World News
Everything beyond India
-
ਲੋਅਰ ਬਧੇੜਾ ਪੰਚਾਇਤ ਨੇ ਕਿਹਾ ਨਸ਼ਿਆਂ ਨੂੰ ਨਾਂਹ, ਜ਼ਿੰਦਗੀ ਨੂੰ ਹਾਂ - ਰਜਨੀਸ਼ ਸ਼ਰਮਾ
News By Paigam E Jagat — Dec 07, 2023ਊਨਾ, 7 ਦਸੰਬਰ - ਨਸ਼ਾ ਮੁਕਤ ਊਨਾ ਮੁਹਿੰਮ ਤਹਿਤ ਨਾਨ-ਗਜ਼ਟਿਡ ਇੰਪਲਾਈਜ਼ ਫੈਡਰੇਸ਼ਨ ਦੇ ਪ੍ਰਧਾਨ ਰਜਨੀਸ਼ ਸ਼ਰਮਾ ਵੱਲੋਂ ਗ੍ਰਾਮ ਪੰਚਾਇਤ ਲੋਅਰ ਬਧੇਰਾ 'ਚ ਹਰ ਘਰ ਦਸਤਕ ਮੁਹਿੰਮ ਨੂੰ ਅੱਗੇ ਤੋਰਿਆ ਗਿਆ | ਇਸ ਦੌਰਾਨ ਰਜਨੀਸ਼ ਸ਼ਰਮਾ ਨੇ ਦੱਸਿਆ ਕਿ 'ਹਰ ਘਰ ਦਸਤਕ' ਮੁਹਿੰਮ ਤ…
-
ਸਮੂਹ ਵਿਕਾਸ ਬਲਾਕ ਅਧਿਕਾਰੀ ਆਪਣੇ ਅਧਿਕਾਰ ਖੇਤਰ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਨੂੰ ਮਿੱਥੇ ਸਮੇਂ ਵਿੱਚ ਮੁਕੰਮਲ ਕਰਨ-ਡਿਪਟੀ ਕਮਿਸ਼ਨਰ
News By Paigam E Jagat — Dec 07, 2023ਊਨਾ, 7 ਦਸੰਬਰ - ਸਾਰੇ ਬੀ.ਡੀ.ਓ ਵਿਕਾਸ ਬਲਾਕਾਂ 'ਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਨੂੰ ਜਲਦ ਤੋਂ ਜਲਦ ਪੂਰਾ ਕਰਨ ਤਾਂ ਜੋ ਲੋਕਾਂ ਨੂੰ ਲਾਭ ਮਿਲ ਸਕੇ | ਇਹ ਗੱਲ ਡਿਪਟੀ ਕਮਿਸ਼ਨਰ ਰਾਘਵ ਸ਼ਰਮਾ ਨੇ ਡੀ.ਆਰ.ਡੀ.ਏ. ਹਾਲ ਵਿਖੇ ਸਮੂਹ ਬਲਾਕ ਵਿਕਾਸ ਅਧਿਕਾਰੀਆਂ ਨਾਲ ਕੀਤੀ…
-
ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਨੇ ਡੇਰਾ ਬਾਪੂ ਗੰਗਾ ਦਾਸ ਜੀ ਦੇ ਦਰਬਾਰ ਤੇ ਮੱਥਾ ਟੇਕ ਕੇ ਲਿਆ ਅਸ਼ੀਰਵਾਦ
News By Paigam E Jagat — Dec 07, 2023ਮਾਹਿਲਪੁਰ, (7 ਦਸੰਬਰ) ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਨੇ ਡੇਰਾ ਬਾਪੂ ਗੰਗਾ ਦਾਸ ਜੀ ਦੇ ਦਰਬਾਰ ਮਾਹਿਲਪੁਰ ਪਹੁੰਚ ਕੇ ਮੱਥਾ ਟੇਕਿਆ ਤੇ ਅਸ਼ੀਰਵਾਦ ਲਿਆ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਡੇਰਾ ਬਾਪੂ ਗੰਗਾ ਦਾਸ ਜੀ ਦੇ ਮੁਖ ਸੇਵਾਦਾਰ ਮਨਦੀਪ ਸਿੰਘ ਬੈਂ…
-
ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਪ੍ਰੀ ਨਿਰਵਾਣੁ ਦਿਵਸ ਨੂੰ ਸਮਰਪਿਤ ਅਣਖ ਜਗਾਓ ਕੇਡਰ ਕੈਂਪ 15 ਨੂੰ
News By Paigam E Jagat — Dec 07, 2023ਮਾਹਿਲਪੁਰ, (7 ਦਸੰਬਰ) ਸਮਾਜਿਕ ਪਰਿਵਰਤਨ ਤੇ ਆਰਥਿਕ ਮੁਕਤੀ ਦੇ ਉਦੇਸ਼ ਦੀ ਪ੍ਰਾਪਤੀ ਹਿੱਤ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਜੀ ਦੇ ਪ੍ਰੀ ਨਿਰਵਾਣੁ ਦਿਵਸ ਨੂੰ ਸਮਰਪਿਤ ਅਣਖ ਜਗਾਓ ਕੇਡਰ ਕੈਂਪ 15 ਦਸੰਬਰ 2023 ਦਿਨ ਸ਼ੁਕਰਵਾਰ ਨੂੰ ਸਵੇਰੇ 10 ਵਜੇ ਪੁਰਾਣੀ ਦਾਣਾ ਮੰ…
-
ਬਲਵੰਤ ਸਿੰਘ ਰਾਜੋਆਣਾ ਵੱਲੋਂ ਜੇਲ੍ਹ ਵਿੱਚ ਦੂਜੇ ਦਿਨ ਵੀ ਭੁੱਖ ਹੜਤਾਲ ਜਾਰੀ, ਪਾਣੀ 'ਤੇ ਗੁਜ਼ਾਰਾ
News By Paigam E Jagat — Dec 06, 2023ਪਟਿਆਲਾ, 6 ਦਸੰਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿੱਚ ਫਾਂਸੀ ਦੀ ਸਜ਼ਾ ਪਾਉਣ ਵਾਲੇ ਅਤੇ ਪਿਛਲੇ 27 ਸਾਲਾਂ ਤੋਂ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਦੀ ਭੁੱਖ ਹੜਤਾਲ ਅੱਜ ਦੂਜੇ ਦਿਨ ਵੀ ਜਾਰੀ ਰਹੀ। ਉਹ ਦੋ ਦਿਨਾਂ ਤੋਂ ਸਿਰਫ਼ ਪਾਣੀ '…
-
ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਨੂੰ ਸਵਾਈਨ ਫਲੂ ਤੋਂ ਬਚਾਅ ਲਈ ਫਲੂ ਕਾਰਨਰ ਅਤੇ ਆਈਸੋਲੇਸ਼ਨ ਵਾਰਡ ਬਣਾਉਣ ਦੇ ਨਿਰਦੇਸ਼
News By Paigam E Jagat — Dec 06, 2023ਪਟਿਆਲਾ, 6 ਦਸੰਬਰ - ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵੱਲੋਂ ਸਵਾਈਨ ਫਲੂ ਇੱਕ ਨੋਟੀਫਾਈਏਬਲ ਬੀਮਾਰੀ ਐਲਾਨੀ ਗਈ ਹੈ, ਜਿਸ ਅਨੁਸਾਰ ਜ਼ਿਲ੍ਹੇ ਦੇ ਹਰੇਕ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲ ਜਾਂ ਲੈਬਾਰਟਰੀ ਵੱਲੋਂ ਸਵਾਈਨ ਫਲੂ ਦੇ ਸ਼ੱਕੀ ਜਾਂ ਪੋਜ਼ੀਟਿਵ ਮਰੀਜ਼ਾਂ ਦੀ ਸੂਚਨਾ…
-
'ਆਪ' ਦੇ ਸਕੱਤਰ ਰਣਜੋਧ ਸਿੰਘ ਹਡਾਣਾ ਨੇ ਵਾਈਸ ਚੇਅਰਮੈਨ, ਡਾਇਰੈਕਟਰ ਅਤੇ ਮੈਂਬਰਾਂ ਦਾ ਕੀਤਾ ਸਨਮਾਨ
News By Paigam E Jagat — Dec 06, 2023ਪਟਿਆਲਾ, 6 ਨਵੰਬਰ - 'ਆਪ' ਵਲੋਂ ਕਈ ਮਿਹਨਤੀ ਵਰਕਰਾਂ ਨੂੰ ਵੱਡੇ ਅਹੁਦਿਆਂ 'ਤੇ ਬਿਠਾਉਣ ਨਾਲ ਪਾਰਟੀ ਵਰਕਰਾਂ ਵਿੱਚ ਖ਼ੁਸ਼ੀ ਦਾ ਮਾਹੌਲ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ ਵੱਖ ਵੱਖ ਮਿਹਨਤੀ ਵਰਕਰਾਂ ਨੂੰ ਵਾਈਸ ਚੇਅਰਮੈਨ, ਡਾ…
-
ਕੋਟ ਫਤੂਹੀ ਵਿੱਚ ਸੰਜੀਵ ਪੰਚਨੰਗਲਾ ਦੀ ਅਗਵਾਈ ਵਿੱਚ ਵੰਡੇ ਲੱਡੂ ਮਨਾਇਆ ਭਾਜਪਾ ਦੀ ਜਿੱਤ ਦਾ ਜਸ਼ਨ
News By Paigam E Jagat — Dec 06, 2023ਮਾਹਿਲਪੁਰ, ਤਿੰਨ ਸੂਬਿਆਂ ਵਿਚ ਭਾਰਤੀ ਜਨਤਾ ਪਾਰਟੀ ਦੀ ਹੋਈ ਭਾਰੀ ਜਿੱਤ ਤੋ ਕੋਟਫਤੂਹੀ ਭਾਜਪਾ ਵਰਕਰਾਂ ਵਿੱਚ ਖੁਸ਼ੀ ਦਾ ਮਾਹੌਲ ਪਾਇਆ ਜਾ ਰਿਹਾ ਹੈ। ਅੱਜ ਕਸਬਾ ਕੋਟ-ਫਤੂਹੀ ਵਿੱਚ ਭਾਜਪਾ ਦੇ ਸੀਨੀਅਰ ਆਗੂ ਸੰਜੀਵ ਪੰਚਨੰਗਲਾ ਦੀ ਅਗਵਾਈ ਵਿਚ ਲੱਡੂ ਵੰਡੇ ਗਏ। ਇਸ ਮੌਕੇ ਮੰਡਲ…
-
ਜੇਲ੍ਹਾਂ ਦੇ ਖੇਤਰ ਅਤੇ ਜੇਲ੍ਹਾਂ ਦੇ ਆਲੇ ਦੁਆਲੇ 500 ਮੀਟਰ ਖੇਤਰ "ਨੋ ਡਰੋਨ ਜ਼ੋਨ" ਐਲਾਨਿਆ
News By Paigam E Jagat — Dec 06, 2023ਪਟਿਆਲਾ, 6 ਦਸੰਬਰ - ਵਧੀਕ ਜ਼ਿਲ੍ਹਾ ਮੈਜਿਸਟਰੇਟ ਅਨੁਪ੍ਰਿਤਾ ਜੌਹਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪਟਿਆਲਾ ਜ਼ਿਲ੍ਹੇ ਵਿੱਚ ਜੇਲ੍ਹਾਂ ਦੇ ਖੇਤਰ ਅਤੇ ਜੇਲ੍ਹਾਂ ਦੇ ਆਲੇ ਦੁਆਲੇ 500 ਮੀਟਰ ਖੇਤਰ ਨੂੰ ਨੋ ਡਰੋ…
-
ਦਿਵਿਆਂਗਜਨਾਂ ਨੂੰ ਨਕਲੀ ਅੰਗ ਅਤੇ ਹੋਰ ਉਪਕਰਨ ਮੁਹਈਆ ਕਰਵਾਉਣ ਲਈ ਅਸੈਸਮੈਂਟ ਕੈਂਪ 11 ਤੋਂ
News By Paigam E Jagat — Dec 06, 2023ਪਟਿਆਲਾ, 6 ਦਸੰਬਰ -ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਵਰਿੰਦਰ ਸਿੰਘ ਬੈਂਸ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੇ ਦਿਵਿਆਂਗਜਨ ਵਿਅਕਤੀਆਂ ਨੂੰ ਅਡਿੱਪ ਸਕੀਮ ਤਹਿਤ ਭਵਿੱਖ ਵਿੱਚ ਨਕਲੀ ਅੰਗ ਅਤੇ ਹੋਰ ਉਪਕਰਨ ਮੁਹੱਈਆ ਕਰਵਾਉਣ ਲਈ 11 ਤੋਂ 15 ਦਸੰਬਰ ਤੱਕ ਅਸੈਸਮੈਂਟ ਕੈਂਪ ਲਗਾ…
-
ਡਿਪਟੀ ਕਮਿਸ਼ਨਰ ਨੇ ਲਿਆ ਪਟਿਆਲਾ ਸ਼ਹਿਰ ਲਈ ਨਹਿਰੀ ਪਾਣੀ ਪ੍ਰਾਜੈਕਟ ਦਾ ਜਾਇਜ਼ਾ
News By Paigam E Jagat — Dec 06, 2023ਪਟਿਆਲਾ, 6 ਦਸੰਬਰ-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅੱਜ ਅਬਲੋਵਾਲ ਵਿਖੇ ਨਹਿਰੀ ਪਾਣੀ 'ਤੇ ਅਧਾਰਤ ਪ੍ਰਾਜੈਕਟ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਇਸ ਦੇ ਕੰਮ 'ਚ ਤੇਜ਼ੀ ਲਿਆਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ। ਡਿਪਟੀ ਕਮਿਸ਼ਨਰ ਨੇ ਐਲ. ਐਂਡ. ਟੀ. ਤੇ ਜਲ ਸਪਲਾਈ ਵਿਭਾਗ ਨੂੰ…
-
ਚੇਤਨ ਸਿੰਘ ਜੌੜਾਮਾਜਰਾ ਨੇ ਸਮਾਣਾ ਦੇ ਨਵੇਂ ਬੱਸ ਅੱਡੇ ਦਾ ਨੀਂਹ ਪੱਥਰ ਰੱਖਿਆ
News By Paigam E Jagat — Dec 06, 2023ਪਟਿਆਲਾ/ਸਮਾਣਾ, 6 ਦਸੰਬਰ -ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸਮਾਣਾ ਵਿਖੇ ਬਣਨ ਵਾਲੇ ਨਵੇਂ ਤੇ ਅਤਿ-ਆਧੁਨਿਕ ਬੱਸ ਅੱਡੇ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਬੱਸ ਅੱਡੇ ਲਈ ਕਰੀਬ ਸਵਾ 6 ਕਰੋੜ ਰੁਪਏ ਭ…