World News
Everything beyond India
-
CMO ਨੇ ਕੋਰੋਨਾ JN-1 ਦੇ ਨਵੇਂ ਰੂਪ ਬਾਰੇ ਐਡਵਾਈਜ਼ਰੀ ਜਾਰੀ ਕੀਤੀ ਹੈ
News By Paigam E Jagat — Dec 22, 2023ਊਨਾ, 22 ਦਸੰਬਰ - ਸੀ.ਐਮ.ਓ ਊਨਾ ਡਾ: ਸੰਜੀਵ ਕੁਮਾਰ ਵਰਮਾ ਨੇ ਦੇਸ਼ 'ਚ ਕੋਰੋਨਾ ਦੇ ਨਵੇਂ ਰੂਪ JN-1 ਦੇ ਆਉਣ ਕਾਰਨ ਸੰਭਾਵਿਤ ਸਥਿਤੀ ਨੂੰ ਧਿਆਨ 'ਚ ਰੱਖਦੇ ਹੋਏ ਐਡਵਾਈਜ਼ਰੀ ਜਾਰੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸਾਹ ਦੀਆਂ ਬਿਮਾਰੀਆਂ ਜਿਵੇਂ ਕਿ ਖੰਘ, ਜ਼ੁਕਾਮ, ਗਲੇ ਵਿੱਚ…
-
ਡਾਕਟਰ ਵਾਈਐਸ ਪਰਮਾਰ ਸਟੂਡੈਂਟ ਲੋਨ ਸਕੀਮ ਦੇ ਤਹਿਤ ਇੱਕ ਪ੍ਰਤੀਸ਼ਤ ਵਿਆਜ 'ਤੇ 20 ਲੱਖ ਰੁਪਏ ਤੱਕ ਦੇ ਕਰਜ਼ੇ ਦੀ ਸਹੂਲਤ - ਏ.ਡੀ.ਸੀ.
News By Paigam E Jagat — Dec 22, 2023ਊਨਾ, 22 ਦਸੰਬਰ- ਹਿਮਾਚਲ ਪ੍ਰਦੇਸ਼ ਵਿੱਚ ਗਰੀਬ ਪਰਿਵਾਰਾਂ ਨਾਲ ਸਬੰਧਤ ਵਿਦਿਆਰਥੀ ਫੰਡਾਂ ਦੀ ਘਾਟ ਕਾਰਨ ਉੱਚ ਪੇਸ਼ੇਵਰ ਸਿੱਖਿਆ ਤੋਂ ਵਾਂਝੇ ਨਾ ਰਹਿਣ ਦੇ ਉਦੇਸ਼ ਨਾਲ ਹਿਮਾਚਲ ਪ੍ਰਦੇਸ਼ ਸਰਕਾਰ ਵੱਲੋਂ ਡਾ: ਵਾਈਐਸ ਪਰਮਾਰ ਵਿਦਿਆਰਥੀ ਕਰਜ਼ਾ ਯੋਜਨਾ ਸ਼ੁਰੂ ਕੀਤੀ ਗਈ ਹੈ। ਇਸ…
-
ਸਾਂਝਾ ਅਧਿਆਪਕ ਮੋਰਚਾ ਪੰਜਾਬ ਦੀ ਸਿੱਖਿਆ ਮੰਤਰੀ ਨਾਲ ਪੰਜਾਬ ਭਵਨ ਚੰਡੀਗੜ੍ਹ ਵਿਖੇ ਹੋਈ ਮੀਟਿੰਗ
News By Paigam E Jagat — Dec 21, 2023ਚੰਡੀਗੜ੍ਹ / ਮੋਹਾਲੀ - ਸਿੱਖਿਆ ਅਤੇ ਅਧਿਆਪਕਾਂ ਦੇ ਭਖਵੇਂ ਮਸਲਿਆਂ ਸਬੰਧੀ ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਕਨਵੀਨਰਾਂ ਸੁਰਿੰਦਰ ਕੰਬੋਜ, ਬਲਜੀਤ ਸਿੰਘ ਸਲਾਣਾ, ਸੁਰਿੰਦਰ ਕੁਮਾਰ ਪੁਆਰੀ, ਹਰਵਿੰਦਰ ਸਿੰਘ ਬਿਲਗਾ, ਬਾਜ ਸਿੰਘ ਖਹਿਰਾ, ਗੁਰਜੰਟ ਸਿੰਘ ਵਾਲੀਆ, ਜਸਵਿੰਦਰ ਸਿੰਘ…
-
ਸੜਕ ਹਾਦਸੇ ਵਿੱਚ ਇੱਕ ਦੀ ਮੌਤ
News By Paigam E Jagat — Dec 21, 2023ਪਟਿਆਲਾ, 21ਦਸੰਬਰ - ਸ਼ੰਭੂ ਥਾਣੇ ਅਧੀਨ ਪਿੰਡ ਬਪਰੌਰ ਕੋਲ ਇੱਕ ਮੋਟਰ ਸਾਈਕਲ ਸਵਾਰ ਦੀ ਉਸ ਵੇਲੇ ਮੌਤ ਹੋ ਗਈ ਜਦੋਂ ਤੇਜ਼ ਰਫ਼ਤਾਰ ਇੱਕ ਕੈਂਟਰ ਉਸਦੇ ਮੋਟਰ ਸਾਈਕਲ ਵਿੱਚ ਆ ਵੱਜਾ। ਮ੍ਰਿਤਕ, ਜਿਸ ਨਾਲ ਇੱਕ ਹੋਰ ਵਿਅਕਤੀ ਵੀ ਸੀ,ਦੀ ਪਛਾਣ ਮੁਹੰਮਦ ਰਫ਼ੀ ਵਜੋਂ ਕੀਤੀ ਗਈ ਹੈ ।…
-
ਨੈਸ਼ਨਲ ਸਕੂਲ ਖੇਡਾਂ ਵਿੱਚ ਅੰਡਰ-19 ਬਾਸਕਟਬਾਲ ਮੁਕਾਬਲਿਆਂ ਦੇ ਆਯੋਜਨ ਦੀ ਤਿਆਰੀ ਲਈ ਮੀਟਿੰਗ
News By Paigam E Jagat — Dec 21, 2023ਪਟਿਆਲਾ, 21 ਦਸੰਬਰ - ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਸਪੋਰਟਸ ਵਿੰਗ ਦੇ ਡਿਪਟੀ ਡਾਇਰੈਕਟਰ ਸੁਨੀਲ ਭਾਰਦਵਾਜ ਦੀ ਪ੍ਰਧਾਨਗੀ ਵਿੱਚ 67ਵੀਆਂ ਨੈਸ਼ਨਲ ਸਕੂਲ ਖੇਡਾਂ ਵਿੱਚ ਅੰਡਰ-19 ਬਾਸਕਟਬਾਲ ਮੁਕਾਬਲਿਆਂ ਦੇ ਆਯੋਜਨ ਦੀ ਤਿਆਰੀ ਲਈ ਮੀਟਿੰਗ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸ…
-
ਦੂਧਨਸਾਧਾਂ ਦੇ ਐਸਡੀਐਮ ਵਲੋਂ "ਸੇਫ ਸਕੂਲ ਵਾਹਨ ਪਾਲਿਸੀ" ਬਾਰੇ ਸਕੂਲ ਮੁਖੀਆਂ ਨਾਲ ਬੈਠਕ
News By Paigam E Jagat — Dec 21, 2023ਦੂਧਨਸਾਧਾਂ, 21 ਦਸੰਬਰ - ਦੂਧਨਸਾਧਾਂ ਦੇ ਐਸਡੀਐਮ ਕ੍ਰਿਪਾਲਵੀਰ ਸਿੰਘ ਨੇ ਆਪਣੇ ਇਲਾਕੇ ਦੇ ਸਕੂਲਾਂ ਦੇ ਪ੍ਰਿੰਸੀਪਲਾਂ ਤੇ ਮਾਲਕਾਂ ਨਾਲ ਬੈਠਕ ਕਰਕੇ ਸੇਫ਼ ਸਕੂਲ ਵਾਹਨ ਪਾਲਿਸੀ ਨੂੰ ਯਕੀਨੀ ਬਣਾਉਣ ਲਈ ਹਦਾਇਤਾਂ ਜਾਰੀ ਕੀਤੀਆਂ। ਕ੍ਰਿਪਾਲਵੀਰ ਸਿੰਘ ਨੇ ਕਿਹਾ, ਸਾਡੇ ਬੱਚਿਆ ਦ…
-
ਕੇਂਦਰੀ ਵਿਦਿਆਲਾ ਪੀ.ਐਲ.ਡਬਲਿਊ. ਨੇ ਸਾਲਾਨਾ ਸਪੋਰਟਸ ਮੀਟ ਕਰਵਾਈ
News By Paigam E Jagat — Dec 21, 2023ਪਟਿਆਲਾ, 21 ਦਸੰਬਰ - ਕੇਂਦਰੀ ਵਿਦਿਆਲਾ-2 , ਪੀ.ਐਲ.ਡਬਲਿਊ. ਨੇ ਅੱਜ ਸਾਲਾਨਾ ਖੇਡ ਦਿਵਸ ਦੀ ਮੇਜ਼ਬਾਨੀ ਕੀਤੀ। ਸਕੂਲ ਦੇ ਮੈਦਾਨ ਵਿੱਚ ਆਯੋਜਿਤ ਇਸ ਸਮਾਗਮ ਵਿੱਚ ਮੁੱਖ ਮਹਿਮਾਨ, ਸ਼੍ਰੀ ਪ੍ਰਮੋਦ ਕੁਮਾਰ, ਪ੍ਰਿੰਸੀਪਲ ਮੁੱਖ ਪ੍ਰਬੰਧਕੀ ਅਫਸਰ ਕੇਂਦਰੀ ਵਿਦਿਆਲਾ-2 , ਪੀ.ਐਲ.ਡ…
-
ਵੱਖ ਵੱਖ ਅਸਾਮੀਆਂ ਲਈ ਪਲੇਸਮੈਂਟ ਕੈਂਪ ਅੱਜ
News By Paigam E Jagat — Dec 21, 2023ਪਟਿਆਲਾ, 21 ਦਸੰਬਰ - ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਪਟਿਆਲਾ ਵੱਲੋਂ 22 ਦਸੰਬਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਵਿਖੇ ਟੀਮ ਲੀਜ਼ (ਡੀਮਾਰਟ ਵਾਸਤੇ), ਆਈ.ਸੀ.ਆਈ.ਸੀ.ਆਈ. ਫਾਊਂਡੇਸ਼ਨ ਅਤੇ ਅਜਾਇਲ ਵਰਗੀ…
-
ਗਣਤੰਤਰ ਦਿਵਸ ਮਨਾਉਣ ਸਬੰਧੀ ਕੀਤੀ ਉੱਚ ਪੱਧਰੀ ਮੀਟਿੰਗ
News By Paigam E Jagat — Dec 21, 2023ਪਟਿਆਲਾ, 21 ਦਸੰਬਰ - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅੱਜ ਗਣਤੰਤਰ ਦਿਵਸ ਮਨਾਉਣ ਸਬੰਧੀ ਇੱਕ ਉੱਚ ਪੱਧਰੀ ਮੀਟਿੰਗ ਕੀਤੀ, ਜਿਸ ਵਿੱਚ ਵਿਭਾਗਾਂ ਦੇ ਮੁਖੀਆਂ ਨੂੰ ਸੌਂਪੀਆਂ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣ ਦੀ ਹਦਾਇਤ ਕੀਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ 26…
-
ਆਪਦਾ ਮਿੱਤਰ ਸਿਖਲਾਈ ਕੈਂਪ ਦੇ 6ਵੇਂ ਦਿਨ ਮਰੀਜ਼ ਨੂੰ ਚੁੱਕਣ ਅਤੇ ਸ਼ਿਫਟ ਕਰਨ ਬਾਰੇ ਸਿਖਲਾਈ ਲਈ
News By Paigam E Jagat — Dec 21, 2023ਬਲਾਚੌਰ - ਐਸ.ਬੀ.ਐਸ.ਨਗਰ ਵਿਖੇ ਆਪਦਾ ਮਿੱਤਰ ਸਿਖਲਾਈ ਕੈਂਪ ਵਿੱਚ ਵਲੰਟੀਅਰਾਂ ਨੂੰ ਕਿਸੇ ਵੀ ਕਿਸਮ ਦੀ ਆਫ਼ਤ ਦੌਰਾਨ ਤੁਰੰਤ ਸਹਾਇਤਾ ਪ੍ਰਦਾਨ ਕਰਨ ਲਈ ਸਿਖਲਾਈ ਦਿੱਤੀ ਜਾ ਰਹੀ ਹੈ, ਤਾਂ ਜੋ ਉਹ ਭੂਚਾਲ, ਹੜ੍ਹ, ਚੱਕਰਵਾਤ, ਜ਼ਮੀਨ ਖਿਸਕਣ ਅਤੇ ਹੋਰ ਆਫ਼ਤਾਂ ਦੀ ਸਥਿਤੀ ਵਿੱਚ…
-
ਆਪ ਸਰਕਾਰ ਮਜਦੂਰ ਵਿਰੋਧੀ ਸਾਬਿਤ ਹੋਈ - ਜੰਡੀ
News By Paigam E Jagat — Dec 21, 2023ਨਵਾਂਸ਼ਹਿਰ - ਅੱਜ ਉਸਾਰੀ ਮਿਸਤਰੀ ਮਜਦੂਰ ਯੂਨੀਅਨ (ਇਫਟੂ) ਵੱਲੋਂ ਪਿੰਡ ਰਾਮਰਾਏ ਪੁਰ ਵਿੱਚ ਦਿਲਬਾਗ ਸਿੰਘ ਬੀਰੋਵਾਲ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ । ਜੋ ਪਿੰਡ ਦੇ ਗੁਰੂ ਰਵਿਦਾਸ ਜੀ ਦੇ ਗੁਰਦੁਆਰੇ ਵਿੱਚ ਕੀਤੀ ਗਈ। ਇਸ ਮੀਟਿੰਗ ਵਿੱਚ ਮੈਸਨ, ਕਾਰਪੇਂਟਰ, ਪਲੰਬਰ, ਬਾ…
-
ਪੀਯੂ ਵਿੱਚ ਦਯਾਨੰਦ ਸਰਸਵਤੀ ਬਾਰੇ ਦੋ ਵਿਸ਼ੇਸ਼ ਲੈਕਚਰ ਕਰਵਾਏ ਗਏ
News By Paigam E Jagat — Dec 21, 2023ਚੰਡੀਗੜ੍ਹ, 21 ਦਸੰਬਰ, 2023 - ਪੰਜਾਬ ਯੂਨੀਵਰਸਿਟੀ ਦੇ ਸੰਸਕ੍ਰਿਤ ਵਿਭਾਗ ਵੱਲੋਂ ਅੱਜ 21.12.23 ਨੂੰ ਸਵਾਮੀ ਦਯਾਨੰਦ ਸਰਸਵਤੀ ਬਾਰੇ ਦੋ ਵਿਸ਼ੇਸ਼ ਲੈਕਚਰ ਕਰਵਾਏ ਗਏ। ਇਹ ਭਾਸ਼ਣ ਸਵਾਮੀ ਦਯਾਨੰਦ ਸਰਸਵਤੀ ਦੀ 200ਵੀਂ ਜਯੰਤੀ ਦੇ ਜਸ਼ਨ ਦੇ ਤਹਿਤ ਆਯੋਜਿਤ ਕੀਤੇ ਗਏ ਸਨ। ਪਹਿ…