World News
Everything beyond India
-
ਰਾਜ ਨੂੰ ਰੰਗਲਾ ਪੰਜਾਬ ਬਣਾਉਣ ਲਈ ਨੌਜਵਾਨ ਅਹਿਮ ਭੂਮਿਕਾ ਨਿਭਾਉਣ : ਰਵਿੰਦਰ ਕੌਰ
News By Paigam E Jagat — Dec 29, 2023ਪਟਿਆਲਾ, 29 ਦਸੰਬਰ - ਯੁਵਕ ਸੇਵਾਵਾਂ ਵਿਭਾਗ ਪੰਜਾਬ ਸਰਕਾਰ ਵੱਲੋਂ ਜ਼ਿਲ੍ਹੇ ਵਿੱਚ ਕੰਮ ਕਰ ਰਹੇ ਯੁਵਕ ਸੇਵਾਵਾਂ ਕਲੱਬਾਂ ਨੂੰ ਸਰਗਰਮ ਕਰਨ ਵਾਸਤੇ ਵਿੱਤੀ ਸਹਾਇਤਾ ਰਾਸ਼ੀ ਜਾਰੀ ਕੀਤੀ ਗਈ ਹੈ। ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਪਟਿਆਲਾ ਡਾ ਦਿਲਵਰ ਸਿੰਘ ਨੇ ਦੱਸਿਆ ਕਿ ਯੁਵ…
-
ਕੜਾਕੇ ਦੀ ਪੈ ਰਹੀ ਠੰਡ ਵਿੱਚ ਬਜ਼ੁਰਗਾਂ ਤੇ ਬੱਚਿਆਂ ਦਾ ਰੱਖਿਆ ਜਾਵੇ ਖ਼ਾਸ ਧਿਆਨ
News By Paigam E Jagat — Dec 29, 2023ਪਟਿਆਲਾ, 29 ਦਸੰਬਰ - ਕੜਾਕੇ ਦੀ ਪੈ ਰਹੀ ਸਰਦੀ ਨੁੰ ਮੁੱਖ ਰੱਖਦੇ ਹੋਏ ਇਸ ਮੌਸਮ ਵਿੱਚ ਬਿਮਾਰੀਆਂ ਤੋਂ ਬਚਾਅ ਲਈ ਸਿਵਲ ਸਰਜਨ ਡਾ. ਰਮਿੰਦਰ ਕੌਰ ਨੇ ਜਾਣਕਾਰੀ ਦਿੰਦੇ ਕਿਹਾ ਹੈ ਕਿ ਸਰਦੀ ਦੇ ਨਾਲ-ਨਾਲ ਸੀਤ ਲਹਿਰ ਸ਼ੁਰੂ ਹੋ ਚੁੱਕੀ ਹੈ, ਜਿਸ ਵਿੱਚ ਜ਼ਿਆਦਾਤਰ ਬਜ਼ੁਰਗ ਅਤੇ ਛੋਟ…
-
ਪੰਜਾਬ ਦੀ ਸਿੱਖਿਆ ਨੀਤੀ ਘੜਨ ਦੀ ਥਾਂ ਕੌਮੀ ਸਿੱਖਿਆ ਨੀਤੀ-2020 ਵੱਲ ਕਦਮ ਪੁੱਟਣ ਦਾ ਸਖ਼ਤ ਵਿਰੋਧ
News By Paigam E Jagat — Dec 29, 2023ਗੜ੍ਹਸ਼ੰਕਰ 29 ਦਸੰਬਰ - ਪੰਜਾਬ ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਕੌਂਸਲ (ਐਸ.ਸੀ.ਈ.ਆਰ.ਟੀ.) ਵੱਲੋਂ ਰਾਸ਼ਟਰੀ ਸਿੱਖਿਆ ਨੀਤੀ 2020 ਨੂੰ ਸੂਬੇ ਵਿੱਚ ਲਾਗੂ ਕਰਨ ਲਈ "ਐਨ.ਈ.ਪੀ. 2020: ਭਾਰਤ ਵਿੱਚ ਸਕੂਲ ਸਿੱਖਿਆ ਨੂੰ ਬਦਲਣਾ ਅਤੇ ਸੁਧਾਰ ਕਰਨਾ" ਸਿਰਲੇਖ ਵਾਲੀ ਇੱਕ ਸੰਪਾਦਿਤ…
-
ਅੱਜ ਤੇ ਭਲਕੇ ਨਗਰ ਨਿਗਮ ਦੀ ਪ੍ਰਾਪਰਟੀ ਟੈਕਸ ਸ਼ਾਖਾ ਖੁੱਲ੍ਹੀ ਰਹੇਗੀ
News By Paigam E Jagat — Dec 29, 2023ਪਟਿਆਲਾ, 29 ਦਸੰਬਰ - ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਬਬਨਦੀਪ ਸਿੰਘ ਨੇ ਦੱਸਿਆ ਕਿ ਵਿੱਤੀ ਸਾਲ 2013-14 ਤੋਂ 2023-24 ਦਾ ਪ੍ਰਾਪਰਟੀ ਟੈਕਸ ਬਿਨਾਂ ਪੈਨਲਟੀ ਅਤੇ ਵਿਆਜ (ਓ.ਟੀ.ਐਸ. ਸਕੀਮ) ਨਾਲ ਭਰਨ ਦੀ ਆਖਰੀ ਮਿਤੀ 31-12-2023 ਹੋਣ ਕਾਰਨ ਸ਼ਹਿਰ ਵਾਸੀਆਂ ਦੀ ਸਹੂਲਤ ਨੂੰ…
-
ਕੰਡੀ ਇਲਾਕੇ ਦੀਆਂ ਪਹਾੜੀਆਂ ਉਤੇ ਕਰੋੜਾਂ ਰੁਪਏ ਖਰਚਣ ਦੇ ਬਾਵਜੂਦ ਪਹਾੜੀਆਂ ਦੀਆਂ ਚੌਟੀਆਂ ਉਤੇ ਦਰਖਤਾਂ ਦਾ ਨਾ ਹੋਣਾ ਵੀ ਵੱਡਾ ਭ੍ਰਿਸ਼ਟਾਚਾਰ।
News By Paigam E Jagat — Dec 29, 2023ਗੜ੍ਹਸੰਕਰ 29 ਦਸੰਬਰ - ਜੰਗਲ ਤੇ ਜੰਗਲਾਂ ਵਿਚ ਵਸਦੇ ਜੀਵ ਜੰਤੂ ਕੁਦਰਤੀ ਸੰਤੁਲਨ ਬਣਾ ਕੇ ਰਖਣ ਅਤੇ ਮਨੁੱਖਤਾ ਦੀ ਭਲਾਈ ਤੇ ਆਰਥਿਕਤਾ ਦੀ ਖੁਸ਼ਹਾਲੀ ਲਈ ਅਹਿਮ ਭੂਮਿਕਾ ਨਿਭਾਉਂਦੇ ਹਨ। ਪਰ ਇਨ੍ਹਾਂ ਦੇ ਖਾਤਮੇ ਕਾਰਨ ਕੁਦਰਤੀ ਸੰਤੁਲਨ ਤੇਜੀ ਨਾਲ ਤਬਾਹ ਹੋ ਰਿਹਾ ਹੈ।ਜਿਸ ਦਾ ਬੁ…
-
ਪੰਜਾਬ ਯੂਨੀਵਰਸਿਟੀ ਨੇ ਵਾਤਾਵਰਨ ਟਿਕਾਊਤਾ 'ਤੇ ਕੇਂਦਰਿਤ ਵਾਤਾਵਰਨ ਯੂਥ ਪਾਰਲੀਮੈਂਟ ਖੇਤਰੀ ਪੱਧਰੀ ਮੁਕਾਬਲੇ ਦੀ ਮੇਜ਼ਬਾਨੀ ਕੀਤੀ
News By Paigam E Jagat — Dec 29, 2023ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵੱਲੋਂ ਸਟੂਡੈਂਟਸ ਫਾਰ ਡਿਵੈਲਪਮੈਂਟ ਐਂਡ ਪਰਿਵਰਤਨ ਸੰਰੱਖਣ ਗਤੀਵਿਧੀ ਦੇ ਸਹਿਯੋਗ ਨਾਲ ਰਾਸ਼ਟਰੀ ਵਾਤਾਵਰਣ ਯੁਵਾ ਸੰਸਦ ਲਈ ਖੇਤਰੀ ਪੱਧਰ ਦਾ ਮੁਕਾਬਲਾ ਕਰਵਾਇਆ ਗਿਆ, ਜਿਸ ਵਿੱਚ ਤਿੰਨ ਰਾਜਾਂ (ਪੰਜਾਬ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ) ਦੇ…
-
ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਖਾਲਸਾ ਨਗਰ ਮਿੰਨੀ ਬਾਈਪਾਸ ਦੀ ਸੰਗਤ ਵਲੋਂ ਦੁੱਧ ਦਾ ਲੰਗਰ ਲਗਾਇਆ ਗਿਆ।
News By Paigam E Jagat — Dec 29, 2023ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਖਾਲਸਾ ਨਗਰ ਮਿੰਨੀ ਬਾਈਪਾਸ ਦੀ ਸੰਗਤ ਵਲੋਂ ਦੁੱਧ ਦਾ ਲੰਗਰ ਲਗਾਇਆ ਗਿਆ।
-
ਰੋਸ ਪ੍ਰਦਰਸ਼ਨ 1 ਜਨਵਰੀ ਨੂੰ
News By Paigam E Jagat — Dec 29, 2023ਨਵਾਂਸ਼ਹਿਰ - ਫਾਸ਼ੀਵਾਦ ਤੇ ਜਬਰ ਵਿਰੋਧੀ ਫਰੰਟ ਪੰਜਾਬ ਵਲੋਂ ਇਜ਼ਰਾਇਲ ਦੁਆਰਾ ਜੰਗ ਦੀ ਆੜ੍ਹ ਵਿਚ ਫਲਸਤੀਨੀ ਲੋਕਾਂ ਦੇ ਕੀਤੇ ਜਾ ਰਹੇ ਅੱਤਿਆਚਾਰ ਦੇ ਵਿਰੋਧ ਵਿਚ ਸਮੁੱਚੇ ਪੰਜਾਬ ਵਿੱਚ ਰੋਸ ਪ੍ਰਦਰਸ਼ਨ ਅਤੇ ਅਰਥੀ ਫ਼ੂਕ ਮੁਜ਼ਾਹਰੇ ਕੀਤੇ ਜਾ ਰਹੇ ਹਨ। ਇਸੇ ਕੜੀ ਵਿੱਚ ਗੜ੍ਹਸ…
-
ਬਹੁਜਨ ਸਮਾਜ ਪਾਰਟੀ ਵਲੋਂ ਅਣਖ਼ ਜਗਾਓ ਵਰਕਰ ਸੰਮੇਲਨ ਕਰਵਾਇਆ।
News By Paigam E Jagat — Dec 29, 2023ਨਵਾਂਸ਼ਹਿਰ - ਬਹੁਜਨ ਸਮਾਜ ਪਾਰਟੀ ਦੀ ਅਗਾਂਹ ਵਧੂ ਸੋਚ ਅਤੇ ਪਾਰਟੀ ਦੀ ਮਜਬੂਤੀ ਲਈ ਪੰਜਾਬ ਭਰ ਵਿੱਚ ਪੰਜਾਬ ਦੇ ਮੁੱਖੀ ਵੱਲੋ ਵੱਖੋ-ਵੱਖ ਥਾਵਾ ਤੇ ਕੇਡਰ ਕੈਂਪ ਲਗਾਏ ਜਾ ਰਹੇ ਹਨ।ਇਸੇ ਤਰਾਂ ਪਿੰਡ ਜਾਫਰਪੁਰ ਵਿਖੇ ਜਿਲਾ ਪ੍ਰਧਾਨ ਸਰਬਜੀਤ ਸਿੰਘ ਜਾਫਰਪੁਰ ਜੀ ਦੀ ਅਗਵਾਈ ਹੇਠ,…
-
ਆਮ ਲੋਕ ਸਭਾ ਚੋਣਾਂ-2024 ਲਈ ਕਮੇਟੀਆਂ ਦਾ ਗਠਨ
News By Paigam E Jagat — Dec 29, 2023ਊਨਾ, 29 ਦਸੰਬਰ: ਜ਼ਿਲ੍ਹਾ ਚੋਣ ਅਫ਼ਸਰ ਅਤੇ ਡਿਪਟੀ ਕਮਿਸ਼ਨਰ ਰਾਘਵ ਸ਼ਰਮਾ ਨੇ ਆਮ ਲੋਕ ਸਭਾ ਚੋਣਾਂ-2024 ਦੇ ਸਫ਼ਲ ਆਯੋਜਨ ਲਈ ਜ਼ਿਲ੍ਹਾ ਪੱਧਰ 'ਤੇ ਕਮੇਟੀਆਂ ਦਾ ਗਠਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਵਧੀਕ ਡਿਪਟੀ ਕਮਿਸ਼ਨਰ ਲੋਕ ਸਭਾ ਚੋਣਾਂ ਵਿੱਚ ਸ਼ਿਕਾਇਤਾਂ ਦਰਜ ਕਰਨ ਲਈ…
-
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਦੀ ਯਾਦ ਵਿੱਚ ਸੈਕਟਰ-43 ਵਿਖੇ ਵਿਸ਼ਾਲ ਖੂਨਦਾਨ ਕੈਂਪ
News By Paigam E Jagat — Dec 29, 2023ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਦੀ ਯਾਦ ਵਿੱਚ ਥੈਲੇਸੈਮਿਕ ਚੈਰੀਟੇਬਲ ਟਰੱਸਟ ਨੇ ਰਹਿਮਤ ਫਾਊਂਡੇਸ਼ਨ ਚੰਡੀਗੜ੍ਹ ਦੇ ਨਾਲ ਮਿਲ ਕੇ 30 ਦਸੰਬਰ 2023 (ਸ਼ਨੀਵਾਰ) ਨੂੰ ਦੁਸਹਿਰਾ ਗਰਾਊਂਡ, ਸੈਕਟਰ 43-ਏ, ਚੰਡੀਗੜ੍ਹ ਵਿਖੇ ਟਰਾਂਸਫਿਊਜ਼ਨ ਮੈਡੀਸਨ ਵਿਭਾਗ / ਅੰਗ…
-
ਰਿਟਾ ਪ੍ਰਿੰਸੀਪਲ ਜਗਦੀਸ਼ ਰਾਏ ਜੀ ਨੂੰ ਉਹਨਾਂ ਦੀਆਂ ਸ਼ਾਨਦਾਰ ਸੇਵਾਵਾਂ ਦੀ ਬਦੌਲਤ ਕੀਤਾ ਸਨਮਾਨਤ
News By Paigam E Jagat — Dec 29, 2023ਮਾਹਿਲਪੁਰ, (29 ਦਸੰਬਰ) ਨਿਰਵਾਣੁ ਕੁਟੀਆ ਮਾਹਿਲਪੁਰ ਵਿਖੇ ਹੋਏ ਇੱਕ ਸਮਾਗਮ ਦੌਰਾਨ ਬਹੁਤ ਹੀ ਸਤਿਕਾਰਤ ਰਿਟਾਇਰਡ ਪ੍ਰਿੰਸੀਪਲ ਜਗਦੀਸ਼ ਰਾਏ ਜੀ ਨੂੰ ਉਹਨਾਂ ਦੀ ਉਸਾਰੂ ਸੋਚ ਨੂੰ ਸਮਰਪਿਤ ਵਿਚਾਰਧਾਰਾ ਦੀ ਬਦੌਲਤ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆl ਇਸ ਮੌਕੇ ਡਾਕਟਰ ਕੁਲ…