ ਈ. ਮਾਨ ਸਕੂਲ ਆਫ਼ ਫਾਰਮੇਸੀ ਐਂਡ ਫਾਰਮਾਸਿਊਟੀਕਲ ਸਾਇੰਸਜ਼, ਯੂਨੀਵਰ…
-
ਸਿਹਤ ਵਿਭਾਗ ਪਟਿਆਲਾ ਨੇ ਮਨਾਇਆ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ
News By Paigam E Jagat — Jan 16, 2024ਪਟਿਆਲਾ, 16 ਜਨਵਰੀ - ਦਫਤਰ ਸਿਵਲ ਸਰਜਨ ਪਟਿਆਲਾ ਅਤੇ ਮਾਤਾ ਕੁਸ਼ੱਲਿਆ ਹਸਪਤਾਲ ਪਟਿਆਲਾ ਦੇ ਸਮੂਹ ਸਟਾਫ ਵੱਲੋਂ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਮਨਾਉਂਦੇ ਹੋਏ ਨਰਸਿੰਗ ਸਕੂਲ ਮਾਤਾ ਕੁਸ਼ੱਲਿਆ ਹਸਪਤਾਲ ਪਟਿਆਲਾ ਵਿਖੇ ਸੁਖਮਨੀ ਸਾਹਿਬ ਦਾ ਪਾਠ ਕਰਵ…
-
ਡਰਾਈਵਿੰਗ ਟਰੈਕ 'ਤੇ ਆਉਣ ਵਾਲਿਆਂ ਨੂੰ ਜਾਗਰੂਕ ਕਰਕੇ ਕੀਤੀ ਸੜਕ ਸੁਰੱਖਿਆ ਮਾਹ ਦੀ ਸ਼ੁਰੂਆਤ
News By Paigam E Jagat — Jan 16, 2024ਪਟਿਆਲਾ, 16 ਜਨਵਰੀ - ਪੰਜਾਬ ਰਾਜ ਸੜਕ ਸੁਰੱਖਿਆ ਕੌਂਸਲ ਵੱਲੋਂ ਸੂਬੇ ਵਿੱਚ 15 ਜਨਵਰੀ ਤੋਂ 14 ਫਰਵਰੀ ਤਕ ਸੜਕ ਸੁਰੱਖਿਆ ਮਾਹ ਮਨਾਇਆ ਜਾ ਰਿਹਾ ਹੈ, ਜਿਸ ਤਹਿਤ ਅੱਜ ਰਿਜਨਲ ਟਰਾਂਸਪੋਰਟ ਅਫ਼ਸਰ ਨਮਨ ਮੜਕਨ ਨੇ ਡਰਾਈਵਿੰਗ ਟਰੈਕ 'ਤੇ ਆਏ ਲੋਕਾਂ ਨੂੰ ਟਰੈਫ਼ਿਕ ਨਿਯਮਾਂ ਸਬੰਧੀ ਜ…