World News
Everything beyond India
-
ਸਰਕਾਰੀ ਕਾਲਜ ਦੀਆਂ ਵਿਦਿਆਰਥਣਾਂ ਲਈ 15 ਦਿਨਾਂ ਜੂਡੋ ਵਰਕਸ਼ਾਪ ਕਰਵਾਈ
News By Paigam E Jagat — Dec 02, 2023ਐਸ ਏ ਐਸ ਨਗਰ, 2 ਦਸੰਬਰ- ਸਰਕਾਰੀ ਕਾਲਜ, ਐਸ ਏ ਐਸ ਨਗਰ ਦੇ ਵੂਮਨਸੈਲ ਅਤੇ ਕੈਰੀਅਰ ਪਲੇਸਮੈਂਟ ਵਿਭਾਗ ਵਲੋਂ ਸਰੀਰਕ-ਸਿੱਖਿਆ ਵਿਭਾਗ ਨਾਲ ਮਿਲ ਕੇ ਪ੍ਰਿੰਸੀਪਲ ਸ਼੍ਰੀਮਤੀ ਹਰਜੀਤ ਗੁਜਰਾਲ ਦੀ ਰਹਿਨੁਮਾਈ ਹੇਠ ਕਾਲਜ ਦੀਆਂ ਵਿਦਿਆਰਥਣਾਂ ਲਈ 15 ਦਿਨਾਂ ਜੂਡੋ ਵਰਕਸ਼ਾਪ ਕਰਵਾਈ ਗਈ…
-
ਬਲੌਂਗੀ ਦੀਆਂ ਗਲੀਆਂ ਵਿੱਚੋਂ ਨਹੀਂ ਹੋਈ ਬਰਸਾਤੀ ਪਾਣੀ ਦੀ ਨਿਕਾਸੀ ਗਲੀਆਂ ਵਿੱਚ ਖੜ੍ਹੇ ਪਾਣੀ ਕਾਰਨ ਲੋਕ ਪਰੇਸ਼ਾਨ
News By Paigam E Jagat — Dec 02, 2023ਬਲੌਂਗੀ, 2 ਦਸੰਬਰ - ਬਲੌਂਗੀ ਪਿੰਡ ਵਿੱਚ ਬਰਸਾਤ ਕਾਰਨ ਗਲੀਆਂ ਵਿੱਚ ਇਕੱਠੇ ਹੋ ਰਹੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਗੰਦਾ ਪਾਣੀ ਗਲੀਆਂ ਵਿੱਚ ਹੀ ਖੜ੍ਹਾ ਹੈ ਜਿਸ ਕਾਰਨ ਲੋਕਾਂ ਨੂੰ ਭਾਰੀ ਪਰੇਸ਼ਾਨੀ ਸਹਿਣੀ ਪੈ ਰਹੀ ਹੈ। ਬਲੌਂਗੀ ਵਾਸੀਆਂ ਦਾ ਕਹਿਣਾ ਹੈ ਕਿ ਬਲੌਂਗੀ ਪਿੰਡ…
-
ਆਪ ਆਗੂ ਅਮਿਤ ਜੈਨ ਬਣੇ ਪੰਜਾਬ ਗਊ ਸੇਵਾ ਕਮਿਸ਼ਨ ਦਾ ਮੈਂਬਰ ਨਿਯੁਕਤ ਕੀਤਾ
News By Paigam E Jagat — Dec 02, 2023ਐਸ ਏ ਐਸ ਨਗਰ, 2 ਦਸੰਬਰ - ਆਮ ਆਦਮੀ ਪਾਰਟੀ ਦੇ ਚੰਡੀਗੜ੍ਹ ਦੇ ਕਨਵੀਨਰ ਅਤੇ ਟ੍ਰੇਡਰ ਵਿੰਗ ਜਿਲ੍ਹਾ ਮੁਹਾਲੀ ਦੇ ਮੀਤ ਪ੍ਰਧਾਨ ਅਮਿਤ ਜੈਨ ਨੂੰ ਪੰਜਾਬ ਗਊ ਸੇਵਾ ਕਮਿਸ਼ਨ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਇਸ ਸੰਬੰਧੀ ਮੁੱਖ ਮੰਤਰੀ ਵਲੋਂ ਪੰਜਾਬ ਗਊ ਸੇਵਾ ਕਮਿਸ਼ਨ ਦੇ ਵਾਈਸ ਚ…
-
ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਪ੍ਰਭਾਤ ਫੇਰੀ ਦਾ ਆਯੋਜਨ
News By Paigam E Jagat — Dec 02, 2023ਐਸਏਐਸ ਨਗਰ, 2 ਦਸੰਬਰ - ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਬੁੱਢਾ ਦਲ ਦੇ ਸੱਤਵੇਂ ਜੱਥੇਦਾਰ ਅਤੇ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ ਵਿੱਚ ਵਿਸ਼ਾਲ ਪ੍ਰਭਾਤ ਫੇਰੀ ਦਾ…
-
ਥਾਣੇਦਾਰ ਪੁਸ਼ਵਿੰਦਰ ਸਿੰਘ ਰਾਣਾ ਨੂੰ ਡਿਪਟੀ ਸਪੀਕਰ ਦਫਤਰ ਵਲੋਂ ਵਿਦਾਇਗੀ ਪਾਰਟੀ ਤੇ ਸਨਮਾਨ।
News By Paigam E Jagat — Dec 02, 2023ਮਾਹਿਲਪੁਰ, (2 ਦਸੰਬਰ ) ਅੱਜ ਹਲਕਾ ਵਿਧਾਇਕ ਤੇ ਡਿਪਟੀ ਸਪੀਕਰ ਦੇ ਦਫਤਰ ਵਿਖੇ ਥਾਣੇਦਾਰ ਪੁਸ਼ਵਿੰਦਰ ਸਿੰਘ ਰਾਣਾ ਨੂੰ ਸੇਵਾ ਮੁਕਤੀ ਤੇ ਵਿਦਾਇਗੀ ਪਾਰਟੀ ਦੇ ਕੇ ਮਾਣਯੋਗ ਡਿਪਟੀ ਸਪੀਕਰ ਸ਼੍ਰੀ ਜੈ ਕ੍ਰਿਸ਼ਨ ਸਿੰਘ ਰੋੜੀ ਵਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਹੋਏ ਇਕ ਪ੍ਰਭਾਵਸ਼ਾਲੀ…
-
ਸੁਖਦੀਪ ਸਿੰਘ ਸੋਈ ਨੂੰ ਸ਼ਰਧਾਂਜਲੀਆਂ ਭੇਂਟ
News By Paigam E Jagat — Dec 02, 2023ਐਸ ਏ ਐਸ ਨਗਰ, 2 ਦਸੰਬਰ - ਮੁਹਾਲੀ ਤੋਂ ਅਜੀਤ ਦੇ ਸੀਨੀਅਰ ਪੱਤਰਕਾਰ ਸੁਖਦੀਪ ਸਿੰਘ ਸੋਈ (ਜਿਹਨਾਂ ਦਾ ਬੀਤੀ 25 ਨਵੰਬਰ ਨੂੰ ਦਿਲ ਦਾ ਦੌਰਾ ਪੈਣ ਦੇ ਕਾਰਨ ਸਵਰਗਵਾਸ ਹੋ ਗਿਆ ਸੀ) ਨਮਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅਖੰਡ ਪਾਠ ਦੇ ਭੋਗ ਅਤੇ ਅੰਤਮ ਅਰਦਾਸ ਅੱਜ ਗੁਰੂਦੁਆਰਾ…
-
ਵਿਸ਼ਵ ਏਡਜ਼ ਦਿਵਸ ਮੌਕੇ ਗੜ੍ਹਸ਼ੰਕਰ 'ਚ ਜਾਗਰੂਕਤਾ ਰੈਲੀ ਕੱਢੀ ।
News By Paigam E Jagat — Dec 02, 2023ਗੜ੍ਹਸ਼ੰਕਰ 2 ਦਸੰਬਰ - ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਅਧੀਨ ਚੱਲ ਰਹੀ ਸੰਸਥਾ ਸੰਕਲਪ ਸੰਸਕ੍ਰਿਤਿਕ ਸਮਿਤੀ ਦੇ ਪ੍ਰੋਜੈਕਟ ਮੈਨੇਜਰ ਅਮਿਤ ਕੁਮਾਰ ਦੀ ਅਗਵਾਈ ਹੇਠ ਵਿਸ਼ਵ ਏਡਜ਼ ਦਿਵਸ ਮੌਕੇ ਏਡਜ਼ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਐਸ.ਡੀ. ਪਬਲਿਕ ਸਕੂਲ ਗੜ੍ਹਸ਼…
-
ਡੇਰਾ ਲੋਹ ਲੰਗਰ ਗੁਰਦੁਆਰਾ ਚੈਰੀਟੇਬਲ ਸੋਸਾਇਟੀ ਨੰਗਲ ਖੁਰਦ ਨੇ ਲੋੜਵੰਦ ਮਰੀਜ਼ਾਂ ਨੂੰ ਦੰਦ ਵੰਡੇ
News By Paigam E Jagat — Dec 02, 2023ਮਾਹਿਲਪੁਰ, (2 ਦਸੰਬਰ) ਡੇਰਾ ਲੋਹ ਲੰਗਰ ਗੁਰਦੁਆਰਾ ਚੈਰੀਟੇਬਲ ਸੁਸਾਇਟੀ ਨੰਗਲ ਖੁਰਦ ਵੱਲੋਂ ਅੱਜ ਲੋੜਵੰਦ ਮਰੀਜ਼ਾਂ ਨੂੰ ਦੰਦ ਵੰਡੇ ਗਏl ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਮਹੰਤ ਵਿਕਰਮਜੀਤ ਸਿੰਘ, ਪਵਨਪ੍ਰੀਤ ਸਿੰਘ ਮੁੱਗੋਵਾਲ ਨਵੇਂ ਚੁਣੇ ਗਏ ਪੀਸੀਐਸ (ਜੁਡੀਸ…
-
ਗੁਰਦੁਆਰਾ ਤਪ ਅਸਥਾਨ ਸ੍ਰੀਮਾਨ ਸੰਤ ਬਾਬਾ ਸ਼ੋਭਾ ਸਿੰਘ ਜੀ ਪਿੰਡ ਲੰਗੇਰੀ ਵਿਖੇ ਧਾਰਮਿਕ ਸਮਾਗਮ ਅੱਜ
News By Paigam E Jagat — Dec 02, 2023ਮਾਹਿਲਪੁਰ,(2 ਦਸੰਬਰ) - ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਦੀਆਂ ਖੁਸ਼ੀਆਂ ਨੂੰ ਮੁੱਖ ਰੱਖਦੇ ਹੋਏ ਗੁਰਦੁਆਰਾ ਤੱਪ ਅਸਥਾਨ ਸ਼੍ਰੀਮਾਨ ਸੰਤ ਬਾਬਾ ਸ਼ੋਭਾ ਸਿੰਘ ਜੀ ਪਿੰਡ ਲੰਗੇਰੀ ਵਿਖੇ ਧਾਰਮਿਕ ਸਮਾਗਮ 3 ਦਸੰਬਰ 2023 ਦਿਨ ਐਤਵਾਰ ਨੂੰ ਸ਼ਰਧ…
-
ਪਟਿਆਲਾ ਪੁਲਿਸ ਵੱਲੋਂ ਸ਼ੰਭੂ ਵਿਖੇ ਹੋਏ ਟੇਲਰਮਾਸਟਰ ਦੇ ਕਤਲ ਦਾ ਮਾਮਲਾ ਬੇਨਕਾਬ
News By Paigam E Jagat — Dec 02, 2023ਪਟਿਆਲਾ, 2 ਦਸੰਬਰ - ਸੀਨੀਅਰ ਕਪਤਾਨ ਪੁਲਿਸ ਪਟਿਆਲਾ ਵਰੁਣ ਸ਼ਰਮਾ ਨੇ ਦੱਸਿਆ ਕਿ 29 ਅਕਤੂਬਰ ਦੀ ਦਰਮਿਆਨੀ ਰਾਤ ਨੂੰ ਪਿੰਡ ਸਲੇਮਪੁਰ ਸੇਖਾਂ ਥਾਣਾ ਸ਼ੰਭੂ ਵਿਖੇ ਟੇਲਰਮਾਸਟਰ ਲਛਮਣ ਸਿੰਘ ਦੇ ਕਤਲ ਨੂੰ ਟਰੇਸ ਕਰਨ ਲਈ ਹਰਬੀਰ ਸਿੰਘ ਅਟਵਾਲ ਕਪਤਾਨ ਪੁਲਿਸ ਇੰਨਵੈਸਟੀਗੇਸ਼ਨ ਪਟਿ…
-
ਯੁਵਕ ਸੇਵਾਵਾਂ ਕਲੱਬਾਂ ਨੂੰ ਵਿੱਤੀ ਸਹਾਇਤਾ ਗ੍ਰਾਂਟ ਜਾਰੀ ਕਰਨ ਲਈ ਅਰਜ਼ੀਆਂ ਦੀ ਮੰਗ
News By Paigam E Jagat — Dec 02, 2023ਪਟਿਆਲਾ, 2 ਦਸੰਬਰ - ਯੁਵਕ ਸੇਵਾਵਾਂ ਵਿਭਾਗ ਪੰਜਾਬ ਵੱਲੋਂ ਵਿਭਾਗ ਨਾਲ ਐਫੀਲੀਏਟਿਡ ਯੁਵਕ ਸੇਵਾਵਾਂ ਕਲੱਬਾਂ ਨੂੰ ਉਨ੍ਹਾਂ ਵੱਲੋਂ ਪਿਛਲੇ 2 ਸਾਲ ਤੋਂ ਆਪਣੇ ਪਿੰਡਾਂ ਵਿੱਚ ਪਿੰਡ ਦੀ ਭਲਾਈ, ਯੁਵਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਖੇਡਾਂ ਸਬੰਧੀ ਕੀਤੀਆਂ ਗਈਆਂ ਗਤੀਵਿਧੀਆ…
-
ਚੋਣ ਅਫ਼ਸਰ ਨੇ ਬੂਥ ਲੈਵਲ ਕੈਂਪਾਂ ਦਾ ਕੀਤਾ ਅਚਨਚੇਤ ਦੌਰਾ
News By Paigam E Jagat — Dec 02, 2023ਪਟਿਆਲਾ, 2 ਦਸੰਬਰ - ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਚੋਣ ਪ੍ਰਕਿਰਿਆ ਵਿੱਚ ਨੌਜਵਾਨਾਂ ਖਾਸ ਕਰਕੇ ਪਹਿਲੀ ਵਾਰ ਵੋਟ ਪਾਉਣ ਵਾਲੇ ਨੌਜਵਾਨਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਦੀ ਵਕਾਲਤ ਕਰਦਿਆਂ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼) ਨੂੰ ਜ਼ਿਲ੍ਹਾ ਪ੍ਰਸ਼ਾਸਨ ਵ…