World News
Everything beyond India
-
ਸੰਯੁਕਤ ਕਿਸਾਨ ਮੋਰਚੇ ਵੱਲੋਂ ਕੀਤੇ ਜਾਣ ਵਾਲੇ ਸੰਘਰਸ਼ਾਂ ਵਿਚ ਦੇਸ਼ ਭਰ ਦੇ ਇਪਟਾ ਕਾਰਕੁਨ ਕਰਨਗੇ ਸ਼ਮੂਲੀਅਤ : ਸੰਜੀਵਨ
News By Paigam E Jagat — Nov 28, 2023ਐਸ ਏ ਐਸ ਨਗਰ, 28 ਨਵੰਬਰ - ਇਪਟਾ, ਪੰਜਾਬ ਦੇ ਪ੍ਰਧਾਨ, ਨਾਟਕਕਾਰ ਤੇ ਨਾਟ-ਨਿਦੇਸ਼ਕ ਸੰਜੀਵਨ ਸਿੰਘ ਨੇ ਕਿਹਾ ਹੈ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਕੀਤੇ ਜਾਣ ਵਾਲੇ ਸੰਘਰਸ਼ਾਂ ਵਿਚ ਦੇਸ਼ ਭਰ ਦੇ ਇਪਟਾ ਕਾਰਕੁਨ ਸ਼ਮੂਲੀਅਤ ਕਰਨਗੇ। ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉਪਰ ਮੁਹਾਲੀ…
-
ਗੁਰੂਦੁਆਰਾ ਸਿੰਘ ਸ਼ਹੀਦਾ ਸੋਹਾਣਾ ਦੀ ਪ੍ਰਬੰਧਕ ਕਮੇਟੀ ਵਲੋਂ ਗਾਇਕਾ ਅਸੀਸ ਕੌਰ ਦਾ ਧਾਰਮਿਕ ਗੀਤ ਸਿੰਘ ਸ਼ਹੀਦ ਬਾਬਾ ਜੀ ਦਾ ਜੈਕਾਰਾ ਰਿਲੀਜ
News By Paigam E Jagat — Nov 28, 2023ਐਸ ਏ ਐਸ ਨਗਰ, 28 ਨਵੰਬਰ - ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਿਕ ਗੁ ਸਿੰਘ ਸ਼ਹੀਦਾਂ ਸੋਹਾਣਾ ਦੀ ਪ੍ਰਬੰਧਕ ਕਮੇਟੀ ਵਲੋਂ ਗਾਇਕਾ ਅਸੀਸ ਕੌਰ ਦਾ ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਨੂੰ ਸਮਰਪਿਤ ਧਾਰਮਿਕ ਗੀਤ ‘ਸਿੰਘ ਸ਼ਹੀਦ ਬਾਬਾ ਜੀ ਦਾ ਜੈਕਾਰਾ’ ਰਿਲੀਜ਼…
-
ਸਪਾਈਨ ਹਸਪਤਾਲ ਵਲੋਂ ਮੈਡੀਕਲ ਕਚਰੇ ਅਤੇ ਹੋਰ ਕੂੜੇ ਨੂੰ ਅੱਗ ਲਗਾਉਣ ਦੀ ਕਾਰਵਾਈ ਤੇ ਸਖਤੀ ਨਾਲ ਰੋਕ ਲਗਾਏ ਪ੍ਰਸ਼ਾਸ਼ਨ : ਕਮਲ ਨਯਨ ਸੋਢੀ
News By Paigam E Jagat — Nov 28, 2023ਐਸ ਏ ਐਸ ਨਗਰ, 28 ਨਵੰਬਰ - ਮੁਹਾਲੀ ਸੁਸਾਇਟੀ ਫਾਰ ਫਾਸਟ ਜਸਟਿਸ ਦੇ ਪ੍ਰਧਾਨ ਸ ਕਮਲ ਨਯਨ ਸੋਢੀ ਨੇ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਸੈਕਟਰ 70 ਵਿੱਚ ਸਥਿਤ ਸਪਾਈਨ ਹਸਪਤਾਲ ਦੇ ਪ੍ਰਬੰਧਕਾਂ ਵਲੋਂ ਹਸਪਤਾਲ ਦੇ ਮੈਡੀਕਲ ਵੇਸਟ ਅਤੇ ਹੋਰ ਆੜ ਕਬਾੜ ਨੂੰ ਅੱਗ ਲਗ…
-
ਸੁਖਦੀਪ ਸਿੰਘ ਸੋਈ ਨੂੰ ਦਿੱਤੀ ਅੰਤਮ ਵਿਦਾਇਗੀ ਅੰਤਮ ਸਸਕਾਰ ਮੌਕੇ ਵੱਡੀ ਗਿਣਤੀ ਵਿੱਚ ਜੁੜੇ ਪਤਵੰਤੇ
News By Paigam E Jagat — Nov 28, 2023ਐਸ ਏ ਐਸ ਨਗਰ, 28 ਨਵੰਬਰ- ਮੁਹਾਲੀ ਤੋਂ ਅਜੀਤ ਦੇ ਸੀਨੀਅਰ ਪੱਤਰਕਾਰ ਸੁਖਦੀਪ ਸਿੰਘ ਸੋਈ (ਜਿਹਨਾਂ ਦਾ ਬੀਤੀ 25 ਨਵੰਬਰ ਨੂੰ ਦਿਲ ਦਾ ਦੌਰਾ ਪੈਣ ਦੇ ਕਾਰਨ ਸਵਰਗਵਾਸ ਹੋ ਗਿਆ ਸੀ) ਦਾ ਅੰਤਮ ਸਸਕਾਰ ਅੱਜ ਬਲੌਂਗੀ ਸ਼ਮਸ਼ਾਨ ਘਾਟ ਵਿਖੇ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਇ…
-
ਪੰਜਾਬ ਸਰਕਾਰ ਅਤੇ ਗਵਰਨਰ ਨਾਲ ਮੁਲਾਕਾਤ ਤੋਂ ਬਾਅਦ ਕਿਸਾਨ ਜੱਥੇਬੰਦੀਆਂ ਵਲੋਂ ਧਰਨਾ ਖਤਮ ਕਰਨ ਦਾ ਐਲਾਨ
News By Paigam E Jagat — Nov 28, 2023ਐਸ ਏ ਐਸ ਨਗਰ, 28 ਨਵੰਬਰ - ਸੰਯੁਕਤ ਕਿਸਾਨ ਮੋਰਚੇ ਦੇ ਬੈਨਰ ਹੇਠ ਮੁਹਾਲੀ ਵਿੱਚ ਚੰਡੀਗੜ੍ਹ ਬਾਰਡਰ ਤੇ ਪਿਛਲੇ ਤਿੰਨ ਦਿਨਾਂ ਤੋਂ ਪੱਕਾ ਮੋਰਚਾ ਲਗਾ ਕੇ ਸੰਘਰਸ਼ ਕਰ ਰਹੇ ਕਿਸਾਨਾਂ ਵਲੋਂ ਮੋਰਚਾ ਖਤਮ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਸੰਬੰਧੀ ਹਾਲਾਤ ਸਵੇਰ ਤੋਂ ਹੀ ਬਣਨ…
-
ਮੁਹਾਲੀ ਪੁਲੀਸ ਵਲੋਂ ਪਿੰਡ ਦੁਰਾਲੀ ਦਾ ਚਿੱਟਾ ਵੇਚਣ ਵਾਲਾ ਅਵਤਾਰ ਸਿੰਘ ਤਾਰੀ ਕਾਬੂ 10 ਗ੍ਰਾਮ ਚਿੱਟਾ ਨਸ਼ੀਲਾ ਪਾਊਡਰ ਬਰਾਮਦ
News By Paigam E Jagat — Nov 28, 2023ਐਸ ਏ ਐਸ ਨਗਰ, 28 ਨਵੰਬਰ - ਮੁਹਾਲੀ ਪੁਲੀਸ ਨੇ ਪਿੰਡ ਦੁਰਾਲੀ ਦੇ ਚਿੱਟਾ ਵੇਚਣ ਵਾਲੇ ਅਵਤਾਰ ਸਿੰਘ ਨਾਮ ਦੇ ਵਿਅਕਤੀ ਨੂੰ ਕਾਬੂ ਕਰ ਲਿਆ ਹੈ। ਉਸਦੇ ਕੋਲੋਂ 10 ਗ੍ਰਾਮ ਚਿੱਟਾ ਨਸ਼ੀਲਾ ਪਾਊਡਰ ਵੀ ਬਰਾਮਦ ਕੀਤਾ ਗਿਆ ਹੈ। ਮੁਹਾਲੀ ਦੇ ਡੀ ਐਸ ਪੀ ਸਿਟੀ 2 ਸ ਹਰਸਿਮਰਨ ਸਿੰਘ ਬੱਲ…
-
ਸਿੱਖਿਆ ਬੋਰਡ ਮੁਲਾਜ਼ਮਾਂ ਵੱਲੋਂ ਬਕਾਇਆ ਰਾਸ਼ੀ ਜਾਰੀ ਕਰਵਾਉਣ ਲਈ ਮੁਹਾਲੀ ਦੀਆਂ ਸੜਕਾਂ ਤੇ ਰੋਸ ਮਾਰਚ ਸਰਕਾਰ ਵਿਰੋਧੀ ਤਖਤੀਆਂ ਹੱਥਾਂ ਵਿੱਚ ਫੜ੍ਹ ਕੇ ਕੀਤੀ ਨਾਅਰੇਬਾਜ਼ੀ
News By Paigam E Jagat — Nov 28, 2023ਐਸ.ਏ.ਐਸ ਨਗਰ, 28 ਨਵੰਬਰ - ਪਿਛਲੇ 4 ਸਾਲਾਂ ਤੋਂ ਬਕਾਇਆ ਪਈ 5ਵੀਂ-8ਵੀਂ ਦੀ ਪ੍ਰੀਖਿਆ ਫੀਸ ਦੀ ਰਾਸ਼ੀ ਅਤੇ ਸਾਲ 2024-25 ਲਈ ਛਪਾਈਆਂ ਜਾਣ ਵਾਲੀਆਂ ਪਾਠ ਪੁਸਤਕਾਂ ਲਈ ਅਡਵਾਂਸ ਰਾਸ਼ੀ ਕਰਵਾਉਣ ਦੀ ਮੰਗ ਨੂੰ ਲੈ ਕੇ ਪੰਜਾਬ ਸਕੂਲ ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਵੱਲੋਂ ਅੱ…
-
2 ਅਤੇ 3 ਦਸੰਬਰ ਨੂੰ ਪੋਲਿੰਗ ਬੂਥਾਂ ’ਤੇ ਬੈਠਣਗੇ ਬੀ.ਐਲ.ਓਜ਼-ਜਿਲ੍ਹਾਂ ਚੋਣ ਅਫ਼ਸਰ
News By Paigam E Jagat — Nov 28, 2023ਹੁਸ਼ਿਆਰਪੁਰ, 28 ਨਵੰਬਰ - ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਕੋਮਲ ਮਿੱਤਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦਾ ਕੰਮ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਵੋਟਰ ਸੂਚੀਆਂ ਦੀ ਸਰਸਰ…
-
ਗੁਰਦੁਆਰਾ ਸਿੰਘ ਸਭਾ , ਸਮੂਹ ਸੰਗਤ ਤੇ ਐਨ.ਆਰ.ਆਈਜ ਦੇ ਸਹਿਯੋਗ ਨਾਲ ਪੀ.ਜੀ.ਆਈ ਚੰਡੀਗੜ੍ਹ ਚ ਲੋੜਵੰਦ ਮਰੀਜ਼ਾਂ ਲਈ ਫਰੀ ਲੰਗਰ ਦੀ ਸੇਵਾ ਕੀਤੀ ।
News By Paigam E Jagat — Nov 28, 2023ਗੜ੍ਹਸ਼ੰਕਰ 28 ਨਵੰਬਰ - ਪੀ.ਜੀ.ਆਈ ਚੰਡੀਗੜ੍ਹ ਜਿਥੇ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਦੇ ਵੱਖ ਬਿਮਾਰੀਆਂ ਨਾਲ ਪੀੜਤ ਵਿਅਕਤੀ ਇਲਾਜ ਕਰਵਾਉਣ ਲਈ ਆਉਂਦੇ ਹਨ ਤੇ ਕਈ ਕਈ ਦਿਨ ਇਥੇ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਰੁਕਣਾ ਪੈਂਦਾ ਹੈ ਜਿਸ ਨਾਲ ਲੋਕ ਕਾਫ਼…
-
ਸ਼੍ਰੀ ਖੁਰਾਲਗੜ੍ਹ ਸਾਹਿਬ ਦੇ ਹੈਡ ਕੈਸ਼ੀਅਰ ਡਾ ਹਰਭਜਨ ਸਿੰਘ ਨੂੰ ਸਦਮਾ, ਮਾਤਾ ਦਾ ਦਿਹਾਂਤ ।
News By Paigam E Jagat — Nov 28, 2023ਗੜ੍ਹਸ਼ੰਕਰ 28 ਨਬੰਵਰ- ਤੱਪ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਕਮੇਟੀ ਦੇ ਹੈਡ ਕੈਸ਼ੀਅਰ ਡਾ ਹਰਭਜਨ ਸਿੰਘ ਸਾਬਕਾ ਸਰਪੰਚ ਸਹੂੰਗੜਾ ਨੂੰ ਉਦੋਂ ਭਾਰੀ ਸਦਮਾ ਲੱਗਿਆ ਜਦੋਂ ਉਹਨਾਂ ਦੇ ਮਾਤਾ ਚੰਨਣ ਕੌਰ ਸਦੀਵੀਂ ਵਿਛੋੜਾ ਦੇ ਗਏ।ਮਾਤਾ ਚੰਨਣ ਕੌਰ ਦੀ ਬੇਵਕਤੀ ਮੌਤ ਤੇ ਤੱਪ ਅਸਥਾਨ…
-
ਮਾਰਸ਼ਲ ਮਸ਼ੀਨਜ ਮਜਦੂਰਾਂ ਵੱਲੋਂ ਐਮ.ਐਲ.ਏ. ਦਲਜੀਤ ਸਿੰਘ ਗਰੇਵਾਲ ਭੋਲਾ ਦੇ ਦਫਤਰ ’ਤੇ ਧਰਨਾ ਅੱਜ
News By Paigam E Jagat — Nov 28, 2023ਲੁਧਿਆਣਾ /ਗੜ੍ਹਸ਼ੰਕਰ - ਲੁਧਿਆਣੇ ਦੇ ਫੋਕਲ ਪੁਆਇੰਟ ’ਚ ਸਥਿਤ ਮਾਰਸ਼ਲ ਮਸ਼ੀਨਜ ਲਿਮਿਟਡ ਕੰਪਨੀ ਦੇ ਮਜ਼ਦੂਰਾਂ ਵੱਲੋਂ ਕਾਰਖਾਨਾ ਮਜਦੂਰ ਯੂਨੀਅਨ ਦੀ ਅਗਵਾਈ ਵਿੱਚ ਪਿਛਲੀ 9 ਤਰੀਕ ਤੋਂ ਆਪਣੀਆਂ ਹੱਕੀ ਮੰਗਾਂ ਲਈ ਹੜਤਾਲ ਜਾਰੀ ਹੈ। ਮਾਲਕ, ਡੀਸੀ ਦਫਤਰ ਅਤੇ ਕਿਰਤ ਵਿਭਾਗ ਦੇ ਮਜਦੂ…
-
ਸੰਵਿਧਾਨ ਦਿਵਸ ਨੂੰ ਸਮਰਪਿਤ ਨਿਰਵਾਣੁ ਕੁਟੀਆ ਮਾਹਿਲਪੁਰ ਵਿਖੇ ਜਾਗਰੂਕ ਸਮਾਗਮ ਕਰਵਾਇਆ
News By Paigam E Jagat — Nov 28, 2023ਮਾਹਿਲਪੁਰ, (28 ਨਵੰਬਰ) ਸੰਵਿਧਾਨ ਦਿਵਸ ਨੂੰ ਸਮਰਪਿਤ ਨਿਰਵਾਣ ਕੁਟੀਆ ਮਾਹਿਲਪੁਰ ਵਿਖੇ ਇੱਕ ਵਿਸ਼ੇਸ਼ ਤੌਰ ਤੇ ਜਾਗਰੂਕ ਸਮਾਗਮ ਕਰਵਾਇਆ ਗਿਆl ਇਸ ਮੌਕੇ ਸਭ ਤੋਂ ਪਹਿਲਾਂ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਜੀ ਦੀ ਤਸਵੀਰ ਅੱਗੇ ਪ੍ਰਣਾਮ ਕੀਤਾ ਗਿਆl…