World News
Everything beyond India
-
ਰਿਪੋਰਟ ਡਾਕਟਰ ਰਣਜੀਤ ਸਿੰਘ ਮੁਕੇਰੀਆਂ।
News By Paigam E Jagat — Dec 08, 2023ਪੰਜਾਬ ਸਰਕਾਰ ਦੁਆਰਾ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਨਸ਼ੇ ਛੁਡਾਉ ਮੁਹਿੰਮ ਸਪਤਾਹ ਦਾ ਆਰੰਭ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਾਜੀਪੁਰ ਤੋਂ ਕੀਤਾ ਗਿਆ, ਜਿਸ ਵਿਚ ਸਕੂਲ ਵਿੱਚ ਪੜ੍ਹਦੇ ਵਿਦਿਆਰਥੀਆਂ ਵਲੋਂ ਹੱਥਾ ਵਿੱਚ ਨਸ਼ੇ ਛੁਡਾਉ ਬੈਨਰ ਲੈ ਕੇ ਲੋਕਾਂ ਨੂੰ ਜਾਗਰੂਕ…
-
ਸਰਦਾਰ ਬਾਦਲ ਲੋਕਾਂ ਦੇ ਦਿਲਾਂ ਵਿੱਚ ਹਮੇਸ਼ਾ ਵਸੇ ਰਹਿਣਗੇ : ਪਰਵਿੰਦਰ ਸਿੰਘ ਸੋਹਾਣਾ
News By Paigam E Jagat — Dec 08, 2023ਐਸ ਏ ਐਸ ਨਗਰ, 8 ਦਸੰਬਰ - ਸ਼੍ਰੋਮਣੀ ਅਕਾਲੀ ਦਲ ਹਲਕਾ ਮੁਹਾਲੀ ਵੱਲੋਂ ਮਰਹੂਮ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਹਾੜਾ ਹਲਕਾ ਮੁਹਾਲੀ ਦੇ ਮੁਖ ਸੇਵਾਦਾਰ ਪਰਵਿੰਦਰ ਸਿੰਘ ਸੋਹਾਣਾ ਦੀ ਅਗਵਾਈ ਹੇਠ ਇਤਿਹਾਸਿਕ ਗੁਰਦੁਆਰਾ ਅੰਬ ਸਾਹਿਬ ਵਿਖੇ ਸਦਭਾਵਨਾ ਦਿਵਸ ਵਜ…
-
ਪੋਲੀਓ ਜਾਗਰੂਕਤਾ ਸਬੰਧੀ ਰਿਕਸ਼ਿਆਂ ਨੂੰ ਕੀਤਾ ਰਵਾਨਾ
News By Paigam E Jagat — Dec 08, 2023ਪਟਿਆਲਾ, 8 ਦਸੰਬਰ - ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਚਲਾਏ ਜਾ ਰਹੇ ਸਬ ਰਾਸ਼ਟਰੀ ਟੀਕਾਕਰਣ ਦਿਵਸ ਤਹਿਤ ਪਲਸ ਪੋਲੀਓ ਮੁਹਿੰਮ 10 ਤੋਂ 12 ਦਸੰਬਰ ਦੇ ਸਬੰਧ ਵਿਚ ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਅੱਜ ਪਲਸ ਪੋਲੀਓ ਮੁਹਿੰਮ ਦੇ ਪ੍ਰ…
-
ਮੱਟੂ ਦੀ ਪੁਸਤਕ "ਯਖ਼ ਰਾਤਾਂ ਪੋਹ ਦੀਆਂ" ਦਾ ਲੋਕ ਅਰਪਣ ਭਲਕੇ
News By Paigam E Jagat — Dec 08, 2023ਪਟਿਆਲਾ, 8 ਦਸੰਬਰ - ਪੰਜਾਬੀ ਸਾਹਿਤ ਸਭਾ ਪਟਿਆਲਾ ਵੱਲੋਂ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਵਿਛੋੜੇ ਦੇ ਦਰਦ ਅਤੇ ਪਰਿਵਾਰ ਦੀਆਂ ਲਾਸਾਨੀ ਕੁਰਬਾਨੀਆਂ ਨੂੰ ਦਰਸਾਉਂਦੀ ਇੰਜੀ.ਸਤਨਾਮ ਸਿੰਘ ਮੱਟੂ ਦੀ ਪੁਸਤਕ "ਯਖ਼ ਰਾਤਾਂ ਪੋਹ ਦੀਆਂ" ਦੇ ਦੂਜੇ ਐਡੀਸ਼ਨ ਦਾ…
-
ਗੱਡੀਆਂ 'ਤੇ ਬੱਤੀ ਅਤੇ ਕਾਲੀ ਫਿਲਮ ਲਗਾਉਣ ਸਬੰਧੀ ਪਾਬੰਦੀ ਦੇ ਹੁਕਮ ਜਾਰੀ
News By Paigam E Jagat — Dec 08, 2023ਪਟਿਆਲਾ, 8 ਦਸੰਬਰ - ਵਧੀਕ ਜ਼ਿਲ੍ਹਾ ਮੈਜਿਸਟਰੇਟ ਅਨੁਪ੍ਰਿਤਾ ਜੌਹਲ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਪਟਿਆਲਾ ਦੀਆਂ ਸੀਮਾਵਾਂ ਅੰਦਰ ਵਧੀਕ ਡਾਇਰੈਕਟਰ ਜਨਰਲ ਪੁਲਿਸ, ਟਰੈਫਿ…
-
ਗਾਇਕ ਦਿਲਾਵਰ ਮੋਤੀ ਦਾ ਧਾਰਮਿਕ ਗੀਤ ਜਾਰੀ।
News By Paigam E Jagat — Dec 08, 2023ਪਿੰਡ ਮੁਬਾਰਕਪੁਰ ਦੇ ਲੋਕ ਗਾਇਕ ਦਿਲਾਵਰ ਮੋਤੀ ਦਾ ਸਿੰਗਲ ਟਰੈਕ ਧਾਰਮਿਕ ਗੀਤ ਸ਼ੁਕਰ ਗੁਜ਼ਾਰ ਦਾਤਿਆ ਗੁਰਦੁਆਰਾ ਅਨੰਦਸਰ ਸਾਹਿਬ ਮੁਬਾਰਕਪੁਰ ਵਿਖੇ ਜਾਰੀ ਕੀਤਾ ਗਿਆ।ਇਸ ਗੀਤ ਨੂੰ ਖੁਦ ਦਿਲਾਵਰ ਮੋਤੀ ਨੇ ਲਿਖਿਆ ਅਤੇ ਗਾਇਆ ਹੈ ਜਿਸਦਾ ਸੰਗੀਤ ਜੱਸੀ ਬ੍ਰਦਰਜ਼ ਵਲੋਂ ਦਿੱਤਾ ਹੈ…
-
ਯੁਵਕ ਸੇਵਾਵਾਂ ਕਲੱਬਾਂ ਨੂੰ ਵਿੱਤੀ ਸਹਾਇਤਾ ਗ੍ਰਾਂਟ ਜਾਰੀ ਕਰਨ ਲਈ ਅਰਜ਼ੀਆਂ ਦੀ ਕੀਤੀ ਮੰਗ
News By Paigam E Jagat — Dec 08, 2023ਪਟਿਆਲਾ, 8 ਦਸੰਬਰ - ਯੁਵਕ ਸੇਵਾਵਾਂ ਵਿਭਾਗ ਪੰਜਾਬ ਵੱਲੋਂ ਵਿਭਾਗ ਨਾਲ ਐਫੀਲੀਏਟਿਡ ਯੁਵਕ ਸੇਵਾਵਾਂ ਕਲੱਬਾਂ ਨੂੰ ਉਨ੍ਹਾਂ ਵੱਲੋਂ ਪਿਛਲੇ 2 ਸਾਲ ਤੋਂ ਆਪਣੇ ਪਿੰਡਾਂ ਵਿੱਚ ਪਿੰਡ ਦੀ ਭਲਾਈ, ਯੁਵਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਖੇਡਾਂ ਅਤੇ ਰੰਗਲਾ ਪੰਜਾਬ ਸਿਰਜਣ ਸਬੰਧੀ ਕ…
-
ਜ਼ਿਲ੍ਹੇ ਵਿੱਚ ਫੌਜੀ ਰੰਗ ਦੀਆਂ ਵਰਦੀਆਂ, ਬੈਜ, ਟੋਪੀ, ਬੈਲਟਾਂ ਦੀ ਖ਼jਰੀਦ ਵੇਚ 'ਤੇ ਪਾਬੰਦੀ
News By Paigam E Jagat — Dec 08, 2023ਪਟਿਆਲਾ, 8 ਦਸੰਬਰ - ਵਧੀਕ ਜ਼ਿਲ੍ਹਾ ਮੈਜਿਸਟਰੇਟ ਅਨੁਪ੍ਰਿਤਾ ਜੌਹਲ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪਟਿਆਲਾ ਦੀਆਂ ਸੀਮਾਵਾਂ ਅੰਦਰ ਆਮ ਜਨਤਾ ਦੇ ਉਲਾਈਵ ਹਰੇ ਰੰਗ (ਮਿਲਟਰੀ ਰੰਗ) ਦੀਆਂ ਵਰਦੀਆਂ,…
-
ਸ਼ਾਮ ਸੂਰਜ ਡੁੱਬਣ ਤੋਂ ਬਾਅਦ ਅਤੇ ਸਵੇਰੇ ਸੂਰਜ ਚੜ੍ਹਨ ਤੋਂ ਪਹਿਲਾਂ ਗਊ ਵੰਸ਼ ਦੀ ਢੋਆ-ਢੁਆਈ 'ਤੇ ਪਾਬੰਦੀ ਦੇ ਹੁਕਮ ਜਾਰੀ
News By Paigam E Jagat — Dec 08, 2023ਪਟਿਆਲਾ, 8 ਦਸੰਬਰ - ਵਧੀਕ ਜ਼ਿਲ੍ਹਾ ਮੈਜਿਸਟਰੇਟ ਅਨੁਪ੍ਰਿਤਾ ਜੌਹਲ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪਟਿਆਲਾ ਦੀ ਹੱਦ ਅੰਦਰ ਸ਼ਾਮ ਨੂੰ ਸੂਰਜ ਡੁੱਬਣ ਤੋਂ ਬਾਅਦ ਅਤੇ ਸਵੇ…
-
ਸ਼ਹਿਰੀ ਖੇਤਰ ਵਿੱਚ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤਕ ਭਾਰੀ ਵਾਹਨਾਂ ਦੇ ਦਾਖ਼ਲੇ 'ਤੇ ਪਾਬੰਦੀ
News By Paigam E Jagat — Dec 08, 2023ਪਟਿਆਲਾ, 8 ਦਸੰਬਰ - ਵਧੀਕ ਜ਼ਿਲ੍ਹਾ ਮੈਜਿਸਟਰੇਟ ਅਨੁਪ੍ਰਿਤਾ ਜੌਹਲ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਰਾਜਪੁਰਾ ਚੁੰਗੀ ਤੋਂ ਪੁਰਾਣਾ ਬੱਸ ਸਟੈਂਡ ਦੇ ਅੰਦਰ ਦੇ ਇਲਾਕੇ, ਪੁਰਾਣਾ ਬ…
-
ਪਿੰਡ ਬੋੜੇ ਦੇ 2 ਨੈਟਵਰ ਲਾਲ ਠਗਾ ਵਲੋਂ ਲੋਕਾ ਨਾਲ ਲੱਖਾ ਦੀ ਠਗੀ ਮਾਰਨ ਤੋਂ ਬਾਅਦ ਡੀ.ਐਸ.ਪੀ ਦਫ਼ਤਰ ਗੜ੍ਹਸੰਕਰ ਵਿਖੇ ਪੰਚਾਇਤ ਤੇ ਲੋਕਾ ਕੋਲੋ ਮਾਫੀ ਮੰਗ ਕੇ ਜਾਨ ਛਡਾਈ
News By Paigam E Jagat — Dec 08, 2023ਗੜ੍ਹਸੰਕਰ 08 ਦਸੰਬਰ - ਪਿੰਡ ਬੋੜਾ ਦੇ ਦੋ ਵਿਅਕਤੀਆਂ ਵਲੋਂ ਜਾਅਲੀ ਐਨ ਜੀ ਓ ਬਣਾ ਕੇ ਹਲਕਾ ਗੜ੍ਹਸ਼ੰਕਰ ਦੇ ਵੱਖ ਵੱਖ ਪਿੰਡਾਂ ਦੇ ਲੋਕਾਂ ਨੂੰ ਇਮੋਸ਼ਨਲ ਅੱਤਿਆਚਾਰ ਕਰਕੇ ਠੱਗਣ ਦਾ ਮਾਮਲਾ ਸਾਹਮਣੇ ਆਇਆ ਹੈ ਪੀੜਤ ਲੋਕਾਂ ਵਲੋਂ ਡੀ ਐਸ ਪੀ ਗੜ੍ਹਸ਼ੰਕਰ ਨੂੰ ਦਰਖ਼ਾਸਤ ਦਿੱਤੀ…
-
ਸੀਨੀਅਰ ਸੈਕੰਡਰੀ ਸਕੂਲ ਗੜ੍ਹਸ਼ੰਕਰ ਵਿਖ਼ੇ ਸਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆਂ
News By Paigam E Jagat — Dec 08, 2023ਗੜ੍ਹਸ਼ੰਕਰ 7 ਦਸੰਬਰ -ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੜ੍ਹਸ਼ੰਕਰ ਵਿਖੇ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਸੀਮਾ ਰਾਣੀ ਦੀ ਅਗਵਾਈ ਹੇਠ ਸਕੂਲ ਦਾ ਸਲਾਨਾ ਇਨਾਮ ਵੰਡ ਸਮਾਰੋਹ ਸਕੂਲ ਦੀ ਗਰਾਊਂਡ ਵਿੱਚ ਕਰਵਾਇਆ ਗਿਆ। ਜਿਸ ਵਿੱਚ ਵੱਡੀ ਗਿਣਤੀ ਵਿੱਚ ਇਲਾਕੇ ਦੀਆਂ ਪ੍ਰਮੁੱਖ ਸਖਸ਼ੀਅਤ…