World News
Everything beyond India
-
ਪਟਿਆਲਾ ਜ਼ਿਲ੍ਹੇ 'ਚ ਪੋਲਿੰਗ ਸਟੇਸ਼ਨਾਂ ਦੀ ਗਿਣਤੀ 1786 ਹੋਈ : ਸਾਕਸ਼ੀ ਸਾਹਨੀ
News By Paigam E Jagat — Dec 14, 2023ਪਟਿਆਲਾ, 14 ਦਸੰਬਰ- ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਅੰਦਰ 8 ਵਿਧਾਨ ਸਭਾ ਹਲਕਿਆਂ 'ਚ 1786 ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜ਼ੇਸ਼ਨ ਕਰਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਭੇਜੀ ਤਜਵੀਜ਼ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਪ੍ਰਵਾਨ…
-
ਉਰਦੂ ਭਾਸ਼ਾ ਦੀ ਸਿਖਲਾਈ 1 ਜਨਵਰੀ ਤੋਂ
News By Paigam E Jagat — Dec 14, 2023ਪਟਿਆਲਾ, 14 ਦਸੰਬਰ - ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਮਨਜਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਭਾਸ਼ਾ ਦਫ਼ਤਰ, ਪਟਿਆਲਾ ਵਿਖੇ ਉਰਦੂ ਭਾਸ਼ਾ ਦੀ ਸਿਖਲਾਈ ਦਾ ਕੋਰਸ 1 ਜਨਵਰੀ 2024 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਕੋਰਸ ਦਾ ਸਮਾਂ ਛੇ ਮਹੀਨੇ ਦਾ ਹੈ। ਇਸ ਕੋਰਸ…
-
ਡਿਪਟੀ ਕਮਿਸ਼ਨਰ ਨੇ ਵੋਟਰ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ
News By Paigam E Jagat — Dec 14, 2023ਪਟਿਆਲਾ, 14 ਦਸੰਬਰ - ਸਿਸਟਮੈਟਿਕ ਵੋਟਰਜ਼ ਐਜੂਕੇਸ਼ਨ ਅਤੇ ਇਲੈਕਟੋਰਲ ਭਾਗੀਦਾਰੀ ਪ੍ਰੋਗਰਾਮ (ਸਵੀਪ) ਤਹਿਤ ਜਾਗਰੂਕਤਾ ਗਤੀਵਿਧੀਆਂ ਨੂੰ ਜਾਰੀ ਰੱਖਦਿਆਂ, ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਨੇ ਵੋਟਰ ਵਜੋਂ ਨਾਮ ਦਰਜ ਕਰਵਾਉਣ ਦੇ ਨਾਲ-ਨਾਲ ਵੋਟ ਦੇ ਅ…
-
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮਨਾਇਆ ਗਿਆ ਅੰਤਰਰਾਸ਼ਟਰੀ ਦਿਵਿਆਂਗਜਨ ਦਿਵਸ
News By Paigam E Jagat — Dec 14, 2023ਨਵਾਂਸ਼ਹਿਰ - ਸਿਵਲ ਹਸਪਤਾਲ ਨਵਾਂਸ਼ਹਿਰ ਵਿਖੇ ਜ਼ਿਲ੍ਹਾ ਸਮਾਜਿਕ ਸੁਰਖਿਆ ਅਫਸਰ ਜਗਰੂਪ ਸਿੰਘ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਹੇਠ ਅੰਤਰ-ਰਾਸ਼ਟਰੀ ਦਿਵਿਆਂਗਜਨ ਦਿਵਸ ਮਨਾਇਆ ਗਿਆ। ਇਸ ਅੰਤਰਰਾਸ਼ਟਰੀ ਦਿਵਿਆਂਗਜਨ ਦਿਵਸ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜਰਨਲ) ਰਾਜੀਵ ਵਰਮਾ ਬ…
-
ਹਰਪ੍ਰੀਤ ਕੌਰ ਨੇ ਡਾਇਰੈਕਟਰ, ਭਾਸ਼ਾ ਵਿਭਾਗ, ਪੰਜਾਬ ਦਾ ਅਹੁਦਾ ਸੰਭਾਲਿਆ
News By Paigam E Jagat — Dec 14, 2023ਪਟਿਆਲਾ, 14 ਦਸੰਬਰ - ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸ੍ਰੀਮਤੀ ਹਰਪ੍ਰੀਤ ਕੌਰ ਨੇ ਭਾਸ਼ਾ ਵਿਭਾਗ, ਪੰਜਾਬ ਦੇ ਡਾਇਰੈਕਟਰ ਵਜੋਂ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਹਾਜ਼ਰੀ ਵਿੱਚ ਅਹੁਦਾ ਸੰਭਾਲਿਆ। ਇਸ ਮੌਕੇ ਉਹਨਾਂ ਕਿਹਾ ਕਿ ਉਹ ਮੁੱਖ ਮੰਤਰੀ, ਪੰਜਾਬ ਭਗਵੰਤ ਸਿ…
-
ਗੜ੍ਹਸ਼ੰਕਰ ਵਿਖੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਐਸ .ਡੀ. ਐਮ. ਦਫ਼ਤਰ ਗੜ੍ਹਸੰਕਰ ਕਰਕੇ ਮਨਿਸਟਰੀਅਲ ਕਾਮਿਆਂ ਦੇ ਘੋਲ ਦਾ ਪੁਰਜ਼ੋਰ ਕੀਤਾ ਸਮਰਥਨ ।
News By Paigam E Jagat — Dec 14, 2023ਗੜ੍ਹਸ਼ੰਕਰ 14 ਦਸੰਬਰ- ਗੜ੍ਹਸ਼ੰਕਰ ਦੇ ਸੈਂਕੜੇ ਮੁਲਾਜ਼ਮਾਂ ਵਲੋਂ ਪੰਜਾਬ ਸੁਬਾਰਡੀਨੇਟ ਸਰਵਸਿਜ਼ ਫੈਡਰੇਸ਼ਨ ਇਕਾਈ ਗੜ੍ਹਸ਼ੰਕਰ ਦੇ ਝੰਡੇ ਹੇਠ ਸਾਥੀ ਮੱਖਣ ਸਿੰਘ ਵਾਹਿਦ ਪੁਰੀ,ਸਾਥੀ ਅਮਰੀਕ ਸਿੰਘ,ਸ਼ਾਮ ਸੁੰਦਰ ਤੇ ਭੁਪਿੰਦਰ ਸਿੰਘ ਦੀ ਅਗਵਾਈ ਵਿੱਚ ਰੈਸਟ ਹਾਊਸ ਗੜ੍ਹਸ਼ੰਕਰ ਵ…
-
ਪਾਲਤੂ ਵਾਂਝਪਨ ਗਓੂਆਂ ਨੂੰ ਕੰਡੀ ਕਨਾਲ ਅਤੇ ਸੜਕਾਂ ਵਿਚ ਖੁਲ੍ਹੇ ਆਮ ਛੱਡਣਾ ਮਨੁੱਖਤਾ ਲਈ ਵੱਡਾ ਕਲੰਕ, ਪੰਜਾਬ ਸਰਕਾਰ ਦੀ ਚੁੱਪੀ ਜਾਨਵਰਾਂ ਲਈ ਸੰਤਾਪ।
News By Paigam E Jagat — Dec 14, 2023ਗੜ੍ਹਸ਼ੰਕਰ 14 ਦਸੰਬਰ - ਪਸ਼ੂ,ਪੰਛੀ ਮਨੁੱਖਤਾ ਦੀ ਭਲਾਈ ਲਈ ਕਦਰਤੀ ਜੀਵ ਹਨ ਅਤੇ ਇਹ ਦੇਸ਼ ਦੀ ਆਰਥਿਕਤਾ ਅਤੇ ਮਨੁੱਖਤਾ ਦੀ ਹੋਂਦ ਨੂੰ ਮਜਬੂਤੀ ਦੇਣ ਲਈ ਵੱਡਾ ਯੋਗਦਾਨ ਪਾਉਂਦੇ ਹਨ।ਪਰ ਇਸ ਦੇ ਉਲਟ ਮਨੁੱਖ ਇਸ ਦੇ ਸਵਾਰਥ ਤੱਕ ਹੀ ਸੀਮਤ ਹੋ ਕੇ ਰਹਿ ਗਿਆ ਹੈ।ਲੇਬਰ ਪਾਰਟੀ ਦੇ…
-
ਪਿੰਡ ਜਾਨੀਵਾਲ ਵਿਖੇ ਕੁਦਰਤੀ ਖੇਤੀ ਸਬੰਧੀ ਜਾਗਰੂਕਤਾ ਕੈਂਪ ਆਯੋਜਿਤ
News By Paigam E Jagat — Dec 14, 2023ਨਵਾਂਸ਼ਹਿਰ - ਕ੍ਰਿਸ਼ੀ ਵਿਗਿਆਨ ਕੇਂਦਰ, ਲੰਗੜੋਆ ਵੱਲੋਂ ਬੀਤੀ ਦਿਨੀ ਪਿੰਡ ਜਾਨੀਵਾਲ ਵਿਖੇ ਕੁਦਰਤੀ ਖੇਤੀ ਬਾਬਤ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਵਿੱਚ ਸਹਾਇਕ ਪ੍ਰੋਫੈਸਰ (ਸਬਜੀ ਵਿਗਿਆਨ) ਡਾ. ਆਰਤੀ ਵਰਮਾ ਨੇ ਕਿਸਾਨਾਂ ਨੂੰ ਕੁਦਰਤੀ ਖੇਤੀ ਦੀ ਮਹੱਤਤਾ ਬਾਰੇ…
-
ਪੰਜਾਬ ਜੇਲ੍ਹ ਰਿਟਾਇਰਡ ਕਰਮਚਾਰੀ ਐਸੋਸੀਏਸ਼ਨ ਦੀ ਰਾਜ ਪੱਧਰੀ ਮੀਟਿੰਗ ਅੱਜ ਮੋਗਾ ਵਿੱਚ
News By Paigam E Jagat — Dec 14, 2023ਪਟਿਆਲਾ, 14 ਦਸੰਬਰ - ਕਾਫੀ ਦੇਰ ਤੋਂ ਲਟਕਦੀਆਂ ਆ ਰਹੀਆਂ ਮੰਗਾਂ 'ਤੇ ਵਿਚਾਰ ਕਰਨ ਤੇ ਭਵਿੱਖ ਦੀ ਰਣਨੀਤੀ ਤਿਆਰ ਕਰਨ ਦੇ ਉਦੇਸ਼ ਨਾਲ ਪੰਜਾਬ ਜੇਲ੍ਹ ਰਿਟਾਇਰਡ ਕਰਮਚਾਰੀ ਐਸੋਸੀਏਸ਼ਨ ਦੀ ਇੱਕ ਵਿਸ਼ੇਸ਼ ਰਾਜ ਪੱਧਰੀ ਮੀਟਿੰਗ 15 ਦਸੰਬਰ ਨੂੰ ਮੋਗਾ ਦੇ ਬੱਸ ਸਟੈਂਡ ਸਥਿਤ ਨਛੱਤਰ…
-
ਵੈਟਨਰੀ ਯੂਨੀਵਰਸਿਟੀ ਦੇ ਵਿਗਿਆਨੀਆਂ ਤੇ ਵਿਦਿਆਰਥੀਆਂ ਨੇ ਅੰਤਰਰਾਸ਼ਟਰੀ ਗੋਸ਼ਠੀ ਵਿਚ ਪ੍ਰਾਪਤ ਕੀਤੇ ਸਨਮਾਨ
News By Paigam E Jagat — Dec 14, 2023ਲੁਧਿਆਣਾ 14 ਦਸੰਬਰ 2023 - ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਦੇ ਵਨ ਹੈਲਥ ਸੈਂਟਰ ਦੇ ਵਿਗਿਆਨੀਆਂ ਅਤੇ ਵਿਦਿਆਰਥੀਆਂ ਨੇ ‘ਇਕ ਸਿਹਤ ਵਿਕਾਸ : ਮੌਕੇ, ਚੁਣੌਤੀਆਂ ਅਤੇ ਹੱਲ’ ਵਿਸ਼ੇ ’ਤੇ ਕਰਵਾਈ ਅੰਤਰਰਾਸ਼ਟਰੀ ਗੋਸ਼ਠੀ ਵਿਚ ਵਿਭਿੰਨ ਸਨਮਾਨ…
-
ਦਾਣਾ ਮੰਡੀ ਨਵਾਂ ਸ਼ਹਿਰ ਵਿਖੇ 19 ਦਸੰਬਰ ਨੂੰ ਹੋ ਰਹੇ ਸੰਤ ਸੰਮੇਲਨ ਦਾ ਪੋਸਟਰ ਸੰਤਾਂ ਮਹਾਂਪੁਰਸ਼ਾਂ ਵਲੋਂ ਰਿਲੀਜ਼ ਕੀਤਾ ਗਿਆ
News By Paigam E Jagat — Dec 14, 2023ਨਵਾਂ ਸ਼ਹਿਰ-ਸ਼੍ਰੀ ਗੁਰੂ ਰਵਿਦਾਸ ਵੈਲਫੇਅਰ ਟਰੱਸਟ ਰਜਿ. ਨਵਾਂ ਸ਼ਹਿਰ ਵਲੋਂ 19 ਦਸੰਬਰ 23 ਦਿਨ ਮੰਗਲਵਾਰ ਨੂੰ ਦਾਣਾ ਮੰਡੀ ਨਵਾਂ ਸ਼ਹਿਰ ਵਿਖੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀ ਯਾਦ ਨੂੰ ਸਮਰਪਿਤ ਸੰਤ ਸੰਮੇਲਨ ਤੇ ਕੀਰਤਨ ਦਰਬਾਰ ਕ…
-
ਧੋਖਾਧੜੀ ਦੇ ਮਾਮਲੇ 'ਚ ਲੋੜੀਂਦਾ ਵਿਅਕਤੀ ਬੰਗਾ ਪੁਲਿਸ ਵਲੋਂ ਅੰਮ੍ਰਿਤਸਰ ਤੋਂ ਕਾਬੂ
News By Paigam E Jagat — Dec 14, 2023ਨਵਾਂਸ਼ਹਿਰ, - ਬੰਗਾ ਸਿਟੀ ਪੁਲਿਸ ਵਲੋਂ ਬੀਤੀ 14 ਨਵੰਬਰ ਨੂੰ ਦਰਜ ਕੀਤੇ ਧੋਖਾਧੜੀ ਦੇ ਇਕ ਮਾਮਲੇ 'ਚ ਲੋੜੀਂਦੇ ਵਿਅਕਤੀ ਨੂੰ ਬੀਤੇ ਦਿਨ ਅੰਮ੍ਰਿਤਸਰ ਸਾਹਿਬ ਤੋਂ ਕਾਬੂ ਕੀਤਾ ਗਿਆ ਹੈ। ਏ ਐਸ. ਆਈ ਸਤਨਾਮ ਸਿੰਘ ਨੇ ਦੱਸਿਆ ਕਿ ਬੰਗਾ ਨਿਵਾਸੀ ਰਾਕੇਸ਼ ਕੁਮਾਰ ਛਿੱਬਾ ਦੁਆਰਾ ਸੀ…