World News
Everything beyond India
-
ਘੁੜਕਾ ਵਿਖੇ 5100 ਨਵਜੰਮੀਆਂ ਧੀਆਂ ਦੀ ਲੋਹੜੀ ਪਾਈ ਜਾਵੇਗੀ
News By Paigam E Jagat — Jan 02, 2024ਨਵਾਂਸ਼ਹਿਰ - ਵਰਲਡ ਵਾਈਡ ਸਕੋਪ ਵੈਲਫੇਅਰ ਸੁਸਾਇਟੀ ਘੁੜਕਾ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਨਵੇਂ ਵਰ੍ਹੇ ਦੀ ਸ਼ੁਰੂਆਤ ਤੇ ਮਾਨਵਤਾ ਦੇ ਭਲੇ ਦੇ ਕਾਰਜਾਂ ਦੀ ਲੜੀ 5 ਜਨਵਰੀ ਤੋਂ ਆਰੰਭ ਹੋਵੇਗੀ। ਬ੍ਰਹਮਗਿਆਨੀ 108 ਸੰਤ ਬਾਬਾ ਮੋਤੀ ਮਹਾਰਾਜ ਜੀ ਦੇ ਆਸ਼ੀਰਵਾਦ ਸਦਕਾ ਸਵਰਗੀ ਗੁ…
-
ਸਿਹਤ ਵਿਭਾਗ ਨੇ ਸ਼ੀਤ ਲਹਿਰ ਤੋਂ ਬਚਣ ਲਈ ਜਾਰੀ ਕੀਤੇ ਸੁਝਾਅ ਤੇ ਦਿਸ਼ਾ ਨਿਰਦੇਸ਼
News By Paigam E Jagat — Jan 02, 2024ਹੁਸ਼ਿਆਰਪੁਰ - ਸੀਤ ਲਹਿਰ ਦੇ ਮੱਦੇਨਜ਼ਰ ਸਿਵਲ ਸਰਜਨ ਹੁਸ਼ਿਆਰਪੁਰ ਡਾ ਬਲਵਿੰਦਰ ਕੁਮਾਰ ਡਮਾਣਾ ਜੀ ਨੇ ਇੱਕ ਵਿਸਤ੍ਰਿਤ ਐਡਵਾਈਜ਼ਰੀ ਜਾਰੀ ਕੀਤੀ ਹੈ। ਜਿਕਰਯੋਗ ਹੈ ਕਿ ਤਾਪਮਾਨ ਵਿੱਚ ਗਿਰਾਵਟ ਦੇਖੀ ਜਾ ਰਹੀ ਹੈ ਅਤੇ ਠੰਢ ਦੇ ਲੰਬੇ ਸਮੇਂ ਤੱਕ ਸੰਪਰਕ ਵਿੱਚ ਰਹਿਣ ਨਾਲ ਕਈ ਬਿਮਾਰ…
-
ਹੁਸ਼ਿਆਰਪੁਰ ਦੇ ਜਿਲ੍ਹਾ ਹਸਪਤਾਲ ਨੇ ਸੂਬੇ ਭਰ ਚੋਂ ਕੀਤਾ ਦੂਜਾ ਸਥਾਨ ਹਾਸਿਲ - ਡਾਕਟਰ ਸਵਾਤੀ
News By Paigam E Jagat — Jan 02, 2024ਹੁਸ਼ਿਆਰਪੁਰ - ਸਰਕਾਰ ਵਲੋਂ 2015 ਵਿਚ ਚਲਾਏ ਗਏ ਸਵੱਛ ਭਾਰਤ ਮਿਸ਼ਨ ਤਹਿਤ ਸਿਹਤ ਸੰਸਥਾਵਾਂ ਅੰਦਰ ਕਾਇਆ ਕਲਪ ਪ੍ਰੋਗਰਾਮ ਸ਼ੁਰੂ ਕੀਤਾ ਗਿਆ। ਇਸ ਪ੍ਰੋਗਰਾਮ ਦਾ ਮੁੱਖ ਮਕਸਦ ਸਰਕਾਰੀ ਸਿਹਤ ਸੰਸਥਾਵਾਂ ਅੰਦਰ ਆਮ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨਾ ਹੈ। ਇਸ ਸੰਬੰ…
-
ਜ਼ਿਲ੍ਹਾ ਵਾਸੀਆਂ ਤੱਕ ਨਿਰਵਿਘਨ ਸਪਲਾਈ ਪਹੁੰਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ - ਕੋਮਲ ਮਿੱਤਲ
News By Paigam E Jagat — Jan 02, 2024ਹੁਸ਼ਿਆਰਪੁਰ - ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕਿਹਾ ਕਿ ਟਰਾਂਸਪੋਰਟਰਾਂ ਦੀ ਹੜਤਾਲ ਖਤਮ ਹੋਣ ਦੇ ਨਾਲ ਹੀ ਜ਼ਿਲ੍ਹੇ ਦੇ ਸਾਰੇ 240 ਪੈਟਰੋਲ ਪੰਪਾਂ ਵਿਚ ਤੇਲ ਦੀ ਸਪਲਾਈ ਬਹਾਲ ਹੋਣ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪੈਟਰੋਲ ਪੰਪ ਐਸੋਸੀਏਸ਼ਨ ਦੇ ਪ੍ਰਧਾਨ ਨਾਲ ਵੀ ਇਸ…
-
ਵਿਕਸਿਤ ਭਾਰਤ @2047: ਵੌਇਸ ਆਫ਼ ਯੂਥ' ਮੁਹਿੰਮ
News By Paigam E Jagat — Jan 02, 2024ਚੰਡੀਗੜ੍ਹ: 2 ਜਨਵਰੀ, 2024: ਪ੍ਰਧਾਨ ਮੰਤਰੀ ਸ਼੍ਰੀ. ਨਰਿੰਦਰ ਮੋਦੀ ਦੇ ਦ੍ਰਿਸ਼ਟੀਕੋਣ ਦੇ ਨਾਲ ਦੇਸ਼ ਦੀਆਂ ਰਾਸ਼ਟਰੀ ਯੋਜਨਾਵਾਂ, ਤਰਜੀਹਾਂ ਅਤੇ ਟੀਚਿਆਂ ਦੇ ਨਿਰਮਾਣ ਵਿੱਚ ਦੇਸ਼ ਦੇ ਨੌਜਵਾਨਾਂ ਨੂੰ ਸਰਗਰਮੀ ਨਾਲ ਸ਼ਾਮਲ ਕਰਨ ਲਈ ਬਣਾਏ ਗਏ 'ਵਿਕਸਿਤ ਭਾਰਤ @2047: ਵੌਇਸ ਆਫ਼…
-
ਦੋ ਹਫਤਿਆਂ ਦਾ ਡੇਅਰੀ ਸਿਖਲਾਈ ਕੋਰਸ 8 ਜਨਵਰੀ ਤੋਂ ਸ਼ੁਰੂ
News By Paigam E Jagat — Jan 02, 2024ਨਵਾਂਸ਼ਹਿਰ - ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਕੁਲਦੀਪ ਸਿੰਘ ਜੱਸੋਵਾਲ ਦੇ ਦਿਸ਼ਾ- ਨਿਰਦੇਸ਼ਾਂ ਤਹਿਤ 8 ਜਨਵਰੀ, 2024 ਤੋਂ ਦੁੱਧ ਉਤਪਾਦਕਾਂ ਅਤੇ ਡੇਅਰੀ ਫਾਰਮਰਾਂ ਨੂੰ ਡੇਅਰੀ ਸਿਖਲਾਈ ਦੇਣ ਲਈ ਅਗਲਾ ਬੈਚ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪ…
-
ਡੇਅਰੀ ਵਿਕਾਸ ਵਿਭਾਗ ਵੱਲੋਂ 2 ਹਫ਼ਤੇ ਦਾ ਡੇਅਰੀ ਸਿਖਲਾਈ ਕੋਰਸ 8 ਤੋਂ
News By Paigam E Jagat — Jan 02, 2024ਹੁਸ਼ਿਆਰਪੁਰ - ਡਿਪਟੀ ਡਾਇਰੈਕਟਰ ਡੇਅਰੀ ਹਰਵਿੰਦਰ ਸਿੰਘ ਨੇ ਦੱਸਿਆ ਕਿ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ,ਪੰਜਾਬ ਕੁਲਦੀਪ ਸਿੰਘ ਜੱਸੋਵਾਲ ਦੀ ਯੋਗ ਅਗਵਾਈ ਹੇਠ ਡੇਅਰੀ ਵਿਕਾਸ ਵਿਭਾਗ ਵਲੋਂ 2 ਹਫਤੇ ਦਾ ਡੇਅਰੀ ਸਿਖਲਾਈ ਪ੍ਰੋਗਰਾਮ 8 ਜਨਵਰੀ 2024 ਤੋਂ ਡੇਅਰੀ ਸਿਖਲਾਈ ਕੇਂਦਰ,ਫ…
-
ਜ਼ਿਲ੍ਹੇ ਦੇ ਸਮੂਹ ਸੇਵਾ ਕੇਂਦਰਾਂ ਦੇ ਸਮੇਂ ’ਚ ਬਦਲਾਅ - ਡਿਪਟੀ ਕਮਿਸ਼ਨਰ
News By Paigam E Jagat — Jan 02, 2024ਹੁਸ਼ਿਆਰਪੁਰ - ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਮੌਸਮ ਨੂੰ ਦੇਖਦੇ ਹੋਏ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ਦੇ ਸਮੇਂ ’ਚ ਬਦਲਾਅ ਕੀਤਾ ਗਿਆ ਹੈ। ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਸਰਦੀ ਦੇ ਮੌਸਮ ਤੇ ਧੁੰਦ ਨੂੰ ਦੇਖਦੇ ਹੋਏ ਜ਼ਿਲ੍ਹੇ ਦੇ ਸਮੂਹ ਸੇਵਾ ਕੇਂਦਰਾ…
-
ਪੰਜਾਬ ਯੂਨੀਵਰਸਿਟੀ ਕੈਨੇਡਾ ਦੀਆਂ ਯੂਨੀਵਰਸਿਟੀਆਂ ਨਾਲ ਸਰਗਰਮ ਸਹਿਯੋਗ ਰਾਹੀਂ ਗਲੋਬਲ ਪਹੁੰਚ ਦਾ ਵਿਸਥਾਰ ਕਰੇਗੀ
News By Paigam E Jagat — Jan 02, 2024ਚੰਡੀਗੜ੍ਹ, 2 ਜਨਵਰੀ, 2024 - ਪੰਜਾਬ ਯੂਨੀਵਰਸਿਟੀ ਵਿਸ਼ਵ ਭਰ ਦੀਆਂ ਮਾਣਮੱਤੀਆਂ ਯੂਨੀਵਰਸਿਟੀਆਂ ਨਾਲ ਸਾਂਝੇਦਾਰੀ ਸ਼ੁਰੂ ਕਰਕੇ ਗਲੋਬਲ ਅਕਾਦਮਿਕ ਸਹਿਯੋਗ ਵੱਲ ਮਹੱਤਵਪੂਰਨ ਕਦਮ ਚੁੱਕ ਰਹੀ ਹੈ। ਇਸ ਸਬੰਧੀ ਸ੍ਰੀਮਤੀ ਰਾਜਨ ਸਾਹਨੀ, ਉੱਚ ਸਿੱਖਿਆ ਮੰਤਰੀ, ਅਲਬਰਟਾ, ਕੈਨੇਡਾ ਸ…
-
12 ਜਨਵਰੀ ਤੱਕ ਜਮ੍ਹਾਂ ਕਰਵਾਏ ਜਾ ਸਕਦੇ ਹਨ ਉਰਦੂ ਦੀਆਂ ਕਲਾਸਾਂ ‘ਚ ਦਾਖਲਾ ਲੈਣ ਦੇ ਫਾਰਮ
News By Paigam E Jagat — Jan 02, 2024ਨਵਾਂਸ਼ਹਿਰ - ਭਾਸ਼ਾ ਵਿਭਾਗ ਵੱਲੋਂ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਨਾਲ-ਨਾਲ ਉਰਦੂ ਜ਼ੁਬਾਨ ਦੀ ਸਿਖਲਾਈ ਲਈ ਵੀ ਯਤਨ ਕੀਤੇ ਜਾ ਰਹੇ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਭਾਸ਼ਾ ਅਫ਼ਸਰ ਸੰਦੀਪ ਸਿੰਘ ਨੇ ਦੱਸਿਆ ਕਿ ਭਾਸ਼ਾ ਵਿਭਾਗ ਪੰਜਾਬ ਵਲੋਂ ਉਰਦੂ ਸਿੱਖਣ ਦੇ ਚਾਹਵਾਨ ਵਿਅਕ…
-
ਰੋਟਰੀ ਕਲੱਬ ਹੁਸ਼ਿਆਰਪੁਰ ਵਲੋਂ ਸਾਹਿਬਜਾਦਿਆ ਦੀ ਸ਼ਹੀਦੀ ਨੂੰ ਸਮਰਪਿਤ ਸਮਾਗਮ ਕਰਵਾਇਆ
News By Paigam E Jagat — Jan 02, 2024ਹੁਸ਼ਿਆਰਪੁਰ - ਰੋਟਰੀ ਕਲੱਬ ਹੁਸ਼ਿਆਰਪੁਰ ਮਿਡ ਟਾਊਨ ਵੱਲੋਂ ਪ੍ਰਧਾਨ ਅਮਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਚਾਰ ਸਾਹਿਬਜਾਦਿਆਂ ਨੂੰ ਸਮਰਪਿਤ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ। ਮਾਹਿਲਪੁਰ ਨੇੜੇ ਬਲਾਇੰਡ ਸਕੂਲ ਬਾਹੋਵਾਲ ਵਿਖੇ ਨੇਤਰਹੀਣ ਬੱਚਿਆਂ ਨਾਲ ਸਮਾਗਮ ਕਰ…
-
ਨਵੇਂ ਵਰ੍ਹੇ ਸਰਗਰਮੀਆਂ ਲਈ ਦੇਸ਼ ਭਗਤ ਹਾਲ 'ਚ ਮਿਲਣੀ 6 ਨੂੰ
News By Paigam E Jagat — Jan 02, 2024ਜਲੰਧਰ - ਦੇਸ਼ ਭਗਤ ਯਾਦਗਾਰ ਕਮੇਟੀ ਨਵੇਂ ਵਰ੍ਹੇ ਦੇਸ਼ ਭਗਤ ਯਾਦਗਾਰ ਹਾਲ ਦੇ ਅੰਦਰ ਅਤੇ ਪੰਜਾਬ 'ਚ ਗ਼ਦਰੀ ਬਾਬਿਆਂ, ਬੱਬਰ ਅਕਾਲੀਆਂ, ਕੂਕਾ ਲਹਿਰ, ਜਲ੍ਹਿਆਂਵਾਲਾ ਬਾਗ਼ 'ਚ ਸ਼ਹਾਦਤਾਂ ਪਾਉਣ ਵਾਲਿਆਂ, ਕਿਰਤੀ ਲਹਿਰ, ਨੌਜਵਾਨ ਭਾਰਤ ਸਭਾ ਨਾਲ ਜੁੜੇ ਦੇਸ਼ ਭਗਤਾਂ ਦੀ ਸੋਚ ਅਤੇ ਸੁਪਨ…