World News
Everything beyond India
-
ਬਜ਼ੁਰਗ ਕਵੀਆਂ ਦੇ ਜਨਮ ਦਿਨ ਤੇ ਕਵੀ ਦਰਬਾਰ ਸਮਾਗਮ ਸੰਪੰਨ
News By Paigam E Jagat — Jan 13, 2024ਕਵੀ ਮੰਚ (ਰਜਿ:) ਮੋਹਾਲੀ ਜਿੱਥੇ ਮਾਂ-ਬੋਲੀ ਪੰਜਾਬੀ ਦੀ ਸੇਵਾ ਲਈ ਵਚਨਬੱਧ ਹੈ, ਉਥੇ ਮੰਚ ਵਲੋਂ ਆਪਣੇ ਬਜ਼ੁਰਗਾਂ ਨੂੰ ਸੰਭਾਲਣ ਤੇ ਉਹਨਾਂ ਨੂੰ ਖੁਸ਼ਹਾਲੀ ਭਰਿਆ ਜੀਵਨ ਜਿਊਣ ਲਈ ਉਤਸ਼ਾਹਿਤ ਕਰਨ ਦਾ ਕਾਰਜ ਵੀ ਕਰ ਰਿਹਾ ਹੈ। ਇਸ ਸੰਦਰਭ ਵਿੱਚ ਅੱਜ ਮਿਤੀ 13.01.2024 ਨੂੰ ਮੰਚ ਦ…
-
ਧੀਆਂ ਸਾਡਾ ਮਾਣ, ਕਿਸੇ ਨਾਲੋਂ ਘੱਟ ਨਹੀਂ: ਐਸ ਐਮ ਓ ਡਾ ਰਵਿੰਦਰ ਸਿੰਘ
News By Paigam E Jagat — Jan 13, 2024ਨਵਾਂਸ਼ਹਿਰ - ਸਿਵਲ ਸਰਜਨ ਡਾ. ਦਵਿੰਦਰ ਢਾਂਡਾ ਜੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਐਸ ਐਮ ਓ ਡਾ. ਰਵਿੰਦਰ ਸਿੰਘ ਦੀ ਅਗਵਾਈ ਹੇਠ ਸਰਕਾਰੀ ਹਸਪਤਾਲ ਮੁਕੰਦਪੁਰ ਵਿਖੇ ਧੀਆਂ ਦੀ ਲੋਹੜੀ ਮਨਾਈ ਗਈ। ਇਸ ਸ਼ੁੱਭ ਮੌਕੇ ਤੇ ਐਸ ਐਮ ਓ ਨੇ ਦੱਸਿਆ ਕਿ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਲੋਂ…
-
ਦੋ ਖਾਨਦਾਨਾਂ ਦਾ ਨਾਮ ਰੌਸ਼ਨ ਕਰਦੀਆਂ ਹਨ ਲੜਕੀਆਂ : ਡਾ ਗੀਤਾਂਜਲੀ ਸਿੰਘ
News By Paigam E Jagat — Jan 13, 2024ਨਵਾਂਸ਼ਹਿਰ, : ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੁੱਢਲਾ ਸਿਹਤ ਕੇਂਦਰ, ਮਜੁੱਫਰਪੁਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ ਗੀਤਾਂਜਲੀ ਸਿੰਘ ਤੇ ਕਮਿਊਨਿਟੀ ਹੈਲਥ ਸੈਂਟਰ, ਰਾਹੋਂ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ ਸੋਨੀਆ ਦੀ ਯੋਗ ਰਹਿਨੁਮਾਈ ਹੇਠ ਕਮਿਊਨਿਟ…
-
ਸਵਾਮੀ ਵਿਵੇਕਾ ਨੰਦ ਅੱਜ ਵੀ ਨੌਜਵਾਨਾਂ ਲਈ ਪ੍ਰੇਰਨਾ ਸਰੋਤ - ਅਰੁਣ ਅਰੋੜਾ
News By Paigam E Jagat — Jan 13, 2024ਨਵਾਂਸ਼ਹਿਰ - ਮਿਨਿਸਟ੍ਰੀ ਆੱਫ ਯੂਥ ਅਫੇਅਰ ਅਤੇ ਸਪੋਰਟਸ ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕੇਸੀ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਨਹਿਰੂ ਯੁਵਾ ਕੇਂਦਰ ਦੇ ਸਹਿਯੋਗ ਨਾਲ ਰਾਸ਼ਟਰੀ ਯੁਵਾ ਦਿਵਸ ਮਨਾਇਆ ਗਿਆ। ਜਿਸ ’ਚ ਸਵਾਮੀ ਵਿਵੇਕਾ ਨੰਦ ਦੇ ਜੀਵਨ ’ਤੇ ਚਾਨਣਾ ਪਾਇਆ ਗਿਆ।…
-
ਮਾਪੇ, ਧੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਦੇ ਪੂਰੇ ਮੌਕੇ ਪ੍ਰਦਾਨ ਕਰਨ - ਸਿਵਲ ਸਰਜਨ ਡਾ. ਜਸਪ੍ਰੀਤ ਕੌਰ
News By Paigam E Jagat — Jan 13, 2024ਨਵਾਂਸ਼ਹਿਰ - ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਦੀ ਯੋਗ ਰਹਿਨੁਮਾਈ ਹੇਠ ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਵਿਖੇ ਅੱਜ ਨਵਜੰਮੀਆਂ "ਧੀਆਂ ਦੀ ਲੋਹੜੀ" ਮਨਾਈ ਗਈ। ਇਸ ਮੌਕੇ ਸਿਵਲ ਸਰਜਨ ਡਾ. ਜਸਪ੍ਰੀਤ ਕੌਰ, ਜ਼ਿਲ੍ਹਾ ਸਿਹਤ ਅਫਸਰ ਡਾ ਰੇਣੂ ਅਗਰਵਾਲ ਤੇ ਜ਼ਿਲ੍ਹਾ ਹਸਪਤਾਲ, ਨਵਾਂਸ਼ਹਿ…
-
ਹੁਸ਼ਿਆਰਪੁਰ ਸ਼ਹਿਰ ਦੀ ਨੁਹਾਰ ਬਦਲਣ ’ਚ ਨਹੀਂ ਛੱਡੀ ਜਾਵੇਗੀ ਕੋਈ ਕਸਰ - ਬ੍ਰਹਮ ਸ਼ੰਕਰ ਜਿੰਪਾ
News By Paigam E Jagat — Jan 13, 2024ਹੁਸ਼ਿਆਰਪੁਰ - ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਹੁਸ਼ਿਆਰਪੁਰ ਸ਼ਹਿਰ ਨੂੰ ਸੰਵਾਰਨ ਅਤੇ ਇਸ ਦੀ ਨੁਹਾਰ ਬਦਲਣ ਵਿਚ ਕੋਈ ਕਮੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਸਾਰੇ ਕੌਂਸਲਰਾਂ ਅਤੇ ਲੋਕਾਂ ਦੇ ਸਹਿਯੋਗ ਨਾਲ ਸ਼ਹਿਰ ਨੂੰ ਖ਼ੂਬਸੂਰਤ ਬਣਾਇਆ ਜਾਵੇਗਾ। ਉਹ…
-
ਪਤੰਗ ਦੀ ਪਬੰਦੀਸੁਦਾ ਡੋਰ ਦੀ ਵਿਕਰੀ ਚੋਰ ਮੋਰੀਆਂ ਰਾਹੀਂ - ਵਾਸਦੇਵ ਪਰਦੇਸੀ
News By Paigam E Jagat — Jan 13, 2024ਨਵਾਂਸ਼ਹਿਰ, - ਸੂਬਾ ਸਰਕਾਰ ਵੱਲੋਂ ਲਾਈ ਪਾਬੰਦੀ ਦੇ ਬਾਵਜੂਦ ਪਤੰਗ ਉਡਾਉਣ ਲਈ ਪਲਾਸਟਿਕ ਦੀਆਂ ਤਾਰਾਂ ਦੀ ਖਰੀਦੋ-ਫਰੋਖਤ ਗੰਭੀਰ ਮਾਮਲਾ ਹੈ।ਇਹ ਜਾਣਕਾਰੀ ਮਨੁੱਖੀ ਅਧਿਕਾਰ ਜਾਗਰਤੀ ਮੰਚ ਸੁਸਾਇਟੀ ਨਵਾਂਸ਼ਹਿਰ ਦੇ ਪ੍ਰਧਾਨ ਵਾਸਦੇਵ ਪਰਦੇਸੀ ਵੱਲੋਂ ਸਾਂਝੀ ਕੀਤੀ ।ਉਨ੍ਹਾਂ ਕਿਹਾ…
-
ਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ
News By Paigam E Jagat — Jan 13, 2024ਨਵਾਂਸ਼ਹਿਰ - ਸਿੱਖ ਨੈਸ਼ਨਲ ਕਾਲਜ ਚਰਨ ਕੰਵਲ ਬੰਗਾ ਵਿਖੇ ਸਮੂਹ ਸਟਾਫ਼ ਦੇ ਸਹਿਯੋਗ ਨਾਲ ਪ੍ਰਿੰਸੀਪਲ ਡਾ. ਤਰਸੇਮ ਸਿੰਘ ਭਿੰਡਰ ਦੀ ਅਗਵਾਈ ਹੇਠ ਲੋਹੜੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ। ਪ੍ਰੋਗਰਾਮ ਦੇ ਆਗਾਜ਼ ਮੌਕੇ ਪ੍ਰਿੰਸੀਪਲ ਸਾਹਿਬ, ਸਟਾਫ਼ ਤੇ ਵਿਦਿਆਰਥੀਆਂ ਨੇ…
-
ਉਪ ਮੁੱਖ ਮੰਤਰੀ ਦੀ ਯਾਤਰਾ ਦਾ ਪ੍ਰੋਗਰਾਮ
News By Paigam E Jagat — Jan 13, 2024ਊਨਾ, 13 ਜਨਵਰੀ - ਉਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ ਸੋਮਵਾਰ 15 ਜਨਵਰੀ ਨੂੰ ਦੁਪਹਿਰ 1 ਵਜੇ ਪਿੰਡ ਨੰਦਪੁਰ ਦੇ ਕਰਾਸ ਰੋਡ ਰੈਸਟੋਰੈਂਟ 'ਚ ਮਾਤਾ ਚਿੰਤਪੁਰਨੀ ਮੰਦਰ ਟਰੱਸਟ ਸੁਵਿਧਾ ਕੇਂਦਰ ਦਾ ਉਦਘਾਟਨ ਕਰਨਗੇ | ਇਹ ਜਾਣਕਾਰੀ ਸਰਕਾਰੀ ਬੁਲਾਰੇ ਨੇ ਦਿੱਤੀ। ਇਸ ਤੋਂ ਇਲਾਵ…
-
ਸੰਤ ਬਾਬਾ ਜਵਾਲਾ ਸਿੰਘ ਜੀ ਹਰਖੋਵਾਲੀਏ ਵੈਲਫੇਅਰ ਸੋਸਾਇਟੀ ਨੇ ਲੋੜਵੰਦ ਪਰਿਵਾਰ ਦੀ ਲੜਕੀ ਦੇ ਵਿਆਹ ਮੌਕੇ ਸਹਿਯੋਗ ਦਿੱਤਾ
News By Paigam E Jagat — Jan 13, 2024ਮਾਹਿਲਪੁਰ, (13 ਜਨਵਰੀ) - ਸੰਤ ਬਾਬਾ ਜਵਾਲਾ ਸਿੰਘ ਹਰਖੋਵਾਲੀਏ ਵੈਲਫੇਅਰ ਸੋਸਾਇਟੀ ਵੱਲੋਂ ਮਾਹਿਲਪੁਰ ਵਿਖੇ ਹੋਏ ਇੱਕ ਸਮਾਗਮ ਦੌਰਾਨ ਆਰਥਿਕ ਤੌਰ ਤੇ ਕਮਜ਼ੋਰ ਪਰਿਵਾਰ ਦੀ ਇੱਕ ਲੜਕੀ ਦੇ ਵਿਆਹ ਮੌਕੇ ਉਸ ਨੂੰ ਘਰ ਦਾ ਘਰੇਲੂ ਸਮਾਨ ਅਤੇ ਮਾਇਕ ਸਹਾਇਤਾ ਦੇ ਕੇ ਪੁੰਨ ਦਾ ਕਾਰਜ…
-
ਬਾਜਾਰਾਂ ਵਿੱਚ ਸਜੇ ਲੋਹੜੀ ਦੇ ਸਟਾਲ
News By Paigam E Jagat — Jan 13, 2024ਐਸ ਏ ਐਸ ਨਗਰ, 13 ਜਨਵਰੀ - ਮੁਹਾਲੀ ਵਿਚ ਲੋਹੜੀ ਦੇ ਤਿਉਹਾਰ ਕਾਰਨ ਬਾਜਾਰਾਂ ਵਿਚ ਰੌਣਕਾਂ ਲੱਗੀਆਂ ਹੋਈਆਂ ਹਨ ਅਤੇ ਸ਼ਹਿਰ ਦੀਆਂ ਲਗਭਗ ਸਾਰੀਆਂ ਮਾਰਕੀਟਾਂ ਵਿਚ ਦੁਕਾਨਕਾਰਾਂ ਨੇ ਲੋਹੜੀ ਦਾ ਸਾਮਾਨ ਸਜਾਇਆ ਹੋਇਆ ਹੈ। ਇਸਤੋਂ ਇਲਾਵਾ ਮੁੱਖ ਸੜਕਾਂ ਦੇ ਕਿਨਾਰੇ ਟੈਂਟ ਆਦਿ ਲਗਾ…
-
ਸ੍ਰੀ ਰਾਮ ਪੂਰੀ ਮਨੁਖੱਤਾ ਵਲੋਂ ਪੂਜਣਯੋਗ : ਅਸ਼ੋਕ ਝਾਅ
News By Paigam E Jagat — Jan 13, 2024ਐਸ ਏ ਐਸ ਨਗਰ, 13 ਜਨਵਰੀ - ਸਾਬਕਾ ਕੌਂਸਲਰ ਅਤੇ ਭਾਜਪਾ ਦੇ ਸੂਬਾ ਕਾਰਜਕਾਰਨੀ ਮੈਂਬਰ ਸ੍ਰੀ ਅਸ਼ੋਕ ਝਾਅ ਨੇ ਕਿਹਾ ਹੈ ਕਿ ਸ੍ਰੀ ਰਾਮ ਸਾਰੇ ਧਰਮਾਂ ਦੇ ਲੋਕਾਂ ਵਾਸਤੇ ਪੂਜਣਯੋਗ ਹਨ ਅਤੇ ਸਾਰੇ ਧਰਮਾਂ ਦੇ ਲੋਕ ਉਹਨਾਂ ਨੂੰ ਮੰਨਦੇ ਹਨ। ਅੱਜ ਇੱਥੇ ਸ਼ਾਹੀ ਮਾਜਰਾ ਵਿਖੇ ਸ੍ਰੀ ਸ਼ਿਵ…