World News
Everything beyond India
-
ਰੋਟਰੀ ਕਲੱਬ ਸਿਲਵਰਸਿਟੀ ਨੇ ਮੁਹਾਲੀ ਵਿੱਚ ਸਾਈਕਲ ਅਤੇ ਟਰਾਈਸਾਈਕਲ ਵੰਡੇ
News By Paigam E Jagat — Dec 04, 2023ਐਸਏਐਸ ਨਗਰ, 4 ਦਸੰਬਰ - ਰੋਟਰੀ ਕਲੱਬ ਸਿਲਵਰਸਿਟੀ ਮੁਹਾਲੀ ਵਲੋਂ ਕਰਵਾਏ ਜਾਂਦੇ ਸਮਾਜ ਸੇਵਾ ਦੇ ਕੰਮਾਂ ਦੀ ਲੜੀ ਤਹਿਤ ਸ਼ਹਿਰ ਦੇ ਲੋੜਵੰਦ ਬੱਚਿਆਂ ਅਤੇ ਲੋਕਾਂ ਨੂੰ ਸਾਈਕਲ ਅਤੇ ਟਰਾਈਸਾਈਕਲ ਦੇਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਕਲੱਬ ਦੀ ਪ੍ਰਧਾਨ ਸਰਬ ਮਰਵਾਹ ਅਤੇ ਜਨਰਲ ਸਕ…
-
ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ ਵਿੱਚ ਧਾਰਮਿਕ ਸਮਾਗਮ
News By Paigam E Jagat — Dec 04, 2023ਐਸ. ਏ. ਐਸ.ਨਗਰ, 4 ਦਸੰਬਰ - ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਧੰਨ ਧੰਨ ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ। ਜਨਮ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ ਸ੍ਰੀ ਅਖੰਡ…
-
ਖਪਤਕਾਰ ਸੁਰਖਿਆ ਫੈਡਰੇਸ਼ਨ ਦੀ ਮੀਟਿੰਗ ਵਿੱਚ ਮਸਲੇ ਵਿਚਾਰੇ
News By Paigam E Jagat — Dec 04, 2023ਐਸ.ਏ.ਐਸ.ਨਗਰ, 4 ਦਸੰਬਰ - ਕੰਜਿਊਮਰਜ਼ ਪ੍ਰੋਟੈਕਸ਼ਨ ਫੈਡਰੇਸ਼ਨ ਐਸ ਏ ਐਸ ਨਗਰ ਦੀ ਕਾਰਜਕਾਰਣੀ ਦੀ ਇਕ ਮੀਟਿੰਗ ਸੰਸਥਾ ਦੇ ਪ੍ਰਧਾਨ ਪੀ ਐਸ ਵਿਰਦੀ ਦੀ ਪ੍ਰਧਾਨਗੀ ਵਿੱਚ, ਧਰਾਨਾ ਭਵਨ ਫੇਜ਼ 5 ਐਸ ਏ ਐਸ ਨਗਰ ਵਿਖੇ ਹੋਈ ਜਿਸ ਵਿਚ ਵੱਖ ਵੱਖ ਮੁੱਦਿਆਂ ਤੇ ਵਿਚਾਰ ਕੀਤਾ ਗਿਆ। ਇਸ ਬਾਰ…
-
ਕਿਸਾਨਾਂ ਦੇ ਮਸਲੇ ਹਲ ਕਰੇ ਸਰਕਾਰ : ਕਿਸਾਨ ਯੂਨੀਅਨ
News By Paigam E Jagat — Dec 04, 2023ਐਸ ਏ ਐਸ ਨਗਰ, 4 ਦਸੰਬਰ - ਭਾਰਤੀ ਕਿਸਾਨ ਯੂਨੀਅਨ ਦੀ ਮੀਟਿੰਗ ਖਰੜ ਅਕਾਲੀ ਦਫ਼ਤਰ ਵਿੱਚ ਸ. ਦਵਿੰਦਰ ਸਿੰਘ ਦੇਹ ਕਲਾਂ ਦੇ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਕਿਸਾਨਾਂ ਦੀਆਂ ਸਮੱਸਿਆਵਾਂ ਤੇ ਵਿਚਾਰ ਕਰਦਿਆਂ ਸਰਕਾਰ ਤੋਂ ਇਹਨਾਂ ਦੇ ਹਲ ਲਈ ਕਾਰਵਾਈ ਕਰਨ ਦੀ ਮੰਗ ਕੀਤੀ ਗਈ। ਮੀਟ…
-
ਪੰਜਾਬ ਸਰਕਾਰ ਸੂਬੇ ਦੀ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹਲ ਲਈ ਵਚਨਬੱਧ : ਕੁਲਵੰਤ ਸਿੰਘ
News By Paigam E Jagat — Dec 04, 2023ਐਸ.ਏ.ਐਸ.ਨਗਰ, 4 ਦਸੰਬਰ - ਹਲਕਾ ਵਿਧਾਇਕ ਸ ਕੁਲਵੰਤ ਸਿੰਘ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਵਪਾਰੀ ਜਗਤ ਨੂੰ ਆ ਰਹੀਆਂ ਦਰਪੇਸ਼ ਮੁਸ਼ਕਲਾਂ ਦੇ ਹੱਲ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਇਸ ਦੇ ਲਈ ਪੂਰੇ ਪੰਜਾਬ ਦੇ ਵਿੱਚ ਸਾਜਗਾਰ ਮਾਹੌਲ ਵੀ ਤਿਆਰ ਕਰ ਲਿਆ ਗਿਆ ਹੈ।…
-
ਪੰਜਾਬ ਦੇ ਵਿਕਾਸ ਲਈ ਦਿੱਤੇ ਯੋਗਦਾਨ ਪੱਖੋਂ ਸਰਦਾਰ ਬਾਦਲ ਹਮੇਸ਼ਾ ਪੰਜਾਬੀਆਂ ਦੇ ਦਿਲਾਂ ਵਿੱਚ ਰਹਿਣਗੇ : ਪਰਵਿੰਦਰ ਸਿੰਘ ਸੋਹਾਣਾ
News By Paigam E Jagat — Dec 04, 2023ਐਸ ਏ ਐਸ ਨਗਰ, 4 ਦਸੰਬਰ - ਪੰਜਾਬ ਦੇ ਸਾਬਕਾਮੁੱਖ ਮੰਤਰੀ ਮਰਹੂਮ ਸ. ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਨ ਆਉਂਦੀ 8 ਦਸੰਬਰ ਨੂੰ ਸਦਭਾਵਨਾ ਦਿਵਸ ਵਜੋਂ ਮਨਾਇਆ ਜਾਵੇਗਾ। ਇਸ ਸੰਬੰਧੀ ਫੈਸਲਾ ਸ਼੍ਰੋਮਣੀ ਅਕਾਲੀ ਦਲ ਹਲਕਾ ਮੁਹਾਲੀ ਦੇ ਮੁਖ ਸੇਵਾਦਾਰ ਪਰਵਿੰਦਰ ਸਿੰਘ ਸੋਹਾਣਾ ਦੀ ਪ੍…
-
2024 ਦੀਆਂ ਪੈਰਿਸ ਉਲੰਪਿਕ ਖੇਡਾਂ ਵਿੱਚ ਆਪਣੀ ਸੀਟ ਪੱਕੀ ਕਰਨ ਵਾਲੇ ਏਅਰ ਪਿਸਟਲ ਨਿਸ਼ਾਨੇਬਾਜੀ ਦੇ ਖਿਲਾੜੀ ਅਰਜੁਨ ਬਬੂਟਾ ਦਾ ਸਨਮਾਨ ਕੀਤਾ
News By Paigam E Jagat — Dec 04, 2023ਐਸ ਏ ਐਸ ਨਗਰ, 4 ਦਸੰਬਰ - ਫੇਜ਼ 11 ਦੇ ਵਸਨੀਕਾਂ ਵਲੋਂ ਏਸ਼ੀਆਈ ਖੇਡਾਂ 2023 ਵਿੱਚ ਨਿਸ਼ਾਨੇਬਾਜੀ ਵਿੱਚ ਗੋਲਡ ਮੈਡਲ ਜਿੱਤਣ ਵਾਲੇ ਫੇਜ਼ 11 ਦੇ ਵਸਨੀਕ ਅਰਜਨ ਬਬੂਟਾ ਨੂੰ ਇੱਥੇ ਆਯੋਜਿਤ ਇੱਕ ਧਾਰਮਿਕ ਸਮਾਗਮ ਦੌਰਾਨ ਸਨਮਾਨਿਤ ਕੀਤਾ ਗਿਆ। ਫੇਜ਼ 11 ਦੀ ਰੈਜੀਡੈਂਟ ਵੈਲਫੇਅਰ ਐਸੋਸ…
-
80 ਸਕੂਲੀ ਵਿਦਿਆਰਥੀਆਂ ਨੂੰ ਕੋਟੀਆਂ, ਬੈਗ ਤੇ ਬੂਟ ਤਕਸੀਮ ਕੀਤੇ
News By Paigam E Jagat — Dec 04, 2023ਪਟਿਆਲਾ, 4 ਦਸੰਬਰ - ਸਮਾਜ ਸੇਵੀ ਸੰਸਥਾ ਸ੍ਰੀ ਗੁਰੂ ਨਾਨਕ ਦੇਵ ਸਲੱਮ ਸੁਸਾਇਟੀ ਦੀ ਪਟਿਆਲਾ ਬ੍ਰਾਂਚ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਤਫ਼ਜ਼ਲਪੁਰਾ ਦੇ ਵਾਤਾਵਰਨ ਪਾਰਕ ਵਿਖੇ ਇੱਕ ਵਿਸ਼ੇਸ਼ ਸਮਾਗਮ ਦਾ ਆਯੋਜਨ ਕਰਕੇ ਜ਼ਰੂਰਤਮੰਦ 80 ਸਕੂਲੀ ਵਿਦਿਆਰਥੀਆਂ ਨੂੰ ਕੋ…
-
ਜੰਗਲਾਤ ਵਰਕਰਜ ਯੂਨੀਅਨ ਪੰਜਾਬ ਦੇ ਕਾਮੇ 9 ਦਸੰਬਰ ਨੂੰ ਕਰਨਗੇ ਜੰਗਲਾਤ ਮੰਤਰੀ ਦੇ ਹਲਕਾ ਭੋਆ ਚ ਰੈਲੀ
News By Paigam E Jagat — Dec 04, 2023ਗੜ੍ਹਸੰਕਰ 04 ਦਸੰਬਰ -ਜੰਗਲਾਤ ਵਰਕਰਜ ਯੂਨੀਅਨ ਪੰਜਾਬ ਸੂਬਾ ਚੇਅਰਮੈਨ ਵਿਰਸਾ ਸਿੰਘ ਚਹਿਲ, ਸੂਬਾ ਪ੍ਰਧਾਨ ਅਮਰੀਕ ਸਿੰਘ ਗੜਸ਼ੰਕਰ, ਸੂਬਾ ਜਨਰਲ ਸਕੱਤਰ ਜਸਵੀਰ ਸਿੰਘ ਸੀਰਾ, ਵਿੱਤ ਸਕੱਤਰ ਸ਼ਿਵ ਕੁਮਾਰ ਰੋਪੜ ਜੀ ਦੀ ਅਗਵਾਈ ਹੇਠ ਗੂਗਲ ਮੀਟ ਰਾਹੀਂ ਵਰਕਰਾਂ ਦੀਆਂ ਮੰਗਾਂ ਨੂੰ ਲ…
-
ਜੱਸਾ ਸਿੰਘ ਰਾਮਗੜ੍ਹੀਆ ਬਾਰੇ ਸ਼ਾਹਮੁਖੀ ਪੁਸਤਕ ਦਾ ਰਿਲੀਜ਼ ਸਮਾਗਮ ਅੱਜ
News By Paigam E Jagat — Dec 04, 2023ਪਟਿਆਲਾ, 4 ਦਸੰਬਰ - ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਰਲਡ ਪੰਜਾਬੀ ਸੈਂਟਰ ਵੱਲੋਂ ਹਰਿਦਰਸ਼ਨ ਮੈਮੋਰੀਅਲ ਟਰਸਟ ਕੈਨੇਡਾ ਅਤੇ ਕੈਨੇਡੀਅਨ ਰਾਮਗੜ੍ਹੀਆ ਸੁਸਾਇਟੀ ਦੇ ਸਹਿਯੋਗ ਨਾਲ 5 ਦਸੰਬਰ ਨੂੰ ਸਵੇਰੇ 11 ਵਜੇ ਯੂਨੀਵਰਸਿਟੀ ਵਿਖੇ ਸੁਲਤਾਨ-ਉਲ-ਕੌਮ ਸਰਦਾਰ ਜੱਸਾ ਸਿੰਘ ਰਾਮਗ…
-
ਪਿੰਡ ਨੰਗਲ ਖਿਲਾੜੀਆਂ ਦੇ 43 ਵੇਂ ਸਲਾਨਾ ਦਿਹਾਤੀ ਫੁੱਟਬਾਲ ਟੂਰਨਾਮੈਂਟ ਦਾ ਫਾਈਨਲ ਮੁਕਾਬਲਾ ਗੋਹਗੜੋਂ ਦੀ ਟੀਮ ਨੇ ਜਿੱਤਿਆ
News By Paigam E Jagat — Dec 04, 2023ਮਾਹਿਲਪੁਰ, (4 ਦਸੰਬਰ) ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪਿੰਡ ਨੰਗਲ ਖਿਲਾੜੀਆਂ ਵਿਖੇ 43 ਵਾਂ ਸਲਾਨਾ ਦਿਹਾਤੀ ਫੁੱਟਬਾਲ ਟੂਰਨਾਮੈਂਟ ਸਫ਼ਲਤਾ ਪੂਰਵਕ ਸੰਪੰਨ ਹੋਇਆ। ਪਿੰਡ ਦੇ ਪ੍ਰਵਾਸੀ ਭਰਾਵਾਂ ਦੇ ਵਿਸ਼ੇਸ਼ ਸਹਿਯੋਗ ਨਾਲ ਯੂਥ ਸਪੋਰਟਸ ਕਲੱਬ ਤੇ ਗ੍ਰਾਮ ਪੰਚਾਇਤ ਵਲੋਂ ਪੂਰੇ…
-
ਵਿਧਾਨ ਸਭਾ ਹਲਕਿਆਂ ਲਈ ਆਮ ਚੋਣਾਂ: ਰੁਝਾਨ ਅਤੇ ਨਤੀਜੇ ਦਸੰਬਰ-2023
News By Paigam E Jagat — Dec 04, 2023ਬੀਜੇਪੀ 3 ਰਾਜਾਂ ਵਿੱਚ ਸਰਕਾਰ ਬਣਾਉਣ ਲਈ ਤਿਆਰ, ਕਾਂਗਰਸ ਨੇ ਤੇਲੰਗਾਨਾ ਵਿੱਚ ਜਿੱਤ ਹਾਸਲ ਕੀਤੀ। ਵਿਧਾਨ ਸਭਾ ਚੋਣਾਂ ਦੇ ਨਤੀਜੇ: ਭਾਜਪਾ ਨੇ ਛੱਤੀਸਗੜ੍ਹ, ਰਾਜਸਥਾਨ ਅਤੇ ਮੱਧ ਪ੍ਰਦੇਸ਼ ਵਿੱਚ ਸਰਕਾਰ ਬਣਾਉਣ ਲਈ ਤਿੰਨੇ ਰਾਜਾਂ ਵਿੱਚ ਬਹੁਮਤ ਦਾ ਅੰਕੜਾ ਪਾਰ ਕਰ ਲਿਆ ਹੈ। ਰਾ…