World News
Everything beyond India
-
ਬਾਸਕਟਬਾਲ ਟੂਰਨਾਮੈਂਟ ਦੀ ਚੈਂਪੀਅਨ ਪੰਜਾਬ ਟੀਮ ਨੂੰ ਮਿਲ ਰਹੀਆਂ ਨੇ ਵਧਾਈਆਂ
News By Paigam E Jagat — Jan 12, 2024ਪਟਿਆਲਾ, 12 ਜਨਵਰੀ - ਇਥੇ 6 ਤੋਂ 11 ਜਨਵਰੀ ਤਕ ਆਯੋਜਿਤ ਹੋਈਆਂ ਨੈਸ਼ਨਲ ਸਕੂਲ ਖੇਡਾਂ ਦੇ ਬਾਸਕਟਬਾਲ ਲੜਕੇ ਅੰਡਰ 19 ਮੁਕਾਬਲਿਆਂ ਵਿੱਚ ਪਹਿਲੇ ਸਥਾਨ ਤੇ ਰਹਿਣ ਵਾਲੀ ਪੰਜਾਬ ਦੀ ਟੀਮ ਦੇ ਖਿਡਾਰੀਆਂ ਨੂੰ ਹਰ ਪਾਸਿਓਂ ਵਧਾਈਆਂ ਮਿਲ ਰਹੀਆਂ ਹਨ। ਟੂਰਨਾਮੈਂਟ ਕੋਆਰਡੀਨੇਟਰ ਅਤੇ…
-
ਡਾ. ਐਸ. ਪੀ. ਸਿੰਘ ਓਬਰਾਏ ਦੀ ਬਦੌਲਤ ਬਠਿੰਡਾ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ
News By Paigam E Jagat — Jan 12, 2024ਪਟਿਆਲਾ,12 ਜਨਵਰੀ - ਲੋੜਵੰਦਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਅੱਜ ਬਠਿੰਡਾ ਜ਼ਿਲ੍ਹੇ ਦੇ ਕਸਬਾ ਮਹਿਰਾਜ ਨਾਲ ਸਬੰਧਿਤ 25 ਸਾਲਾ ਜਸਪ੍ਰੀਤ ਸਿੰਘ ਪੁੱ…
-
ਧੀਆਂ ਦੀ ਲੋਹੜੀ ਮਨਾਉਣ ਦੀ ਮੁਹਿੰਮ ਨਾਲ ਹੁਣ ਬਦਲ ਰਹੀ ਸਮਾਜ ਦੀ ਸੋਚ
News By Paigam E Jagat — Jan 12, 2024ਨਵਾਂਸ਼ਹਿਰ - ਲੋਹੜੀ ਦਾ ਤਿਉਹਾਰ ਪੰਜਾਬੀ ਸੱਭਿਆਚਾਰ ‘ਚ ਅਹਿਮ ਸਥਾਨ ਰੱਖਦਾ ਹੈ। ਲੇਕਿਨ ਪਿਛਲੀ ਸਦੀ ਤੱਕ ਪੁੱਤਰ ਦੇ ਵਿਆਹ ਜਾਂ ਘਰ ਵਿਚ ਲੜਕੇ ਦੇ ਜਨਮ ਸਮੇਂ ਹੀ ਪਰਿਵਾਰਾਂ ਵਲੋਂ ਪੂਰੇ ਉਤਸ਼ਾਹ ਨਾਲ ਲੋਹੜੀ ਮਨਾਈ ਜਾਂਦੀ ਸੀ। ਜਦਕਿ ਧੀਆਂ ਦੇ ਜਨਮ ਨੂੰ ਉਂਨੀ ਅਹਿਮੀਅਤ ਨਹੀਂ…
-
ਪੀ.ਸੀ. ਪੀ.ਐਨ.ਡੀ.ਟੀ. ਸੰਬੰਧੀ ਜਿਲਾ ਸਲਾਹਕਾਰ ਕਮੇਟੀ ਦੀ ਮੀਟਿੰਗ
News By Paigam E Jagat — Jan 12, 2024ਹੁਸ਼ਿਆਰਪੁਰ - ਪੀ.ਸੀ. ਪੀ.ਐਨ.ਡੀ.ਟੀ. ਜਿਲਾ ਸਲਾਹਕਾਰ ਕਮੇਟੀ ਦੀ ਮੀਟਿੰਗ ਸਿਵਲ ਸਰਜਨ ਕਮ ਜਿਲ੍ਹਾ ਐਪਰੋਪ੍ਰੀਏਟ ਅਥਾਰਟੀ ਪੀਸੀ.ਪੀ.ਐਨ.ਡੀ.ਟੀ ਐਕਟ ਡਾ.ਬਲਵਿੰਦਰ ਕੁਮਾਰ ਡਮਾਣਾ ਦੀ ਪ੍ਰਧਾਨਗੀ ਅਤੇ ਜਿਲ੍ਹਾ ਪਰਿਵਾਰ ਭਲਾਈ ਅਫਸਰ ਕਮ ਨੋਡਲ ਅਫਸਰ ਪੀਸੀ.ਪੀ.ਐਨ.ਡੀ.ਟੀ ਐਕਟ ਦੀ…
-
ਸਿਹਤ ਵਿਭਾਗ ਵਲੋਂ "ਧੀਆਂ ਦੀ ਲੋਹੜੀ" ਦਾ ਸਮਾਗਮ
News By Paigam E Jagat — Jan 12, 2024ਹੁਸ਼ਿਆਰਪੁਰ - ਲੜਕੇ ਲੜਕੀਆਂ ਦੇ ਲਿੰਗ ਅਨੁਪਾਤ ਨੂੰ ਬਰਾਬਰ ਕਰਨ ਅਤੇ ਇੱਕ ਸਮਾਨਤਾ ਲਈ ਲੋਕਾਂ ਨੂੰ ਜਾਗਰੂਕ ਕਰਨ ਦੇ ਮੰਤਵ ਨਾਲ ਸਿਵਲ ਸਰਜਨ ਹੁਸ਼ਿਆਰਪੁਰ ਡਾ ਬਲਵਿੰਦਰ ਕੁਮਾਰ ਡਮਾਣਾ ਜੀ ਦੇ ਨਿਰਦੇਸ਼ਾਂ ਅਨੁਸਾਰ ਪੀਸੀਪੀਐਨਡੀਟੀ ਤਹਿਤ ਅੱਜ ਦਫਤਰ ਸਿਵਲ ਸਰਜਨ ਵਿਖੇ ਮਾਸ ਮੀਡੀਆ…
-
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਸਿਹਤ ਸੁਸਾਇਟੀ ਦੇ ਕੰਮ ਦਾ ਲਿਆ ਜਾਇਜ਼ਾ
News By Paigam E Jagat — Jan 12, 2024ਪਟਿਆਲਾ, 12 ਜਨਵਰੀ - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅੱਜ ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮਹੀਨਾਵਾਰ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪਿਛਲੇ ਮਹੀਨੇ ਜਾਰੀ ਕੀਤੀਆਂ ਹਦਾਇਤਾਂ ਉਤੇ ਸਿਹਤ ਵਿਭਾਗ ਵੱਲੋਂ ਕੀਤੀ ਗਈ ਕਾਰਵਾਈ ਦੀ ਸਮੀਖਿਆ ਕਰਦਿਆਂ ਕਿਹਾ ਕਿ ਲੋਕਾਂ ਨੂੰ ਬਿਹਤਰ ਸਿ…
-
ਜਾਡਲਾ ਕਾਲਜ ਵਿਖੇ ਇੰਸਟੀਟਿਊਸ਼ਨ ਇਨੋਵੇਸ਼ਨ ਕੌਂਸਲ ਤੇ ਵਰਕਸ਼ਾਪ ਦਾ ਆਯੋਜਨ ਕੀਤਾ
News By Paigam E Jagat — Jan 12, 2024ਨਵਾਂਸ਼ਹਿਰ - ਸਰਦਾਰ ਦਿਲਬਾਗ ਸਿੰਘ ਸਰਕਾਰੀ ਕਾਲਜ ਜਾਡਲਾ ਨਵਾਂ ਸ਼ਹਿਰ ਵਿਖੇ ਪ੍ਰਿੰਸੀਪਲ ਸਿਮੀ ਜੋਹਲ ਦੀ ਅਗਵਾਈ ਹੇਠ ਇੰਸਟੀਟਿਊਸ਼ਨ ਇਨੋਵੇਸ਼ਨ ਕੌਂਸਲ ਅਤੇ ਐਨ ਐਸ ਐਸ ਯੂਨਿਟ ਵੱਲੋਂ ਰਾਸ਼ਟਰੀ ਯੁਵਾ ਦਿਵਸ ਤੇ ਇਕ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਤੇ ਮੁੱਖ ਬੁਲਾਰ…
-
ਮੁੱਖ ਮੰਤਰੀ ਪੰਜਾਬ ਕੈਂਸਰ ਰਾਹਤ ਯੋਜਨਾ : 141 ਮਰੀਜ਼ਾਂ ਨੂੰ ਮਿਲੀ 1 ਕਰੋੜ ਰੁਪਏ ਦੀ ਸਹਾਇਤਾ
News By Paigam E Jagat — Jan 12, 2024ਪਟਿਆਲਾ, 12 ਜਨਵਰੀ - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਜਿਸ ਤਹਿਤ ਕੈਂਸਰ ਵਰਗੀ ਨਾ ਮੁਰਾਦ ਬਿਮਾਰੀ ਦੇ ਇਲਾਜ ਲਈ ਮੁੱਖ ਮੰਤਰੀ ਪੰਜਾਬ ਕੈ…
-
ਜ਼ਿਲ੍ਹਾ ਮੈਜਿਸਟਰੇਟ ਨੇ ਹੁਸ਼ਿਆਰਪੁਰ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ
News By Paigam E Jagat — Jan 12, 2024ਹੁਸ਼ਿਆਰਪੁਰ - ਜ਼ਿਲ੍ਹਾ ਮੈਜਿਸਟਰੇਟ ਹੁਸ਼ਿਆਰਪੁਰ ਕੋਮਲ ਮਿੱਤਲ ਵੱਲੋਂ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਤਹਿਤ ਉਨ੍ਹਾ…
-
ਸਰਦੀਆਂ 'ਚ ਪਾਲਤੂ ਪਸੂਆਂ ਨੂੰ ਠੰਡੀਆਂ ਹਵਾਵਾਂ ਤੋਂ ਬਚਾਉਣ ਲਈ ਐਡਵਾਈਜ਼ਰੀ ਜਾਰੀ
News By Paigam E Jagat — Jan 12, 2024ਪਟਿਆਲਾ, 12 ਜਨਵਰੀ - ਡਿਪਟੀ ਡਾਇਰੈਕਟਰ ਪਸ਼ੂ ਪਾਲਣ ਡਾ. ਜੀ.ਡੀ. ਸਿੰਘ ਨੇ ਦੱਸਿਆ ਕਿ ਸਰਦੀਆਂ ਦੇ ਮੌਸਮ ਵਿਚ ਲਗਾਤਾਰ ਪੈ ਰਹੀ ਕੜਾਕੇ ਦੀ ਠੰਡ ਅਤੇ ਧੁੰਦ ਦੇ ਪੈਣ ਵਾਲੇ ਮਾੜੇ ਪ੍ਰਭਾਵਾਂ ਤੋਂ ਬਚਾਉਣ ਵਾਸਤੇ ਪਸ਼ੂਆਂ ਦੀ ਸੁਚੱਜੀ ਸਾਂਭ ਸੰਭਾਲ ਬਹੁਤ ਜ਼ਰੂਰੀ ਹੈ ਤਾਂ ਕਿ ਪਸ਼ੂਆ…
-
15 ਜਨਵਰੀ ਨੂੰ ਲਗੇਗਾ ਇੰਤਕਾਲਾ ਸਬੰਧੀ ਦੂਸਰਾ ਵਿਸ਼ੇਸ਼ ਕੈੰਪ - ਡਿਪਟੀ ਕਮਿਸ਼ਨਰ
News By Paigam E Jagat — Jan 12, 2024ਨਵਾਂਸ਼ਹਿਰ - ਇੰਤਕਾਲਾਂ ਦੇ ਲੰਬਿਤ ਪਏ ਮਾਮਲੇ ਨਿਪਟਾਉਣ ਲਈ 15 ਜਨਵਰੀ 2024 ਨੂੰ ਦੂਸਰਾ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ| ਇਹ ਜਾਣਕਰੀ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਦਿੰਦਿਆਂ ਦਸਿਆਂ ਕਿ ਪੰਜਾਬ ਰਾਜ ਵਿੱਚ ਮਿਤੀ 6 ਜਨਵਰੀ 2024 ਨੂੰ ਲਗਾਏ ਗਏ ਵਿਸ਼ੇਸ…
-
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਨੇ ਰਾਸ਼ਟਰੀ ਯੁਵਾ ਦਿਵਸ ਮਨਾਇਆ
News By Paigam E Jagat — Jan 12, 2024ਪਟਿਆਲਾ, 12 ਜਨਵਰੀ - ਸਰਕਾਰੀ ਕਾਲਜ ਲੜਕੀਆਂ,ਪਟਿਆਲਾ ਵਿਖੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਵੱਲੋਂ ਇੰਸਟੀਟਿਊਸ਼ਨਲ ਇਨੋਵੇਸ਼ਨ ਕੌਂਸਲ ਨਾਲ ਮਿਲ ਕੇ ਸਵਾਮੀ ਵਿਵੇਕਾਨੰਦ ਦੇ ਜਨਮ ਸ਼ਤਾਬਦੀ ਮੌਕੇ 'ਤੇ ਰਾਸ਼ਟਰੀ ਯੁਵਾ ਦਿਵਸ ਮਨਾਇਆ ਗਿਆ। ਇਸ ਸਮਾਗਮ ਵਿੱਚ ਵਿਦਿਆਰਥ…