World News
Everything beyond India
-
ਸਕੂਲਾਂ ਦੇ ਵਿਦਿਆਰਥੀਆਂ ਨੂੰ ਨਸ਼ਿਆਂ ਪ੍ਰਤੀ ਜਾਗਰੂਕ ਕਰਕੇ ਹੀ ਨਸ਼ਿਆਂ ਤੋਂ ਦੂਰ ਰੱਖਿਆ ਜਾ ਸਕਦਾ ਹੈ: ਚਮਨ ਸਿੰਘ
News By Paigam E Jagat — Jan 08, 2024ਨਵਾਂਸ਼ਹਿਰ - ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸਾਹਲੋਂ ਵਿਖੇ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਜਿਸ ਦੀ ਪ੍ਰਧਾਨਗੀ ਸਕੂਲ ਮੁਖੀ ਸ੍ਰੀਮਤੀ ਅਲਕਾ ਰਾਣੀ ਪ੍ਰਿੰਸੀਪਲ ਵਲੋਂ ਕੀਤੀ ਗਈ। ਰੈਡ ਕਰਾਸ ਨਸ਼ਾ ਮੁਕਤੀ ਕੇਂਦਰ ਧਰ…
-
ਪਿੰਡ ਰਾਮਪੁਰ ਦੀ ਪੰਚਾਇਤ ਨੂੰ ਡਿਪਟੀ ਸਪੀਕਰ ਰੌੜੀ ਵੱਲੋਂ ਦਿੱਤੀ 40 ਲੱਖ ਰੁਪਏ ਦੀ ਗ੍ਰਾਂਟ
News By Paigam E Jagat — Jan 07, 2024ਗੜ੍ਹਸ਼ੰਕਰ 7 ਜਨਵਰੀ: ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਵਿਚ ਬੁਨਿਆਦੀ ਸੁਵਿਧਾਵਾਂ ਉਪਲਬੱਧ ਕਰਵਾਉਣ ਦੇ ਨਾਲ-ਨਾਲ ਇਥੇ ਦੀ ਹਰ ਛੋਟੀ ਤੋਂ ਵੱਡੀ ਜ਼ਰੂਰਤ ਨੂੰ ਪੂਰਾ ਕਰਨ ਲਈ ਜੰਗੀ ਪੱਧਰ ’ਤੇ ਕੰਮ ਕਰ ਰਹੀ ਹੈ। ਗੜ…
-
ਧਰਤੀ ਬਚਾਓ ,ਬੇਟੀ ਬਚਾਓ ਮੁਹਿੰਮ ਅਧੀਨ ਆਦਰਸ਼ ਸੋਸ਼ਲ ਵੈਲਫੇਅਰ ਸੁਸਾਇਟੀ ਪੰਜਾਬ ਵੱਲੋਂ ਨਵਜੰਮੀਆਂ ਧੀਆਂ ਦੀ ਪਾਈ ਲੋਹੜੀ
News By Paigam E Jagat — Jan 07, 2024ਗੜ੍ਹਸ਼ੰਕਰ - ਆਦਰਸ਼ ਸੋਸ਼ਲ ਵੈਲਫੇਅਰ ਸੁਸਾਇਟੀ ਪੰਜਾਬ ਵਲੋ ਸੰਸਥਾਪਕ ਪ੍ਰਧਾਨ ਸਤੀਸ਼ ਕੁਮਾਰ ਸੋਨੀ ਦੀ ਪ੍ਰਧਾਨਗੀ ਹੇਠ ਪਿੰਡ ਰੋੜ ਮਜਾਰਾ ਵਿਚ ਧੀਆ ਦੀ ਲੋਹੜੀ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਪਿੰਡ ਕੁਨੈਲ ਅਤੇ ਪਿੰਡ ਰੋੜ ਮਜਾਰਾ ਦੀਆ 30 ਬੇਟੀਆਂ ਦੀ ਲੋਹੜੀ ਪਾਈ ਗਈ ਅਤੇ…
-
ਹੁਸ਼ਿਆਰਪੁਰ ’ਚ ਹੋਰ ਤੇਜ਼ ਕੀਤੀ ਜਾਵੇਗੀ ਵਿਕਾਸ ਕੰਮਾਂ ਦੀ ਗਤੀ - ਬ੍ਰਹਮ ਸ਼ੰਕਰ ਜਿੰਪਾ
News By Paigam E Jagat — Jan 07, 2024ਹੁਸ਼ਿਆਰਪੁਰ - ਕੈਬਨਿਟ ਮੰਤਰੀ ਪੰਜਾਬ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਚੱਲਣ ਵਾਲੀ ਪੰਜਾਬ ਸਰਕਾਰ ਵੱਖਰੀ ਸੋਚ ਨਾਲ ਕਾਰਜ ਕਰਦੀ ਹੈ ਅਤੇ ਵੋਟ ਬੈਂਕ ਦੀ ਰਾਜਨੀਤੀ ਤੋਂ ਉਪਰ ਉਠ ਕੇ ਹਰ ਖੇਤਰ ਵਿਚ ਵਿਕਾਸ ਦੀ ਗੱਲ ਕਰਦੇ ਹਨ। ਉ…
-
ਪੰਜਾਬ ਦੀਆਂ ਸਾਰੀਆਂ ਤਹਿਸੀਲਾਂ ’ਚ ਛੁੱਟੀ ਵਾਲੇ ਦਿਨ ਵਿਸ਼ੇਸ਼ ਕੈਂਪ ਲਗਾ ਕੇ ਲੋਕਾਂ ਨੂੰ ਦਿੱਤੀ ਗਈ ਵੱਡੀ ਸੁਵਿਧਾ - ਬ੍ਰਹਮ ਸ਼ੰਕਰ ਜਿੰਪਾ
News By Paigam E Jagat — Jan 07, 2024ਹੁਸ਼ਿਆਰਪੁਰ - ਮਾਲ, ਮੁੜ ਵਸੇਬਾ ਤੇ ਆਫ਼ਤ ਪ੍ਰਬੰਧਨ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਪੰਜਾਬ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਅੱਜ ਮਾਲ ਵਿਭਾਗ ਵਲੋਂ ਸ਼ਨੀਵਾਰ ਨੂੰ ਛੁੱਟੀ ਵਾਲੇ ਦਿਨ ਪੰਜਾਬ ਭਰ ਵਿਚ ਵਿਸ਼ੇਸ਼ ਕੈਂਪ ਲਗ…
-
ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਕੇਂਦਰੀ ਜੇਲ੍ਹ ਦਾ ਦੌਰਾ
News By Paigam E Jagat — Jan 07, 2024ਹੁਸ਼ਿਆਰਪੁਰ - ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ—ਕਮ—ਚੀਫ ਜੁਡੀਸ਼ੀਅਲ ਮੈਜਿਸਟੇ੍ਰਟ ਅਪਰਾਜੀਤਾ ਜੋਸ਼ੀ ਵੱਲੋਂ ਕੇਂਦਰੀ ਜੇਲ੍ਹ, ਹੁਸ਼ਿਆਰਪੁਰ ਦਾ ਦੌਰਾ ਕੀਤਾ ਗਿਆ। ਇਸ ਦੌਰੇ ਦੌਰਾਨ ਹਵਾਲਾਤੀ/ਕੈਦੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਜੇਲ੍ਹ ਹਸਪਤਾਲ ਦੇ ਕੈਦੀਆਂ ਦ…
-
ਕਾਕਾ ਅਮਨਦੀਪ ਮੱਟੂ ਦੀ ਯਾਦ ਚ ਲਗਾਇਆ 16 ਵਾਂ ਖੂਨਦਾਨ ਕੈਂਪ, 52 ਯੂਨਿਟ ਖ਼ੂਨਦਾਨ
News By Paigam E Jagat — Jan 07, 2024ਨਵਾਂਸ਼ਹਿਰ - ਕਾਕਾ ਅਮਨਦੀਪ ਸਿੰਘ ਮੱਟੂ ਦੀ ਯਾਦ ਨੂੰ ਸਮਰਪਿਤ ਸ਼ਹੀਦ ਭਗਤ ਸਿੰਘ ਚੈਰੀਟੇਬਲ ਸੁਸਾਇਟੀ ਰਜਿ ਗੜ ਸ਼ੰਕਰ ਵਲੋਂ ਭਾਈ ਤਿਲਕੁ ਜੀ ਦੇ ਗੁਰਦੁਆਰਾ ਸਾਹਿਬ ਵਿਖੇ 16 ਵਾਂ ਖੂਨਦਾਨ ਕੈਂਪ ਬਲੱਡ ਬੈਂਕ ਨਵਾਂ ਸ਼ਹਿਰ ਦੀ ਟੀਮ ਦੇ ਸਹਿਯੋਗ ਨਾਲ ਲਗਾਇਆ ਗਿਆ। ਇਸ ਕੈਂਪ ਦਾ…
-
ਸ਼ਹਿਰ ਦੀਆਂ ਮਾਰਕੀਟਾਂ ਵਿੱਚ ਨਾਜਾਇਜ ਕਬਜਿਆਂ ਦੀ ਭਰਮਾਰ
News By Paigam E Jagat — Jan 06, 2024ਐਸ ਏ ਐਸ ਨਗਰ, 6 ਜਨਵਰੀ - ਨਗਰ ਨਿਗਮ ਵਲੋਂ ਭਾਵੇਂ ਸ਼ਹਿਰ ਵਿੱਚ ਹੁੰਦੇ ਨਾਜਾਇਜ ਕਬਜਿਆਂ ਦੇ ਖਿਲਾਫ ਲਗਾਤਾਰ ਕਾਰਵਾਈ ਕਰਨ ਦੀ ਗੱਲ ਕੀਤੀ ਜਾਂਦੀ ਹੈ ਪਰੰਤੂ ਇਸ ਸੰਬੰਧੀ ਨਗਰ ਨਿਗਮ ਦੇ ਦਾਅਵੇ ਹਵਾ ਹਵਾਈ ਹੀ ਹਨ ਅਤੇ ਜਿਸ ਪਾਸੇ ਵੀ ਵੇਖੋ ਨਾਜਾਇਜ ਕਬਜਿਆਂ ਦੀ ਭਰਮਾਰ ਨਜਰ ਆਉ…
-
ਐਸ ਸੀ ਬੀ ਸੀ ਮਹਾ ਪੰਚਾਇਤ ਪੰਜਾਬ ਵੱਲੋਂ ਭਲਕੇ ਮਨਾਇਆ ਜਾਵੇਗਾ ਸ਼ਹੀਦ ਬਾਬਾ ਜੀਵਨ ਸਿੰਘ ਜੀ ਦਾ ਪ੍ਰਕਾਸ਼ ਉਤਸਵ
News By Paigam E Jagat — Jan 06, 2024ਐਸ.ਏ.ਐਸ.ਨਗਰ, 6 ਜਨਵਰੀ - ਐਸ ਸੀ ਬੀ ਸੀ ਮਹਾ ਪੰਚਾਇਤ ਪੰਜਾਬ ਵੱਲੋਂ ਫੇਜ਼ 7 ਦੀਆਂ ਲਾਈਟਾਂ ਕੋਲ ਚੱਲ ਰਹੇ ਰਿਜ਼ਰਵੇਸ਼ਨ ਚੋਰ ਫੜੋ ਮੋਰਚੇ ਵੱਲੋਂ ਸ਼੍ਰੋਮਣੀ ਜਰਨੈਲ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦਾ ਪ੍ਰਕਾਸ਼ ਉਤਸਵ ਬੜੀ ਭਲਕੇ (7 ਜਨਵਰੀ ਨੂੰ) ਧੂਮ ਧਾਮ ਨਾਲ ਮਨਾਇਆ ਜਾ ਰਿਹ…
-
ਫਰੂਡਨਬਰਗ ਕੰਪਨੀ ਦੇ ਵਰਕਰਾਂ ਵਲੋਂ 29 ਜਨਵਰੀ ਨੂੰ ਰੋਸ ਰੈਲੀ ਦਾ ਐਲਾਨ
News By Paigam E Jagat — Jan 06, 2024ਐਸ ਏ ਐਸ ਨਗਰ, 6 ਜਨਵਰੀ - ਜ਼ਿਲ੍ਹੇ ਦੇ ਪਿੰਡ ਬਾਸਮਾ ਵਿਖੇ ਸਥਿਤ ਫਰੂਡਨਬਰਗ ਨੋਕ ਪ੍ਰਾਈਵੇਟ ਲਿਮਟਿਡ ਕੰਪਨੀ ਦੇ ਵਰਕਰਾ ਵਲੋਂ 29 ਜਨਵਰੀ ਨੂੰ ਰੋਸ ਰੈਲੀ ਦਾ ਐਲਾਨ ਕੀਤਾ ਗਿਆ ਹੈ। ਫਰੂਡਨਬਰਗ ਨੋਕ ਮਜ਼ਦੂਰ ਏਕਤਾ ਯੂਨੀਅਨ ਪ੍ਰਧਾਨ ਕਮਲਦੀਪ ਸੈਣੀ, ਜਨਰਲ ਸਕੱਤਰ ਪ੍ਰਿੰਸ ਸ਼ਰਮਾ,…
-
ਭਗਤ ਪੂਰਨ ਸਿੰਘ ਵਾਤਾਵਰਣ ਸੰਭਾਲ ਐਸੋਸੀਏਸ਼ਨ ਵੱਲੋਂ ਸਾਲ 2024 ਦਾ ਕਲੰਡਰ ਰਿਲੀਜ਼
News By Paigam E Jagat — Jan 06, 2024ਐਸ.ਏ.ਐਸ.ਨਗਰ, 6 ਜਨਵਰੀ - ਭਗਤ ਪੂਰਨ ਸਿੰਘ ਵਾਤਾਵਰਣ ਸੰਭਾਲ ਐਸੋਸੀਏਸ਼ਨ ਵੱਲੋਂ ਸਾਲ 2024 ਦਾ ਕਲੰਡਰ ਮੁਹਾਲੀ ਪ੍ਰਸ਼ਾਸਨ ਦੇ ਅਸਿਸਟੈਂਟ ਕਮਿਸ਼ਨਰ (ਜਨਰਲ) ਸ਼੍ਰੀਮਤੀ ਜਸਜੋਤ ਕੌਰ ਕੋਲੋਂ ਰਿਲੀਜ਼ ਕਰਵਾਇਆ ਗਿਆ। ਇਸ ਮੌਕੇ ਉਹਨਾਂ ਐਸੋਸੀਏਸ਼ਨ ਵੱਲੋਂ ਵਾਤਾਵਰਣ ਦੀ ਸੰਭਾਲ ਲਈ ਕੀਤੇ…
-
ਪੰਜਾਬ ਪੁਲੀਸ ਵੈਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਮੁਹਾਲੀ ਦੀ ਮੀਟਿੰਗ ਵਿੱਚ ਮਸਲੇ ਵਿਚਾਰੇ
News By Paigam E Jagat — Jan 06, 2024ਐਸਏਐਸ ਨਗਰ, 6 ਜਨਵਰੀ - ਪੰਜਾਬ ਪੁਲੀਸ ਵੈਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਮੁਹਾਲੀ ਦੀ ਮਹੀਨਾਵਾਰ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੇਵਾਮੁਕਤ ਇੰਸਪੈਕਟਰ ਮਹਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਮੈਬਰਾਂ ਪੇਸ਼ ਆ ਰਹੀਆਂ ਮੁਸ਼ਕਲਾਂ ਬਾਰੇ ਵਿਚਾਰ ਵਟਾਂਦਰਾਂ ਕੀਤਾ ਗਿਆਂ ਅਤੇ ਹੱ…