World News
Everything beyond India
-
धन धन दसवें पातशाह श्री गुरु गोबिंद सिंह महाराज जी की जयंती के उपलक्ष्य में भव्य नगर कीर्तन का आयोजन किया गया।
News By Paigam E Jagat — Jan 05, 2024ਮਾਹਿਲਪੁਰ, (5 ਜਨਵਰੀ) - ਧੰਨ- ਧੰਨ ਦਸਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਅੱਜ ਗੁਰਦੁਆਰਾ ਨਾਨਕ ਨਿਵਾਸ ਪਿੰਡ ਮਹਿਮਦੋਵਾਲ ਕਲਾ ਦੀ ਪ੍ਰਬੰਧਕ ਕਮੇਟੀ ਨੇ ਪਿੰਡ ਅਤੇ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋ…
-
ਨਸ਼ਾ ਤਸਕਰਾਂ, ਗੈਂਗਸਟਰਾਂ ਤੇ ਸਮਾਜ ਵਿਰੋਧੀ ਅਨਸਰਾਂ ਲਈ ਕੋਈ ਥਾਂ ਨਹੀਂ- ਹਰਚਰਨ ਸਿੰਘ ਭੁੱਲਰ
News By Paigam E Jagat — Jan 05, 2024ਪਟਿਆਲਾ, 5 ਜਨਵਰੀ - ਪਟਿਆਲਾ ਰੇਂਜ ਦੇ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ ਹਰਚਰਨ ਸਿੰਘ ਭੁੱਲਰ ਨੇ ਜ਼ਿਲ੍ਹਾ ਪੁਲਿਸ ਪਟਿਆਲਾ ਦੇ ਐਸ.ਐਸ.ਪੀ. ਵਰੁਣ ਸ਼ਰਮਾ ਅਤੇ ਹੋਰ ਸਮੂਹ ਅਧਿਕਾਰੀਆਂ ਨਾਲ ਪਲੇਠੀ ਬੈਠਕ ਕਰਕੇ ਸਖ਼ਤ ਸੁਨੇਹਾ ਦਿੱਤਾ ਕਿ ਨਸ਼ਾ ਤਸਕਰਾਂ, ਗੈਂਗਸਟਰਾਂ ਤੇ ਸਮਾਜ ਵਿ…
-
ਨਸ਼ੇ ਵੇਚਣ ਦੇ ਦੋਸ਼ 'ਚ ਗ੍ਰਿਫ਼ਤਾਰ ਨੇ ਫ਼ਰਾਰ ਹੋਣ ਲਈ ਦੂਜੀ ਮੰਜ਼ਿਲ ਤੋਂ ਮਾਰੀ ਛਾਲ
News By Paigam E Jagat — Jan 05, 2024ਪਟਿਆਲਾ, 5 ਜਨਵਰੀ - ਜ਼ਿਲ੍ਹੇ ਦੇ ਸ਼ੰਭੂ ਥਾਣੇ ਦੀ ਪੁਲਿਸ ਵੱਲੋਂ ਐਨ ਡੀ ਪੀ ਐਸ ਤਹਿਤ ਗ੍ਰਿਫ਼ਤਾਰ ਮੁਹੰਮਦ ਉਮਰ ਖ਼ਲੀਲ ਨੂੰ ਅੱਜ ਜਦੋਂ ਰਾਜਪੁਰਾ ਵਿਖੇ ਅਦਾਲਤ ਵਿੱਚ ਪੇਸ਼ ਕਰਨ ਲਈ ਲਿਜਾਇਆ ਗਿਆ ਤਾਂ ਉਸਨੇ ਚਕਮਾ ਦੇ ਕੇ ਪੁਲਿਸ ਹਿਰਾਸਤ 'ਚੋਂ ਫਰਾਰ ਹੋਣ ਦੀ ਕੋਸ਼ਿਸ਼ ਕੀਤ…
-
ਲੰਬਿਤ ਪਏ ਇੰਤਕਾਲ ਦਰਜ ਕਰਨ ਲਈ 6 ਜਨਵਰੀ ਨੂੰ ਲੱਗਣਗੇ ਵਿਸ਼ੇਸ਼ ਕੈਂਪ - ਕੋਮਲ ਮਿੱਤਲ
News By Paigam E Jagat — Jan 05, 2024ਹੁਸ਼ਿਆਰਪੁਰ - ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਉੱਤੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਦੀ ਅਗਵਾਈ ਵਿਚ ਮਾਲ ਵਿਭਾਗ ਵੱਲੋਂ 6 ਜਨਵਰੀ (ਸਨਿੱਚਰਵਾਰ) ਨੂੰ ਛੁੱਟੀ ਵਾਲੇ ਦਿਨ ਲੰਬਿਤ ਪਏ ਇੰਤਕਾਲ ਦਰਜ ਕਰਨ ਲ…
-
ਈ.ਵੀ.ਐਮ. ਅਤੇ ਵੀਵੀਪੈਟ ਮਸ਼ੀਨਾਂ ਸਬੰਧੀ ਈ.ਆਰ.ਓਜ਼ ਨੂੰ ਦਿੱਤੀ ਟ੍ਰੇਨਿੰਗ
News By Paigam E Jagat — Jan 05, 2024ਪਟਿਆਲਾ, 5 ਜਨਵਰੀ - ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅੱਜ ਜ਼ਿਲ੍ਹਾ ਚੋਣ ਅਫ਼ਸਰ -ਕਮ- ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਅਗਵਾਈ ਵਿੱਚ ਈ.ਆਰ.ਓਜ਼ ਨੂੰ ਈ.ਵੀ.ਐਮ. ਅਤੇ ਵੀਵੀਪੈਟ ਮਸ਼ੀਨਾਂ ਸਬੰਧੀ ਟ੍ਰੇਨਿੰਗ ਦਿੱਤੀ ਗਈ। ਇਹ ਟ੍ਰੇਨਿੰਗ ਐਸ.ਡੀ.ਐਮ. ਪਾਤੜਾਂ ਨਵਦ…
-
ਸਾਂਝੀ ਦੋਸਤ ਕਾਰਨ ਪੈਦਾ ਹੋਈ ਰੰਜਿਸ਼ ਨੇ ਕਰਵਾਇਆ ਤੇਜ਼ਾਬੀ ਹਮਲਾ, ਚਾਰ ਵਿਰੁੱਧ ਕੇਸ
News By Paigam E Jagat — Jan 05, 2024ਪਟਿਆਲਾ, 5 ਜਨਵਰੀ - ਸਨੌਰ ਥਾਣੇ ਵਿੱਚ ਇੱਕ ਵਿਅਕਤੀ 'ਤੇ ਤੇਜ਼ਾਬ ਨਾਲ ਹਮਲਾ ਕਰਨ ਦਾ ਚਾਰ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ। ਨਿਖਿਲ ਸਿੰਗਲਾ ਨਾਮੀਂ ਵਿਅਕਤੀ ਨੇ ਥਾਣੇ ਵਿਚ ਦਿੱਤੀ ਸ਼ਿਕਾਇਤ ਵਿਚ ਉਸਤੇ ਤੇਜ਼ਾਬ ਸੁੱਟ ਕੇ ਜ਼ਖ਼ਮੀਂ ਕਰਨ ਲਈ ਤੇਜਵੀਰ ਮਹਿਤਾ ਅਤ…
-
67ਵੀਆਂ ਨੈਸ਼ਨਲ ਸਕੂਲ ਖੇਡਾਂ (ਬਾਸਕਟਬਾਲ) ਅੰਡਰ 19 ਮੁਕਾਬਲੇ ਅੱਜ ਤੋਂ ਪਟਿਆਲਾ ਵਿੱਚ
News By Paigam E Jagat — Jan 05, 2024ਪਟਿਆਲਾ, 5 ਜਨਵਰੀ - ਸਕੂਲ ਸਿੱਖਿਆ ਵਿਭਾਗ ਪੰਜਾਬ ਦੀ ਸਪੋਰਟਸ ਬ੍ਰਾਂਚ ਅਤੇ ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਦੇ ਸਹਿਯੋਗ ਨਾਲ ਸਕੂਲ ਗੇਮਜ਼ ਫੈਡਰੇਸ਼ਨ ਆਫ਼ ਇੰਡੀਆ ਦੀ ਸਰਪ੍ਰਸਤੀ ਅਧੀਨ 67ਵੀਆਂ ਨੈਸ਼ਨਲ ਸਕੂਲ ਖੇਡਾਂ 2023-24 ਦੇ ਬਾਸਕਟਬਾਲ ਲੜਕਿਆਂ ਦੀਆਂ…
-
ਲੰਬਿਤ ਪਏ ਇੰਤਕਾਲ ਦਰਜ ਅਤੇ ਤਸਦੀਕ ਕਰਨ ਲਈ ਅੱਜ ਲਗਾਏ ਜਾਣਗੇ ਵਿਸ਼ੇਸ਼ ਕੈਂਪ : ਡੀ.ਸੀ.
News By Paigam E Jagat — Jan 05, 2024ਪਟਿਆਲਾ, 5 ਜਨਵਰੀ - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਹੈ ਕਿ ਮਾਲ ਵਿਭਾਗ ਵੱਲੋਂ 6 ਜਨਵਰੀ (ਸਨਿੱਚਰਵਾਰ) ਨੂੰ ਛੁੱਟੀ ਵਾਲੇ ਦਿਨ ਲੰਬਿਤ ਪਏ ਇੰਤਕਾਲ ਦਰਜ ਕਰਨ ਲਈ ਪਟਿਆਲਾ ਜ਼ਿਲ੍ਹੇ 'ਚ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ 6 ਜਨਵਰੀ ਨੂੰ ਪਟਿਆਲਾ ਜ਼…
-
ਰਣਯੋਧ ਹਡਾਣਾ ਨੇ ਮਰੀਜ਼ ਮਿੱਤਰਾ ਦੀਆਂ ਸੇਵਾਵਾਂ ਵੇਖਦੇ ਕੀਤੀਆਂ ਦਵਾਈਆਂ ਭੇਂਟ
News By Paigam E Jagat — Jan 05, 2024ਪਟਿਆਲਾ, 5 ਜਨਵਰੀ - ਪੀ ਆਰ ਟੀ ਸੀ ਦੇ ਚੇਅਰਮੈਨ ਰਣਯੋਧ ਸਿੰਘ ਹਡਾਣਾ ਨੇ ਵਿਸ਼ੇਸ਼ ਮੁਲਾਕਾਤ ਮਰੀਜ਼ ਮਿੱਤਰਾ ਪ੍ਰਧਾਨ ਗੁਰਮੁਖ ਗੁਰੂ ਨਾਲ ਆਪਣੇ ਦਫਤਰ ਵਿਖੇ ਕੀਤੀ। ਇਸ ਮੌਕੇ ਚੇਅਰਮੈਨ ਨੇ ਮਰੀਜ਼ ਮਿੱਤਰਾ ਵਲੋਂ ਸਮਾਜ ਸੇਵਾ ਦੇ ਖੇਤਰ ਵਿੱਚ ਚਲ ਰਹੀਆਂ ਵੱਖ ਵੱਖ ਵਖ ਸੇਵਾਵਾਂ ਦੀ…
-
ਵਿਧਾਇਕ ਪਠਾਣਮਾਜਰਾ ਦੇ ਚਾਚਾ ਮੁਖਰਾਜ ਸਿੰਘ ਨੂੰ ਵੱਖ ਵੱਖ ਆਗੂਆਂ ਵੱਲੋਂ ਵਿਦਾਇਗੀ
News By Paigam E Jagat — Jan 05, 2024ਦੇਵੀਗੜ੍ਹ, 5 ਜਨਵਰੀ - ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੇ ਚਾਚਾ ਮੁਖਰਾਜ ਸਿੰਘ, ਜੋ ਬੀਤੇ ਦਿਨ ਅਚਾਨਕ ਸਵਰਗਵਾਸ ਹੋ ਗਏ ਸਨ, ਦਾ ਸਸਕਾਰ ਅੱਜ ਪਿੰਡ ਪਠਾਣਮਾਜਰਾ ਦੇ ਸ਼ਮਸ਼ਾਨਘਾਟ ਵਿਖੇ ਕਰ ਦਿੱਤਾ ਗਿਆ। ਇਸ ਮੌਕੇ ਮ੍ਰਿਤਕ ਸਰੀਰ ਨੂੰ ਅਗਨੀ ਉਨ੍ਹਾਂ ਦੇ ਸਪੁ…
-
ਪੀ ਈ ਸੀ (ਡੀਮਡ ਟੂ ਬੀ ਯੂਨੀਵਰਸਿਟੀ), ਚੰਡੀਗੜ੍ਹ 'ਵਿਕਸਿਤ ਭਾਰਤ @2047: ਨੌਜਵਾਨਾਂ ਦੀ ਆਵਾਜ਼' ਮੁਹਿੰਮ ਵਿੱਚ ਸਰਗਰਮੀ ਨਾਲ ਹਿੱਸਾ ਲੈ ਰਿਹਾ ਹੈ।
News By Paigam E Jagat — Jan 05, 2024ਚੰਡੀਗੜ੍ਹ: 5 ਜਨਵਰੀ, 2024: ਪ੍ਰਧਾਨ ਮੰਤਰੀ ਸ਼੍ਰੀ. ਨਰਿੰਦਰ ਮੋਦੀ ਦੇ ਦ੍ਰਿਸ਼ਟੀਕੋਣ ਦੇ ਨਾਲ ਦੇਸ਼ ਦੀਆਂ ਰਾਸ਼ਟਰੀ ਯੋਜਨਾਵਾਂ, ਤਰਜੀਹਾਂ ਅਤੇ ਟੀਚਿਆਂ ਦੇ ਨਿਰਮਾਣ ਵਿੱਚ ਦੇਸ਼ ਦੇ ਨੌਜਵਾਨਾਂ ਨੂੰ ਸਰਗਰਮੀ ਨਾਲ ਸ਼ਾਮਲ ਕਰਨ ਲਈ ਬਣਾਏ ਗਏ 'ਵਿਕਸਿਤ ਭਾਰਤ @2047: ਵੌਇਸ ਆਫ਼…
-
ਨਵੇਂ ਸਾਲ ਦੀ ਖੁਸ਼ੀ ‘ਤੇ ਸਾਂਈ ਕਰਨੈਲ ਸ਼ਾਹ ਨੇ ਸਰਬੱਤ ਦੇ ਭਲੇ ਦੀ ਕੀਤੀ ਅਰਦਾਸ
News By Paigam E Jagat — Jan 05, 2024ਨਵਾਂਸ਼ਹਿਰ - ਧੰਨ ਧੰਨ ਨੂਰ-ਏ-ਖੁਦਾ ਦਰਬਾਰ ਸਾਂਈ ਮੰਗੂ ਸ਼ਾਹ ਜੀ ਪਿੰਡ ਸਾਹਨੀ ਤਹਿਸੀਲ ਫਗਵਾੜਾ ਦੇ ਗੱਦੀ ਨਸ਼ੀਨ ਸਾਂਈ ਕਰਨੈਲ ਸ਼ਾਹ ਨੇ ਨਵੇਂ ਸਾਲ 2024 ਦੀ ਆਮਦ ਮੌਕੇ ਸਰਬੱਤ ਦੇ ਭਲੇ ਅਤੇ ਸਮੁੱਚੀ ਮਨੁੱਖਤਾ ਦੀ ਭਲਾਈ ਲਈ ਪਰਮਾਤਮਾ ਅੱਗੇ ਅਰਦਾਸ ਕਰਦਿਆਂ ਦਰਬਾਰ ਵਿਖੇ ਹਾਜਰੀ…