World News
Everything beyond India
-
ਪਿੰਡ ਸਨੇਟਾ ਦੇ 25 ਬਿਸਤਰਿਆਂ ਦੇ ਪ੍ਰਾਈਮਰੀ ਹੈਲਥ ਸੈਂਟਰ ਨੂੰ ਤੁਰੰਤ ਚਾਲੂ ਕੀਤਾ ਜਾਵੇ: ਬਲਬੀਰ ਸਿੰਘ ਸਿੱਧੂ
News By Paigam E Jagat — Dec 14, 2023ਐਸ ਏ ਐਸ ਨਗਰ, 14 ਦਸੰਬਰ - ਪੰਜਾਬ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਪੰਜਾਬ ਸਰਕਾਰ ਤੋਂ ਪਿੰਡ ਸਨੇਟਾ ਵਿਖੇ ਪਿਛਲੀ ਕਾਂਗਰਸ ਸਰਕਾਰ ਵੱਲੋਂ ਮੰਨਜ਼ੂਰ ਕੀਤੇ ਗਏ 25 ਬਿਸਤਰਿਆਂ ਦੇ ਪ੍ਰਾਇਮਰੀ ਹੈਲਥ ਸੈਂਟਰ (ਪੀ ਐਚ ਸੀ) ਨੂੰ ਤੁਰੰਤ ਚਾਲੂ ਕਰਨ ਦੀ ਮੰਗ ਕੀਤੀ ਹ…
-
ਗੁਰਦਿਆਲ ਸਿੰਘ ਔਜਲਾ ਦਾ ਨਮ ਅੱਖਾਂ ਨਾਲ ਹੋਇਆ ਅੰਤਿਮ ਸੰਸਕਾਰ
News By Paigam E Jagat — Dec 14, 2023ਬਲਾਚੌਰ - ਕੌਮੀ ਕਿਸਾਨ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਨਿਰਮਲ ਸਿੰਘ ਔਜਲਾ ਦੇ ਪਿਤਾ ਗੁਰਦਿਆਲ ਸਿੰਘ ਔਜਲਾ ਜਿਹੜੇ ਕਿ ਵਾਹਿਗੁਰੂ ਵਲੋਂ ਬਖਸ਼ੀ ਹੋਈ ਸਵਾਸ਼ਾਂ ਦੀ ਪੂੰਜੀ ਨੂੰ ਭੋਗਦੇ ਹੋਏ ਬੀਤੇ ਦਿਨੀਂ ਇਸ ਫਾਨੀ ਸੰਸਾਰ ਨੂੰ ਆਖਰੀ ਫਤਿਹ ਬੁਲਾ ਗਏ ਸਨ ਦਾ ਅੰਤਿਮ ਸੰਸਕਾਰ ਅੱਜ ਬਲ…
-
ਮਨਰੇਗਾ ਮਜ਼ਦੂਰਾਂ ਅਤੇ ਮੇਟਾਂ ਨੂੰ 'ਘੱਟੋ-ਘੱਟ ਉਜਰਤ ਕਾਨੂੰਨ-1948' ਅਨੁਸਾਰ ਦਿਹਾੜੀ ਅਤੇ ਸਾਰਾ 365 ਦਿਨ ਰੋਜ਼ਗਾਰ ਦਿੱਤਾ ਜਾਵੇ
News By Paigam E Jagat — Dec 14, 2023ਬਲਾਚੌਰ - ਨੈਸ਼ਨਲ ਲੇਬਰ ਆਰਗੇਨਾਈਜੇਸ਼ਨ (ਐੱਨ ਐੱਲ ਓ) ਦੇ ਕਨਵੀਨਰ ਬਲਦੇਵ ਭਾਰਤੀ ਨੇ ਬੰਧੂਆ ਮਜ਼ਦੂਰੀ ਦੇ ਹਾਲਾਤਾਂ ਵਿੱਚ ਜੀਵਨ ਬਸਰ ਕਰ ਰਹੇ ਮਨਰੇਗਾ ਮਜ਼ਦੂਰਾਂ ਅਤੇ ਮੇਟਾਂ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਦਿਆਂ ਹੋ ਰਹੀ ਵਿੱਤਕਰੇਬਾਜ਼ੀ ਨੂੰ ਖਤਮ ਕਰਨ ਦੀ ਮੰਗ ਕੀਤੀ ਹ…
-
ਯੋਗਾ ਸਮੁੱਚੀ ਸਿਹਤ ਲਈ ਫਾਇੰਦੇਮੰਦ - ਡਾ. ਅਮਰਪ੍ਰੀਤ ਕੌਰ ਢਿੱਲੋਂ
News By Paigam E Jagat — Dec 14, 2023ਨਵਾਂਸ਼ਹਿਰ - ਆਯੂਰਵੈਦਿਕ ਅਤੇ ਯੂਨਾਨੀ ਡਾਇਰੈਕਟਰ, ਭਾਰਤ ਸਰਕਾਰ ਡਾ. ਰਵੀ ਡੂਮਰਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਆਯੂਰਵੈਦਿਕ ਅਤੇ ਯੂਨਾਨੀ ਅਫ਼ਸਰ ਡਾ. ਸਰਬਜੀਤ ਕੌਰ ਦੀ ਯੋਗ ਰਹਿਨੁਮਾਈ ਹੇਠ ਡਾ ਆਸਾ ਨੰਦ ਆਰੀਆ ਮਾਡਲ ਸੀਨੀਅਰ ਸੈਕੰਡਰੀ ਸਕੂਲ, ਨਵਾਂਸ਼ਹਿਰ ਅੱਜ ਹਰ ਦਿਨ…
-
ਪਟਿਆਲਾ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀ ਚੋਣ ਅੱਜ, ਪ੍ਰਧਾਨਗੀ ਲਈ ਮੁਕਾਬਲਾ ਸਖ਼ਤ
News By Paigam E Jagat — Dec 14, 2023ਪਟਿਆਲਾ, 14 ਦਸੰਬਰ- ਪਟਿਆਲਾ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀ ਸਾਲ 2024-25 ਦੀ ਨਵੀਂ ਟੀਮ ਚੁਣਨ ਲਈ 15 ਦਸੰਬਰ ਨੂੰ 1801 ਵਕੀਲ ਆਪਣੇ ਵੋਟ ਅਧਿਕਾਰ ਦੀ ਵਰਤੋਂ ਕਰਨਗੇ। ਦੋਵਾਂ ਗਰੁੱਪਾਂ ਦੀਆਂ ਸਿਆਸੀ ਸਰਗਰਮੀਆਂ ਆਪਣੀ ਚਰਮ ਸੀਮਾ 'ਤੇ ਪਹੁੰਚ ਗਈਆਂ ਹਨ। ਪੋਲਿੰਗ ਸਵੇਰੇ 9 ਵ…
-
ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਉਰਦੂ ਵਿਭਾਗ ਵਿੱਚ “ਉਰਦੂ ਅਤੇ ਫ਼ਾਰਸੀ ਦਾ ਆਪਸੀ ਸਬੰਧ” ਵਿਸ਼ੇ ‘ਤੇ ਇੱਕ ਵਿਸ਼ੇਸ਼ ਲੈਕਚਰ ਕਰਵਾਇਆ ਗਿਆ।
News By Paigam E Jagat — Dec 14, 2023Chandigarh December 14, 2023- ਪੰਜਾਬ ਉਰਦੂ ਅਕਾਦਮੀ, ਮਲੇਰ ਕੋਟਲਾ (ਪੰਜਾਬ ਸਰਕਾਰ) ਦੇ ਸਹਿਯੋਗ ਨਾਲ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਉਰਦੂ ਵਿਭਾਗ ਵਿੱਚ “ਉਰਦੂ ਅਤੇ ਫ਼ਾਰਸੀ ਦਾ ਆਪਸੀ ਸਬੰਧ” ਵਿਸ਼ੇ ‘ਤੇ ਇੱਕ ਵਿਸ਼ੇਸ਼ ਲੈਕਚਰ ਕਰਵਾਇਆ ਗਿਆ ਜਿਸ ਵਿੱਚ ਫਾਰਸੀ ਵ…
-
ਸਿਹਤ ਵਿਭਾਗ ਵੱਲੋਂ ਗਰਭ 'ਚ ਲੜਕਾ-ਲੜਕੀ ਦੱਸਣ ਤੇ ਗਰਭਪਾਤ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼
News By Paigam E Jagat — Dec 14, 2023ਪਟਿਆਲਾ, 14 ਦਸੰਬਰ - ਸਿਹਤ ਵਿਭਾਗ ਬਰਨਾਲਾ ਅਤੇ ਸਿਹਤ ਵਿਭਾਗ ਪਟਿਆਲ਼ਾ ਦੀ ਟੀਮ ਵੱਲੋਂ ਸਾਂਝੇ ਤੌਰ 'ਤੇ ਗ਼ੈਰ ਕਾਨੂੰਨੀ ਢੰਗ ਨਾਲ ਲੜਕਾ-ਲੜਕੀ ਦੱਸਣ ਸਬੰਧੀ ਟੈਸਟ ਅਤੇ ਗਰਭਪਾਤ ਕਰਨ ਵਾਲੇ ਵੱਡੇ ਗਿਰੋਹ ਦਾ ਪਰਦਫਾਸ਼ ਕੀਤਾ ਗਿਆ ਹੈ । ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ…
-
ਚੋਟੀ ਦੇ ਕਲਾਕਾਰ ਪੇਸ਼ਕਾਰੀ ਦੇਣਗੇ ਐਨ.ਜ਼ੈੱਡ.ਸੀ. ਸੀ. ਦੇ ਸ਼ਾਸਤਰੀ ਸੰਗੀਤ ਸਮਾਰੋਹ ਵਿੱਚ
News By Paigam E Jagat — Dec 14, 2023ਪਟਿਆਲਾ, 14 ਦਸੰਬਰ - ਪਟਿਆਲਾ ਘਰਾਣੇ ਦੀ ਅਮੀਰ ਤੇ ਮਹਾਨ ਸ਼ਾਸਤਰੀ ਸੰਗੀਤ ਵਿਰਾਸਤ ਨੂੰ ਮੁੜ ਸੁਰਜੀਤ ਕਰਨ ਦੀ ਕੋਸ਼ਿਸ਼ ਦੇ ਹਿੱਸੇ ਵਜੋਂ ਉੱਤਰ ਖੇਤਰੀ ਸੱਭਿਆਚਾਰਕ ਕੇਂਦਰ (ਐਨ.ਜ਼ੈੱਡ.ਸੀ. ਸੀ.) 22 ਤੋਂ 25 ਦਸੰਬਰ ਤਕ ਆਪਣੇ ਕਾਲੀਦਾਸ ਆਡੀਟੋਰੀਅਮ (ਸ਼ੇਰਾਂ ਵਾਲਾ ਗੇਟ, ਪ…
-
ਹਾਈਕੋਰਟ ਵਲੋਂ ਹੁਸ਼ਿਆਰਪੁਰ ਦੇ ਆਰ.ਟੀ.ਓ. ਨੂੰ 50 ਹਜ਼ਾਰ ਰੁਪਏ ਜ਼ੁਰਮਾਨਾ
News By Paigam E Jagat — Dec 14, 2023ਹੁਸ਼ਿਆਰਪੁਰ 14 ਦਸੰਬਰ 2023- ਜੁਗਾੜੂ ਮੋਟਰ ਸਾਈਕਲ ਰੇਹੜੀਆਂ ਦਾ ਮੁੱਦਾ ਪੰਜਾਬ ਸਰਕਾਰ ਦਾ ਪਿੱਛਾ ਨਹੀਂ ਛੱਡ ਰਿਹਾ।ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਆਰ.ਟੀ.ਆਈ. ਐਕਟਿਵਿਸਟ ਪਰਵਿੰਦਰ ਸਿੰਘ ਕਿੱਤਣਾ ਵਲੋਂ ਐਡਵੋਕੇਟ ਐਚ.ਸੀ. ਅਰੋੜਾ ਰਾਹੀਂ ਦਾਇਰ ਪਟੀਸ਼ਨ ’ਤੇ ਸੁਣਵਾਈ ਕਰਦਿਆ…
-
ਮਾਤਾ ਗੁਜਰ ਕੌਰ ਜੀ ਅਤੇ ਚਾਰੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ
News By Paigam E Jagat — Dec 14, 2023ਮਾਹਿਲਪੁਰ, (14 ਦਸੰਬਰ) ਧੰਨ ਧੰਨ ਮਾਤਾ ਗੁਜਰ ਕੌਰ ਜੀ ਅਤੇ ਚਾਰੇ ਸਾਹਿਬਜ਼ਾਦੇ, ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ, ਸਾਹਿਬਜ਼ਾਦਾ ਬਾਬਾ ਜੁਝਾਰ ਸਿੰਘ ਜੀ, ਸਾਹਿਬਜ਼ਾਦਾ ਬਾਬਾ ਜੋਰਾਵਰ ਸਿੰਘ ਜੀ ਅਤੇ ਸਾਹਿਬਜ਼ਾਦਾ ਬਾਬਾ ਫਤਿਹ ਸਿੰਘ ਜੀ ਦੀ ਲਾਸਾਨੀ ਕੁਰਬਾਨੀ ਨੂੰ ਯਾਦ ਕਰ…
-
ਦਰਪਣ ਸਾਹਿਤ ਸਭਾ ਸੈਲਾ ਖੁਰਦ ਵੱਲੋਂ ਸਾਲਾਨਾ ਸਮਾਗਮ ਅਤੇ ਕਵੀ ਦਰਬਾਰ 17 ਦਸੰਬਰ ਦਿਨ ਐਤਵਾਰ ਨੂੰ
News By Paigam E Jagat — Dec 14, 2023ਮਾਹਿਲਪੁਰ, (14 ਦਸੰਬਰ) ਦਰਪਣ ਸਹਿਤ ਸਭਾ ਸੈਲਾ ਖੁਰਦ (ਹੁਸ਼ਿਆਰਪੁਰ) ਵੱਲੋਂ 20ਵਾਂ ਸਲਾਨਾ ਸਮਾਗਮ ਅਤੇ ਕਵੀ ਦਰਬਾਰ 17 ਦਸੰਬਰ 2023 ਦਿਨ ਐਤਵਾਰ ਨੂੰ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਪੱਦੀ ਸੂਰਾ ਸਿੰਘ ਵਿਖੇ ਕਰਵਾਇਆ ਜਾ ਰਿਹਾ ਹੈl ਪ੍ਰੋਗਰਾਮ ਦੀ ਸ਼ੁਰੂਆਤ ਮੌਕੇ ਸਵੇਰ…
-
ਡਿਪਟੀ ਕਮਿਸ਼ਨਰ ਨੇ ਸਕੂਲ ਬੈਗ ਨੀਤੀ ਨੂੰ ਜ਼ਿਲ੍ਹੇ 'ਚ ਸਖਤੀ ਨਾਲ ਲਾਗੂ ਕਰਨ ਦੇ ਦਿੱਤੇ ਨਿਰਦੇਸ਼
News By Paigam E Jagat — Dec 14, 2023ਪਟਿਆਲਾ, 14 ਦਸੰਬਰ - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅੱਜ ਜ਼ਿਲ੍ਹੇ ਦੇ ਸਾਰੇ ਸਕੂਲ ਮੁਖੀਆਂ ਨਾਲ ਬੈਠਕ ਕਰਕੇ ਰਾਸ਼ਟਰੀ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ ਅਤੇ ਜ਼ਿਲ੍ਹੇ ਦੇ ਸਾਰੇ ਸਕੂਲਾਂ ਨੂੰ ਸਕੂਲ ਬੈਗ ਨੀਤੀ 2020 ਦੀ ਸਖਤੀ ਨਾਲ ਪਾਲ…