World News
Everything beyond India
-
ਬੀਬੀ ਗੁਰਮੀਤ ਕੌਰ ਬੈਂਸ ਸਾਬਕਾ ਪ੍ਰਧਾਨ ਨਗਰ ਪੰਚਾਇਤ ਮਾਹਿਲਪੁਰ ਦੇ ਅਕਾਲ ਚਲਾਣੇ ਤੇ ਵੱਖ- ਵੱਖ ਸ਼ਖਸ਼ੀਅਤਾਂ ਨੇ ਕੀਤਾ ਦੁੱਖ ਦਾ ਪ੍ਰਗਟਾਵਾ
News By Paigam E Jagat — Dec 18, 2023ਮਾਹਿਲਪੁਰ, (17 ਦਸੰਬਰ) - ਬੀਬੀ ਗੁਰਮੀਤ ਕੌਰ ਬੈਂਸ ਸਾਬਕਾ ਪ੍ਰਧਾਨ ਨਗਰ ਕੌਂਸਲ ਮਾਹਿਲਪੁਰ 16 ਦਸੰਬਰ 2023 ਨੂੰ ਸਦੀਵੀ ਵਿਛੋੜਾ ਦੇ ਗਏ, ਉਹਨਾਂ ਦੇ ਸੰਸਕਾਰ ਮੌਕੇ ਅੱਜ ਉਨਾਂ ਦੇ ਨਜ਼ਦੀਕੀ ਰਿਸ਼ਤੇਦਾਰ ਅਤੇ ਇਲਾਕੇ ਦੀਆਂ ਹੋਰ ਪ੍ਰਮੁੱਖ ਸ਼ਖਸ਼ੀਅਤਾਂ ਵੱਡੀ ਗਿਣਤੀ ਵਿੱਚ ਹ…
-
ਸੇਖੋਵਾਲ ਬੀਤ ਚ ਸਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਜੀ ਦੀ ਲਸਾਨੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਕਰਵਾਇਆ।
News By Paigam E Jagat — Dec 18, 2023ਗੜ੍ਹਸ਼ੰਕਰ 18 ਦਸੰਬਰ - ਗੜ੍ਹਸ਼ੰਕਰ ਅਧੀਨ ਪੈਂਦੇ ਪਿੰਡ ਸੇਖੋਵਾਲ ਬੀਤ ਦੇ ਗੁਰਦੁਆਰਾ ਸਾਹਿਬ ਵਿਖੇ ਸਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਜੀ ਦੀ ਲਸਾਨੀ ਸ਼ਹਾਦਤ ਨੂੰ ਸਮਰਪਿਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਮਾਗਮ ਕਰਵਾਇਆ ਗਿਆ। ਸਮਾਗਮ ਚ ਭਾਈ ਹਰਭਜਨ ਸ…
-
AICTA-2023 ਕਾਨਫਰੰਸ ਦਾ ਪਹਿਲਾ ਦਿਨ
News By Paigam E Jagat — Dec 18, 2023ਚੰਡੀਗੜ੍ਹ : 18 ਦਸੰਬਰ, 2023:: ਪੰਜਾਬ ਇੰਜਨੀਅਰਿੰਗ ਕਾਲਜ, (ਡੀਮਡ ਟੂ ਬੀ ਯੂਨੀਵਰਸਿਟੀ), ਚੰਡੀਗੜ੍ਹ ਵਿਖੇ ਕੰਪਿਊਟਰ ਸਾਇੰਸ ਅਤੇ ਇੰਜਨੀਅਰਿੰਗ ਵਿਭਾਗ ਵੱਲੋ ਅੱਜ ਆਰਟੀਫੀਸ਼ੀਅਲ ਇੰਟੈਲੀਜੈਂਸ, ਕੰਪਿਊਟਿੰਗ ਟੈਕਨਾਲੋਜੀਜ਼, ਇੰਟਰਨੈਟ ਆਫ ਥਿੰਗਜ਼, ਅਤੇ ਡੇਟਾ ਐਨਾਲਿਟਿਕਸ (…
-
ਚੰਡੀਗੜ੍ਹ, 18 ਦਸੰਬਰ, 2023 - ਪੰਜਾਬ ਯੂਨੀਵਰਸਿਟੀ ਦੇ ਸੈਨੇਟ ਹਾਲ ਵਿੱਚ ਅੱਜ 16-12-2023 ਨੂੰ ਡਿਪਟੀ ਰਜਿਸਟਰਾਰ ਸ੍ਰੀ ਐਸ.ਸੀ.ਤਿਵਾੜੀ ਦੇ ਅਚਾਨਕ ਅਕਾਲ ਚਲਾਣੇ 'ਤੇ ਇੱਕ ਸ਼ੋਕ ਸਭਾ ਦਾ ਆਯੋਜਨ ਕੀਤਾ ਗਿਆ।
News By Paigam E Jagat — Dec 18, 2023ਚੰਡੀਗੜ੍ਹ, 18 ਦਸੰਬਰ, 2023 - ਪੰਜਾਬ ਯੂਨੀਵਰਸਿਟੀ ਦੇ ਸੈਨੇਟ ਹਾਲ ਵਿੱਚ ਅੱਜ 16-12-2023 ਨੂੰ ਡਿਪਟੀ ਰਜਿਸਟਰਾਰ ਸ੍ਰੀ ਐਸ.ਸੀ.ਤਿਵਾੜੀ ਦੇ ਅਚਾਨਕ ਅਕਾਲ ਚਲਾਣੇ 'ਤੇ ਇੱਕ ਸ਼ੋਕ ਸਭਾ ਦਾ ਆਯੋਜਨ ਕੀਤਾ ਗਿਆ। ਉਹ ਸਾਲ 2005 ਵਿੱਚ ਪੰਜਾਬ ਯੂਨੀਵਰਸਿਟੀ ਵਿੱਚ ਸ਼ਾਮਲ ਹੋਏ ਅ…
-
ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਲਾਕਾਰ ਸੰਗੀਤ ਸਭਾ ਵਲੋਂ ਮੁਬਾਰਕਪੁਰ ਵਿਖੇ ਦੰਦਾਂ ਦਾ ਮੁਫ਼ਤ ਜਾਗਰੂਕਤਾ ਕੈਂਪ ਲਗਾਇਆ।
News By Paigam E Jagat — Dec 18, 2023ਨਵਾਂਸ਼ਹਿਰ - ਨਜ਼ਦੀਕੀ ਪਿੰਡ ਮੁਬਾਰਕਪੁਰ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਕਲਾਕਾਰ ਸੰਗੀਤ ਸਭਾ ਨਵਾਂਸ਼ਹਿਰ ਵੱਲੋਂ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਦੰਦਾਂ ਦੀ ਜਾਗਰੂਕਤਾ ਪ੍ਰਤੀ ਕੈਂਪ ਲਗਾਇਆ ਗਿਆ ਜਿਸ ਵਿੱਚ ਕਲਾਕਾਰ ਸੰਗੀਤ ਸਭਾ ਦੇ ਪ੍ਰਧਾਨ ਲਖਵਿ…
-
ਡਾ ਬੀ.ਆਰ ਅੰਬੇਡਕਰ ਮਿਸ਼ਨ ਟਰੱਸਟ ਗੜ੍ਹਸ਼ੰਕਰ ਵਲੋਂ ਪਹਿਲੇ ਸਵੈ-ਇਛੁੱਕ ਖੂਨਦਾਨ ਕੈਂਪ ਦਾ ਆਯੋਜਨ ਕੀਤਾ
News By Paigam E Jagat — Dec 18, 2023ਗੜ੍ਹਸ਼ੰਕਰ - ਡਾ ਬੀ.ਆਰ ਅੰਬੇਡਕਰ ਮਿਸ਼ਨ ਟਰੱਸਟ ਗੜ੍ਹਸ਼ੰਕਰ ਵਲੋਂ ਟਰੱਸਟ ਦੇ ਪ੍ਰਧਾਨ ਡਾਕਟਰ ਅਵਤਾਰ ਸਿੰਘ ਦੀ ਅਗਵਾਈ ਹੇਠ ਭਾਰਤ ਰਤਨ ਡਾਕਟਰ ਭੀਮ ਰਾਉ ਅੰਬੇਡਕਰ ਜੀ ਦੇ ਪ੍ਰੀਨਿਰਵਾਣ ਦਿਵਸ ਮੌਕੇ ਸਵਰਗੀ ਸੋਹਣ ਲਾਲ ਗੁਰੂ ਨੂੰ ਸਮਰਪਿਤ ਪਹਿਲਾ ਸਵੈ-ਇਛੁੱਕ ਖੂਨਦਾਨ ਕੈਂਪ ਲਗਾਇ…
-
ਪ੍ਰੈਸ ਕਾਨਫਰੰਸ
News By Paigam E Jagat — Dec 18, 2023ਚੰਡੀਗੜ੍ਹ 18 ਦਸੰਬਰ, 2023- ਪ੍ਰੋ. ਰੇਣੂ ਵਿਗ, ਵਾਈਸ ਚਾਂਸਲਰ, ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ 23 ਦਸੰਬਰ ਨੂੰ ਹੋਣ ਵਾਲੀ ਆਗਾਮੀ ਗਲੋਬਲ ਐਲੂਮਨੀ ਮੀਟ-2023 ਲਈ ਮੀਡੀਆ ਨੂੰ ਸੰਬੋਧਨ ਕਰਨਗੇ। ਪ੍ਰੈਸ ਮਿਲਣੀ ਦਾ ਵੇਰਵਾ:- ਮਿਤੀ: 20.12.2023 (ਬੁੱਧਵਾਰ) ਸਮਾਂ: ਦੁਪਹਿਰ…
-
ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਨੇਗ੍ਰਾਮ ਪੰਚਾਇਤੀ ਚੋਣਾਂ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ
News By Paigam E Jagat — Dec 18, 2023ਨਵਾਂਸ਼ਹਿਰ - ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)-ਕਮ-ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਸਾਗਰ ਸੇਤੀਆ ਨੇ ਮਾਨਯੋਗ ਰਾਜ ਚੋਣ ਕਮਿਸ਼ਨ ਪੰਜਾਬ ਚੰਡੀਗੜ੍ਹ ਵਲੋਂ ਗ੍ਰਾਮ ਪੰਚਾਇਤਾਂ ਦੀਆਂ ਆਮ ਚੋਣਾਂ ਕਰਵਾਉਣ ਲਈ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਗ੍ਰਾਮ ਪੰਚਾਇਤਾਂ ਦੀਆਂ ਚੋਣਾਂ…
-
ਸੀ ਪੀ ਆਈ ਮਾਲੇ ਵਲੋਂ ਸੰਸਦ ਵਿੱਚ ਵਿਰੋਧ ਪ੍ਰਗਟ ਕਰਨ ਵਾਲੇ ਨੌਜਵਾਨਾਂ ਦੀ ਰਿਹਾਈ ਦੀ ਮੰਗ
News By Paigam E Jagat — Dec 18, 2023ਨਵਾਂਸ਼ਹਿਰ - ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦਹ-ਲੈਨਿਨਵਾਦੀ) ਨਿਊਡੈਮੋਕਰੇਸੀ ਨੇ ਬੀਤੇ ਦਿਨੀ ਸੰਸਦ ਅੰਦਰ ਆਪਣੀ ਗੱਲ ਰੱਖਣ ਲਈ ਦਾਖਲ ਹੋਣ ਵਾਲੇ ਲੜਕੇ ਅਤੇ ਲੜਕੀਆਂ ਵਿਰੁੱਧ ਯੂਏਪੀਏ ਤਹਿਤ ਦਰਜ ਕੀਤਾ ਗਿਆ ਕੇਸ ਰੱਦ ਕਰਕੇ ਉਹਨਾਂ ਦੀ ਤੁਰੰਤ ਰਿਹਾਈ ਦੀ ਮੰਗ ਕੀਤੀ ਹੈ। ਪ…
-
ਗੈਰ ਸੰਗਠਿਤ ਖੇਤਰ ਦੇ ਮਜ਼ਦੂਰਾਂ ਦੀ ਭਲਾਈ ਅਤੇ ਸਮਾਜਿਕ ਸੁਰੱਖਿਆ ਸਕੀਮਾਂ ਸਬੰਧੀ ਜਾਗਰੂਕਤਾ ਕੈਂਪ
News By Paigam E Jagat — Dec 18, 2023ਨਵਾਂਸ਼ਹਿਰ - ਇੱਥੇ ਗੈਰ ਸੰਗਠਿਤ ਖੇਤਰ ਦੇ ਮਜਦੂਰਾਂ ਦੀ ਭਲਾਈ ਅਤੇ ਸਮਾਜਿਕ ਸੁਰੱਖਿਆ ਸਕੀਮਾਂ ਸਬੰਧੀ ਲਗਾਏ ਗਏ ਜਾਗਰੂਕਤਾ ਕੈਂਪ ਦੌਰਾਨ ਗੱਲਬਾਤ ਕਰਦਿਆਂ ਕਿਰਤੀਆਂ ਦੇ ਸੰਵਿਧਾਨਕ ਹੱਕਾਂ ਅਤੇ ਮਾਣ ਸਨਮਾਨ ਦੀ ਬਹਾਲੀ ਲਈ ਸੰਘਰਸ਼ਸ਼ੀਲ ਜੱਥੇਬੰਦੀ ਨੈਸ਼ਨਲ ਲੇਬਰ ਆਰਗੇਨਾਈਜੇਸ਼ਨ (ਐ…
-
ਫ਼ਿਲਮ "ਐਨੀਮਲ" ਦੇ ਚਰਚਿਤ ਗੀਤ "ਅਰਜਨ ਵੈਲੀ" ਨੂੰ ਲੈ ਕੇ ਗਾਇਕ ਭੁਪਿੰਦਰ ਬੱਬਲ ਤੇ ਟੀ ਸੀਰੀਜ਼ ਕੰਪਨੀ ਨੂੰ ਨੋਟਿਸ
News By Paigam E Jagat — Dec 18, 2023ਪਟਿਆਲਾ, 18 ਦਸੰਬਰ - ਪੰਜਾਬੀ ਗਾਇਕ ਗੁਰਮੀਤ ਸਿੰਘ ਮੀਤ ਤੇ ਸੰਗੀਤ ਕੰਪਨੀ ਕੇ. ਐਂਟਰਟੇਨਰਜ਼ ਦੇ ਮਾਲਕ ਗੁਰਧਿਆਨ ਸਿੰਘ ਖਰੌੜ ਸਿਉਣਾ, ਪਾਰਟਨਰ ਭੁਪਿੰਦਰ ਸਿੰਘ ਬਾਰਨ ਤੇ ਮਿਊਜ਼ਿਕ ਡਾਇਰੈਕਟਰ ਮਨੂ-ਰਿਸ਼ੀ ਨੇ ਦਾਅਵਾ ਕੀਤਾ ਹੈ ਕਿ ਹਾਲ ਹੀ ਵਿਚ ਰਿਲੀਜ਼ ਹੋਈ ਫਿਲਮ "ਐਨੀਮਲ"…
-
ਪੰਜਾਬ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਨੇ 41ਵਾਂ ਪੈਨਸ਼ਨ ਦਿਵਸ ਮਨਾਇਆ
News By Paigam E Jagat — Dec 18, 2023ਪਟਿਆਲਾ, 18 ਦਸੰਬਰ- ਪੰਜਾਬ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਵੱਲੋਂ 41ਵਾਂ ਪੈਨਸ਼ਨਰ ਦਿਵਸ ਪੈਨਸ਼ਨਰਜ਼ ਹੋਮ ਪਟਿਆਲਾ ਵਿਖੇ ਮਨਾਇਆ ਗਿਆ। ਇਸ ਪ੍ਰੋਗਰਾਮ ਦੀ ਪ੍ਰਧਾਨਗੀ ਐਸੋਸੀਏਸ਼ਨ ਦੇ ਪ੍ਰਧਾਨ ਗੁਰਦੀਪ ਸਿੰਘ ਵਾਲੀਆ ਨੇ ਕੀਤੀ। ਬਤੌਰ ਮੁੱਖ ਮਹਿਮਾਨ ਵੱਜੋਂ ਹਲਕਾ ਸਨੌਰ ਦੇ…