World News
Everything beyond India
-
ਧੰਨ ਧੰਨ ਮਾਤਾ ਗੁਜਰ ਕੌਰ ਜੀ ਅਤੇ ਚਾਰੇ ਸਾਹਿਬਜ਼ਾਦਿਆਂ ਦੀ ਯਾਦ ਨੂੰ ਸਮਰਪਿਤ ਗੁਰਮਤਿ ਸਮਾਗਮ ਅੱਜ
News By Paigam E Jagat — Dec 29, 2023ਮਾਹਿਲਪੁਰ, (29 ਦਸੰਬਰ) ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਸੇਵਾ ਸੋਸਾਇਟੀ ਇਲਾਕਾ ਮਾਹਿਲਪੁਰ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪਿੰਡ ਹਕੂਮਤਪੁਰ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ, ਪਿੰਡ ਦੀ ਸੰਗਤ ਅਤੇ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਦਸਵੇਂ ਪਾਤਸ਼ਾਹ ਧੰਨ…
-
ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਦੇ ਸਬੰਧ ਵਿੱਚ ਸੁਖਮਨੀ ਸਾਹਿਬ ਦੇ ਪਾਠ ਕਰਵਾਏ
News By Paigam E Jagat — Dec 29, 2023ਚੰਡੀਗੜ੍ਹ , 29 ਦਸੰਬਰ - ਚੰਡੀਗੜ੍ਹ ਦੇ ਜਨਰਲ ਪੋਸਟ ਆਫਿਸ ਵਿੱਚ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਦੇ ਸਬੰਧ ਵਿੱਚ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਨੈਸ਼ਨਲ ਐਸੋਸੀਏਸ਼ਨ ਆਫ ਪੋਸਟਲ ਇੰਪਲਾਈਜ ਦੇ ਪ੍ਰਧਾਨ ਬਲਜਿੰਦਰ ਸਿੰਘ ਰਾਏਪੁਰ ਕਲਾਂ ਨੇ…
-
ਝਾਕੀਆਂ ਤੇ ਕੇਜਰੀਵਾਲ ਤੇ ਭਗਵੰਤ ਮਾਨ ਦੀਆਂ ਫੋਟਵਾਂ ਲਗਾਉਣ ਦੇ ਲਗਾਏ ਜਾ ਰਹੇ ਦੋਸ਼ਾਂ ਦੀ ਨਿਆਂਇਕ ਜਾਂਚ ਹੋਵੇ : ਜਸਟਿਸ ਨਿਰਮਲ ਸਿੰਘ
News By Paigam E Jagat — Dec 29, 2023ਚੰਡੀਗੜ੍ਹ, 29 ਦਸੰਬਰ - ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਮੀਤ ਪ੍ਰਧਾਨ ਜਸਟਿਸ ਨਿਰਮਲ ਸਿੰਘ ਨੇ ਗਣਤੰਤਰ ਦਿਵਸ ਮੌਕੇ ਪੰਜਾਬ ਦੀਆਂ ਝਾਕੀਆਂ ਨੂੰ ਸ਼ਾਮਿਲ ਨਾ ਕਰਨ ਪਿੱਛੇ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਵਲੋ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ…
-
ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹੀਦੀ ਨੂੰ ਯਾਦ ਕੀਤਾ
News By Paigam E Jagat — Dec 29, 2023ਐਸ ਏ ਐਸ ਨਗਰ, 29 ਦਸੰਬਰ - ਦੀ ਹੋਲੀ ਵੰਡਰ ਸਮਾਰਟ ਸਕੂਲ ਵਿਚ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਿਹ ਸਿੰਘ ਅਤੇ ਮਾਤਾ ਗੁੱਜਰ ਕੌਰ ਦੀ ਲਾਸਾਨੀ ਕੁਰਬਾਨੀ ਨੂੰ ਯਾਦ ਕਰਦੇ ਹੋਏ ਕੈਂਪਸ ਵਿਚ ਸਪੈਸ਼ਲ ਅਸੈਂਬਲੀ ਦਾ ਆਯੋਜਨ ਕੀਤਾ ਗਿਆ…
-
ਗਿਆਨ ਜੋਤੀ ਸਕੂਲ ਵਿਖੇ ਪੇਂਟਿੰਗ ਮੁਕਾਬਲਿਆਂ ਦਾ ਆਯੋਜਨ ਕੀਤਾ
News By Paigam E Jagat — Dec 29, 2023ਐਸ ਏ ਐਸ ਨਗਰ, 29 ਦਸੰਬਰ - ਗਿਆਨ ਜੋਤੀ ਗਲੋਬਲ ਸਕੂਲ ਵਲੋਂ ਇਸਰੋ ਅਤੇ ਨਿੱਜੀ ਐਫ ਐਮ ਦੇ ਸਹਿਯੋਗ ਨਾਲ ਪੁਲਾੜ ਵਿੱਚ ਭਾਰਤ ਵਿਸ਼ੇ ਤੇ ਪੇਂਟਿੰਗ ਮੁਕਾਬਲਿਆਂ ‘ਰੰਗਰੇਜ਼ ਸੀਜ਼ਨ-10’ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਕੈਂਪਸ ਦੇ 80 ਵਿਦਿਆਰਥੀਆਂ ਨੇ ਭਾਗ ਲਿਆ। ਇਸ ਮੌਕੇ ਆਰ ਜੇ…
-
ਸ਼ਹੀਦਾਂ ਦੀ ਯਾਦ ਵਿੱਚ ਬੂਟੇ ਵੰਡੇ ਅਤੇ ਲੰਗਰ ਲਗਾਇਆ ਗਿਆ
News By Paigam E Jagat — Dec 29, 2023ਐਸ ਏ ਐਸ ਨਗਰ, 29 ਦਸੰਬਰ - ਦਸ਼ਮੇਸ਼ ਵੈਲਫੇਅਰ ਕੌਂਸਲ ਰਜ਼ਿ, ਮੁਹਾਲੀ ਵੱਲੋਂ ਪ੍ਰਧਾਨ ਮਨਜੀਤ ਸਿੰਘ ਮਾਨ ਦੀ ਅਗਵਾਈ ਹੇਠ ਸਰਬੰਸਦਾਨੀਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਯਾਦ ਵਿੱਚ ਸ੍ਰੀ ਫਤਿਹਗੜ੍ਹ ਸਾਹਿਬ ਨਤਮਸਤਕ ਹੋ…
-
ਦਸਵੇਂ ਦਿਨ ਵਿੱਚ ਦਾਖਿਲ ਹੋਇਆ 108 ਐਬੂਲੈਂਸ ਕਰਮਚਾਰੀਆਂ ਦਾ ਮਰਨ ਵਰਤ, ਇਕ ਦੀ ਹਾਲਤ ਗੰਭੀਰ
News By Paigam E Jagat — Dec 29, 2023ਐਸ ਏ ਐਸ ਨਗਰ, 29 ਦਸੰਬਰ - 108 ਐਬੂਲੈਂਸ ਇੰਪਲਾਈਜ ਯੂਨੀਅਨ ਵਲੋਂ ਆਪਣੀਆਂ ਮੰਗਾਂ ਦੇ ਹੱਕ ਵਿੱਚ ਕੀਤਾ ਜਾ ਰਿਹਾ ਮਰਨ ਵਰਤ ਅੱਜ ਦਸਵੇਂ ਦਿਨ ਵਿੱਚ ਦਾਖਿਲ ਹੋ ਗਿਆ ਹੈ। ਇਸ ਦੌਰਾਨ ਮਰਨ ਵਰਤ ਤੇ ਬੈਠੇ ਇੱਕ ਕਰਮਚਾਰੀ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। 108 ਐਂਬੂਲੈਂਸ ਕਰ…
-
ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਯਾਦ ਵਿੱਚ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ
News By Paigam E Jagat — Dec 29, 2023ਐਸ ਏ ਐਸ ਨਗਰ, 29 ਦਸੰਬਰ - ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਤੋਂ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਮਿੱਠੀ ਯਾਦ ਵਿੱਚ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ ਜਿਹੜਾ ਸ੍ਰੀ ਫਤਹਿਗੜ੍ਹ ਸਾਹਿਬ ਪਹੁੰਚ ਕੇ ਸਮਾਪਤ ਹੋਇਆ। ਨਗਰ ਕੀਰਤ…
-
ਪੀਜੀਆਈਐਮਈਆਰ, ਚੰਡੀਗੜ੍ਹ ਵਿਖੇ ਸਰੀਰ ਦਾਨ
News By Paigam E Jagat — Dec 28, 202328 ਦਸੰਬਰ 2023 - ਸਰੀਰ ਵਿਗਿਆਨ ਵਿਭਾਗ, ਪੀ.ਜੀ.ਆਈ.ਐਮ.ਈ.ਆਰ., ਚੰਡੀਗੜ੍ਹ ਨੂੰ ਮ੍ਰਿਤਕ ਦੇਹ ਸ੍ਰੀ ਪਰਮਜੀਤ ਸਿੰਘ ਪੁੱਤਰ ਸ. ਗਿਆਨ ਸਿੰਘ, ਉਮਰ 54 ਸਾਲ, ਵਾਸੀ ਬਠਿੰਡਾ ਜਿਸ ਦੀ ਮਿਆਦ 27 ਦਸੰਬਰ 2023 ਨੂੰ ਹੋ ਗਈ ਸੀ। ਇਹ ਦੇਹ ਉਨ੍ਹਾਂ ਦੀ ਪਤਨੀ ਸ੍ਰੀਮਤੀ ਪਰਵੀਨ ਕੌਰ ਅ…
-
ਪੀਜੀਆਈ ਨੇ ਵਿੰਟਰ ਰੋਜ਼ ਸ਼ੋਅ 2023 ਨਵੀਂ ਦਿੱਲੀ ਵਿੱਚ ਵੱਖ-ਵੱਖ ਸ਼੍ਰੇਣੀਆਂ ਵਿੱਚ 50 ਇਨਾਮ ਜਿੱਤੇ
News By Paigam E Jagat — Dec 28, 2023ਇੰਜਨੀਅਰਿੰਗ ਵਿਭਾਗ, ਪੀਜੀਆਈਐਮਈਆਰ, ਚੰਡੀਗੜ੍ਹ ਦੇ ਬਾਗਬਾਨੀ ਵਿੰਗ ਨੇ ਨਵੀਂ ਦਿੱਲੀ ਮਿਉਂਸਪਲ ਕੌਂਸਲ ਇੰਡੀਆ-ਅਫਰੀਕਾ ਫਰੈਂਡਸ਼ਿਪ ਰੋਜ਼ ਗਾਰਡਨ, ਸ਼ਾਂਤੀ ਮਾਰਗ, ਸਤਿਆ ਮਾਰਗ, ਚਾਣਕਿਆਪੁਰੀ, ਨਵੀਂ ਦਿੱਲੀ ਵਿਖੇ ਆਯੋਜਿਤ ਆਲ ਇੰਡੀਆ ਵਿੰਟਰ ਰੋਜ਼ ਸ਼ੋਅ 2023 ਵਿੱਚ ਵੱਖ-ਵੱਖ…
-
'ਉਮੰਗ' ਨੇ ਸਾਹਿਬਜ਼ਾਦਿਆਂ ਅਤੇ ਮਾਤਾ ਗੁੱਜਰ ਕੌਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਖੂਨਦਾਨ ਕੈਂਪ ਅਤੇ ਲੰਗਰ ਲਾਇਆ
News By Paigam E Jagat — Dec 28, 2023ਪਟਿਆਲਾ, 28 ਦਸੰਬਰ - ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹੀਦੀ ਨੂੰ ਸਮਰਪਿਤ ਪਿਛਲੇ 15 ਸਾਲ ਤੋਂ ਚਲਾਏ ਜਾ ਰਹੇ ਲੰਗਰ ਅਤੇ ਖੂਨਦਾਨ ਕੈਂਪ ਦੀ ਤਰ੍ਹਾਂ ਇਸ ਸਾਲ ਵੀ ਉਮੰਗ ਵੈੱਲਫੇਅਰ ਫਾਉਂਡੇਸ਼ਨ ਵੱਲੋਂ ਸੰਸਥਾ ਦੇ ਪ੍ਰਧਾਨ ਅਰਵਿੰਦਰ ਸਿੰਘ ਤੇ ਟੀਮ ਦੀ ਅਗਵਾਈ…
-
ਸਿਰਜਣਾ ਕੇਂਦਰ ਵੱਲੋਂ ਸੁਰਿੰਦਰ ਸਿੰਘ ਨੇਕੀ ਰਚਿਤ 10ਵੇਂ ਨਾਵਲ "ਨੋ ਮੈਨਜ਼-ਲੈਂਡ ਤੋਂ ਸ਼ਕੀਲਾ" ਤੇ ਵਿਚਾਰ ਚਰਚਾ 31ਦਸੰਬਰ ਦਿਨ ਐਤਵਾਰ ਨੂੰ - ਕੰਵਰ ਇਕਬਾਲ ਸਿੰਘ
News By Paigam E Jagat — Dec 28, 2023ਕਪੂਰਥਲਾ - ਇਲਾਕੇ ਦੇ ਲੇਖਕਾਂ ਦੀ ਵਿਸ਼ਵ ਪ੍ਰਸਿੱਧ ਸੰਸਥਾ ਸਿਰਜਣਾ ਕੇਂਦਰ (ਰਜਿ.) ਕਪੂਰਥਲਾ ਦੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਕੇਂਦਰ ਦੇ ਪ੍ਰਧਾਨ ਸ਼ਾਇਰ ਕੰਵਰ ਇਕਬਾਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ ! ਮੀਟਿੰਗ ਵਿੱਚ ਸ਼ਾਮਿਲ ਸੀਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਕੇਵਲ ਸਿ…