World News
Everything beyond India
-
ਮਾਤਾ ਕਲਿਆਣੀ ਮੰਦਰ ਖੰਨੀ ਵਿਖੇ ਸਲਾਨਾ ਭੰਡਾਰਾ 4 ਫਰਵਰੀ ਦਿਨ ਐਤਵਾਰ ਨੂੰ ਕਰਵਾਉਣ ਦੀਆਂ ਤਿਆਰੀਆਂ ਜ਼ੋਰਾਂ ਤੇ
News By Paigam E Jagat — Dec 27, 2023ਮਾਹਿਲਪੁਰ, (27 ਦਸੰਬਰ) - ਮਾਹਿਲਪੁਰ- ਜੇਜੋ ਦੁਆਬਾ ਮੁੱਖ ਮਾਰਗ ਤੇ ਸਥਿਤ ਮਾਤਾ ਕਲਿਆਣੀ ਮੰਦਰ ਵਿਖੇ ਸਲਾਨਾ ਭੰਡਾਰਾ 4 ਫਰਵਰੀ 2024 ਦਿਨ ਐਤਵਾਰ ਨੂੰ ਹੋ ਰਿਹਾ ਹੈl ਸਮੁੱਚੇ ਪ੍ਰੋਗਰਾਮ ਸਬੰਧੀ ਜਾਣਕਾਰੀ ਦਿੰਦਿਆਂ ਮਾਤਾ ਕਲਿਆਣੀ ਮੰਦਰ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤਿਲਕ…
-
ਚਾਰੇ ਸਾਹਿਬਜ਼ਾਦਿਆਂ, ਮਾਤਾ ਗੁਜਰ ਕੌਰ ਜੀ ਅਤੇ ਬਾਬਾ ਮੋਤੀ ਰਾਮ ਮਹਿਰਾ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਦੁੱਧ ਦੇ ਲੰਗਰ ਲਗਾਏ
News By Paigam E Jagat — Dec 27, 2023ਮਾਹਿਲਪੁਰ, (27 ਦਸੰਬਰ) - ਨੌਜਵਾਨ ਸਭਾ ਪਿੰਡ ਮੁੱਗੋਵਾਲ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਧੰਨ ਧੰਨ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦੇ ਚਾਰੇ ਸਾਹਿਬਜ਼ਾਦਿਆਂ, ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ, ਸਾਹਿਬਜ਼ਾਦਾ ਬਾਬਾ ਜੁਝਾਰ ਸਿੰਘ ਜੀ, ਸਾਹ…
-
ਪੰਜਵੀਂ ਪੈਰਾ ਨੈਸ਼ਨਲ ਚੈਂਪੀਅਨਸ਼ਿਪ ਸ਼ੁਰੂ ਜੇਤੂ ਖਿਡਾਰੀਆਂ ਦਾ ਸਨਮਾਨ ਅੱਜ
News By Paigam E Jagat — Dec 27, 2023ਪਟਿਆਲਾ, 27 ਦਸੰਬਰ - ਖਿਡਾਰੀਆਂ ਦੀ ਕਲਾਸੀਫਿਕੇਸ਼ਨ ਮਗਰੋਂ ਅੱਜ ਇਥੇ ਪੰਜਾਬ ਆਰਚਰੀ ਐਸੋਸੀਏਸ਼ਨ ਦੁਆਰਾ ਆਯੋਜਿਤ ਪੰਜਵੀਂ ਪੈਰਾ ਨੈਸ਼ਨਲ ਆਰਚਰੀ ਚੈਂਪੀਅਨਸ਼ਿਪ ਸ਼ੁਰੂ ਹੋ ਗਈ, ਜਿਸ ਵਿੱਚ 17 ਰਾਜਾਂ ਦੇ 155 ਤੋਂ ਵੱਧ ਦਿਵਿਆਂਗ ਖਿਡਾਰੀ ਹਿੱਸਾ ਲੈ ਰਹੇ ਹਨ। ਇਸ ਮੌਕੇ ਮੁੱਖ…
-
ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੇ ਅਧਿਕਾਰੀਆਂ ਤੋਂ ਡਾਕਟਰ ਬਣਨ ਦੀ ਲਈ ਜਾਣਕਾਰੀ
News By Paigam E Jagat — Dec 27, 2023ਪਟਿਆਲਾ, 27 ਦਸੰਬਰ - ਡਾਇਰੈਕਟਰ ਸਕੂਲ ਆਫ ਐਜੁਕੇਸ਼ਨ (ਸੈਕੰਡਰੀ) ਵੱਲੋਂ ਸਕੂਲ ਆਫ ਐਮੀਨੈਂਸ ਦੇ 11ਵੀਂ ਦੇ ਵਿਦਿਆਰਥੀਆਂ ਦੇ ਵੱਖ ਵੱਖ ਸੰਸਥਾਵਾਂ ਦੇ ਐਕਸਪੋਜ਼ਰ ਦੌਰੇ ਕਰਵਾਏ ਜਾ ਰਹੇ ਹਨ, ਜਿਸ ਦਾ ਉਦੇਸ਼ ਵਿਹਾਰਕ ਐਕਸਪੋਜ਼ਰ ਅਤੇ ਵੱਖ ਵੱਖ ਖੇਤਰਾਂ ਵਿੱਚ ਮਾਹਿਰਾਂ ਨਾਲ ਗੱਲ…
-
ਜ਼ਿੰਦਗੀ ਚ ਟੀਚਿਆਂ ਦੀ ਪ੍ਰਾਪਤ ਲਈ ਮਿਹਨਤ ਜ਼ਰੂਰੀ : ਡਿਪਟੀ ਕਮਿਸ਼ਨਰ
News By Paigam E Jagat — Dec 27, 2023ਪਟਿਆਲਾ, 27 ਦਸੰਬਰ - ਪਟਿਆਲਾ ਜ਼ਿਲ੍ਹੇ ਦੇ ਸਕੂਲ ਆਫ਼ ਐਮੀਨੈਂਸ ਦੇ 51 ਵਿਦਿਆਰਥੀਆਂ ਨੇ ਅੱਜ ਐਕਸਪੋਜ਼ਰ ਵਿਜ਼ਟ ਤਹਿਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦਾ ਦੌਰਾ ਕੀਤਾ। ਇਸ ਮੌਕੇ ਵਿਦਿਆਰਥੀਆਂ ਨਾਲ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਐਸ.ਡੀ.ਐਮ. ਦੁਧਨਸਾਧਾਂ ਕ੍ਰਿਪਾਲਬੀ…
-
ਮੁਹੰਮਦ ਰਫ਼ੀ ਕਲਚਰਲ ਐਂਡ ਚੈਰੀਟੇਬਲ ਸੋਸਾਇਟੀ ਨੇ ਮਹਾਨ ਫ਼ਨਕਾਰ ਦਾ ਮਨਾਇਆ 99ਵਾਂ ਜਨਮ ਦਿਵਸ
News By Paigam E Jagat — Dec 27, 2023ਹੁਸ਼ਿਆਰਪੁਰ - ਮੁਹੰਮਦ ਰਫ਼ੀ ਕਲਚਰਲ ਐਂਡ ਚੈਰੀਟੇਬਲ ਸੋਸਾਇਟੀ ਹੁਸ਼ਿਆਰਪੁਰ ਵੱਲੋਂ ਸਰਕਾਰੀ ਕਾਲਜ ਦੇ ਸੰਗੀਤ ਵਿਭਾਗ ਦੇ ਸਹਿਯੋਗ ਨਾਲ ਮਹਾਨ ਫ਼ਨਕਾਰ ਮੁਹੰਮਦ ਰਫ਼ੀ ਦਾ 99ਵਾਂ ਜਨਮ ਦਿਵਸ ਮਨਾਇਆ ਗਿਆ। ਇਸ ਮੌਕੇ ਸੰਗੀਤ ਪ੍ਰੇਮੀਆਂ ਤੇ ਪਤਵੰਤਿਆਂ ਨੇ ਹੁੰਮ-ਹੁੰਮਾ ਕੇ ਹਾਜ਼ਰੀ ਭਰੀ।…
-
ਆਪਦਾ ਮਿੱਤਰ ਯੋਜਨਾ ਦਾ 12 ਰੋਜ਼ਾ ਕੈਂਪ ਸਮਾਪਤ
News By Paigam E Jagat — Dec 27, 2023ਬਲਾਚੌਰ - ਦੇਸ਼ ਵਿੱਚ ਕਿਸੇ ਵੀ ਕਿਸਮ ਦੀ ਕੁਦਰਤੀ ਜਾਂ ਮਨੁੱਖ ਦੁਆਰਾ ਬਣਾਈ ਗਈ ਆਫ਼ਤ ਦੀ ਸਥਿਤੀ ਵਿੱਚ ਰਾਹਤ ਪ੍ਰਦਾਨ ਕਰਨ ਲਈ ਭਾਰਤ ਸਰਕਾਰ, ਐਨ.ਡੀ.ਐਮ.ਏ., ਐਸ.ਡੀ.ਐਮ.ਏ. ਪੰਜਾਬ, ਡੀ.ਡੀ.ਐਮ.ਏ ਐਸ.ਬੀ.ਐਸ.ਨਗਰ ਅਤੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ ਐਡਮਨਿਸਟ…
-
ਸੰਤ ਧਰਮਪਾਲ ਸ਼ੇਰਗੜ੍ਹ ਵਾਲਿਆਂ ਵਲੋਂ ਯੋਗਾ ਭਾਗ ਦੋ ਜਾਰੀ
News By Paigam E Jagat — Dec 27, 2023ਹੁਸ਼ਿਆਰਪੁਰ - ਸਿਹਤਮੰਦ ਰਹਿਣ ਦਾ ਅਰਥ ਹੈ ਚੰਗੀ ਸਿਹਤ ਅਤੇ ਤੰਦਰੁਸਤ ਦਿਮਾਗ਼। ਜੇ ਤੁਸੀਂ ਸਰੀਰਕ ਅਤੇ ਮਾਨਸਿਕ ਤੌਰ ‘ਤੇ ਤੰਦਰੁਸਤ ਰਹਿਣਾ ਚਾਹੁੰਦੇ ਹੋ, ਤਾਂ ਤੁਹਾਨੂੰ ਹਰ ਰੋਜ਼ ਲਈ ਕੁੱਝ ਚੰਗੀਆਂ ਆਦਤਾਂ ਅਪਣਾਉਣ ਦੀ ਜ਼ਰੂਰਤ ਹੈ। ਆਪਣੀ ਜੀਵਨ ਸ਼ੈਲੀ ਅਤੇ ਆਦਤਾਂ ਦਾ ਧਿਆਨ…
-
ਡਾ: ਐਸ.ਪੀ. ਸਿੰਘ ਓਬਰਾਏ ਇੱਕ ਵਾਰ ਫੇਰ ਪਾਕਿਸਤਾਨੀ ਸਣੇ ਚਾਰ ਵਿਅਕਤੀਆਂ ਲਈ ਬਣੇ ਮਸੀਹਾ
News By Paigam E Jagat — Dec 27, 2023ਪਟਿਆਲਾ, 27 ਦਸੰਬਰ - ਕੌਮਾਂਤਰੀ ਹੱਦਾਂ-ਸਰਹੱਦਾਂ ਤੋਂ ਉੱਤੇ ਉੱਠਦਿਆਂ ਦੇਸ਼ ਵਿਦੇਸ਼ ਵਿਚ ਲੋੜਵੰਦਾਂ ਲਈ ਮਸੀਹਾ ਬਣ ਪਹੁੰਚ ਕੇ ਲੋਕ ਸੇਵਾ ਦੀਆਂ ਨਵੀਆਂ ਮਿਸਾਲਾਂ ਸਿਰਜ ਰਹੇ ਉੱਘੇ ਕਾਰੋਬਾਰੀ ਡਾ: ਐੱਸ. ਪੀ. ਸਿੰਘ ਓਬਰਾਏ ਦੀ ਬਦੌਲਤ ਅੱਜ ਇੱਕ ਭਾਰਤੀ ਤੇ ਤਿੰਨ ਪਾਕਿਸਤਾਨੀ ਨ…
-
ਪਸ਼ੂ ਰੋਗ ਨਿਵਾਰਣ ਸੰਬੰਧੀ ਕਾਨਫਰੰਸ ਵਿਚ ਵਿਗਿਆਨੀਆਂ ਨੇ ਪ੍ਰਾਪਤ ਕੀਤੇ ਇਨਾਮ
News By Paigam E Jagat — Dec 27, 2023ਲੁਧਿਆਣਾ 27 ਦਸੰਬਰ 2023 - ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਦੇ ਵੈਟਨਰੀ ਪਥਾਲੋਜੀ ਵਿਭਾਗ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਇੰਡੀਅਨ ਵੈਟਨਰੀ ਰਿਸਰਚ ਇੰਸਟੀਚਿਊਟ, ਬਰੇਲੀ, ਉਤਰ ਪ੍ਰਦੇਸ਼ ਵਿਖੇ ਹੋਈ ਵੈਟਨਰੀ ਪਥਾਲੋਜੀ ਕਾਨਫਰੰਸ ਵਿਚ…
-
ਸੰਘਣੀ ਧੁੰਦ ਕਰਕੇ ਡਰਾਈਵਿੰਗ ਸਮੇਂ ਖ਼ਾਸ ਧਿਆਨ ਰੱਖਣ ਦੀ ਲੋੜ - ਸਾਕਸ਼ੀ ਸਾਹਨੀ
News By Paigam E Jagat — Dec 27, 2023ਪਟਿਆਲਾ, 27 ਦਸੰਬਰ - ਮੌਸਮ ਵਿਭਾਗ ਵਲੋਂ ਅਗਲੇ ਚਾਰ ਦਿਨਾਂ ਤਕ ਪੰਜਾਬ ਵਿੱਚ ਸੰਘਣੀ ਧੁੰਦ ਦੀ ਦਿੱਤੀ ਚਿਤਾਵਨੀ ਦੇ ਮੱਦੇਨਜ਼ਰ ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਲੋਕਾਂ ਨੂੰ ਡਰਾਈਵਿੰਗ ਕਰਦੇ ਸਮੇਂ ਖਾਸ ਧਿਆਨ ਰੱਖਣ ਦੀ ਸਲਾਹ ਦਿੱਤੀ ਹੈ। ਡਿਪਟੀ ਕਮਿਸ਼ਨਰ ਨ…
-
ਕ੍ਰਿਸ਼ੀ ਵਿਗਿਆਨ ਕੇਂਦਰ ਨੇ ਪਿੰਡ ਬੱਸੀ ਗੁਲਾਮ ਹੁਸੈਨ ਵਿਖੇ ‘ਕੁਦਰਤੀ ਖੇਤੀ’ ਬਾਰੇ ਲਗਾਇਆ ਸਿਖਲਾਈ ਕੈਂਪ
News By Paigam E Jagat — Dec 27, 2023ਹੁਸ਼ਿਆਰਪੁਰ - ਕ੍ਰਿਸ਼ੀ ਵਿਗਿਆਨ ਕੇਂਦਰ, ਬਾਹੋਵਾਲ, ਹੁਸ਼ਿਆਰਪੁਰ ਵੱਲੋਂ ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਬੱਸੀ ਗੁਲਾਮ ਹੁਸੈਨ ਵਿਖੇ ਕੁਦਰਤੀ ਖੇਤੀ ਬਾਰੇ ਸਿਖਲਾਈ ਸਬੰਧੀ ਕੈਂਵਪ ਲਗਾਇਆ ਗਿਆ। ਸਿਖਿਆਰਥੀਆਂ ਦਾ ਸਵਾਗਤ ਕਰਦਿਆਂ ਸਹਿਯੋਗੀ ਨਿਰਦੇਸ਼ਕ (ਸਿਖਲਾਈ), ਕ੍ਰਿਸ਼ੀ ਵਿਗਿਆਨ ਕ…