World News
Everything beyond India
-
‘ਮੁੱਖ ਮੰਤਰੀ ਤੀਰਥ ਯਾਤਰਾ’ ਸਕੀਮ ’ਤੇ ਲਟਕੀ ਤਲਵਾਰ, ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ 12 ਦਸੰਬਰ ਤੱਕ ਜਵਾਬ ਮੰਗਿਆ
News By Paigam E Jagat — Dec 02, 2023ਚੰਡੀਗੜ੍ਹ 02 ਦਸੰਬਰ 2023- ਪੰਜਾਬ ’ਚ ਆਮ ਆਦਮੀ ਪਾਰਟੀ ਸਰਕਾਰ ਵਲੋਂ ਕੁਝ ਦਿਨ ਪਹਿਲਾਂ ਹੀ ਸ਼ੁਰੂ ਕੀਤੀ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਨਿਸ਼ਾਨੇ ’ਤੇ ਆ ਗਈ ਹੈ।ਹਾਈਕੋਰਟ ਨੇ ਆਰ.ਟੀ.ਆਈ. ਐਕਟਿਵਿਸਟ ਪਰਵਿੰਦਰ ਸਿੰਘ ਕਿੱਤਣਾ ਵਲੋਂ ਉੱਘੇ…
-
ਪਰਾਲੀ ਪ੍ਰਬੰਧਨ ਕਰਨ ਵਾਲੀਆਂ ਮਸ਼ੀਨਾਂ ਦੀ ਭੌਤਿਕ ਪੜਤਾਲ ਹੁਣ 8 ਦਸੰਬਰ ਨੂੰ ਹੋਵੇਗੀ: ਮੁੱਖ ਖੇਤੀਬਾੜੀ ਅਫ਼ਸਰ
News By Paigam E Jagat — Dec 02, 2023ਨਵਾਂਸ਼ਹਿਰ, 1 ਦਸੰਬਰ : ਸਰਕਾਰ ਵਲੋਂ ਫ਼ਸਲੀ ਰਹਿੰਦ-ਖੂੰਹਦ ਖਾਸ ਤੌਰ ‘ਤੇ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਕਰਾਪ ਰੈਜੀਡਿਊ ਮੈਨੇਜਮੈਂਟ (ਸੀ.ਆਰ.ਐਮ) ਸਕੀਮ ਅਧੀਨ ਪਰਾਲੀ ਪ੍ਰਬੰਧਨ ਦੀਆਂ ਮਸ਼ੀਨਾਂ ‘ਤੇ ਕਿਸਾਨਾਂ ਨੂੰ ਸਬਸਿਡੀ ਮੁਹੱਈਆ ਕਰਵਾਈ ਜਾ ਰਹੀ ਹੈ। ਇਸ ਸਬੰਧੀ…
-
ਇੰਟਰਨੈਸ਼ਨਲ ਕਰਾਟੇ ਚੈਂਪੀਅਨਸ਼ਿਪ ਵਿੱਚ ਐਸ ਬੀ ਐਸ ਮਾਡਲ ਹਾਈ ਸਕੂਲ ਸਦਰਪੁਰ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ
News By Paigam E Jagat — Dec 01, 202325 ਅਤੇ 26 ਨਵੰਬਰ 2023 ਨੂੰ ਨਵਾਂਸ਼ਹਿਰ ਵਿੱਚ ਹੋਈ ਇੰਟਰਨੈਸ਼ਨਲ ਕਰਾਟੇ ਚੈਂਪੀਅਨਸ਼ਿਪ ਵਿੱਚ ਐਸ ਬੀ ਐਸ ਮਾਡਲ ਹਾਈ ਸਕੂਲ ਸਦਰਪੁਰ ਦੇ ਵਿਦਿਆਰਥੀਆਂ ਨੇ ਕੋਚ ਰਾਮ ਕੁਮਾਰ ਦੀ ਅਗਵਾਈ ਹੇਠ ਵਧੀਆ ਪ੍ਰਦਰਸ਼ਨ ਕਰਦੇ ਹੋਏ ਓਵਰਆਲ ਦੂਜਾ ਸਥਾਨ ਹਾਸਿਲ ਕਰਕੇ ਸਕੂਲ ਦਾ ਮਾਣ ਵਧਾਇਆ।…
-
ਭਾਰਤ ਸਰਕਾਰ ਦੀ ਘਰ ਘਰ ਰੋਜਗਾਰ ਮੁਹਿੰਮ
News By Paigam E Jagat — Dec 01, 2023ਪਿੰਡ ਬਾਬਾ ਦੀਪ ਸਿੰਘ ਨਗਰ (ਆਰ ਸੀ ਐਫ) .:: ਭਾਰਤ ਸਰਕਾਰ ਦੀ ਘਰ ਘਰ ਰੋਜਗਾਰ ਮੁਹਿੰਮ ਦੇ ਚਲਦਿਆਂ ਪਿੰਡ ਬਾਬਾ ਦੀਪ ਸਿੰਘ ਨਗਰ (ਆਰ ਸੀ ਐਫ) ਸਵ: ਜੱਸਪ੍ਰੀਤ ਸਿੰਘ ਪੰਚਾਇਤ ਘਰ ਵਿਚ ਸਰਪੰਚ ਮੈਡਮ ਰੁਪਿੰਦਰ ਕੌਰ ਜੀ ਦੀ ਅਗਵਾਈ ਹੇਠ ਚੱਲ ਰਹੇ ਸਲਾਈ ਸੈਂਟਰ ਦਾ ਜਾਏਜਾ ਲੈਣ ਮ…
-
ਹਰਜੀਤਪਾਲ ਹੀਰਾ ਭੀਮ ਆਰਮੀ ਹਲਕਾ ਦਸੂਹਾ ਦੇ ਪ੍ਰਧਾਨ ਨਿਯੁਕਤ ਕੀਤਾ ਗਿਆ
News By Paigam E Jagat — Dec 01, 2023ਮਾਹਿਲਪੁਰ, (1ਦਸੰਬਰ) - ਭੀਮ ਆਰਮੀ ਦੀ ਇੱਕ ਵਿਸ਼ੇਸ਼ ਮੀਟਿੰਗ ਗੁਰੂ ਰਵਿਦਾਸ ਭਵਨ ਦਸੂਹਾ ਵਿਖੇ ਹੋਈ, ਜਿਸ ਵਿੱਚ ਸਰਬ ਸੰਮਤੀ ਨਾਲ ਸ੍ਰੀ ਹਰਜੀਤ ਪਾਲ ਹੀਰਾ ਨੂੰ ਦਸੂਹਾ ਹਲਕੇ ਦਾ ਪ੍ਰਧਾਨ, ਰਜਿੰਦਰ ਸੰਧੂ ਨੂੰ ਜਨਰਲ ਸਕੱਤਰ ਅਤੇ ਸ੍ਰੀ ਗੁਰਦੇਵ ਰਾਜ ਨੂੰ ਉਪ ਪ੍ਰਧਾਨ ਨਿਯੁਕਤ…
-
ਸੰਤ ਆਸ਼ਰਮ ਗੁਰਦੁਆਰਾ ਸਾਹਿਬ ਪਿੰਡ ਬਾਹੋਵਾਲ ਵਿਖੇ ਧੰਨ ਧੰਨ ਸ਼੍ਰੀ ਗੁਰੂ ਨਾਨਕ ਦੇਵ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਆਖੰਡ ਪਾਠਾ ਦੀ ਆਰੰਭਤਾ
News By Paigam E Jagat — Dec 01, 2023ਮਾਹਿਲਪੁਰ, (1 ਦਸੰਬਰ) ਮਾਹਿਲਪੁਰ ਦੇ ਨਾਲ ਲੱਗਦੇ ਪਿੰਡ ਬਾਹੋਵਾਲ ਵਿਖੇ ਸਥਿਤ ਸੰਤ ਆਸ਼ਰਮ ਗੁਰਦੁਆਰਾ ਸਾਹਿਬ ਬਾਹੋਵਾਲ ਵਿਖੇ ਦੇਸ਼ ਵਿਦੇਸ਼ ਦੀਆਂ ਸੰਗਤਾਂ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਧੰਨ- ਧੰਨ ਸ੍ਰੀ ਗੁਰੂ ਨਾਨਕ ਦੇਵ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ…
-
ਵਿਸ਼ਵ ਏਡਜ਼ ਜਾਗਰੂਕਤਾ ਦਿਵਸ ਮਨਾਇਆ
News By Paigam E Jagat — Dec 01, 2023ਐਸ ਏ ਐਸ ਨਗਰ, 1 ਦਸੰਬਰ - ਸਨ ਫਾਰਮਾ ਕਮਿਉਨਿਟੀ ਹੈਲਥ ਕੇਅਰ ਸੁਸਾਇਟੀ ਵੱਲੋਂ ਪਿੰਡ ਮੁਹਾਲੀ ਦੇ ਸਕੂਲ ਸ਼ਹੀਦ ਭਾਈ ਤਾਰੂ ਸਿੰਘ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਸ਼ਵ ਏਡਜ਼ ਜਾਗਰੂਕਤਾ ਦਿਵਸ ਮਨਾਇਆ ਗਿਆ। ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਮੌਕੇ ਡਾ. ਹਰਬਰਿੰਦਰ ਸਿੰਘ ਨੇ…
-
ਸਿਹਤ ਵਿਭਾਗ ਦੇ ਮੁਲਾਜ਼ਮਾਂ ਵਲੋਂ ਪੰਜਾਬ ਸਰਕਾਰ ਦਾ ‘ਪਿੱਟ-ਸਿਆਪਾ’ ਮੁਲਾਜ਼ਮਾਂ ਦੀ ‘ਕਲਮ-ਛੋੜ’ ਹੜਤਾਲ 23ਵੇਂ ਦਿਨ ਵਿੱਚ ਦਾਖ਼ਲ
News By Paigam E Jagat — Dec 01, 2023ਐਸ ਏ ਐਸ ਨਗਰ, 1 ਦਸੰਬਰ - ਸਥਾਨਕ ਸਿਵਲ ਸਰਜਨ ਦਫ਼ਤਰ ਅਤੇ ਜ਼ਿਲ੍ਹਾ ਸਿਹਤ ਵਿਭਾਗ ਅਧੀਨ ਵੱਖ-ਵੱਖ ਦਫ਼ਤਰਾਂ ਵਿੱਚ ਸਿਹਤ ਵਿਭਾਗ ਦੇ ਮੁਲਾਜ਼ਮਾਂ ਵਲੋਂ ਸਾਂਝਾ ਮੁਲਾਜ਼ਮ ਮੰਚ ਦੇ ਸੱਦੇ ਤੇ ਕਲਮ-ਛੋੜ ਹੜਤਾਲ ਦੌਰਾਨ ਮੁਲਾਜਮਾਂ ਵਲੋਂ ਸਿਵਲ ਸਰਜਨ ਦਫ਼ਤਰ ਵਿਖੇ ਇਕੱਤਰਤਾ ਕਰਕੇ ਪੰਜਾਬ…
-
ਸ਼ੈਮਰੌਕ ਸਕੂਲ ਵੱਲੋਂ ਇੰਟਰ ਸਕੂਲ ਬੈਂਡ ਮੁਕਾਬਲਿਆਂ ਦਾ ਆਯੋਜਨ ਸੇਂਟ ਕਬੀਰ ਸਕੂਲ ਪਹਿਲੇ, ਸ਼ੈਮਰੌਕ ਸਕੂਲ ਦੂਜੇ ਅਤੇ ਸੇਂਟ ਸੋਲਜਰ ਸਕੂਲ ਤੀਜੇ ਸਥਾਨ ਤੇ ਰਹੇ
News By Paigam E Jagat — Dec 01, 2023ਐਸ ਏ ਐਸ ਨਗਰ, 1 ਦਸੰਬਰ - ਸ਼ੈਮਰਾਕ ਸੀਨੀਅਰ ਸਕੈਂਡਰੀ ਸਕੂਲ, ਸੈਕਟਰ 69 ਵੱਲੋਂ ਟ੍ਰਾਈ ਸਿਟੀ ਦੇ ਸਕੂਲਾਂ ਦਰਮਿਆਨ ਬੈਡ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ। ਸਕੂਲ ਦੇ ਬੁਲਾਰੇ ਨੇ ਦੱਸਿਆ ਕਿ ਸਕੂਲ ਵੱਲੋਂ ਲਗਾਤਾਰ ਛੇ ਸਾਲਾਂ ਤੋਂ ਕਰਵਾਏ ਜਾ ਰਹੇ ਮੁਕਾਬਲਿਆਂ ਵਿਚ ਇਸ ਵਾਰ ਮ…
-
ਵਿਨੀਤ ਵਰਮਾ ਬਣੇ ਪੰਜਾਬ ਸਟੇਟ ਟਰੇਡਰ ਕਮਿਸ਼ਨ ਦੇ ਮੈਂਬਰ
News By Paigam E Jagat — Dec 01, 2023ਐਸ ਏ ਐਸ ਨਗਰ, 1 ਦਸੰਬਰ - ਪੰਜਾਬ ਸਰਕਾਰ ਵੱਲੋਂ ਆਮ ਆਦਮੀ ਪਾਰਟੀ ਦੇ ਵਿਓਪਾਰ ਮੰਡਲ ਵਿੰਗ ਦੇ ਸੂਬਾ ਪ੍ਰਧਾਨ ਸ੍ਰੀ ਵਿਨੀਤ ਵਰਮਾ ਨੂੰ ਪੰਜਾਬ ਸਟੇਟ ਟਰੇਡਰ ਕਮਿਸ਼ਨ ਦੇ ਮੈਂਬਰ ਦੇ ਤੌਰ ਤੇ ਨਿਯੁਕਤ ਕੀਤਾ ਗਿਆ ਹੈ। ਇਸ ਸੰਬੰਧੀ ਮੁੱਖ ਮੰਤਰੀ ਦਫਤਰ ਵਲੋਂ ਸੂਚੀ ਜਾਰੀ ਕੀਤੀ ਗਈ…
-
ਅੱਤਿਆਚਾਰ ਤੇ ਭ੍ਰਿਸ਼ਟਾਚਾਰ ਵਿਰੋਧੀ ਫਰੰਟ ਅਤੇ ਬਾਜੀਗਰ ਸੰਘਰਸ਼ ਕਮੇਟੀ ਵਲੋਂ 11 ਦਸੰਬਰ ਨੂੰ ਬੱਸੀ ਪਠਾਣਾਂ ਦੇ ਡੀ ਐਸ ਪੀ ਦਫ਼ਤਰ ਦੇ ਘਿਰਾਓ ਦਾ ਐਲਾਨ
News By Paigam E Jagat — Dec 01, 2023ਐਸ ਏ ਐਸ ਨਗਰ, 1 ਦਸੰਬਰ - ਅੱਤਿਆਚਾਰ ਤੇ ਭ੍ਰਿਸ਼ਟਾਚਾਰ ਵਿਰੋਧੀ ਫਰੰਟ ਪੰਜਾਬ ਦੇ ਪ੍ਰਧਾਨ ਸ ਬਲਵਿੰਦਰ ਸਿੰਘ ਕੁੰਭੜਾ ਅਤੇ ਬਾਜ਼ੀਗਰ ਸੰਘਰਸ਼ ਕਮੇਟੀ ਪੰਜਾਬ ਦੇ ਪ੍ਰਧਾਨ ਮਾਸਟਰ ਬਲਵਿੰਦਰ ਸਿੰਘ ਅਲੀਪੁਰ ਦੀ ਅਗਵਾਈ ਵਿੱਚ ਵੱਖ ਵੱਖ ਜੱਥੇਬੰਦੀਆਂ ਵਲੋਂ 11 ਦਸੰਬਰ ਨੂੰ ਬੱਸੀ ਪਠਾ…
-
ਪੀਐਸਪੀਸੀਐਲ ਦੇ ਡਾਇਰੈਕਟਰ ਐਡਮਿਨ ਨੇ ਬਿਜਲੀ ਕੁਨੈਕਸ਼ਨ ਦੇ ਮੁੱਦਿਆਂ ਦਾ ਜਲਦੀ ਹੱਲ ਯਕੀਨੀ ਬਣਾਇਆ
News By Paigam E Jagat — Dec 01, 2023ਪਟਿਆਲਾ, 1 ਦਸੰਬਰ - ਜ਼ੀਰਕਪੁਰ ਵਿੱਚ ਖਪਤਕਾਰਾਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਦੇ ਉਦੇਸ਼ ਤਹਿਤ ਅਹਿਮ ਕਦਮ ਚੁੱਕਦਿਆਂ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਡਾਇਰੈਕਟਰ ਐਡਮਿਨ ਜਸਬੀਰ ਸਿੰਘ ਸੁਰ ਸਿੰਘ ਨੇ ਸਬ-ਡਵੀਜ਼ਨਲ ਅਧਿਕਾਰੀਆਂ (ਐਸ.ਡੀ.…