World News
Everything beyond India
-
ਪਿੰਡ ਬੱਲਾਂ ਕਲਾਂ ਵਿਖੇ ਬਾਬਾ ਸਾਹਿਬ ਡਾ ਅੰਬੇਡਕਰ ਜੀ ਦਾ ਪ੍ਰੀਨਿਰਵਾਣ ਦਿਵਸ ਮਨਾਇਆ
News By Paigam E Jagat — Dec 30, 2023ਜਲੰਧਰ - ਕਰਤਾਰਪੁਰ ਹਲਕੇ ਦੇ ਪਿੰਡ ਮੰਨਣ ਦੇ ਕੋਲ ਬੱਲਾਂ ਕਲਾਂ ਵਿਖੇ ਬਾਬਾ ਸਾਹਿਬ ਡਾ ਅੰਬੇਡਕਰ ਜੀ ਦਾ ਪ੍ਰੀਨਿਰਵਾਣ ਦਿਵਸ ਮਨਾਇਆ ਗਿਆ। ਜਿਸ ਵਿੱਚ ਸਭ ਤੋਂ ਪਹਿਲਾਂ ਬਸਪਾ ਪੰਜਾਬ ਦੀ ਟੀਮ ਨੇ ਬਾਬਾ ਸਾਹਿਬ ਡਾ ਅੰਬੇਡਕਰ ਜੀ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਉਨ੍ਹਾਂ ਨੂੰ…
-
ਕ੍ਰਾਂਤੀਕਾਰੀ ਮਾਤਾ ਸਵਿੱਤਰੀ ਬਾਈ ਫੂਲੇ ਜੀ ਦਾ ਜਨਮ ਦਿਨ ਮਨਾਇਆ ਜਾਵੇਗਾ
News By Paigam E Jagat — Dec 30, 2023ਨਵਾਂਸ਼ਹਿਰ - ਡਾ ਬੀ ਆਰ ਅੰਬੇਡਕਰ ਵੈੱਲਫੇਅਰ ਸੁਸਾਇਟੀ (ਰਜਿ) ਹਦੀਆਬਾਦ ਫਗਵਾੜਾ ਵੱਲੋਂ ਕ੍ਰਾਂਤੀਕਾਰੀ ਮਾਤਾ ਸਵਿੱਤਰੀ ਬਾਈ ਫੂਲੇ ਜੀ ਦੇ ਜਨਮ ਦਿਵਸ ਵਿੱਚ ਦਿਨ ਬੁੱਧਵਾਰ 03 ਜਨਵਰੀ 2024 ਨੂੰ ਮਨਾਇਆ ਜਾਵੇਗਾ। ਜਿਸ ਵਿੱਚ ਡਾ ਬੀ ਆਰ ਅੰਬੇਡਕਰ ਮਾਡਲ ਸਕੂਲ ਮੁਹੱਲਾ ਗੁਰੂ ਰਵ…
-
ਢਾਹਾਂ ਕਲੇਰਾਂ ਹਸਪਤਾਲ ਵਿਖੇ ਡਾ. ਜਸਦੀਪ ਸਿੰਘ ਸੈਣੀ ਨੇ ਰੀੜ੍ਹ ਦੀ ਹੱਡੀ ਦੀ ਰਸੌਲੀ ਦਾ ਸਫਲ ਅਪਰੇਸ਼ਨ ਕੀਤਾ
News By Paigam E Jagat — Dec 30, 2023ਨਵਾਂਸ਼ਹਿਰ - ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਨਿਊਰੋ ਸਰਜਨ ਡਾ. ਜਸਦੀਪ ਸਿੰਘ ਐਮ ਸੀ ਐਚ ਨੇ ਪਿੰਡ ਚਾਹਲ ਕਲਾਂ ਦੇ ਨੌਜਵਾਨ ਭੀਮ ਸੈਨ ਦੀ ਰੀੜ੍ਹ ਦੀ ਹੱਡੀ ਦੀ ਰਸੌਲੀ ਦਾ ਸਫਲ ਅਪਰੇਸ਼ਨ ਕੀਤਾ ਹੈ। ਇਸ ਵਿਸ਼ੇਸ਼ ਪ੍ਰਕਾਰ ਦੇ ਸਫਲ ਅਪਰੇਸ਼ਨ ਬਾਰੇ ਜਾਣਕਾਰੀ ਦਿੰਦੇ ਡਾ…
-
ਪਿੱਲਰਾਂ ਦਾ ਪੁਲ ਬਣਾਉਣ ਦੀ ਮੰਗ - ਬਸਪਾ ਆਗੂਆਂ ਨੇ ਕੀਤੀ
News By Paigam E Jagat — Dec 30, 2023ਨਵਾਂਸ਼ਹਿਰ - ਬਸਪਾ ਆਗੂਆਂ ਵਲੋਂ ਕਸਬਾ ਟਾਈਪ ਪਿੰਡ ਬਹਿਰਾਮ ਵਿਖੇ ਪਿੱਲਰਾਂ ਦਾ ਪੁੱਲ ਬਣਾਉਣ ਦੀ ਜਾਇਜ ਮੰਗ ਲਈ ਸੰਘਰਸ਼ ਕਰ ਰਹੇ ਪਿੰਡ ਤੇ ਇਲਾਕਾ ਨਿਵਾਸੀਆਂ ਦੀ ਜਾਇਜ ਅਵਾਜ਼ ਨੂੰ ਸਮਝਦੇ ਹੋਏ ਪਿੰਡ ਦੇ ਸਹਿਯੋਗੀ ਸਾਥੀਆਂ ਸਮੇਤ ਸ਼ਾਮਿਲ ਹੋਏ। ਬਹੁਜਨ ਸਮਾਜ ਪਾਰਟੀ ਵਲੋਂ ਰਾਜਨੀ…
-
ਕਾਕਾ ਅਮਨਦੀਪ ਸਿੰਘ ਮੱਟੂ ਦੀ ਯਾਦ ਵਿੱਚ ਖੂਨਦਾਨ ਕੈਂਪ 7 ਜਨਵਰੀ ਨੂੰ - ਦਰਸ਼ਨ ਮੱਟੂ
News By Paigam E Jagat — Dec 29, 2023ਗੜ੍ਹਸ਼ੰਕਰ - ਹਰ ਸਾਲ ਦੀ ਤਰ੍ਹਾਂ ਇਸ ਸਾਲਾ ਵੀ ਕਾਕਾ ਅਮਨਦੀਪ ਸਿੰਘ ਦੀ ਸਦੀਵੀਂ ਯਾਦ ਨੂੰ ਸਮਰਪਿਤ 16 ਵਾਂ ਖੂਨਦਾਨ ਕੈਂਪ 7 ਜਨਵਰੀ ਦਿਨ ਐਤਵਾਰ ਨੂੰ ਲਗਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦਿਆਂ ਸ਼ਹੀਦ ਭਗਤ ਸਿੰਘ ਚੈਰੀਟੇਬਲ ਸੁਸਾਇਟੀ ਗੜ੍ਹਸ਼ੰਕਰ ਦੇ ਪ੍ਰਧਾਨ ਦਰਸ਼ਨ ਸਿੰਘ ਮੱਟੂ…
-
ਇੱਕ ਕਰੋੜ ਤੋਂ ਵੱਧ ਦੇ ਸੌਦੇ ਵਿੱਚ ਨਾ ਰਜਿਸਟਰੀ ਹੋਈ ਨਾ ਰਕਮ ਵਾਪਸ, ਮਾਮਲਾ ਦਰਜ
News By Paigam E Jagat — Dec 29, 2023ਪਟਿਆਲਾ, 29 ਦਸੰਬਰ - ਪੰਚਕੂਲਾ (ਹਰਿਆਣਾ) ਦੇ ਰਾਜੇਸ਼ ਕੁਮਾਰ ਨੇ ਲਗਭਗ ਤਿੰਨ ਸਾਲ ਪਹਿਲਾਂ ਰਵਿੰਦਰ ਵਾਲੀਆ ਨਾਮੀਂ ਵਿਅਕਤੀ ਨਾਲ 2.5 ਵਿੱਘੇ ਜ਼ਮੀਨ ਦਾ ਇੱਕ ਕਰੋੜ ਇੱਕ ਲੱਖ ਰੁਪਏ 'ਚ ਸੌਦਾ ਤੈਅ ਕੀਤਾ ਸੀ ਤੇ ਇਸ ਸੌਦੇ ਨੂੰ ਮੁਕੰਮਲ ਕਰਨ ਦਾ ਸਮਾਂ ਤਿੰਨ ਸਾਲ ਦਾ ਸੀ ਪਰ ਇ…
-
ਬਾਹਰੋਂ ਬੰਦੇ ਲਿਆ ਕੇ ਸੁਰੱਖਿਆ ਗਾਰਡ ਤਾਇਨਾਤ ਕਰਨ 'ਤੇ ਭੜਕੇ ਧਰਨਾਕਾਰੀ
News By Paigam E Jagat — Dec 29, 2023ਪਟਿਆਲਾ, 29 ਦਸੰਬਰ - ਪੰਜਾਬੀ ਯੂਨੀਵਰਸਿਟੀ ਦੇ ਸੁਰੱਖਿਆ ਗਾਰਡ, ਸੇਵਾਦਾਰ ਮਸਾਲਚੀ, ਕੁੱਕ ਅਤੇ ਲਿਫਟ ਉਪਰੇਟਰਾਂ ਵਲੋਂ ਸਾਂਝੇ ਤੌਰ 'ਤੇ ਦਿੱਤੇ ਜਾ ਰਹੇ ਧਰਨੇ ਦੇ 11ਵੇਂ ਦਿਨ ਸਥਿਤੀ ਉਸ ਵੇਲੇ ਤਣਾਅਪੂਰਨ ਬਣ ਗਈ ਜਦੋਂ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਕਥਿਤ ਤੌਰ 'ਤੇ ਇੱਕ ਪ…
-
ਪੰਚਾਇਤੀ ਚੋਣਾਂ ਲਈ ਪੰਜਾਬ ਸਰਕਾਰ ਦੇ ਨਿਯਮਾਂ ਅਤੇ ਹਾਈਕੋਰਟ ਦੇ ਨਿਰਦੇਸ਼ਾਂ ਦੀ ਪਾਲਣਾ ਨਾ ਕਰਨ ਦੇ ਦੋਸ਼
News By Paigam E Jagat — Dec 29, 2023ਨਵਾਂਸ਼ਹਿਰ - ਡੈਮੋਕ੍ਰੇਟਿਕ ਲਾਇਰਜ ਐਸੋਸੀਏਸ਼ਨ ਪੰਜਾਬ ਦੇ ਕਨਵੀਨਰ ਐਡਵੋਕੇਟ ਦਲਜੀਤ ਸਿੰਘ ਅਤੇ ਜਮਹੂਰੀ ਅਧਿਕਾਰ ਸਭਾ ਪੰਜਾਬ ਦੇ ਸੂਬਾ ਕਮੇਟੀ ਮੈਂਬਰ ਜਸਬੀਰ ਦੀਪ ਨੇ ਆਖਿਆ ਹੈ ਕਿ ਜਿਲਾ ਸ਼ਹੀਦ ਭਗਤ ਸਿੰਘ ਨਗਰ ਵਿਚ ਪੰਚਾਇਤਾਂ ਦੀ ਵੋਟਰ ਸੂਚੀ ਅਤੇ ਪ੍ਰਸਤਾਵਿਤ ਵਾਰਡਬੰਦੀ ਪੰਜ…
-
ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਦਾ ਸੋਧਿਆ ਪ੍ਰੋਗਰਾਮ ਜਾਰੀ
News By Paigam E Jagat — Dec 29, 2023ਹੁਸ਼ਿਆਰਪੁਰ - ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਯੋਗਤਾ ਮਿਤੀ 1 ਜਨਵਰੀ 2024 ਦੇ ਆਧਾਰ ’ਤੇ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਦਾ ਸੋਧਿਆ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਵੋਟਰ ਸੂਚੀਆਂ ਦੀ ਮ…
-
ਮੁੱਖ ਮੰਤਰੀ ਤੀਰਥ ਯਾਤਰਾ ਸਕੀਮ
News By Paigam E Jagat — Dec 29, 2023ਹੁਸ਼ਿਆਰਪੁਰ - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਅੱਜ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਸ੍ਰੀ ਤਲਵੰਡੀ ਸਾਬੋ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਦੇ ਦਰਸ਼ਨਾਂ ਲਈ ਜਾਣ ਵਾਲੀ…
-
ਸੰਘਣੀ ਧੁੰਦ ਹੋਣ ਕਰਕੇ ਸੜਕ ਹਾਦਸਿਆਂ ਤੋਂ ਬਚਣ ਲਈ ਵਾਹਨਾਂ ਤੇ ਰਿਫਲੈਕਟਰ ਲਗਾਉਣੇ ਬਣਾਏ ਜਾਣ ਯਕੀਨੀ: ਡਿਪਟੀ ਕਮਿਸ਼ਨਰ
News By Paigam E Jagat — Dec 29, 2023ਨਵਾਂਸ਼ਹਿਰ, 29 ਦਸੰਬਰ : ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਹਦਾਇਤ ਕਰਦਿਆਂ ਕਿਹਾ ਕਿ ਸੰਘਣੀ ਧੁੰਦ ਹੋਣ ਕਾਰਨ ਅਤੇ ਸੜਕ ਹਾਦਸਿਆਂ ਨੂੰ ਰੋਕਣ ਲਈ ਵਾਹਨਾਂ ਤੇ ਰਿਫਲੈਕਟਰ ਲਗਾਉਣੇ ਯਕੀਨੀ ਬਣਾਏ ਜਾਣ। ਉਨ੍ਹਾਂ ਦੱਸਿਆ ਕਿ ਸਰਦੀ ਦਾ ਮੌਸਮ ਸ਼ੁਰੂ ਹੋ ਗਿਆ ਹੈ ਅਤੇ ਇਸ…
-
ਸਕੂਲ ਆਫ ਐਮੀਂਨੈਂਸ ਦੇ ਬੱਚਿਆਂ ਨੇ ਲਗਾਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਫੇਰੀ
News By Paigam E Jagat — Dec 29, 2023ਨਵਾਂਸ਼ਹਿਰ, 29 ਦਸੰਬਰ : ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਜੋ ਕਿ ਸਕੂਲ ਆਫ ਐਮੀਂਨੈਂਸ ਦੇ ਅਧੀਨ ਚੱਲ ਰਿਹਾ ਹੈ ਦੇ ਗਿਆਰਵੀਂ ਤੇ ਬਾਰਵੀਂ ਜਮਾਤ ਦੇ ਬੱਚਿਆਂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਫੇਰੀ ਦੌਰਾਨ ਭਰਪੂਰ ਜਾਣਕਾਰੀ ਹਾਸਲ ਕੀਤੀ। ਵਧੀਕ ਡਿਪਟੀ ਕਮਿਸ਼ਨਰ (ਜ) ਰਾ…