World News
Everything beyond India
-
ਉੱਚ ਸਿੱਖਿਆ ਵਿੱਚ ਰਿਫਰੈਸ਼ਰ ਕੋਰਸ: ਰਾਸ਼ਟਰੀ ਨੀਤੀ ਅਤੇ ਲਾਗੂਕਰਨ 26.12.2023 ਤੋਂ 08.01.2024 ਤੱਕ
News By Paigam E Jagat — Dec 26, 2023ਚੰਡੀਗੜ੍ਹ 26 ਦਸੰਬਰ, 2023 - ਮਾਲਵੀਆ ਮਿਸ਼ਨ ਟੀਚਰ ਟਰੇਨਿੰਗ ਸੈਂਟਰ (ਐਮ.ਐਮ.ਟੀ.ਟੀ.ਸੀ.) ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੇ ਅਧਿਆਪਨ ਫੈਕਲਟੀ ਲਈ ਰਿਫਰੈਸ਼ਰ ਕੋਰਸ ਸ਼ੁਰੂ ਕੀਤਾ ਹੈ, ਜਿਸ ਦਾ ਸੰਚਾਲਨ ਕਮਿਊਨਿਟੀ ਐਜੂਕੇਸ਼ਨ ਅਤੇ ਡਿਸਏਬਿਲਟੀ ਸਟੱਡੀ ਵਿਭਾਗ ਤੋਂ ਪ੍ਰੋ: ਅ…
-
ਆਰਥੋਡੌਨਟਿਕਸ ਵਿਭਾਗ ਦੇ ਪ੍ਰੋਫੈਸਰ ਅਤੇ ਮੁਖੀ ਡਾ. ਦੀਪਕ ਕੁਮਾਰ ਗੁਪਤਾ ਨੇ ਪ੍ਰਿੰਸੀਪਲ-ਕਮ-ਪ੍ਰੋਫੈਸਰ ਦਾ ਚਾਰਜ ਸੰਭਾਲ ਲਿਆ।
News By Paigam E Jagat — Dec 26, 2023ਚੰਡੀਗੜ੍ਹ, 26 ਦਸੰਬਰ 2023- ਡਾ. ਦੀਪਕ ਕੁਮਾਰ ਗੁਪਤਾ, ਆਰਥੋਡੋਨਟਿਕਸ ਵਿਭਾਗ ਦੇ ਪ੍ਰੋਫੈਸਰ ਅਤੇ ਮੁਖੀ ਨੇ ਡਾ: ਹਰਵੰਸ਼ ਸਿੰਘ ਜੱਜ ਇੰਸਟੀਚਿਊਟ ਆਫ਼ ਡੈਂਟਲ ਸਾਇੰਸਜ਼ ਐਂਡ ਹਸਪਤਾਲ, ਸੈਕਟਰ 25, ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਪ੍ਰਿੰਸੀਪਲ-ਕਮ-ਪ੍ਰੋਫੈਸਰ ਦਾ ਚਾਰਜ ਸ…
-
ਗੁ: ਸਤਿਸੰਗ ਸਭਾ ਵਿਖੇ ਬੜੀ ਸ਼ਰਧਾ ਨਾਲ ਮਨਾਇਆ ਗਿਆ ਸ਼ਹੀਦੀ ਦਿਹਾੜਾ
News By Paigam E Jagat — Dec 26, 2023ਪਟਿਆਲਾ, 26 ਦਸੰਬਰ - ਇਥੇ ਵੱਡੀ ਨਦੀ ਰੋਡ 'ਤੇ ਸਥਿਤ ਗੁਰਦੁਆਰਾ ਸ੍ਰੀ ਸਤਿਸੰਗ ਸਭਾ (ਜਗਤਾਰ ਨਗਰ-ਬਾਜਵਾ ਕਲੋਨੀ) ਵਿਖੇ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਜੀ ਅਤੇ ਮਾਤਾ ਗੁੱਜਰ ਕੌਰ ਜੀ ਦਾ ਸ਼ਹੀਦੀ ਦਿਹਾ…
-
ਬਾਬੂ ਮੰਗੂ ਰਾਮ ਮੁੱਗੋਵਾਲ ਦੇ ਜਨਮ ਦਿਨ ਸਬੰਧੀ ਸ੍ਰੀ ਚਰਨ ਛੋਹ ਗੰਗਾ ਵਿਖੇ ਸਮਾਗਮ 31 ਦਸੰਬਰ ਤੋਂ :- ਸੰਤ ਸੁਰਿੰਦਰ ਦਾਸ
News By Paigam E Jagat — Dec 26, 2023ਗੜਸ਼ੰਕਰ 26 ਦਸੰਬਰ - ਆਦਿ ਧਰਮ ਮੰਡਲ ਦੇ ਬਾਨੀ ਅਤੇ ਸਾਬਕਾ ਵਿਧਾਇਕ ਬਾਬੂ ਮੰਗੂ ਰਾਮ ਮੁੱਗੋਵਾਲ ਦੇ ਜਨਮ ਦਿਨ ਸਬੰਧੀ ਸਲਾਨਾ ਸਮਾਗਮ ਸ੍ਰੀ ਗੁਰੂ ਰਵਿਦਾਸ ਇਤਿਹਾਸਕ ਧਰਮ ਅਸਥਾਨ ਸ੍ਰੀ ਚਰਨ ਛੋਹ ਗੰਗਾ ਸੱਚ ਖੰਡ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ 31 ਦਸੰਬਰ ਅਤੇ 1 ਜਨਵਰੀ ਨੂੰ…
-
ਕੋਵਿਡ ਦੇ ਨਵੇਂ ਵੇਰੀਐਂਟ ਤੋਂ ਡਰਨ ਜਾਂ ਘਬਰਾਉਣ ਦੀ ਜ਼ਰੂਰਤ ਨਹੀਂ, ਸਾਵਧਾਨੀ ਦੀ ਲੋੜ : ਡਾ ਰਮਿੰਦਰ ਕੌਰ
News By Paigam E Jagat — Dec 26, 2023ਪਟਿਆਲਾ, 26 ਦਸੰਬਰ - ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਕੋਵਿਡ 19 ਦੇ ਨਵੇਂ ਵੇਰੀਐਂਟ ਜੇ ਐਨ 1 ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋਂ ਦੇਸ਼ ਦੇ ਵੱਖ-ਵੱਖ ਸੂਬਿਆਂ ਵਿੱਚ ਕੋਵਿਡ 19 ਦੇ ਨਵੇਂ ਵੇਰੀਐਂਟ ਜੇ ਐਨ 1 ਦੇ ਨਵੇਂ ਕੇਸ ਮਿਲਣ ਕਾਰਨ ਪੰ…
-
67ਵੀਆਂ ਨੈਸ਼ਨਲ ਸਕੂਲ ਖੇਡਾਂ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
News By Paigam E Jagat — Dec 26, 2023ਪਟਿਆਲਾ, 26 ਦਸੰਬਰ - 6 ਤੋਂ 11 ਜਨਵਰੀ ਤੱਕ ਪਟਿਆਲਾ ਵਿਖੇ 67ਵੀਆਂ ਨੈਸ਼ਨਲ ਸਕੂਲ ਖੇਡਾਂ ਅੰਡਰ 19 (ਲੜਕਿਆਂ) ਦੇ ਹੋਣ ਵਾਲੇ ਮੁਕਾਬਲਿਆਂ ਸਬੰਧੀ ਅੱਜ ਐਸ.ਡੀ.ਐਮ. ਪਟਿਆਲਾ ਡਾ. ਇਸਮਤ ਵਿਜੈ ਸਿੰਘ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਤਿਆਰੀਆਂ ਨੂੰ ਸਮੇ…
-
ਮੁੱਖ ਮੰਤਰੀ ਵੱਲੋਂ ਵਿਆਪਕ ਫੰਡਾਂ ਰਾਹੀਂ ਸ਼ਾਹੀ ਸ਼ਹਿਰ ਪਟਿਆਲਾ ਦਾ ਮੁਹਾਂਦਰਾ ਬਦਲਣ ਦਾ ਐਲਾਨ
News By Paigam E Jagat — Dec 26, 2023ਚੰਡੀਗੜ੍ਹ/ ਪਟਿਆਲਾ, 26 ਦਸੰਬਰ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਆਉਂਦੇ ਦਿਨਾਂ ਵਿੱਚ ਹੋਰ ਕਰੋੜਾਂ ਰੁਪਏ ਖਰਚ ਕੇ ਪਟਿਆਲਾ ਦੇ ਸਰਬਪੱਖੀ ਵਿਕਾਸ ਨੂੰ ਵੱਡਾ ਹੁਲਾਰਾ ਦੇਵੇਗੀ ਜਿਸ ਨਾਲ ਸ਼ਾਹੀ ਸ਼ਹਿਰ ਦਾ ਮੁਹਾਂਦਰਾ ਬਦਲਿਆ ਜਾਵੇਗਾ।…
-
80 ਅਸਾਮੀਆਂ ਲਈ ਪਲੇਸਮੈਂਟ ਕੈਂਪ ਅੱਜ
News By Paigam E Jagat — Dec 26, 2023ਪਟਿਆਲਾ, 26 ਦਸੰਬਰ - ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਪਟਿਆਲਾ ਵੱਲੋਂ 27 ਦਸੰਬਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤਕ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਰੋਜ਼…
-
ਅੰਤਿਮ ਅਰਦਾਸ ਮੌਕੇ ਪੁੱਜੀਆਂ ਅਹਿਮ ਸ਼ਖਸ਼ੀਅਤਾਂ
News By Paigam E Jagat — Dec 26, 2023ਮਾਹਿਲਪੁਰ - ਨਗਰ ਕੌਂਸਲ ਮਾਹਿਲਪੁਰ ਦੀ ਸਾਬਕਾ ਪ੍ਰਧਾਨ ਅਤੇ ਐਮਸੀ ਬੀਬੀ ਗੁਰਮੀਤ ਕੌਰ ਬੈਂਸ ਨੇ ਆਪਣੀ ਧਾਰਮਿਕ ਬਿਰਤੀ ਨਾਲ ਆਪਣਾ ਪਰਮਾਰਥ ਅਤੇ ਸਵਾਰਥ ਦੋਨਾਂ ਨੂੰ ਸੰਵਾਰਿਆ l ਇਹ ਵਿਚਾਰ ਸਿੱਖ ਵਿਦਿਅਕ ਕੌਂਸਲ ਦੇ ਜਨਰਲ ਸਕੱਤਰ ਪ੍ਰੋ.ਅਪਿੰਦਰ ਸਿੰਘ ਨੇ ਬੀਬੀ ਗੁਰਮੀਤ ਕੌਰ…
-
ਐਕਵਾਇਰ ਕੀਤੀ ਜਾ ਰਹੀ ਜ਼ਮੀਨ ਦੇ ਮਾਲਕਾਂ ਨੂੰ ਮੁਆਵਜ਼ਾ ਦੇਣ ਸਬੰਧੀ ਪਿੰਡਾਂ ਵਿਚ ਲੱਗਣਗੇ ਵਿਸ਼ੇਸ਼ ਕੈਂਪ
News By Paigam E Jagat — Dec 26, 2023ਹੁਸ਼ਿਆਰਪੁਰ - ਮਨਿਸਟਰੀ ਆਫ਼ ਰੋਡ ਟਰਾਂਸਪੋਰਟ ਐਂਡ ਹਾਈਵੇਜ਼, ਗੌਰਮਿੰਟ ਆਫ਼ ਇੰਡੀਆ ਵੱਲੋਂ ਫਗਵਾੜਾ-ਹੁਸ਼ਿਆਰਪੁਰ ਸਮੇਤ ਬਾਈਪਾਸ (ਐਨਐਚ 344 ਬੀ) ਸਮੇਤ ਬਾਈਪਾਸ ਅਤੇ ਹੁਸ਼ਿਆਰਪੁਰ-ਊਨਾ ਅੱਪ ਟੂ ਪੰਜਾਬ ਬਾਰਡਰ ਸਮੇਤ ਬਾਈਪਾਸ ਐਨਐਚ 503 ਏ (ਪੈਕੇਜ-iv) 4 ਲੇਨ ਨੈਸ਼ਨਲ ਹਾਈਵੇ ਦੀ ਉ…
-
ਐਸਡੀਐਮ ਨਵਾਂਸ਼ਹਿਰ ਨੇ ਆਗਾਮੀ ਗ੍ਰਾਮ ਪੰਚਾਇਤ ਚੋਣਾਂ ਸਬੰਧੀ ਕੀਤੀ ਅਧਿਕਾਰੀਆਂ ਨਾਲ ਮੀਟਿੰਗ
News By Paigam E Jagat — Dec 26, 2023ਨਵਾਂਸ਼ਹਿਰ - ਚੋਣਕਾਰ ਰਜਿਸਟਰੇਸ਼ਨ ਅਫਸਰ-ਕਮ-ਐਮ.ਡੀ.ਐਮ. ਨਵਾਂਸ਼ਹਿਰ ਡਾ. ਅਕਸ਼ਿਤਾ ਗੁਪਤਾ ਨੇ ਆਗਾਮੀ ਗ੍ਰਾਮ ਪੰਚਾਇਤ ਚੋਣਾਂ ਸਬੰਧੀ ਵਾਰਡ ਵਾਈਜ਼ ਵੋਟਰ ਸੂਚੀਆਂ ਤਿਆਰ ਕਰਨ ਲਈ ਸਬ-ਡਵੀਜ਼ਨ ਨਵਾਂਸ਼ਹਿਰ ਨਾਲ ਸਬੰਧਿਤ ਸੈਕਟਰ ਸੁਪਰਵਾਈਜ਼ਰ ਅਤੇ ਬੀ.ਐਲ.ਓਜ਼ ਨਾਲ ਮੀਟਿੰਗ ਕੀਤੀ ਅਤੇ ਸੈ…
-
ਸਾਹਿਬਜਾਦਿਆ ਦੀ ਯਾਦ ਨੂੰ ਸਮਰਪਿਤ ਮੈਡੀਕਲ ਜਾਂਚ ਕੈਂਪ ਤੇ ਖੂਨਦਾਨ ਕੈਂਪ ਦਾ ਆਯੋਜਨ ਕੀਤਾ
News By Paigam E Jagat — Dec 26, 2023ਬਲਾਚੌਰ - ਗੁਰੂ ਗੋਬਿੰਦ ਸਿੰਘ ਜੀ, ਚਾਰ ਸਾਹਿਬਜ਼ਾਦੇ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਸਮੇਤ ਹੋਰ ਸਿੰਘਾਂ ਦੀਆਂ ਸ਼ਹੀਦੀਆਂ ਨੂੰ ਸਮਰਪਿਤ ਚਾਹਲ ਮੈਡੀਕਲ ਸਟੋਰ ਕਾਠਗੜ੍ਹ ਦੇ ਮਾਲਕ ਹਰਜਿੰਦਰ ਸਿੰਘ ਵਿੱਕੀ ਵਲੋਂ ਡੀ ਏ ਵੀ ਸਕੂਲ ਕਾਠਗੜ੍ਹ ਵਿੱਚ ਮੁਫਤ ਮੈਡੀਕਲ ਜਾਂਚ ਕੈ…