World News
Everything beyond India
-
ਪਰਮਜੀਤ ਕੌਰ ਦੇ ਪਰਿਵਾਰ ਵਲੋਂ ਦਾਨ ਕੀਤੀਆਂ ਅਖਾਂ ਦੋ ਨੇਤਰਹੀਣਾਂ ਨੂੰ ਰੌਸ਼ਨੀ ਪ੍ਰਦਾਨ ਕਰਨਗੀਆਂ
News By Paigam E Jagat — Jan 04, 2024ਹੁਸ਼ਿਆਰਪੁਰ - ਸਵਰਗੀ ਪਰਮਜੀਤ ਕੌਰ ਪਤਨੀ ਸਰਦਾਰ ਹਰਵਿੰਦਰ ਸਿੰਘ ਹੁਸ਼ਿਆਰਪੁਰ ਦੇ ਪਰਿਵਾਰਕ ਮੈਂਬਰਾ ਵਲੋ ਉਹਨਾ ਦੀ ਮੌਤ ਉਪਰੰਤ ਮ੍ਰਿਤਕ ਦੀ ਇਛਾ ਨੂੰ ਪੂਰਾ ਕਰਦੇ ਹੋਏ ਨੇਤਰਦਾਨ ਐਸੋਸੀਏਸ਼ਨ, ਹੁਸ਼ਿਆਰਪੁਰ ਰਾਹੀਂ ਉਹਨਾ ਦੇ ਨੇਤਰ ਦਾਨ ਕੀਤੇ ਗਏ। ਨੇਤਰਦਾਨ ਸੰਸਥਾ, ਹੁਸ਼ਿਆਰਪ…
-
ਬਾਬਾ ਸੋਹਣ ਸਿੰਘ ਭਕਨਾ ਦੇ 154ਵੇਂ ਜਨਮ ਦਿਨ 'ਤੇ ਦੇਸ਼ ਭਗਤ ਯਾਦਗਾਰ ਹਾਲ 'ਚ ਵਿਚਾਰ-ਚਰਚਾ
News By Paigam E Jagat — Jan 04, 2024ਜਲੰਧਰ - ਗ਼ਦਰ ਪਾਰਟੀ ਦੇ ਬਾਨੀ ਪ੍ਰਧਾਨ ਬਾਬਾ ਸੋਹਣ ਸਿੰਘ ਭਕਨਾ ਦੇ 154ਵੇਂ ਜਨਮ ਦਿਹਾੜੇ ਮੌਕੇ ਦੇਸ਼ ਭਗਤ ਯਾਦਗਾਰ ਕਮੇਟੀ ਵੱਲੋਂ ਉਹਨਾਂ ਦੇ ਜ਼ਿੰਦਗੀ ਭਰ ਦੇ ਲਾਸਾਨੀ, ਪ੍ਰੇਰਨਾਦਾਇਕ ਇਨਕਲਾਬੀ ਜੀਵਨ ਸਫ਼ਰ ਅਤੇ ਸਾਡੇ ਫ਼ਰਜ਼ਾਂ ਬਾਰੇ ਗੰਭੀਰ ਵਿਚਾਰ-ਚਰਚਾ ਕੀਤੀ ਗਈ। ਇਸ ਵਿਚਾਰ-…
-
ਫੋਰੈਂਸਿਕ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ ਦੀਆਂ ਐਪਲੀਕੇਸ਼ਨਾਂ ਬਾਰੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ।
News By Paigam E Jagat — Jan 04, 2024ਚੰਡੀਗੜ੍ਹ, 04 ਜਨਵਰੀ, 2024 - ਸ਼ੁਰੂ ਕੀਤੀ ਲੜੀ ਦੇ ਹਿੱਸੇ ਵਜੋਂ ਉੱਤਰੀ ਖੇਤਰ ਐਸ ਐਂਡ ਟੀ ਕਲੱਸਟਰ (ਪੀਆਈ-ਰਾਹੀ) ਵੱਲੋਂ 3 ਜਨਵਰੀ, 2024 ਨੂੰ ਪੰਜਾਬ ਯੂਨੀਵਰਸਿਟੀ ਵਿਖੇ “ਫੋਰੈਂਸਿਕ ਲਈ ਏਆਈ: ਜਨਰਲਾਈਜੇਬਲ ਐਂਡ ਸੇਫ ਡੀਪ ਮਾਡਲਜ਼ ਫਾਰ ਫਿੰਗਰਪ੍ਰਿੰਟ ਪ੍ਰੀਪ੍ਰੋਸੈਸਿੰਗ…
-
ਅਨਾਥ ਅਤੇ ਬੇਸਹਾਰਾ ਬੱਚਿਆਂ ਲਈ ਚਲਾਏ ਜਾ ਰਹੇ ਬਾਲ ਘਰਾਂ ਦੀ ਰਜਿਸਟ੍ਰੇਸ਼ਨ ਕਰਵਾਉਣੀ ਲਾਜ਼ਮੀ - ਡੀ ਸੀ
News By Paigam E Jagat — Jan 04, 2024ਹੁਸ਼ਿਆਰਪੁਰ - ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਜ਼ਿਲ੍ਹਾ ਹੁਸ਼ਿਆਰਪੁਰ ਵਿਚ 0 ਤੋਂ 18 ਸਾਲ ਤੱਕ ਦੇ ਅਨਾਥ ਅਤੇ ਬੇਸਹਾਰਾ ਬੱਚਿਆਂ ਜਾਂ ਦਿਵਿਆਂਗ ਬੱਚਿਆਂ ਲਈ ਚਲਾਏ ਜਾ ਰਹੇ ਬਾਲ ਘਰ, ਜਿਹੜੇ ਕਿ ਜੁਵੇਨਾਇਲ ਜਸਟਿਸ ਐਕਟ 2015 ਦੀ ਧਾਰਾ 41 (1) ਅਧੀਨ ਰਜਿਸਟਰਡ ਨਹੀ…
-
ਪਿੰਡ ਮੁਬਾਰਕਪੁਰ ਵਿਖੇ ਸੰਤ ਸਮਾਗਮ ਆਯੋਜਿਤ।
News By Paigam E Jagat — Jan 04, 2024ਨਵਾਂਸ਼ਹਿਰ - ਨਜ਼ਦੀਕੀ ਪਿੰਡ ਮੁਬਾਰਕਪੁਰ ਦੇ ਗ਼ੁਲਾਬ ਸ਼ਾਹੀ ਦਰਬਾਰ ਕੁਟੀਆ ਸੰਤ ਬਾਬਾ ਗੰਡਾ ਦਾਸ ਜੀ ਵਿਖੇ ਸੰਤ ਬਾਬਾ ਸੇਵਾ ਦਾਸ ਅਤੇ ਸੰਤ ਬਾਬਾ ਬ੍ਰਹਮ ਦਾਸ ਦੀ ਬਰਸੀ ਮੌਕੇ ਸੰਤ ਸਮਾਗਮ ਆਯੋਜਿਤ ਕੀਤਾ ਗਿਆ ਜਿਸ ਵਿੱਚ ਦੂਰ ਦੁਰਾਡੇ ਤੋਂ ਸੰਤਾਂ ਮਹਾਪੁਰਸ਼ਾਂ ਨੇ ਸ਼ਿਰਕਤ…
-
ਤੀਜੇ ਵਾਤਾਵਰਨ ਸੰਭਾਲ ਮੇਲੇ 'ਚ ਦਿੱਤੇ ਜਾਣਗੇ 5 ਲੱਖ ਰੁਪਏ ਤੋਂ ਵਧੇਰੇ ਰਾਸ਼ੀ ਦੇ ਇਨਾਮ : ਕੋਮਲ ਮਿੱਤਲ
News By Paigam E Jagat — Jan 04, 2024ਹੁਸ਼ਿਆਰਪੁਰ - ਤੀਜਾ ਵਾਤਾਵਰਨ ਸੰਭਾਲ ਮੇਲਾ-2024 ਨਹਿਰੂ ਰੋਜ਼ ਗਾਰਡਨ ਲੁਧਿਆਣਾ ਵਿਖੇ ਬਾਬਾ ਗੁਰਮੀਤ ਸਿੰਘ ਦੀ ਰਹਿਨੁਮਾਈ ਹੇਠ 3 ਤੇ 4 ਫਰਵਰੀ, 2024 ਨੂੰ ਨਗਰ ਨਿਗਮ ਲੁਧਿਆਣਾ ਦੇ ਸਹਿਯੋਗ ਨਾਲ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਮੇਲੇ ਵਿਚ ਵਾਤਾਵਰਨ ਸੰਭਾਲ ਸਬੰਧੀ 100 ਤ…
-
ਪੇਂਡੂ ਯੂਥ ਕਲੱਬਾਂ, ਸੋਸਾਇਟੀਆਂ, ਨੌਜਵਾਨ ਸਭਾਵਾਂ, ਐਨ.ਜੀ.ਓ. ਨੂੰ ਯੁਵਕ ਸੇਵਾਵਾਂ ਵਿਭਾਗ ਵੱਲੋਂ ਦਿੱਤੀ ਜਾਵੇਗੀ ਸਹਾਇਤਾ ਰਾਸ਼ੀ
News By Paigam E Jagat — Jan 04, 2024ਨਵਾਂਸ਼ਹਿਰ - ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਸਹਾਇਤਾ ਰਾਸ਼ੀ ਪ੍ਰਦਾਨ ਕਰ ਰਹੀ ਹੈ, ਤਾਂ ਜੋ ਨੌਜਵਾਨਾਂ ਦਾ ਖੇਡਾਂ ਪ੍ਰਤੀ ਰੁਝਾਨ ਵਧਾਇਆ ਜਾ ਸਕੇ।ਵਿਭਾਗ ਵਲੋਂ ਇਸ ਸਬੰਧੀ ਪਹਿਲਾ ਵੀ ਕਲੱਬਾਂ ਅਤੇ ਸੋਸਾਇਟੀਆਂ ਨਾਲ ਤਾਲਮੇਲ ਕੀਤਾ ਗਿਆ ਹੈ ਪਰ ਹਾ…
-
ਚਾਈਨਾ ਡੋਰ ਵੇਚਣ ਤੇ ਸਟੋਰ ਕਰਨ ਵਾਲਿਆਂ ਖਿਲਾਫ਼ ਕੀਤੀ ਜਾਵੇਗੀ ਸਖਤ ਕਾਰਵਾਈ - ਕੋਮਲ ਮਿੱਤਲ
News By Paigam E Jagat — Jan 04, 2024ਹੁਸ਼ਿਆਰਪੁਰ - ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਜ਼ਿਲ੍ਹੇ ਵਿਚ ਚਾਈਨਾ ਡੋਰ ਵੇਚਣ, ਖ਼ਰੀਦਣ ਤੇ ਸਟੋਰ ਕਰਨ ਵਾਲਿਆਂ ’ਤੇ ਸਖ਼ਤ ਕਾਰਵਾਈ ਕਰਦੇ ਹੋਏ ਇਸ ਨਾਲ ਹੋਣ ਵਾਲੇ ਹਾਦਸਿਆਂ ਨੁੰ ਰੋਕਣ ਲਈ ਜ਼ਰੂਰੀ ਕਦਮ ਉਠਾਏ ਜਾਣ। ਉਹ ਅੱਜ ਜ਼ਿਲ੍ਹ…
-
ਯੂ ਕੇ ਵਾਸੀ ਅੱਖਾਂ ਦੇ ਅਪਰੇਸ਼ਨਾਂ ਦੇ ਮਾਹਿਰ ਡਾ. ਸੰਦੀਪ ਸਿੰਘ ਦਿਉਲ ਨੂੰ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਸਨਮਾਨਿਤ ਕੀਤਾ
News By Paigam E Jagat — Jan 04, 2024ਨਵਾਂਸ਼ਹਿਰ - ਯੂ ਕੇ ਵਾਸੀ ਅਡਵਾਂਸ ਗਲੂਕੋਮਾ ਅਤੇ ਅੱਖਾਂ ਦੇ ਅਪਰੇਸ਼ਨਾਂ ਦੇ ਮਾਹਿਰ ਡਾ. ਸੰਦੀਪ ਸਿੰਘ ਦਿਉਲ ਐਫ ਆਰ ਸੀ (ਔਪਥੈਲਮੋ), ਐਮ ਐਸ ਸੀ, ਪੀ ਐਚ ਡੀ, ਅੱਜ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਆਪਣੇ ਭਾਰਤ ਦੇ ਵਿਸ਼ੇਸ਼ ਦੌਰੇ ਦੌਰਾਨ ਪੁੱਜੇ ਅਤੇ ਇਸ ਮੌਕੇ…
-
ਛਿੰਝ ਮੇਲਿਆਂ ਨਾਲ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਇਆ ਜਾ ਸਕਦਾ ਹੈ - ਪ੍ਰਵੀਨ ਬੰਗਾ,ਕਮਲਜੀਤ ਬੰਗਾ
News By Paigam E Jagat — Jan 04, 2024ਨਵਾਂਸ਼ਹਿਰ - ਪਿੰਡ ਖੋਥੜਾਂ ਵਿਖੇ ਮੇਜਰ ਬਾਬਾ ਲਖਦਾਤਾ ਦੀ ਸਰਪ੍ਰਸਤੀ ਹੇਠ ਨਵੇਂ ਸਾਲ ਤੇ ਛਿੰਜ ਮੇਲਾ ਕਰਵਾਇਆ ਗਿਆ। ਵੱਖ ਵੱਖ ਅਖਾੜਿਆਂ ਦੇ ਭਲਵਾਨਾਂ ਨੇ ਹਿੱਸਾ ਲਿਆ। ਛਿੰਝ ਮੇਲੇ ਵਿੱਚ ਵਿਸ਼ੇਸ਼ ਤੌਰ ਤੇ ਬਸਪਾ ਦੇ ਸੀਨੀਅਰ ਆਗੂ ਪ੍ਰਵੀਨ ਬੰਗਾ ਇੰਚਾਰਜ ਹਲਕਾ ਬੰਗਾ ਤੇ ਕਾਂਗਰ…
-
ਕਿਰਤੀ ਕਿਸਾਨ ਯੂਨੀਅਨ ਨੇ ਡੀ.ਸੀ ਦਫਤਰ ਅੱਗੇ ਧਰਨਾ ਲਾਕੇ ਮ੍ਰਿਤਕ ਕਿਸਾਨ ਦੇ ਮੁਆਵਜੇ ਦਾ ਸੰਘਰਸ਼ ਜਿੱਤਿਆ
News By Paigam E Jagat — Jan 04, 2024ਨਵਾਂਸ਼ਹਿਰ - ਅੱਜ ਕਿਰਤੀ ਕਿਸਾਨ ਯੂਨੀਅਨ ਜਿਲਾ ਨਵਾਂਸ਼ਹਿਰ ਵਲੋਂ ਡੀ.ਸੀ ਦਫਤਰ ਅੱਗੇ ਦਿੱਤੇ ਗਏ ਧਰਨੇ ਵਿਚ ਆਕੇ ਵਧੀਕ ਡਿਪਟੀ ਕਮਿਸ਼ਨਰ ਰਾਜੀਵ ਵਰਮਾ ਵਲੋਂ ਅਵਾਰਾ ਸਾਹਨ ਦੁਆਰਾ ਮਾਰੇ ਗਏ ਪਿੰਡ ਅਸਮਾਨ ਪੁਰ ਦੇ ਕਿਸਾਨ ਬਹਾਦਰ ਸਿੰਘ ਦੇ ਵਾਰਸਾਂ ਦੇ ਬੈਂਕ ਖਾਤੇ ਵਿੱਚ ਦੋ ਤਿੰਨ…
-
ਬਹੁਤ ਜ਼ਿਆਦਾ ਧੁੰਦ/ਧੁੰਦ ਕਾਰਨ ਜ਼ਿਲ੍ਹੇ ਦੇ ਸਾਰੇ ਸਕੂਲਾਂ ਦੇ ਖੁੱਲਣ ਅਤੇ ਬੰਦ ਹੋਣ ਦੀ ਸਮਾਂ ਸਾਰਣੀ ਵਿੱਚ ਤਬਦੀਲੀ
News By Paigam E Jagat — Jan 04, 2024ਊਨਾ, 4 ਜਨਵਰੀ- ਊਨਾ ਜ਼ਿਲ੍ਹੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦਾ ਸਮਾਂ ਸਵੇਰੇ 10.00 ਵਜੇ ਤੋਂ ਦੁਪਹਿਰ 3.00 ਵਜੇ ਤੱਕ ਹੋਵੇਗਾ। ਇਸ ਸਬੰਧੀ ਹੁਕਮ ਜਾਰੀ ਕਰਦਿਆਂ ਡਿਪਟੀ ਕਮਿਸ਼ਨਰ ਊਨਾ ਰਾਘਵ ਸ਼ਰਮਾ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਲਗਾਤਾਰ ਪੈ ਰਹੀ ਕੜਾਕੇ ਦੀ…