World News
Everything beyond India
-
ਹੁਸ਼ਿਆਰਪੁਰ ਦੇ ਪਿੰਡ ਡਡਿਆਣਾ ਦੇ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ ਕਰ ਦਿਤਾ
News By Paigam E Jagat — Jan 04, 2024ਚਸ਼ਮਦੀਦਾਂ ਨੇ ਦੱਸਿਆ ਕਿਵੇਂ ਹਮਲਾਵਰਾਂ ਨੇ ਵਾਰਦਾਤ ਨੂੰ ਦਿੱਤਾ ਅੰਜਾਮ ! ਬਾਈਕ ਸਵਾਰ 3 ਬਦਮਾਸ਼ਾਂ ਨੇ ਚਲਾਈਆਂ ਗੋਲੀਆਂ, ਪੁਲਿਸ ਨੇ ਜਾਰੀ ਕੀਤੀਆਂ ਦੋਸ਼ੀਆਂ ਦੀਆਂ ਤਸਵੀਰਾਂ ਬਹੁਤ ਹੀ ਮੰਦਭਾਗੀ ਖ਼ਬਰ ਸਮਾਜ ਦੇ ਹੋਣਹਾਰ ਜਰਨੈਲ ਯੋਧੇ ਸਰਪੰਚ ਸੰਦੀਪ ਚੀਨਾ ਜੀ ਦਾ ਗੋਲੀਆਂ ਮ…
-
ਪੋਜੇਵਾਲ ਪੁਲਿਸ ਨੇ 06 ਗ੍ਰਾਮ ਹੈਰੋਇਨ ਸਮੇਤ ਨੋਜਵਾਨ ਕਾਬੂ
News By Paigam E Jagat — Jan 04, 2024ਸੜੋਆ - ਅੱਜ ਪੋਜੇਵਾਲ ਪੁਲਿਸ ਵਲੋਂ ਇਕ ਵਿਅਕਤੀ ਨੂੰ 06 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰਨ ਵਿੱਚ ਸਫਲਤਾ ਪ੍ਰਾਪਤ ਕੀਤੀ ਹੈ। ਥਾਣਾ ਮੁਖੀ ਸੁਰਿੰਦਰ ਸਿੰਘ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਏ ਐਸ ਆਈ ਜਰਨੈਲ ਸਿੰਘ ਦੀ ਅਗਵਾਈ ਵਿੱਚ ਸਮੇਤ ਪੁਲਸ ਪਾਰਟੀ ਸਿੰਘਪੁਰ ਟੀ ਪੁਆਇੰਟ…
-
ਪੰਜਾਬ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ 'ਚ ਜਾਰੀ ਕੀਤਾ ਕੈਲੰਡਰ
News By Paigam E Jagat — Jan 04, 2024ਪਟਿਆਲਾ, 4 ਜਨਵਰੀ - ਪੰਜਾਬ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ (ਰਜਿ.) ਪਟਿਆਲਾ ਦੀ ਮਹੀਨਾਵਾਰ ਮੀਟਿੰਗ ਪੈਨਸ਼ਨਰਜ਼ ਹੋਮ ਵਿਖੇ ਕੀਤੀ ਗਈ, ਜਿਸਦੀ ਪ੍ਰਧਾਨਗੀ ਗੁਰਦੀਪ ਸਿੰਘ ਵਾਲੀਆ ਨੇ ਕੀਤੀ। ਇਸ ਮੌਕੇ ਮੀਟਿੰਗ ਵਿੱਚ ਸਾਲ 2024 ਦਾ ਕੈਲੰਡਰ ਜਾਰੀ ਕੀਤਾ ਗਿਆ ਤੇ ਹਾਜ਼ਰ ਸਾਰੇ ਮ…
-
"ਆਪ" ਸਰਕਾਰ ਨੇ ਪ੍ਰਾਈਵੇਟ ਥਰਮਲ ਪਲਾਂਟ ਖ਼ਰੀਦ ਕੇ ਪੰਜਾਬੀਆਂ ਨੂੰ ਦਿੱਤਾ ਨਵੇਂ ਸਾਲ ਦਾ ਤੋਹਫ਼ਾ : ਰਣਜੋਧ ਸਿੰਘ ਹਡਾਣਾ
News By Paigam E Jagat — Jan 04, 2024ਪਟਿਆਲਾ, 4 ਜਨਵਰੀ - ਆਮ ਆਦਮੀ ਪਾਰਟੀ ਦੇ ਸੂਬਾ ਸਕੱਤਰ ਅਤੇ ਪੀ ਆਰ ਟੀ ਸੀ ਦੇ ਚੇਅਰਮੈਨ ਰਣਜੋਧ ਸਿੰਘ ਹਡਾਣਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਪੰਜਾਬ ਪ੍ਰਤੀ ਚੰਗੀ ਸੋਚ ਅਤੇ ਪੰਜਾਬ ਦੀ ਤਰੱਕੀ ਲਈ ਕੰਮਾਂ ਵਿੱਚ ਤੇਜ਼ੀ ਲਿਆਉਣ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪਹਿਲਾਂ ਦੀਆਂ…
-
ਵਿਸ਼ਾਖਾਪਟਨਮ ਵਿਖੇ ਹੋਏ ਕੁਸ਼ਤੀ ਮੁਕਾਬਲਿਆਂ 'ਚ ਪੋਜੇਵਾਲ ਦੇ ਆਕਾਸ਼ ਨੇ ਸੋਨੇ ਦਾ ਤਗਮਾ ਜਿੱਤਿਆ
News By Paigam E Jagat — Jan 04, 2024ਸੜੋਆ - 2023 ਦੇ ਖਤਮ ਹੁੰਦਿਆਂ ਤੇ 2024 ਦੇ ਚੜ੍ਹਦਿਆਂ ਹੀ ਬਲਾਚੌਰ ਇਲਾਕੇ ਦੇ ਪ੍ਰਸਿੱਧ ਪਿੰਡ ਪੋਜੇਵਾਲ ਦੇ ਜੰਮਪਲ ਡੀ ਏ ਵੀ ਕਾਲਜ ਹੁਸ਼ਿਆਰਪੁਰ ਦੇ ਪਹਿਲੇ ਸਾਲ ਦੇ ਵਿਦਿਆਰਥੀ ਆਕਾਸ਼ ਕਟਾਰੀਆ ਨੇ ਕੁਲ ਹਿੰਦ ਯੂਨੀਵਰਸਟੀ ਪੱਧਰ ਉਤੇ ਵਿਸ਼ਾਖਾਪਟਨਮ ਵਿਖੇ ਜੁਝਾਰੂ ਕੁਸ਼ਤੀਆ…
-
ਤੀਜਾ ਵਾਤਾਵਰਨ ਸੰਭਾਲ ਮੇਲਾ ਨਹਿਰੂ ਰੋਜ਼ ਗਾਰਡਨ ਲੁਧਿਆਣਾ ਵਿਖੇ 3 ਤੇ 4 ਫਰਵਰੀ ਨੂੰ
News By Paigam E Jagat — Jan 04, 2024ਪਟਿਆਲਾ, 4 ਜਨਵਰੀ - ਤੀਜਾ ਵਾਤਾਵਰਨ ਸੰਭਾਲ ਮੇਲਾ-2024 ਨਹਿਰੂ ਰੋਜ਼ ਗਾਰਡਨ ਲੁਧਿਆਣਾ ਵਿਖੇ ਬਾਬਾ ਗੁਰਮੀਤ ਸਿੰਘ ਦੀ ਰਹਿਨੁਮਾਈ ਹੇਠ 3 ਤੇ 4 ਫਰਵਰੀ ਨੂੰ ਮਿਉਂਸਪਲ ਕਾਰਪੋਰੇਸ਼ਨ ਲੁਧਿਆਣਾ ਦੇ ਸਹਿਯੋਗ ਨਾਲ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਮੇਲੇ ਵਿੱਚ ਵਾਤਾਵਰਨ ਸੰਭਾਲ ਸਬ…
-
ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ : ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ
News By Paigam E Jagat — Jan 04, 2024ਨਵਾਂਸ਼ਹਿਰ, ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ ਤੇ ਸਿਵਲ ਸਰਜਨ ਡਾ ਜਸਪ੍ਰੀਤ ਕੌਰ ਨੇ ਤਪਨ ਇੰਡਸਟਰੀਜ਼, ਰੇਲ ਮਾਜਰਾ ਅਤੇ ਟਰਾਂਸਏਸ਼ੀਆ ਇੰਡੀਆ ਕੰਪਨੀ ਦੁਆਰਾ ਆਪਣੀ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ ਤਹਿਤ ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਦੇ ਥੈਲੇਸੀਮੀਆ ਵਾਰਡ ਤੇ ਮੈਡੀਕਲ ਲ…
-
ਤਹਿਸੀਲ ਕੰਪਲੈਕਸ ਨਵਾਂਸ਼ਹਿਰ ਵਿਖੇ ਰੋਸ ਲੋਹੜੀ 12 ਨੂੰ - ਬਲਦੇਵ ਭਾਰਤੀ
News By Paigam E Jagat — Jan 04, 2024ਨਵਾਂਸ਼ਹਿਰ - ਨੈਸ਼ਨਲ ਲੇਬਰ ਆਰਗੇਨਾਈਜੇਸ਼ਨ (ਐਨ.ਐਲ.ਓ.) ਦੇ ਕਨਵੀਨਰ ਬਲਦੇਵ ਭਾਰਤੀ ਸਟੇਟ ਐਵਾਰਡੀ ਨੇ ਦੱਸਿਆ ਕਿ ਕਿ ਉਨਾਂ ਦੀ ਜੱਥੇਬੰਦੀ 12 ਜਨਵਰੀ ਨੂੰ ਤਹਿਸੀਲ ਕੰਪਲੈਕਸ ਨਵਾਂਸ਼ਹਿਰ ਵਿਖੇ ਰੋਸ ਲੋਹੜੀ ਮਨਾਏਗੀ। ਉਨ੍ਹਾਂ ਦੱਸਿਆ ਕਿ ਦਫਤਰ ਤਹਿਸੀਲਦਾਰ ਨਵਾਂਸ਼ਹਿਰ ਵਿਖੇ ਮ੍ਰ…
-
ਬੀਤ ਭਲਾਈ ਕਮੇਟੀ ਦਾ ਵਫ਼ਦ ਐਕਸੀਅਨ ਬਿਜਲੀ ਬੋਰਡ ਨਾਲ ਕੀਤੀ ਮੁਲਾਕਾਤ
News By Paigam E Jagat — Jan 04, 2024ਗੜ੍ਹਸ਼ੰਕਰ 4 ਜਨਵਰੀ - ਇੱਥੇ ਬੀਤ ਭਲਾਈ ਕਮੇਟੀ (ਇਲਾਕਾ ਬੀਤ) ਦਾ ਇੱਕ ਵਫ਼ਦ ਸੰਸਥਾ ਦੇ ਪ੍ਰਧਾਨ ਬਲਬੀਰ ਸਿੰਘ ਬੈਂਸ ਅਤੇ ਜਨਰਲ ਸਕੱਤਰ ਨਰਿੰਦਰ ਸੋਨੀ ਦੀ ਅਗਵਾਈ ਵਿੱਚ ਐਕਸੀਅਨ ਬਿਜਲੀ ਬੋਰਡ ਨੂੰ ਓਹਨਾਂ ਦੇ ਦਫਤਰ ਵਿੱਚ ਮਿਲਿਆ। ਵਫ਼ਦ ਵੱਲੋਂ ਐਕਸੀਅਨ ਨੂੰ ਲਿਖਤੀ ਮੰਗ ਪੱਤ…
-
ਵਿਦਿਆਰਥੀਆਂ ਤੇ ਸਟਾਫ ਵੱਲੋਂ ਦੇਸ਼ ਦੀ ਪਹਿਲੀ ਮਹਿਲਾਂ ਅਧਿਆਪਕਾ ਬੀਬੀ ਸਵਿੱਤਰੀ ਬਾਈ ਫੂਲੇ ਜੀ ਦਾ ਜਨਮਦਿਨ ਮਨਾਇਆ
News By Paigam E Jagat — Jan 04, 2024ਗੜ੍ਹਸ਼ੰਕਰ ,3 ਜਨਵਰੀ - ਸਰਕਾਰੀ ਸੀਨੀਅਰ ਸੈਕੰਡਰੀ ਸਕੁਲ ਧਮਾਈ ਵਿਖੇ ਵਿਦਿਆਰਥੀਆਂ ਤੇ ਸਟਾਫ ਵਲੋ ਦੇਸ਼ ਦੀ ਪਹਿਲੀ ਮਹਿਲਾ ਅਧਿਆਪਕਾ ਬੀਬੀ ਸਵਿੱਤਰੀ ਬਾਈ ਫੂਲੇ ਜੀ ਦਾ ਜਨਮਦਿਨ ਮਨਾਇਆ। ਲੈਕਚਰਾਰ ਮੁਕੇਸ਼ ਕੁਮਾਰ ਤੇ ਬਲਕਾਰ ਸਿੰਘ ਮਘਾਣੀਆ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆ…
-
ਡਿਪਟੀ ਕਮਿਸ਼ਨਰ ਵੱਲੋਂ ਵੱਡੀ ਤੇ ਛੋਟੀ ਨਦੀ ਦੇ ਨਵੀਨੀਕਰਨ ਤੇ ਸੁੰਦਰੀਕਰਨ ਪ੍ਰਾਜੈਕਟ ਦਾ ਜਾਇਜ਼ਾ
News By Paigam E Jagat — Jan 04, 2024ਪਟਿਆਲਾ, 4 ਜਨਵਰੀ - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਪਟਿਆਲਾ ਦੀ ਛੋਟੀ ਨਦੀ ਅਤੇ ਵੱਡੀ ਨਦੀ ਦੀ ਪੁਨਰ ਸੁਰਜੀਤੀ ਲਈ ਸੁੰਦਰੀਕਰਨ ਅਤੇ ਨਵੀਨੀਕਰਨ ਪ੍ਰਾਜੈਕਟ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਅਧਿਕਾਰੀਆਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਤੋਂ ਜਾਣੂ ਕਰਵਾਉ…
-
'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਨੂੰ ਮਿਲਿਆ ਲੋਕਾਂ ਦਾ ਭਰਵਾਂ ਹੁੰਗਾਰਾ-ਅਜੀਤਪਾਲ ਸਿੰਘ ਕੋਹਲੀ
News By Paigam E Jagat — Jan 04, 2024ਪਟਿਆਲਾ, 4 ਜਨਵਰੀ - ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਹੈ ਕਿ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਨੂੰ ਲੋਕਾਂ ਦਾ ਭਰਵਾਂ ਹੁੰਗਾਰਾ ਮਿਲਿਆ ਹੈ। ਉਨ੍ਹਾਂ ਅੱਜ ਇਸ ਸਕੀਮ ਤਹਿਤ ਪਟਿਆਲਾ ਸ਼ਹਿਰ ਤੋਂ ਤੀਜੀ ਬੱਸ ਰਵਾਨਾ ਕੀਤੀ। ਇਸ ਬੱਸ ਰਾਹੀਂ ਧੋਬੀ ਘਾਟ ਤੇ ਖ਼ਾ…