World News
Everything beyond India
-
ਅੱਜ ਆਦਰਸ਼ ਸੋਸ਼ਲ ਵੈਲਫੇਅਰ ਸੁਸਾਇਟੀ ਪੰਜਾਬ ਦੀ ਮੀਟਿੰਗ ਪਿੰਡ ਰੋੜ ਮਜਾਰਾ ਵਿਚ ਸੰਸਥਾਪਕ ਪ੍ਰਧਾਨ ਸਤੀਸ਼ ਕੁਮਾਰ ਸੋਨੀ ਦੀ ਪ੍ਰਧਾਨਗੀ ਵਿੱਚ ਹੋਈ।
News By Paigam E Jagat — Jan 01, 2024ਜਿਲ੍ਹਾ ਹੁਸ਼ਿਆਪੁਰ - ਅੱਜ ਆਦਰਸ਼ ਸੋਸ਼ਲ ਵੈਲਫੇਅਰ ਸੁਸਾਇਟੀ ਪੰਜਾਬ ਦੀ ਮੀਟਿੰਗ ਪਿੰਡ ਰੋੜ ਮਜਾਰਾ ਵਿਚ ਸੰਸਥਾਪਕ ਪ੍ਰਧਾਨ ਸਤੀਸ਼ ਕੁਮਾਰ ਸੋਨੀ ਦੀ ਪ੍ਰਧਾਨਗੀ ਵਿੱਚ ਹੋਈ। ਜਿਸ ਵਿਚ ਸੁਸਾਇਟੀ ਦੇ ਜਿਲ੍ਹਾ ਹੁਸ਼ਿਆਪੁਰ ਦੇ ਪ੍ਰਧਾਨ ਜਸਪ੍ਰੀਤ ਕੌਰ ਜੀ, ਮੁੱਖ ਬੁਲਾਰਾ ਪੰਜਾਬ…
-
ਗ਼ੈਰ ਕਾਨੂੰਨੀ ਮਾਈਨਿੰਗ ਕਰਦੇ ਤਿੰਨ ਕਾਬੂ, ਟਿੱਪਰ ਤੇ ਪੋਕਲੇਨ ਮਸ਼ੀਨ ਜ਼ਬਤ
News By Paigam E Jagat — Jan 01, 2024ਪਟਿਆਲਾ,1 ਜਨਵਰੀ - ਪੁਲਿਸ ਨੇ ਦਿਨ ਦਿਹਾੜੇ ਗ਼ੈਰ ਕਾਨੂੰਨੀ ਮਾਈਨਿੰਗ ਕਰਨ ਲਈ ਟਿੱਪਰਾਂ ਦੇ ਤਿੰਨ ਡਰਾਈਵਰਾਂ ਨੂੰ ਗ੍ਰਿਫ਼ਤਾਰ ਕਰਕੇ ਤਿੰਨ ਟਿੱਪਰ ਅਤੇ ਪੋਕਲੇਨ ਮਸ਼ੀਨ ਜ਼ਬਤ ਕੀਤੀ ਹੈ। ਗ਼ੈਰ ਕਾਨੂੰਨੀ ਮਾਈਨਿੰਗ ਇੱਥੋਂ ਥੋੜ੍ਹੀ ਦੂਰ ਡੀਅਰ ਪਾਰਕ ਨੇੜੇ ਸਰਕਾਰੀ ਜ਼ਮੀਨ ਤੇ…
-
ਲਾਰੈਂਸ ਬਿਸ਼ਨੋਈ ਗੈਂਗ ਲਈ ਕੰਮ ਕਰਨ ਵਾਲੇ ਦੋ ਗੈਂਗਸਟਰ ਪਟਿਆਲਾ 'ਚ ਕਾਬੂ
News By Paigam E Jagat — Jan 01, 2024ਪਟਿਆਲਾ, 1 ਜਨਵਰੀ - ਸੀ ਆਈ ਏ ਸਟਾਫ ਪਟਿਆਲਾ ਨੇ ਸਿਵਲ ਲਾਈਨ ਥਾਣਾ ਅਤੇ ਮਾਡਲ ਟਾਊਨ ਪੁਲਿਸ ਚੌਕੀ ਦੀ ਮਦਦ ਨਾਲ ਲਾਰੈਂਸ ਬਿਸ਼ਨੋਈ ਗੈਂਗ ਲਈ ਪੰਜਾਬ ਵਿੱਚ ਕਤਲ ਤੇ ਫਿਰੌਤੀ ਵਰਗੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸ…
-
ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਜਾ ਰਹੇ ਸ਼ਿਵ ਸੈਨਾ ਪੰਜਾਬ ਪ੍ਰਧਾਨ ਰਣਜੀਤ ਰਾਣਾ ਤੇ ਸਾਥੀ ਕੀਤੇ ਨਜ਼ਰਬੰਦ - ਸਾਹਿਲ ਦੱਤਾ
News By Paigam E Jagat — Jan 01, 2024ਹੁਸ਼ਿਆਰਪੁਰ - ਸ਼ਿਵ ਸੈਨਾ ਬਾਲ ਠਾਕਰੇ ਦੇ ਜ਼ਿਲਾ ਕਾਰਜਕਾਰੀ ਪ੍ਰਧਾਨ ਸਾਹਿਲ ਦੱਤਾ ਵੱਲੋਂ ਜਾਰੀ ਇੱਕ ਪ੍ਰੈਸ ਨੋਟ ਵਿੱਚ ਦੱਸਿਆ ਗਿਆ ਕਿ ਪਿਛਲੇ ਦਿਨੀ ਪੰਜਾਬ ਪ੍ਰਧਾਨ ਹਰੀਸ਼ ਸਿੰਗਲਾ ਦੀ ਤਰਫੋਂ ਇਕ ਜਨਵਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਦਾ ਘਿਰਾਓ ਕਰਨ ਦੇ ਐਲਾਨ…
-
ਮਨੁੱਖਤਾ ਦੇ ਭਲੇ ਲਈ ਖ਼ੂਨ ਦਾਨ ਵੱਡਾ ਉਪਰਾਲਾ : ਹਰਜਸ਼ਨ ਪਠਾਣਮਾਜਰਾ
News By Paigam E Jagat — Jan 01, 2024ਸਨੌਰ, 1 ਜਨਵਰੀ - ਦਸਮ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਤੀਸਰਾ ਖੂਨਦਾਨ ਕੈਂਪ ਹਲਕਾ ਸਨੌਰ ਦੇ ਪਿੰਡ ਸਿਰ ਕੱਪੜਾ ਦੇ ਗੁਰਦੁਆਰਾ ਸਾਹਿਬ ਵਿਖੇ ਪਿੰਡ ਵਾਸੀਆਂ ਵੱਲੋਂ ਲਗਾਇਆ ਗਿਆ, ਜਿਸ ਵਿੱਚ ਉਚੇਚੇ ਤੌਰ 'ਤੇ ਹਲਕਾ ਸਨੌਰ ਦੇ ਵਿਧ…
-
ਨਵੇਂ ਸਾਲ ਦੇ ਪਹਿਲੇ ਦਿਨ ਲੋਕਾਂ ਨੂੰ ਮਠਿਆਈ ਵੰਡੀ
News By Paigam E Jagat — Jan 01, 2024ਪਟਿਆਲਾ, 1 ਜਨਵਰੀ - ਅੱਜ ਨਵੇਂ ਸਾਲ ਦੇ ਪਹਿਲੇ ਸ਼ੁਭ ਦਿਨ 'ਤੇ ਪੰਜਾਬ ਨੈਸ਼ਨਲ ਬੈਂਕ ਆਫੀਸਰਜ਼ ਐਸੋਸੀਏਸ਼ਨ ਦੀ ਟੀਮ ਨੇ ਪੰਜਾਬ ਨੈਸ਼ਨਲ ਬੈਂਕ ਦੇ ਸਰਕਲ ਦਫਤਰ ਅਤੇ ਵੱਖ-ਵੱਖ ਥਾਵਾਂ ਤੇ ਮਠਿਆਈਆਂ ਵੰਡੀਆਂ। ਇਸ ਮੌਕੇ ਪੀਐਨਬੀਓਏ ਦੇ ਸਰਕਲ ਸਕੱਤਰ ਮਹੇਸ਼ ਕੁਮਾਰ ਅਤੇ ਸਰਕਲ ਪ…
-
ਫ਼ਲਸਤੀਨੀ ਲੋਕਾਂ ਤੇ ਇਜਰਾਇਲੀ ਅਤਿਆਚਾਰ ਤੁਰੰਤ ਬੰਦ ਹੋਵੇ :- ਜਬਰ ਵਿਰੋਧੀ ਫਰੰਟ
News By Paigam E Jagat — Jan 01, 2024ਗੜ੍ਹਸ਼ੰਕਰ - ਫਾਸ਼ੀਵਾਦ ਤੇ ਜਬਰ ਵਿਰੋਧੀ ਫਰੰਟ ਪੰਜਾਬ ਦੀ ਇਕਾਈ ਗੜ੍ਹਸ਼ੰਕਰ ਵਲੋਂ ਪ੍ਰਿੰਸੀਪਲ ਪਿਆਰਾ ਸਿੰਘ, ਹਰਮੇਸ਼ ਢੇਸੀ ਤੇ ਰਾਮ ਜੀ ਦਾਸ ਚੌਹਾਨ ਦੀ ਅਗਵਾਈ ਵਿਚ ਸਾਮਰਾਜੀ ਦੇਸ਼ਾਂ ਦੀ ਸ਼ਹਿ ਤੇ ਇਜ਼ਰਾਈਲ ਵਲੋਂ ਜੰਗ ਦੀ ਆੜ੍ਹ ਵਿੱਚ ਫਲਸਤੀਨੀ ਲੋਕਾਂ ਦੇ ਕੀਤੇ ਜਾ ਰਹੇ…
-
ਸਿਵਲ ਸਰਜਨ ਡਾ ਰਮਿੰਦਰ ਕੌਰ ਨੇ ਨਵ ਜਨਮੇ ਬੱਚਿਆਂ ਨਾਲ ਮਨਾਇਆ ਨਵਾਂ ਸਾਲ
News By Paigam E Jagat — Jan 01, 2024ਪਟਿਆਲਾ, 1 ਜਨਵਰੀ - ਨਵੇਂ ਸਾਲ ਦਾ ਪਹਿਲਾ ਦਿਨ ਸਾਲ ਕਮਿਊਨਿਟੀ ਸਿਹਤ ਕੇਂਦਰ ਤ੍ਰਿਪੜੀ ਵਿਖੇ ਨਵ ਜਨਮੇ ਬੱਚਿਆਂ ਨਾਲ ਮਨਾਇਆ ਗਿਆ। ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਸੀਨੀਅਰ ਮੈਡੀਕਲ ਅਫਸਰ ਡਾ. ਸੰਜੀਵ ਕੁਮਾਰ ਦੀ ਦੇਖ ਰੇਖ ਹੇਠ ਇਸ ਪ੍ਰੋਗਰਾਮ ਵਿੱਚ ਸਿਵਲ ਸਰਜਨ ਡਾ. ਰਮਿੰਦਰ…
-
ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਵਿਚੋਂ ਘੱਟ ਨਿਗ੍ਹਾ ਵਾਲੇ ਬੱਚਿਆਂ ਦੀ ਭਾਲ ਲਈ ਵਿਸ਼ੇਸ਼ ਮੁਹਿੰਮ ਅੱਜ ਤੋਂ
News By Paigam E Jagat — Jan 01, 2024ਪਟਿਆਲਾ, 1 ਜਨਵਰੀ - ਸਰਕਾਰੀ ਤੇ ਮਾਨਤਾ ਪ੍ਰਾਪਤ ਸਕੂਲਾਂ ਵਿੱਚ ਪਹਿਲੀ ਤੋਂ 12ਵੀਂ ਤਕ ਦੀ ਪੜਾਈ ਕਰ ਰਹੇ ਬੱਚਿਆਂ ਵਿਚੋਂ ਘੱਟ ਨਿਗ੍ਹਾ ਵਾਲੇ ਬੱਚਿਆਂ ਦੀ ਭਾਲ ਕਰਨ ਜ਼ਿਲ੍ਹੇ ਭਰ ਵਿੱਚ 2 ਜਨਵਰੀ ਤੋਂ 9 ਜਨਵਰੀ ਤਕ ਹਫਤਾ ਭਰ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ । ਇਸ ਸਬੰਧੀ…
-
ਡਿਪਟੀ ਕਮਿਸ਼ਨਰ ਦਫ਼ਤਰ ਨੇ ਸੁਖਮਨੀ ਸਾਹਿਬ ਦੇ ਪਾਠ ਤੇ ਸ਼ਬਦ ਕੀਰਤਨ ਨਾਲ ਮਨਾਇਆ ਨਵਾਂ ਸਾਲ
News By Paigam E Jagat — Jan 01, 2024ਪਟਿਆਲਾ, 1 ਜਨਵਰੀ - ਨਵੇਂ ਵਰ੍ਹੇ 2024 ਦੀ ਆਮਦ ਮੌਕੇ ਹਰ ਸਾਲ ਦੀ ਤਰ੍ਹਾਂ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਮੂਹ ਸਟਾਫ਼ ਵੱਲੋਂ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ। ਇਸ ਉਪਰੰਤ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਭਾਈ ਇ…
-
ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ ਮੁਖਵਿੰਦਰ ਸਿੰਘ ਛੀਨਾ ਹੋਏ ਸੇਵਾ ਮੁਕਤ
News By Paigam E Jagat — Jan 01, 2024ਪਟਿਆਲਾ, 1 ਜਨਵਰੀ - ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀ ਮੁਖਵਿੰਦਰ ਸਿੰਘ ਛੀਨਾ ਅੱਜ 33 ਸਾਲ 8 ਮਹੀਨੇ ਦੀ ਸ਼ਾਨਦਾਰ ਸੇਵਾ ਨਿਭਾਉਣ ਬਾਅਦ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ ਦੇ ਅਹੁਦੇ ਤੋਂ ਸੇਵਾ ਮੁਕਤ ਹੋ ਗਏ ਹਨ। ਪਟਿਆਲਾ ਰੇਂਜ ਵਿਖੇ ਬਤੌਰ ਆਈ.ਜੀ. ਆਪਣੀ ਤਾਇਨਾਤੀ ਸਮ…
-
ਨਵੇਂ ਸਾਲ ਤੇ ਪਟਿਆਲਾ ਦੇ ਸ਼ਰਧਾਲੂ ਤੀਰਥ ਯਾਤਰਾ ਲਈ ਹੋਏ ਰਵਾਨਾ
News By Paigam E Jagat — Jan 01, 2024ਪਟਿਆਲਾ, 1 ਜਨਵਰੀ - ਨਵੇਂ ਸਾਲ ਦੇ ਅੱਜ ਪਹਿਲੇ ਦਿਨ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਮਾਤਾ ਨੈਣਾ ਦੇਵੀ ਜੀ, ਸ੍ਰੀ ਅਨੰਦਪੁਰ ਸਾਹਿਬ ਤੇ ਮਾਤਾ ਜਵਾਲਾ ਜੀ ਦੇ ਦਰਸ਼ਨਾਂ ਲਈ ਪਟਿਆਲਾ ਸ਼ਹਿਰੀ ਹਲਕੇ ਤੋਂ ਅੱਜ ਦੂਜੀ ਬੱਸ ਰਵ…