World News
Everything beyond India
-
ਡੇਅਰੀ ਫਾਰਮਰਾਂ ਲਈ ਚਾਰ ਹਫ਼ਤਿਆਂ ਦਾ ਡੇਅਰੀ ਉੱਦਮ ਸਿਖਲਾਈ ਕੋਰਸ 15 ਤੋਂ
News By Paigam E Jagat — Jan 03, 2024ਪਟਿਆਲਾ, 3 ਜਨਵਰੀ - ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਕੁਲਦੀਪ ਸਿੰਘ ਦੀ ਗਤੀਸ਼ੀਲ ਅਗਵਾਈ ਵਿੱਚ ਅਤੇ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਚਰਨਜੀਤ ਸਿੰਘ ਬਾਂਸਲ ਦੇ ਯਤਨ ਸਦਕਾ ਜ਼ਿਲ੍ਹੇ ਵਿੱਚ ਡੇਅਰੀ ਧੰਦੇ ਨੂੰ ਉਤਸ਼ਾਹਿਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇ…
-
ਭਾਰਤੀ ਮਿਆਰ ਬਿਊਰੋ ਵੱਲੋਂ ਬੀ. ਡੀ. ਪੀ. ਓ ਮੈਡਮ ਸ਼੍ਰੀਮਤੀ ਮਨਜਿੰਦਰ ਕੌਰ ਦੀ ਅਗਵਾਈ ਹੇਠ ਜ਼ਿਲ੍ਹੇ ਦਾ ਚੌਥਾ ਗ੍ਰਾਮ ਪੰਚਾਇਤ ਜਾਗਰੂਕਤਾ ਕੈਂਪ ਲਗਾਇਆ ਗਿਆ।
News By Paigam E Jagat — Jan 03, 2024ਗੜ੍ਹਸ਼ੰਕਰ 03 ਜਨਵਰੀ - ਖਪਤਕਾਰ ਮਾਮਲੇ, ਖ਼ੁਰਾਕ ਅਤੇ ਜਨਤਕ ਵੰਡ ਮੰਤਰਾਲਾ, ਭਾਰਤ ਸਰਕਾਰ ਨਾਲ ਸਬੰਧਤ ਭਾਰਤੀ ਮਿਆਰ ਬਿਊਰੋ ਦੀ ਚੰਡੀਗੜ੍ਹ ਸ਼ਾਖਾ ਦਫ਼ਤਰ ਸੀ. ਐਚ. ਬੀ. ਓ ਵੱਲੋਂ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਅਤੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਬਲਰਾਜ ਸਿੰਘ ਦੇ ਸਹਿਯ…
-
ਪਿੰਡ ਰੋੜ ਮਜਾਰਾ ਵਿਖ਼ੇ 7 ਜਨਵਰੀ ਨੂੰ ਆਦਰਸ਼ ਸੋਸ਼ਲ ਵੈਲਫੇਅਰ ਸੁਸਾਇਟੀ ਪੰਜਾਬ ਵੱਲੋਂ ਨਵਜੰਮੀਆਂ ਧੀਆਂ ਦੀ ਪਾਈ ਜਾਵੇਗੀ ਲੋਹੜੀ
News By Paigam E Jagat — Jan 03, 2024ਗੜ੍ਹਸ਼ੰਕਰ - ਆਦਰਸ਼ ਸੋਸ਼ਲ ਵੈਲਫੇਅਰ ਸੁਸਾਇਟੀ ਪੰਜਾਬ ਦੀ ਮੀਟਿੰਗ ਪਿੰਡ ਰੋੜ ਮਜਾਰਾ ਵਿਚ ਸੰਸਥਾਪਕ ਪ੍ਰਧਾਨ ਸਤੀਸ਼ ਕੁਮਾਰ ਸੋਨੀ ਦੀ ਪ੍ਰਧਾਨਗੀ ਵਿੱਚ ਹੋਈ।ਜਿਸ ਵਿਚ ਸੁਸਾਇਟੀ ਦੇ ਜਿਲ੍ਹਾਂ ਹੁਸ਼ਿਆਪੁਰ ਦੇ ਪ੍ਰਧਾਨ ਜਸਪ੍ਰੀਤ ਕੌਰ ਜੀ, ਮੁੱਖ ਬੁਲਾਰਾ ਪੰਜਾਬ ਜਗਦੀਸ਼ ਰਾਏ ਜ…
-
ਚਾਰ ਹਫਤੇ ਦੇ ਡੇਅਰੀ ਸਿਖਲਾਈ ਕੋਰਸ ਲਈ ਦਾਖਲਾ ਸ਼ੁਰੂ
News By Paigam E Jagat — Jan 03, 2024ਗੜ੍ਹਸ਼ੰਕਰ - ਪੰਜਾਬ ਡੇਅਰੀ ਵਿਕਾਸ ਬੋਰਡ ਵਿਭਾਗ ਵਲੋਂ 4 ਹਫਤੇ ਡੇਅਰੀ ਸਿਖਲਾਈ ਕੋਰਸ 15 ਜਨਵਰੀ 2024 ਤੋਂ ਚਲਾਇਆ ਜਾ ਰਿਹਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਹਰਵਿੰਦਰ ਸਿੰਘ ਨੇ ਦੱਸਿਆ ਕਿ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ,ਪੰਜਾਬ ਕੁਲਦੀਪ ਸਿੰਘ…
-
"ਉਪਕਾਰ ਕੋਆਰਡੀਨੇਸ਼ਨ ਸੋਸਾਇਟੀ" ਜਨਵਰੀ ਵਿੱਚ ਧੀਆਂ ਦੀਆਂ ਲੋਹੜੀਆਂ ਦੇ ਪ੍ਰੋਗਰਾਮਾਂ ਵਿੱਚ ਸਰਗਰਮ ਸਹਿਯੋਗ ਕਰੇਗੀ।
News By Paigam E Jagat — Jan 03, 2024ਨਵਾਂ ਸ਼ਹਿਰ - ਉਪਕਾਰ ਕੋਆਰਡੀਨੇਸ਼ਨ ਸੋਸਾਇਟੀ ਦੀ ਵਿਸ਼ੇਸ਼ ਮੀਟਿੰਗ ਦੁਆਬਾ ਸਿੱਖ ਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਸ੍ਰੀ ਜਸਪਾਲ ਸਿੰਘ ਗਿੱਦਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੀ ਕਾਰਵਾਈ ਚਲਾਉਂਦਿਆਂ ਮਾ. ਨਰਿੰਦਰ ਸਿੰਘ ਭਾਰਟਾ ਸਕੱਤਰ ਨੇ ਨਵੇਂ ਸਾਲ ਦੀਆ…
-
ਨੇਤਰਦਾਨ ਜਾਗਰੂਕਤਾ ਦਾ ਸੰਚਾਰ ਕਰਦੇ ਪ੍ਰਿੰਸੀਪਲ ਰਜੇਸ਼ ਕੁਮਾਰ ਤੇ ਭਾਈ ਬਰਿੰਦਰ ਸਿੰਘ ਮਸੀਤੀ
News By Paigam E Jagat — Jan 03, 2024ਹੁਸ਼ਿਆਰਪੁਰ - ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਟਾਂਡਾ ਵਿਖੇ ਨੇਤਰਦਾਨ ਜਾਗਰੂਕਤਾ ਕੈਂਪ ਲਾਇਆ ਗਿਆ। ਜਿਸ ਵਿੱਚ ਨੇਤਰਦਾਨ ਐਸੋਸੀਏਸ਼ਨ ਹੁਸ਼ਿਆਰਪੁਰ ਦੇ ਜ਼ਿਲ੍ਹਾ ਪ੍ਰਧਾਨ ਸਰਦਾਰ ਮਨਮੋਹਨ ਸਿੰਘ, ਸਕੱਤਰ ਸਰਦਾਰ ਬਲਜੀਤ ਸਿੰਘ, ਚੇਅਰਮੈਨ ਸਰਦਾਰ ਬਹਾਦਰ ਸਿੰਘ, ਦੇ ਦਿਸ਼…
-
ਸਿਹਤ ਵਿਭਾਗ ਭਰੂਣ ਹੱਤਿਆ ਦੀ ਅਲਾਮਤ ਨੂੰ ਜੜ੍ਹੋਂ ਖ਼ਤਮ ਕਰਨ ਲਈ ਵਚਨਬੱਧ : ਸਿਵਲ ਸਰਜਨ ਡਾ. ਜਸਪ੍ਰੀਤ ਕੌਰ
News By Paigam E Jagat — Jan 03, 2024ਨਵਾਂਸ਼ਹਿਰ - ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਦੀ ਪ੍ਰਧਾਨਗੀ ਹੇਠ ਸਿਵਲ ਸਰਜਨ ਦਫਤਰ, ਸ਼ਹੀਦ ਭਗਤ ਸਿੰਘ ਨਗਰ ਵਿਖੇ ਮੰਗਲਵਾਰ ਨੂੰ ਜ਼ਿਲ੍ਹਾ ਪੀ.ਸੀ.ਪੀ.ਐਨ.ਡੀ.ਟੀ. ਸਲਾਹਕਾਰ ਕਮੇਟੀ ਦੀ ਮੀਟਿੰਗ ਹੋਈ, ਜਿਸ ਵਿਚ ਜਿਲ੍ਹੇ ਦੇ ਲਿੰਗ ਅਨੁਪਾਤ ਵਿੱਚ ਹੋਰ ਸੁਧਾਰ ਲਿਆਉਣ ਲਈ ਪੀ.ਸੀ.…
-
ਜੇ.ਐਨ.ਵੀ ’ਚ ਛੇਵੀਂ ਜਮਾਤ ਦੀ ਦਾਖਲਾ ਪ੍ਰੀਖਿਆ 20 ਨੂੰ
News By Paigam E Jagat — Jan 03, 2024ਹੁਸ਼ਿਆਰਪੁਰ - ਪੀ ਐਮ ਸ਼੍ਰੀ ਸਕੂਲ ਜਵਾਹਰ ਨਵੋਦਿਆ ਵਿਦਿਆਲਿਆ, ਫਲਾਹੀ, ਹੁਸ਼ਿਆਰਪੁਰ ਦੀ ਛੇਵੀਂ ਜਮਾਤ ਦੀ ਦਾਖਲਾ ਪ੍ਰੀਖਿਆ ਇਸ ਵਾਰ ਮਿਤੀ 20 ਜਨਵਰੀ 2024 (ਸ਼ਨੀਵਾਰ) ਨੂੰ ਹੋਣ ਜਾ ਰਹੀ ਹੈ। ਵਿਦਿਆਲਿਆ ਦੇ ਪ੍ਰਿੰਸੀਪਲ ਰੰਜੂ ਦੁੱਗਲ ਨੇ ਦੱਸਿਆ ਕਿ ਜਿਨ੍ਹਾਂ ਉਮੀਦਵਾਰਾਂ ਨੇ ਪ…
-
ਵਧੀਕ ਡਿਪਟੀ ਕਮਿਸ਼ਨਰ ਨੇ ਡਿਪਟੀ ਕਮਿਸ਼ਨਰ ਦਫਤਰ ਦੀ ਕੀਤੀ ਅਚਨਚੇਤ ਚੈਕਿੰਗ
News By Paigam E Jagat — Jan 03, 2024ਨਵਾਂਸ਼ਹਿਰ - ਪ੍ਰਸ਼ਾਸਨਿਕ ਕਾਰਜਕੁਸ਼ਲਤਾ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ ਨੇ ਅੱਜ ਸਵੇਰੇ ਦਫ਼ਤਰ ਡਿਪਟੀ ਕਮਿਸ਼ਨਰ ਨਵਾਂਸ਼ਹਿਰ ਦਾ ਅਚਨਚੇਤ ਨਿਰੀਖਣ ਕਰਕੇ ਕਰਮਚਾਰੀਆਂ ਦੀ ਹਾਜ਼ਰੀ ਦੀ ਚੈਕਿੰਗ ਕੀਤੀ। ਇਸ ਦੌਰਾਨ 7 ਮੁਲਾਜ਼ਮ ਗੈਰ-ਹਾਜ਼ਰ…
-
ਰੋਟਰੀ ਕਲੱਬ ਬੰਗਾ ਵਲੋਂ ਲਿਟਰੇਸੀ ਮਿਸ਼ਨ ਤਹਿਤ ਵਿਦਿਆਰਥੀਆਂ ਨੂੰ ਜਰਸੀਆਂ ਭੇਂਟ
News By Paigam E Jagat — Jan 03, 2024ਨਵਾਂਸ਼ਹਿਰ - ਰੋਟਰੀ ਕਲੱਬ ਬੰਗਾ ਵਲੋਂ ਸਮਾਜ ਸੇਵਾ ਨੂੰ ਮੁਖ ਰੱਖਦੇ ਹੋਏ ਰੋਟਰੀ ਲਿਟਰੇਸੀ ਮਿਸ਼ਨ ਤਹਿਤ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਪੂਨੀਆਂ ਦੇ ਵਿਦਿਆਰਥੀਆਂ ਨੂੰ ਵੱਧ ਰਹੀ ਠੰਢ ਤੋਂ ਬਚਾਅ ਲਈ ਕਲੱਬ ਦੇ ਪ੍ਰਧਾਨ ਪ੍ਰਿੰਸੀਪਲ ਗੁਰਜੰਟ ਸਿੰਘ ਦੀ ਅਗਵਾਈ ਵਿਚ ਰੋਟਰੀ ਟੀਮ ਦ…
-
ਜਸਪਾਲ ਸਿੰਘ ਦੇਸੂਵੀ, ‘ਲਾਈਫ਼ ਟਾਈਮ ਅਚੀਵਮੈਂਟ ਐਵਾਰਡ’ ਨਾਲ ਸਨਮਾਨਿਤ ਅਤੇ ਕਵੀ ਦਰਬਾਰ ਸੰਪੰਨ
News By Paigam E Jagat — Jan 03, 2024ਮੁਹਾਲੀ 31 ਦਸੰਬਰ, 2023 - ਅੱਜ ਕਵੀ ਮੰਚ (ਰਜਿ:) ਮੁਹਾਲੀ ਵੱਲੋਂ ਸ਼ਿਵਾਲਿਕ ਪਬਲਿਕ ਸਕੂਲ ਫੇਜ਼-6 ਮੋਹਾਲੀ ਵਿਖੇ ਇੱਕ ਸ਼ਾਨਦਾਰ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਮੁੱਖ ਤੌਰ ਤੇ ਪ੍ਰਸਿੱਧ ਸਾਹਿਤਕਾਰ, ਧਾਰਮਿਕ ਵਿਅਕਤੀ, ਸਮਾਜ ਸੇਵੀ ਜਸਪਾਲ ਸਿੰਘ ਦੇਸੂਵੀ (ਕੈਨੇਡਾ…
-
ਸਾਬਕਾ ਸੈਨਿਕ ਜੇਬੀਟੀ ਅਧਿਆਪਕਾਂ ਦੀ ਸ਼੍ਰੇਣੀ ਵਿੱਚ ਬੈਚ ਅਨੁਸਾਰ 12 ਅਸਾਮੀਆਂ ਭਰੀਆਂ ਜਾਣਗੀਆਂ।
News By Paigam E Jagat — Jan 03, 2024ਊਨਾ, 3 ਜਨਵਰੀ - ਡਿਪਟੀ ਡਾਇਰੈਕਟਰ ਐਲੀਮੈਂਟਰੀ ਐਜੂਕੇਸ਼ਨ ਸਾਬਕਾ ਸੈਨਿਕਾਂ ਦੇ ਵਾਰਡ ਵਿੱਚ ਬੈਚ ਵਾਈਜ਼ ਜੇਬੀਟੀ ਟੈਟ ਪਾਸ ਦੀਆਂ 12 ਅਸਾਮੀਆਂ ਭਰਨਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਅਕਸ਼ੇ ਸ਼ਰਮਾ ਨੇ ਦੱਸਿਆ ਕਿ 31.12.2018 ਬੈਚ ਦੇ ਅਨਰਾਜ਼ਰ…