World News
Everything beyond India
-
ਫਿਕ ਪੁਲੀਸ ਵੱਲੋਂ ਬੂਟਾ ਸਿੰਘ ਵਾਲਾ ਸਕੂਲ ਵਿੱਚ ਲਗਾਇਆ ਗਿਆ ਜਾਗਰੂਕਤਾ ਕੈਂਪ
News By Paigam E Jagat — Nov 29, 2023ਐਸ ਏ ਐਸ ਨਗਰ, 29 ਨਵੰਬਰ - ਟ੍ਰੈਫਿਕ ਪੁਲੀਸ ਐਜੂਕੇਸ਼ਨ ਸੈਲ ਐਸ.ਏ.ਐਸ. ਨਗਰ ਦੇ ਇੰਚਾਰਜ ਏ. ਐਸ. ਆਈ ਜਨਕ ਰਾਜ ਅਤੇ ਸਬ ਇੰਸਪੈਕਟਰ ਭੁਪਿੰਦਰ ਸਿੰਘ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬੂਟਾ ਸਿੰਘ ਵਾਲਾ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਅਧਿਕਾਰੀਆਂ…
-
ਦੁਕਾਨਾਂ-ਅਦਾਰਿਆਂ ਦੇ ਨਾਂ ਪੰਜਾਬੀ ਵਿੱਚ ਲਿਖਵਾਏ ਜਾਣ-ਐੱਸ.ਡੀ.ਐੱਮ.
News By Paigam E Jagat — Nov 29, 2023ਨਾਭਾ/ਪਟਿਆਲਾ, 29 ਨਵੰਬਰ - ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪੰਜਾਬੀ ਭਾਸ਼ਾ ਦੇ ਪ੍ਰਚਾਰ ਅਤੇ ਪ੍ਰਸਾਰ ਸੰਬੰਧੀ ਚੁੱਕੇ ਜਾ ਰਹੇ ਕਦਮਾਂ ਤਹਿਤ ਤਰਸੇਮ ਚੰਦ ਐੱਸ.ਡੀ.ਐੱਮ. ਨਾਭਾ ਵੱਲੋਂ ਜ਼ਿਲ੍ਹਾ ਭਾਸ਼ਾ ਦਫ਼ਤਰ, ਪਟਿਆਲਾ ਦੇ ਸਹਿਯੋਗ ਨਾਲ ਵਿਸ਼ੇਸ਼ ਇੱਕਤਰਤਾ ਦਾ ਆਯੋਜਨ ਕੀਤਾ…
-
ਸੜਕਾਂ ’ਤੇ ਰਹਿ ਰਹੇ ਲੋਕਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਨੇ ਰੈਣ ਬਸੇਰੇ ’ਚ ਪਹੁੰਚਾਇਆ
News By Paigam E Jagat — Nov 29, 2023ਪਟਿਆਲਾ, 29 ਨਵੰਬਰ - ਸ਼ਹਿਰ ਵਿੱਚ ਭਿਖਾਰੀਆਂ ਦੀ ਸਮੱਸਿਆ ਨੂੰ ਲੈ ਕੇ ਪ੍ਰਸ਼ਾਸਨ ਵੱਲੋਂ ਕਾਰਵਾਈ ਅਮਲ ਵਿੱਚ ਲਿਆਉਂਦਿਆਂ ਅੱਜ ਡਿਪਟੀ ਕਮਿਸ਼ਨਰ ਪਟਿਆਲਾ ਸਾਕਸ਼ੀ ਸਾਹਨੀ ਦੇ ਹੁਕਮਾਂ ਅਨੁਸਾਰ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਪਟਿਆਲਾ, ਨਗਰ ਨਿਗਮ ਪਟਿਆਲਾ, ਪੁਲਿਸ ਵਿਭਾਗ ਅਤੇ ਸਿ…
-
ਜਮੀਨ ਦਾ ਤਬਾਦਲਾ ਤੇ ਇੰਤਕਾਲ ਦਰਜ ਕਰਨ ਬਦਲੇ 25,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ।
News By Paigam E Jagat — Nov 29, 2023ਗੜ੍ਹਸੰਕਰ 29 ਨਵੰਬਰ - ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਮਾਲ ਹਲਕਾ ਸ਼ਾਮਚੁਰਾਸੀ, ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਤਾਇਨਾਤ ਮਾਲ ਪਟਵਾਰੀ ਨਰਜੀਤ ਸਿੰਘ ਨੂੰ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤ…
-
ਸਤਿਗੁਰੂ ਨਿਰੰਜਨ ਦਾਸ ਟਰੱਸਟ ਪਿੰਡ ਜੰਡੋਲੀ ਵੱਲੋਂ ਖੂਨਦਾਨ ਕੈਂਪ 10 ਨੂੰ
News By Paigam E Jagat — Nov 29, 2023* ਬਾਬਾ ਸਾਹਿਬ ਅੰਬੇਡਕਰ ਜੀ ਦੇ ਪ੍ਰੀ ਨਿਰਵਾਣੁ ਦਿਵਸ ਨੂੰ ਸਮਰਪਿਤ ਲਗਾਇਆ ਜਾ ਰਿਹਾ ਹੈ ਇਹ ਖੂਨਦਾਨ ਕੈਂਪ* ਮਾਹਿਲਪੁਰ, (29 ਨਵੰਬਰ) ਸਤਿਗੁਰੂ ਨਿਰੰਜਣ ਦਾਸ ਟਰੱਸਟ ਪਿੰਡ ਜੰਡੋਲੀ ਵੱਲੋਂ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਜੀ ਦੇ ਪ੍ਰੀ ਨਿਰਵਾਣੁ…
-
ਦਸਮੇਸ਼ ਹਿਊਮੈਨੇਟੀ ਟਰੱਸਟ ਵੱਲੋਂ ਮੁਫ਼ਤ ਡੈਂਟਲ ਚੈਕਅੱਪ ਕੈਂਪ
News By Paigam E Jagat — Nov 29, 2023ਐਸ ਏ ਐਸ ਨਗਰ, 29 ਨਵੰਬਰ - ਦਸਮੇਸ਼ ਹਿਊਮੈਨੇਟੀ ਟਰੱਸਟ ਵਲੋਂ ਪ੍ਰਾਚੀਨ ਸ੍ਰੀ ਸੱਤਿਆ ਨਰਾਇਣ ਮੰਦਿਰ, ਸੈਕਟਰ-70, ਮੁਹਾਲੀ ਵਿਖੇ ਮੁਫਤ ਡੈਂਟਲ ਚੈਕਅੱਪ ਕੈਂਪ ਲਗਾਇਆ ਗਿਆ। ਇਸ ਕੈਂਪ ਦਾ ਉਦਘਾਟਨ ਸ਼੍ਰੀਮਤੀ ਸਵਰਨਜੀਤ ਕੌਰ, ਪੀ.ਸੀ.ਐਸ. (ਰਿਟਾ. ਉਪ ਮੰਡਲ ਮੈਜਿਸਟ੍ਰੇਟ) ਵੱਲੋਂ…
-
ਸੁਲਤਾਨਪੁਰ ਲੋਧੀ ਵਿਖੇ ਸਰਕਾਰੀ ਇਸ਼ਾਰੇ ਉੱਤੇ ਹੋਈ ਬੇਅਦਬੀ ਦੀ ਕਾਰਵਾਈ ਨਿਖੇਧੀਯੋਗ : ਪਰਵਿੰਦਰ ਸਿੰਘ ਸੋਹਾਣਾ
News By Paigam E Jagat — Nov 29, 2023ਐਸ ਏ ਐਸ ਨਗਰ, 29 ਨਵੰਬਰ - ਸ਼੍ਰੋਮਣੀ ਅਕਾਲੀ ਦਲ ਹਲਕਾ ਮੁਹਾਲੀ ਦੇ ਮੁੱਖ ਸੇਵਾਦਾਰ ਪਰਵਿੰਦਰ ਸਿੰਘ ਸੋਹਾਣਾ ਨੇ ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਸਾਹਿਬ ਵਿੱਚ ਹੋਈ ਬੇਅਦਬੀ ਲਈ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਿੱਧੇ ਤੌਰ ਤੇ ਜਿੰਮੇਵਾਰ ਦੱਸਦਿਆਂ ਕਿਹਾ ਹੈ ਕਿ ਇਸ ਬੇਅਦਬੀ…
-
ਕਰੀਅਰ ਅਤੇ ਨੌਕਰੀ ਲੱਭਣ ਦੇ ਆਸਾਨ ਤਰੀਕੇ
News By Paigam E Jagat — Nov 29, 2023ਕਰਮਚਾਰੀ ਜਾਣ ਅਤੇ ਤਰੱਕੀ ਕਰਨ ਲਈ ਖੁਜਲੀ ਕਰ ਰਹੇ ਹਨ. 15, 20, ਜਾਂ 30 ਸਾਲਾਂ ਲਈ ਇੱਕੋ ਨੌਕਰੀ ਕਰਨ ਦੇ ਦਿਨ ਗਏ ਹਨ. ਅੱਜ ਦੇ ਕਰਮਚਾਰੀ ਕੈਰੀਅਰ ਦੀ ਤਰੱਕੀ ਅਤੇ ਆਪਣੇ ਹੁਨਰ ਨੂੰ ਵਧਾਉਣ ਦੇ ਮੌਕਿਆਂ ਦੀ ਇੱਛਾ ਰੱਖਦੇ ਹਨ, ਕਿਸੇ ਵੀ ਪੁਰਾਣੀ ਪੀੜ੍ਹੀ ਦੇ ਮੁਕਾਬਲੇ, ਜਨਰਲ…
-
ਗੜ੍ਹਸ਼ੰਕਰ ਪੁਲਿਸ ਨੇ ਚੋਰੀ ਦੇ ਤਿੰਨ ਮੋਟਰਸਾਈਕਲਾਂ ਸਮੇਤ ਕੀਤੇ ਦੋ ਨੋਜਵਾਨ ਕਾਬੂ
News By Paigam E Jagat — Nov 29, 2023ਗੜ੍ਹਸ਼ੰਕਰ 29 - ਸ਼੍ਰੀ.ਸੁਰਿੰਦਰ ਲਾਂਬਾ ਆਈ.ਪੀ.ਐਸ/ਐਸ.ਐਸ.ਪੀ ਹੁਸ਼ਿਆਰਪੁਰ ਵਲੋਂ ਚੋਰੀ ਲੁੱਟਾਂ ਖੋਹਾਂ ਕਰਨ ਵਾਲਿਆਂ ਦੇ ਖਿਲਾਫ ਚਲਾਈ ਮੁਹਿੰਮ ਤਹਿਤ ਸਰਬਜੀਤ ਸਿੰਘ ਬਾਹੀਆ ਐਸ ਪੀ (ਇਨਵੈਸਟੀਗੇਸ਼ਨ) ਦੀ ਨਿਗਰਾਨੀ ਹੇਠ ਅਤੇ ਦਲਜੀਤ ਸਿੰਘ ਖੱਖ ਉਪ ਕਪਤਾਨ ਪੁਲਿਸ ਸਬ ਡਵੀਜ਼ਨ ਗੜ…
-
ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ
News By Paigam E Jagat — Nov 29, 2023ਨਵੀਂ ਦਿਲ੍ਹੀ / ਗੜ੍ਹਸ਼ੰਕਰ, 29 ਨੰਵਬਰ - ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 554ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਇਕ ਧਾਰਮਿਕ ਸਮਾਗਮ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਅਤੇ ਭਾਜਪਾ ਕੇਂਦਰੀ ਸੰਸਦੀ ਬੋਰਡ ਤੇ ਚੋਣ ਕਮੇਟੀ ਦੇ ਮੈਂਬਰ ਸਰਦਾਰ ਇਕਬਾਲ ਸਿੰਘ…
-
ਪੈਟਰੋਲ ਕੰਪਨੀਆਂ ਤੇਲ ਖਪਤਕਾਰਾਂ ਦੀ ਕਰਵਾ ਰਹੀਆਂ ਖੁਲੇਆਮ ਲੁੱਟ , ਲੋਕਾਂ ਨੂੰ ਪੈਟਰੋਲ ਪੰਪਾਂ ਉਤੇ ਪਾਇਆ ਜਾ ਰਿਹਾ ਜਬਰਦਸਤੀ ਮੰਹਿਗਾ ‘ ਐਕਸਟਰਾ ਪਾਵਰ 95’ ਪੈਟਰੋਲ।
News By Paigam E Jagat — Nov 29, 2023ਗੜ੍ਹਸੰਕਰ 29 ਨਵੰਬਰ - ਪੈਟਰੋਲੀਅਮ ਪਦਾਰਥ ਦੇਸ਼ ਦੀ ਆਰਥਿਕ ਅਨਰਜੀ ਦਾ ਅਥਾਹ ਅਧਾਰ ਹੈ । ਸਰਕਾਰਾਂ ਦੀਆਂ ਗਲਤ ਨੀਤੀਆਂ ਕਾਰਨ ਆਮ ਆਦਮੀ ਦੀ ਆਰਥਿਕਤਾ ਦੀ ਪਹੁੰਚ ਤੋਂ ਦੂਰ ਹੋ ਰਿਹਾ ਹੈ । ਲੇਬਰ ਪਾਰਟੀ ਦੇ ਪ੍ਰਧਾਨ ਜੈ ਗੋਪਾਲ ਧੀਮਾਨ, ਸੁਰਿੰਦਰ ਸਿੰਘ ਪੱਪੀ ਅਤੇ ਸ਼ਮਸੇ਼ਰ…
-
ਵਿਧਾਨ ਸਭਾ ਸ਼ੈਸਨ ਦੌਰਾਨ ਪੰਜਾਬ ਸਿਵਲ ਸਕੱਤਰੇਤ ਦੇ ਮੁਲਾਜ਼ਮਾਂ ਨੇ ਕੀਤਾ ਜ਼ੋਰਦਾਰ ਵਿਰੋਧ
News By Paigam E Jagat — Nov 28, 2023ਚੰਡੀਗੜ੍ਹ, 28 ਨਵੰਬਰ - ਵਿਧਾਨ ਸਭਾ ਸ਼ੈਸਨ ਦੀ ਸਰਦ ਰੁੱਤ ਇਜਲਾਸ ਦੇ ਪਹਿਲੇ ਦਿਨ ਪੰਜਾਬ ਸਿਵਲ ਸਕੱਤਰੇਤ ਅਤੇ ਵਿੱਤੀ ਸਕੱਤਰੇਤ ਦੇ ਮੁਲਾਜ਼ਮਾਂ ਵੱਲੋਂ ਆਪ ਸਰਕਾਰ ਵਿਰੁੱਧ ਜ਼ੋਰਦਾਰ ਪ੍ਰਦਰਸ਼ਨ ਕੀਤਾ। ਪੰਜਾਬ ਸਿਵਲ ਸਕੱਤਰੇਤ ਦੀ ਜੁਆਇੰਟ ਐਕਸ਼ਨ ਕਮੇਟੀ ਵੱਲੋਂ ਅੱਜ ਦੁਪਹਿਰ ਵੇਲੇ…