World News
Everything beyond India
-
ਮਾਨ ਸਰਕਾਰ ਵਲੋਂ ਸ਼ੁਰੂ ਕੀਤੀਆਂ 43 ਸਰਕਾਰੀ ਸੇਵਾਵਾਂ ਲੋਕਾਂ ਲਈ ਵਰਦਾਨ : ਰਣਜੋਧ ਸਿੰਘ ਹਡਾਣਾ
News By Paigam E Jagat — Dec 12, 2023ਪਟਿਆਲਾ, 12 ਦਸੰਬਰ - 'ਆਪ' ਪੰਜਾਬ ਦੇ ਸੂਬਾ ਸਕੱਤਰ ਅਤੇ ਪੀ ਆਰ ਟੀ ਸੀ ਦੇ ਚੇਅਰਮੈਨ ਰਣਜੋਧ ਸਿੰਘ ਹਡਾਣਾ ਨੇ ਪਾਰਟੀ ਵਰਕਰਾਂ ਨਾਲ ਇੱਕ ਮੀਟਿੰਗ ਦੌਰਾਨ ਪੰਜਾਬ ਭਰ ਵਿੱਚ ਚੱਲ ਰਹੀਆਂ ਮਹਾ- ਰੈਲੀਆਂ ਬਾਰੇ ਵਿਚਾਰ ਵਟਾਂਦਰਾ ਕਰਨ ਮੌਕੇ ਪੰਜਾਬ ਸਰਕਾਰ ਵਲੋਂ ਲਾਗੂ ਕੀਤੀਆਂ ਸਕ…
-
ਨਸ਼ਿਆਂ ਖਿਲਾਫ ਚਲਾਈ ਜਨ ਯਾਤਰਾ ਦਾ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਪਹੁੰਚਣ ਤੇ ਕੀਤਾ ਸਵਾਗਤ
News By Paigam E Jagat — Dec 12, 2023ਨਵਾਂਸ਼ਹਿਰ - ਰਾਜ ਸੂਚਨਾ ਕਮਿਸ਼ਨਰ ਲੇਖਕ ਖੁਸ਼ਵੰਤ ਸਿੰਘ ਵਲੋਂ ਨਸ਼ਿਆਂ ਖਿਲਾਫ ਚਲਾਈ ਜਨ ਯਾਤਰਾ ਜੋ ਕਿ ਨਿਊ ਚੰਡੀਗੜ੍ਹ ਤੋਂ ਸ਼ੁਰੂ ਹੋ ਕੇ ਅੱਜ ਪਿੰਡ ਟੌਂਸਾ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਪਹੁੰਚਣ ‘ਤੇ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਉਨ੍ਹਾਂ ਦਾ ਸਵਾਗਤ…
-
ਕਰਮ ਚੰਦ ਪਬਲਿਕ ਹਾਈ ਸਕੂਲ ਅੱਡਾ ਸਤਨੌਰ ਵਲੋਂ ਸਕੂਲੀ ਬੱਚਿਆਂ ਨੂੰ ਟੂਰ ਤੇ ਲਿਜਾਇਆ ਗਿਆ
News By Paigam E Jagat — Dec 12, 2023ਕਰਮ ਚੰਦ ਪਬਲਿਕ ਹਾਈ ਸਕੂਲ ਅੱਡਾ ਸਤਨੌਰ ਵਲੋਂ ਸਕੂਲੀ ਬੱਚਿਆਂ ਨੂੰ ਟੂਰ ਤੇ ਲਿਜਾਇਆ ਗਿਆ l ਇਸ ਮੌਕੇ ਪ੍ਰਿੰਸੀਪਲ ਸੁਰਜੀਤ ਕੁਮਾਰ ਵਲੋਂ ਗੱਲਬਾਤ ਦੌਰਾਨ ਦੱਸਿਆ ਕਿ ਨਰਸਰੀ ਜਮਾਤ ਤੋੰ ਛੇਵੀਂ ਜਮਾਤ ਦੇ ਬੱਚਿਆਂ ਨੂੰ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਗੁਰਦੁਆਰਾ ਸ਼੍ਰੀ ਕੇਸਗੜ੍ਹ…
-
PEC ਨੇ IEEE ਕੁਆਲਿਟੀ ਮੈਨੇਜਮੈਂਟ ਕਾਨਫਰੰਸ 'ਤੇ ਇੱਕ ਰੋਜ਼ਾ ਔਨਲਾਈਨ ਵਰਕਸ਼ਾਪ ਦਾ ਆਯੋਜਨ ਕੀਤਾ।
News By Paigam E Jagat — Dec 12, 2023ਚੰਡੀਗੜ੍ਹ: 12 ਦਸੰਬਰ, 2023:: ਪੰਜਾਬ ਇੰਜਨੀਅਰਿੰਗ ਕਾਲਜ (ਡੀਮਡ ਟੂ ਬੀ ਯੂਨੀਵਰਸਿਟੀ), ਚੰਡੀਗੜ੍ਹ ਨੇ 12 ਦਸੰਬਰ, 2023 ਨੂੰ IEEE ਕੁਆਲਿਟੀ ਮੈਨੇਜਮੈਂਟ ਕਾਨਫਰੰਸ 'ਤੇ ਇੱਕ ਰੋਜ਼ਾ ਔਨਲਾਈਨ ਵਰਕਸ਼ਾਪ ਦਾ ਆਯੋਜਨ ਕੀਤਾ। ਇਹ IEEE ਕਾਨਫਰੰਸ ਗੁਣਵੱਤਾ ਅਤੇ ਪ੍ਰਬੰਧਨ ਕਮੇਟ…
-
ਘਰ ਘਰ ਜਾਕੇ ਪੋਲੀਓ ਬੂੰਦਾਂ ਪਿਲਾਈਆਂ।
News By Paigam E Jagat — Dec 12, 2023ਨਵਾਂਸ਼ਹਿਰ ( Dec 12, 2023)- ਨਜ਼ਦੀਕੀ ਪਿੰਡ ਮੁਬਾਰਕਪੁਰ ਵਿਖੇ ਸਿਹਤ ਮਹਿਕਮੇ ਦੇ ਕਰਮਚਾਰੀਆਂ ਵਲੋਂ ਪੋਲੀਓ ਦੀਆਂ ਬੂੰਦਾਂ ਤੋਂ ਬਾਂਝੇ ਰਹਿ ਗਏ ਬੱਚਿਆਂ ਨੂੰ ਘਰ ਘਰ ਜਾ ਕੇ ਪੋਲੀਓ ਬੂੰਦਾਂ ਪਿਲਾਈਆਂ ਗਈਆਂ।ਇਸ ਮੌਕੇ ਮੈਡਮ ਇਸ਼ਟਦੀਪ ਦੀ ਸੁਪਰਵੀਜਨ ਅਧੀਨ ਆਮ ਲੋਕਾਂ ਤੱਕ…
-
ਸੈਲਫ ਹੈਲਪ ਗਰੁੱਪਾਂ ‘ਚੋਂ 6 ਸੈਲਫ ਹੈਲਪ ਗਰੁੱਪਾਂ ਨੂੰ ਵੰਡੇ 10-10 ਹਜ਼ਾਰ ਰੁਪਏ ਦੇ ਚੈਕ
News By Paigam E Jagat — Dec 12, 2023ਨਵਾਂਸ਼ਹਿਰ - ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ ਨੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਸ਼ਹਿਰ ਅਧੀਨ ਸਰਕਾਰ ਵਲੋਂ ਚਲਾਈ ਜਾ ਰਹੀ ਡੇ ਨੂਲਮ ਸਕੀਮ ਤਹਿਤ ਬਣਾਏ ਗਏ ਸੈਲਫ ਹੈਲਪ ਗਰੁੱਪਾਂ ਵਿਚੋਂ 6 ਸੈਲਫ ਹੈਲਪ ਗਰੁੱਪ ਦੇ ਮੈਂਬਰਾਂ ਨੂੰ 10 ਹਜ਼ਾਰ ਰੁਪਏ ਪ੍ਰਤੀ ਗਰੁੱਪ ਦੇ ਚੈਕ…
-
ਵੈਟਨਰੀ ਯੂਨੀਵਰਸਿਟੀ ਦੇ ਵਿਗਿਆਨੀਆਂ ਨੇ ਪਸ਼ੂ ਪ੍ਰਜਣਨ ਸੰਬੰਧੀ ਕੌਮੀ ਕਾਰਨਫਰੰਸ ਵਿਚ ਜਿੱਤੇ ਇਨਾਮ
News By Paigam E Jagat — Dec 12, 2023ਲੁਧਿਆਣਾ 12 ਦਸੰਬਰ 2023 - ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਦੇ ਵੈਟਨਰੀ ਗਾਇਨਾਕੋਲੋਜੀ ਵਿਭਾਗ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਨੇ ਪਸ਼ੂ ਪ੍ਰਜਣਨ ਸੰਬੰਧੀ ਭਾਰਤੀ ਸੋਸਾਇਟੀ ਦੀ 38ਵੀਂ ਸਾਲਾਨਾ ਕਾਨਫਰੰਸ ਵਿਚ ਹਿੱਸਾ ਲਿਆ। ਇਹ ਕਾਨਫਰੰਸ…
-
ਹਲਕਾ ਸਨੌਰ ਦੀ ਰਿਸ਼ੀ ਕਲੋਨੀ ਲਈ 28 ਲੱਖ ਦੀ ਗ੍ਰਾਂਟ ਨਾਲ ਵਿਕਾਸ ਕਾਰਜ ਸੰਪੂਰਨ
News By Paigam E Jagat — Dec 12, 2023ਪਟਿਆਲਾ/ਸਨੌਰ, 12 ਦਸੰਬਰ - ਵਿਧਾਨ ਸਭਾ ਹਲਕਾ ਸਨੌਰ ਦੇ ਅਧੀਨ ਆਉਂਦੀ ਰਿਸ਼ੀ ਕਲੋਨੀ ਵਿਖੇ ਵੱਖ ਵੱਖ ਵਿਕਾਸ ਕਾਰਜਾਂ ਲਈ ਲੱਗ ਭੱਗ 28 ਲੱਖ ਰੁਪਏ ਦੀ ਲਾਗਤ ਨਾਲ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਉਦਘਾਟਨ ਕਰਦਿਆਂ ਦੱਸਿਆ ਕਿ ਰਿਸ਼ੀ ਕਲੋਨੀ ਵਿਖੇ ਸੜਕਾਂ, ਸਕੂਲਾਂ ਵਿੱਚ…
-
ਲੋਕ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਤਿਆਰ, ਚੋਣਾਂ ਜਿੱਤਾਂਗੇ: ਪਠਾਣਮਾਜਰਾ
News By Paigam E Jagat — Dec 12, 2023ਪਟਿਆਲਾ/ਸਨੌਰ, 12 ਦਸੰਬਰ - ਆਮ ਆਦਮੀ ਪਾਰਟੀ ਵੱਲੋਂ ਹਾਲ ਹੀ ਵਿੱਚ ਜ਼ਿਲ੍ਹਾ ਪਟਿਆਲਾ ਦੇ ਨਿਯੁਕਤ ਕੀਤੇ ਗਏ ਅੱਠ ਆਗੂਆਂ ਵਿੱਚੋਂ ਵੇਅਰ ਹਾਊਸ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਇੰਦਰਜੀਤ ਸਿੰਘ ਸੰਧੂ ਨੇ ਵਿਧਾਨ ਸਭਾ ਹਲਕਾ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨਾਲ…
-
ਪੰਜਾਬ ’ਚ ਵਧ ਰਿਹਾ ਐੱਚ.ਆਈ.ਵੀ. ਦਾ ਪ੍ਰਕੋਪ, ਸਾਲ 2017 ਦੇ ਮੁਕਾਬਲੇ ਦੁੱਗਣੇ ਹੋਏ ਮਾਮਲੇ
News By Paigam E Jagat — Dec 12, 2023ਫਾਜ਼ਿਲਕਾ (ਪੈਗਾਮ-ਏ-ਜਗਤ)- ਪੰਜਾਬ ’ਚ ਐੱਚ.ਆਈ.ਵੀ. ਦੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ ਤੇ ਇਹ ਵਾਧਾ ਪੰਜਾਬ ਲਈ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਇਸ ਦਾ ਕਾਰਨ ਹੈ ਕਿ ਇਹ ਇਕ ਜਾਨਲੇਵਾ ਬਿਮਾਰੀ ਹੈ ਤੇ ਕਈ ਤਰੀਕਿਆਂ ਨਾਲ ਇਕ ਤੋਂ ਦੂਜੇ ਮਰੀਜ਼ ਤੱਕ ਫੈਲਦੀ ਹੈ। ਅੰਕ…
-
’ਭਾਰਤ ਸੰਕਲਪ ਯਾਤਰਾ’ ’ਚ ਰਾਜ ਦੇ ਅਧਿਕਾਰੀਆਂ ਦਾ ਸ਼ਾਮਲ ਨਾ ਹੋਣਾ ਨਿਰਾਸ਼ਾਜਨਕ : ਅਨੁਰਾਗ ਠਾਕੁਰ
News By Paigam E Jagat — Dec 12, 2023ਊਨਾ (ਪੈਗਾਮ-ਏ-ਜਗਤ)- ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਨੇ ਐਤਵਾਰ ਨੂੰ ਕਿਹਾ ਕਿ ਉਹ ਕੇਂਦਰ ਸਰਕਾਰ ਦੀ ’ਭਾਰਤ ਸੰਕਲਪ ਯਾਤਰਾ’ ’ਚ ਰਾਜ ਦੇ ਅਧਿਕਾਰੀਆਂ ਦੀ ਗੈਰ-ਮੌਜੂਦਗੀ ਤੋਂ ਨਿਰਾਸ਼ ਹਨ। ਠਾਕੁਰ ਨੇ ਊਨਾ ਜ਼ਿਲ੍ਹੇ ਦੇ ਬੰਗਾਣਾ ਖੇਤਰ ’ਚ ਇਕ ਪ੍ਰੋਗਰਾਮ…
-
ਚੇਤਨ ਸਿੰਘ ਜੌੜਾਮਾਜਰਾ ਨੇ ਬੀ. ਬੀ. ਐੱਮ. ਬੀ ਅਧਿਕਾਰੀਆਂ ਤੋਂ ਡੈਮਾਂ ’ਚ ਚੱਲ ਰਹੇ ਜਲ ਪ੍ਰਾਜੈਕਟਾਂ ਦਾ ਲਿਆ ਜਾਇਜ਼ਾ
News By Paigam E Jagat — Dec 12, 2023ਚੰਡੀਗੜ੍ਹ (ਪੈਗਾਮ-ਏ-ਜਗਤ) : ਪੰਜਾਬ ਦੇ ਜਲ ਸਰੋਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ.ਬੀ.ਐੱਮ.ਬੀ) ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਡੈਮਾਂ ’ਤੇ ਚੱਲ ਰਹੇ ਪ੍ਰਾਜੈਕਟਾਂ, ਭਵਿੱਖੀ ਯੋਜਨਾਵਾਂ ਅਤੇ ਪਾਣੀ ਭੰਡਾਰਨ ਦਾ ਜਾਇਜ਼ਾ ਲਿਆ…