World News
Everything beyond India
-
ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
News By Paigam E Jagat — Nov 25, 2023ਮਾਹਿਲਪੁਰ, - (25 ਨਵੰਬਰ) ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਮਹਾਰਾਜ ਜੀ ਦੇ 555ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਪ੍ਰਬੰਧਕ ਕਮੇਟੀ ਧਰਮਸ਼ਾਲਾ ਮਾਹਿਲਪੁਰ ਵਲੋਂ ਅੱਜ ਵਿਸ਼ਾਲ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆ ਦੀ ਅਗ…
-
ਗੁਰਦੁਆਰਾ ਬੁੰਗਾ ਸਾਹਿਬ ਮਾਹਿਲਪੁਰ ਵਿਖੇ ਸਲਾਨਾ ਜੋੜ ਮੇਲਾ ਅਤੇ ਗੁਰਮਤਿ ਸਮਾਗਮ ਅੱਜ
News By Paigam E Jagat — Nov 25, 2023ਮਾਹਿਲਪੁਰ, (25 ਨਵੰਬਰ) ਬਾਬਾ ਨਗਈਆ ਜੀ, ਬਾਬਾ ਰਤਨ ਸਿੰਘ ਜੀ ਸ਼ਹੀਦ, ਬ੍ਰਹਮ ਗਿਆਨੀ ਬਾਬਾ ਫਤਿਹ ਸਿੰਘ ਜੀ ਅਤੇ ਸੱਚਖੰਡ ਵਾਸੀ ਸੰਤ ਬਾਬਾ ਪਰਮਜੀਤ ਸਿੰਘ ਜੀ ਮਾਹਿਲਪੁਰ ਬੁੰਗੇ ਵਾਲਿਆਂ ਦੀ ਯਾਦ ਵਿੱਚ ਸਾਲਾਨਾ ਜੋੜ ਮੇਲਾ ਅਤੇ ਗੁਰਮਤਿ ਸਮਾਗਮ 26 ਨਵੰਬਰ 2023 ਦਿਨ ਐਤਵਾਰ…
-
ਸਰਕਾਰੀ ਹਾਈ ਸਮਾਰਟ ਸਕੂਲ ਡਘਾਮ ਵਿਖੇ 2 ਦਸੰਬਰ ਨੂੰ ਨਸ਼ਾ ਵਿਰੋਧੀ ਸੈਮੀਨਾਰ ਕਰਵਾਇਆ ਜਾਵੇਗਾ :-ਆਦਰਸ਼ ਸੌਸ਼ਲ ਸੁਸਾਇਟੀ ਪੰਜਾਬ
News By Paigam E Jagat — Nov 25, 2023ਗੜ੍ਹਸੰਕਰ 25 ਨਵੰਬਰ - ਆਦਰਸ਼ ਸੌਸ਼ਲ ਸੁਸਾਇਟੀ ਪੰਜਾਬ ਦੀ ਮੀਟਿੰਗ ਸੰਸਥਾਪਕ ਪ੍ਰਧਾਨ ਸਤੀਸ਼ ਕੁਮਾਰ ਸੋਨੀ ਦੀ ਪ੍ਰਧਾਨਗੀ ਹੇਠ ਸਰਕਾਰੀ ਹਾਈ ਸਮਾਰਟ ਸਕੂਲ ਡਘਾਮ ਵਿਖੇ ਹੋਈ।ਜਿਸ ਵਿੱਚ ਸੁਸਾਇਟੀ ਦੇ ਸੀਨੀਅਰ ਮੀਤ ਪ੍ਰਧਾਨ ਲਖਵਿੰਦਰ ਕੁਮਾਰ ਜੀ, ਹੈੱਡ ਮਿਸਟ੍ਰੈਸ ਮੈਡਮ ਨਵਦੀਪ…
-
ਗੜ੍ਹਸ਼ੰਕਰ ਚ ਵਿਦੇਸ਼ੀ ਧਰਤੀ ਤੇ ਵਸਦੇ ਪਰਿਵਾਰਾਂ ਨੇ ਸੁੱਖ ਸ਼ਾਂਤੀ ਲਈ ਸ਼੍ਰੀ ਅਖੰਡ ਪਾਠ ਕਰਵਾਏ।
News By Paigam E Jagat — Nov 25, 2023ਗੜ੍ਹਸ਼ੰਕਰ 25 ਨਵੰਬਰ - ਵਿਦੇਸ਼ਾਂ ਵਿੱਚ ਵੱਸਦੇ ਪਰਿਵਾਰਾਂ ਵੱਲੋਂ ਸਰਬੱਤ ਦੇ ਭਲੇ ਲਈ ਅਰਦਾਸ ਕਰਦਿਆਂ ਰੱਬੀ ਬਾਣੀ ਦੇ ਰਖਾਏ ਅਖੰਡ ਪਾਠ ਦੇ ਭੋਗ ਪਾਏ ਗਏ ਸ ਅਜੀਤ ਸਿੰਘ ਗਿੱਲ ਯੂ ਐਸ ਏ, ਗੁਰਪਾਲ ਸਿੰਘ ਨਾਗਰਾ, ਮਨਜੀਤ ਸਿੰਘ ਖੱਖ, ਮਹਾਵੀਰ, ਪਰਮਿੰਦਰ ਸਿੰਘ, ਪੰਡਤ ਵੇਦ ਪ੍…
-
ਬੀਤ ਭਲਾਈ ਕਮੇਟੀ ਵਲੋਂ ਖੇਡ ਮੇਲੇ ਨੂੰ ਸਫ਼ਲ ਬਣਾਉਣ ਵਾਲ਼ੇ ਸਰਗਰਮ ਸਹਿਯੋਗੀਆਂ ਦਾ ਕੀਤਾ ਧੰਨਵਾਦ
News By Paigam E Jagat — Nov 25, 2023ਗੜ੍ਹਸ਼ੰਕਰ 25 ਨਵੰਬਰ - ਬੀਤ ਖੇਤਰ ਦੀ ਸਵੈ-ਸੇਵੀ ਜਥੇਬੰਦੀ ਬੀਤ ਭਲਾਈ ਕਮੇਟੀ ਵਲੋਂ ਵਿਰਾਸਤੀ ਮੇਲਾ ਛਿੰਝ ਛਰਾਹਾਂ ਦੀ ਮੌਕੇ ਆਯੋਜਿਤ 28 ਵੇਂ ਪੇਂਡੂ ਖੇਡ ਮੇਲੇ ਨੂੰ ਸਫਲ ਬਣਾਉਣ ਵਿੱਚ ਸਰਗਰਮ ਸਹਿਯੋਗ ਲਈ ਧੰਨਵਾਦ ਕੀਤਾ ਹੈ। ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਪ੍ਰਧਾਨ ਬਲਵ…
-
ਪਟਿਆਲਾ ਪੁਲਿਸ ਵੱਲੋਂ ਕਤਲ ਅਤੇ ਲੁੱਟ-ਖੋਹ ਕਰਨ ਵਾਲੇ ਗਿਰੋਹ ਦੇ 5 ਮੈਂਬਰ ਹਥਿਆਰਾਂ ਸਮੇਤ ਕਾਬੂ
News By Paigam E Jagat — Nov 25, 2023ਪਟਿਆਲਾ, 25 ਨਵੰਬਰ - ਸੀਨੀਅਰ ਕਪਤਾਨ ਪੁਲਿਸ ਪਟਿਆਲਾ ਵਰੁਣ ਸ਼ਰਮਾ ਨੇ ਅੱਜ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਟਿਆਲਾ ਪੁਲਿਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਗਈ ਮੁਹਿੰਮ ਨੂੰ ਉਸ ਵਕਤ ਕਾਮਯਾਬੀ ਮਿਲੀ ਜਦੋਂ ਸ੍ਰੀ ਹਰਬੀਰ ਸਿੰਘ ਅਟਵਾਲ ਕਪਤਾਨ ਪੁਲਿਸ…
-
ਡਿਪਟੀ ਕਮਿਸ਼ਨਰ ਵੱਲੋਂ ਜਿਮਨੇਜ਼ੀਅਮ ਹਾਲ ਦੇ ਨਵੀਨੀਕਰਨ ਤੇ ਬਣਨ ਵਾਲੇ ਕ੍ਰਿਟੀਕਲ ਕੇਅਰ ਯੂਨਿਟ ਦਾ ਜਾਇਜ਼ਾ
News By Paigam E Jagat — Nov 25, 2023ਪਟਿਆਲਾ, 25 ਨਵੰਬਰ - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪਟਿਆਲਾ ਦੇ ਮਲਟੀਪਰਪਜ਼ ਜਿਮਨੇਜ਼ੀਅਮ ਹਾਲ ਦੇ ਨਵੀਨੀਕਰਨ ਲਈ ਇਸੇ ਸਾਲ 5 ਅਪ੍ਰੈਲ ਨੂੰ ਸੀ.ਐਮ. ਦੀ ਯੋਗਸ਼ਾਲਾ ਦੇ ਆਗਾਜ਼ ਮੌਕੇ ਕੀਤੇ ਗਏ ਐਲਾਨ ਦੇ ਮੱਦੇਨਜ਼ਰ ਇਸਦੇ…
-
27 ਨਵੰਬਰ ਨੂੰ ਗੁਰਪੁਰਬ ਵਾਲੇ ਦਿਨ ਸੇਵਾ ਕੇਂਦਰ 'ਚ ਰਹੇਗੀ ਛੁੱਟੀ
News By Paigam E Jagat — Nov 25, 2023ਪਟਿਆਲਾ, 25 ਨਵੰਬਰ - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ 27 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਟਿਆਲਾ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ਵਿੱਚ ਛੁੱਟੀ ਰਹੇਗੀ। ਉਨ੍ਹਾਂ ਕਿਹਾ ਕਿ 27 ਨਵੰਬਰ ਦੀ ਛੁੱਟੀ ਤੋਂ ਇਲਾਵਾ ਹੋਰਨਾਂ ਦਿਨਾਂ…
-
ਐਨ. ਆਰ. ਆਈ. ਨੇ ਲਾਏ ਪੁਲਿਸ ’ਤੇ ਕੁੱਟਮਾਰ ਮਾਮਲੇ ਵਿਚ ਕਾਰਵਾਈ ਨਾ ਕਰਨ ਦੇ ਦੋਸ਼
News By Paigam E Jagat — Nov 25, 2023ਪਟਿਆਲਾ, 24 ਨਵੰਬਰ - ਪਟਿਆਲਾ ਜ਼ਿਲ੍ਹੇ ਦੇ ਗੂਹਲਾ-ਚੀਕਾ ਰੋਡ ’ਤੇ ਸਥਿਤ ਪਿੰਡ ਸਲੇਮਪੁਰ ਜੱਟਾਂ ਦੇ ਵਸਨੀਕ ਤੇ ਹੁਣ ਗ੍ਰੀਸ ਦੇ ਐਨ ਆਰ ਆਈ ਹਰਮੇਸ਼ ਸਿੰਘ ਨੇ ਪੁਲਿਸ ’ਤੇ ਦੋਸ਼ ਲਾਏ ਹਨ ਕਿ ਉਸ ਨਾਲ ਕੁੱਟਮਾਰ ਕਰਨ ਦੇ ਮਾਮਲੇ ਵਿਚ ਪੁਲਿਸ ਕਥਿਤ ਦੋਸ਼ੀਆਂ ਖਿਲਾਫ ਕਾਰਵਾਈ ਨਹ…
-
ਤੁਹਾਡੇ ਬੱਚੇ ਦੇ ਦਿਮਾਗ ਨੂੰ ਪ੍ਰਭਾਵਿਤ ਕਰ ਸਕਦੈ ਬਹੁਤ ਜ਼ਿਆਦਾ ਸਕ੍ਰੀਨ ਟਾਈਮ, ਇਨ੍ਹਾਂ ਤਰੀਕਿਆਂ ਨਾਲ ਇਸ ਨੂੰ ਕਰੋ ਘੱਟ
News By Paigam E Jagat — Nov 25, 2023ਸਮਾਰਟ ਫੋਨ, ਲੈਪਟਾਪ, ਟੀਵੀ, ਇਹ ਸਭ ਸਾਡੀ ਜ਼ਿੰਦਗੀ ਦਾ ਹਿੱਸਾ ਬਣ ਗਏ ਹਨ ਅਤੇ ਅਸੀਂ ਆਪਣੇ ਦਿਨ ਦੇ ਕਈ ਘੰਟੇ ਇਨ੍ਹਾਂ ਦੀ ਸਕਰੀਨ 'ਤੇ ਦੇਖਦੇ ਰਹਿੰਦੇ ਹਾਂ। ਸਿਰਫ਼ ਬਾਲਗ ਹੀ ਨਹੀਂ, ਸਗੋਂ ਬੱਚੇ ਵੀ ਫ਼ੋਨ ਅਤੇ ਲੈਪਟਾਪ ਦੇਖਣ ਵਿੱਚ ਕਾਫ਼ੀ ਸਮਾਂ ਬਿਤਾਉਂਦੇ ਹਨ। ਹੁਣ ਸਿਰਫ…
-
ਕਸਬਾ ਮਾਹਿਲਪੁਰ ਵਿੱਚ ਲੱਗ ਰਹੇ ਲੰਮੇ ਜਾਮ ਤੋਂ ਰਾਹਗੀਰ ਪ੍ਰੇਸ਼ਾਨ
News By Paigam E Jagat — Nov 25, 2023ਗੜ੍ਹਸ਼ੰਕਰ - ਕਸਬਾ ਮਾਹਿਲਪੁਰ ਵਿੱਚ ਰੋਜ਼ਾਨਾ ਲੰਮੇ ਲੰਮੇ ਲੱਗ ਰਹੇ ਜਾਮ ਤੋਂ ਇਲਾਕਾ ਵਾਸੀਆਂ ਨੂੰ ਸੜਕ ਪਾਰ ਕਰਨ ਲਈ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਜਦੋਂ ਇਸ ਬਾਰੇ ਨਵੇਂ ਆਏ ਥਾਣਾ ਮੁੱਖੀ ਮਾਹਿਲਪੁਰ ਨਾਲ਼ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਜੋ ਲ…
-
ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਸੰਗਰੂਰ ਵਿਖ਼ੇ ਕੋਠੀ ਦਾ ਜਬਰਦਸਤ ਘਿਰਾਓ ਅਤੇ ਰੋਸ ਪ੍ਰਦਰਸ਼ਨ 6 ਦਿਸੰਬਰ ਨੂੰ
News By Paigam E Jagat — Nov 25, 2023ਗੜ੍ਹਸ਼ੰਕਰ / ਨਵਾਂਸ਼ਹਿਰ -ਨੈਸ਼ਨਲ ਲੇਬਰ ਆਰਗੇਨਾਈਜ਼ੇਸ਼ਨ (ਐਨ ਐਲ ਓ) ਦੇ ਮੁਖੀ ਸ਼੍ਰੀ ਬਲਦੇਵ ਭਾਰਤੀ ਸਾਬਕਾ ਉਪ ਪ੍ਰਧਾਨ ਨਗਰ ਕੌਂਸਲ ਰਾਹੋਂ ਨੇ ਦੱਸਿਆ ਕਿ ਪੰਜਾਬ ਦੀਆਂ ਅਨੂਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀਆਂ ਸਿਰਮੌਰ ਮੁਲਾਜ਼ਮ, ਮਜ਼ਦੂਰ, ਸਮਾਜਿਕ ਅਤੇ ਧਾਰਮਿਕ ਜੱਥ…