World News
Everything beyond India
-
ਖਰੜ ਨਗਰ ਕੌਂਸਲ ਵੱਲੋਂ ਦੁਕਾਨਾਂ ਦੀ ਚੈਕਿੰਗ
News By Paigam E Jagat — Nov 24, 2023ਖਰੜ, 24 ਨਵੰਬਰ - ਖਰੜ ਨਗਰ ਕੌਂਸਲ ਦੀ ਸੈਨੀਟੇਸ਼ਨ ਟੀਮ ਵਲੋਂ ਸ਼ਹਿਰ ਦੇ ਵੱਖ-ਵੱਖ ਮਾਰਕੀਟਾਂ ਵਿੱਚ ਸਿੰਗਲ ਯੂਜ ਪਲਾਸਟਿਕ ਅਤੇ ਥਰਮੋਕੋਲ ਦੀ ਰੋਕਥਾਮ ਲਈ ਰੇਹੜੀਆ ਅਤੇ ਦੁਕਾਨਾਂ ਦੀ ਚੈਕਿੰਗ ਕੀਤੀ ਗਈ ਅਤੇ ਦੁਕਾਨਦਾਰਾਂ ਨੂੰ ਪਲਾਸਟਿਕ ਥਰਮੋਕੋਲ ਦੀ ਵਰਤੋਂ ਨਾ ਕਰਨ ਲਈ ਜਾਗਰੂ…
-
ਜਨ ਸਿਹਤ ਅਧਿਕਾਰੀਆਂ ਦੇ ਦਫ਼ਤਰਾਂ ਅੱਗੇ ਰੈਲੀਆਂ ਕਰਨ ਉਪਰੰਤ ਮੰਗ ਪੱਤਰ ਦਿੱਤਾ
News By Paigam E Jagat — Nov 24, 2023ਐਸ ਏ ਐਸ ਨਗਰ, 24 ਨਵੰਬਰ - ਪੀ ਡਬਲਿਊ ਡੀ ਫੀਲਡ ਅਤੇ ਵਰਕਸ਼ਾਪ ਵਰਕਰਜ ਯੂਨੀਅਨ ਪੰਜਾਬ ਵਲੋਂ ਸੂਬਾ ਕਮੇਟੀ ਦੇ ਫੈਸਲੇ ਅਨੁਸਾਰ ਸਾਂਝੀਆਂ ਮੰਗਾਂ ਨੂੰ ਲੈ ਕੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਮੰਡਲ ਦਫ਼ਤਰਾਂ ਅੱਗੇ ਰੋਸ ਰੈਲੀਆਂ ਕਰਨ ਉਪਰੰਤ ਮੰਗ ਪੱਤਰ ਦਿੱਤੇ ਗਏ। ਯੂਨੀਅ…
-
ਕਿਸਾਨਾਂ ਨੂੰ ਤੰਗ ਕਰਨਾ ਬੰਦ ਕਰਨ ਬੈਂਕ ਵਾਲੇ : ਕਿਸਾਨ ਯੂਨੀਅਨ ਸਿੱਧੂਪੁਰ
News By Paigam E Jagat — Nov 24, 2023ਐਸਏਐਸ ਨਗਰ, 24 ਨਵੰਬਰ, ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੀ ਮੀਟਿੰਗ ਸੂਬਾ ਪ੍ਰੈਸ ਸਕੱਤਰ ਮੇਹਰ ਸਿੰਘ ਥੇੜੀ ਦੀ ਪ੍ਰਧਾਨਗੀ ਹੇਠ ਖਰੜ ਅਨਾਜ ਮੰਡੀ ਵਿੱਚ ਹੋਈ। ਜਿਸ ਵਿੱਚ ਕਿਸਾਨਾਂ ਨੂੰ ਆ ਰਹੀ ਮੁਸ਼ਕਿਲਾਂ ਤੇ ਵਿਚਾਰਾਂ ਕੀਤੀਆਂ ਗਈਆਂ। ਇਸ ਬਾਰੇ ਜਾਣਕਾਰੀ ਦਿੰਦਿਆਂ ਯੂਨੀਅ…
-
ਸਾਬਕਾ ਫੌਜੀ ਦਵਿੰਦਰ ਸਿੰਘ (80) ਨੂੰ 50 ਸਾਲਾਂ ਦੇ ਸੰਘਰਸ਼ ਤੋਂ ਬਾਅਦ ਮਿਲੀ ਪੈਨਸ਼ਨ ਐਕਸ ਸਰਵਿਸਮੈਨ ਗਰੀਵੈਂਸਿਸ ਸੈਲ ਦੀ ਮਿਹਨਤ ਰੰਗ ਲਿਆਈ
News By Paigam E Jagat — Nov 24, 2023ਐਸ. ਏ. ਐਸ. ਨਗਰ, 24 ਨਵੰਬਰ - ਪਿਛਲੇ 50 ਸਾਲਾਂ ਤੋਂ ਪੈਨਸ਼ਨ ਹਾਸਿਲ ਕਰਨ ਲਈ ਸੰਘਰਸ਼ ਕਰ ਰਹੇ ਭਾਰਤੀ ਹਵਾਈ ਫੌਜ ਦੇ ਇੱਕ ਸਾਬਕਾ ਫੌਜੀ ਦਵਿੰਦਰ ਸਿੰਘ (80 ਸਾਲ) ਨੂੰ ਐਕਸ ਸਰਵਿਸ ਮੈਨ ਗਰੀਵੈਂਸਿਸ ਸੈਲ ਵੱਲੋਂ ਰਿਜਰਵਿਸਟ ਪੈਨਸ਼ਨ ਦਿਲਵਾਈ ਗਈ ਹੈ। ਅੱਜ ਇੱਥੇ ਪੱਤਰਕਾਰਾਂ ਨਾ…
-
ਦਸ ਸਾਲ ਪਹਿਲਾਂ ਜਾਰੀ ਕੀਤੇ ਆਧਾਰ ਕਾਰਡ ਅੱਪਡੇਟ ਕਰਵਾਉਣੇ ਯਕੀਨੀ ਬਣਾਏ ਜਾਣ : ਭਾਵਨਾ ਗਰਗ
News By Paigam E Jagat — Nov 23, 2023ਪਟਿਆਲਾ, 23 ਨਵੰਬਰ - ਡਿਪਟੀ ਡਾਇਰੈਕਟਰ ਜਨਰਲ ਯੂ.ਆਈ.ਡੀ.ਏ.ਆਈ. ਭਾਵਨਾ ਗਰਗ ਨੇ ਡਿਪਟੀ ਕਮਿਸ਼ਨਰ ਪਟਿਆਲਾ ਸਾਕਸ਼ੀ ਸਾਹਨੀ ਨਾਲ ਮੀਟਿੰਗ ਕਰਕੇ ਜ਼ਿਲ੍ਹੇ ਵਿੱਚ ਆਧਾਰ ਪ੍ਰੋਜੈਕਟ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਇਸ ਮੌਕੇ ਆਧਾਰ ਦੀ ਵਧ ਰਹੀ ਵਰਤੋਂ ਅਤੇ ਭਾਰਤ ਸਰਕਾਰ ਦੇ ਨਵੇਂ…
-
ਫੁੱਟਬਾਲ ਕੋਚ - ਮੁਨੀਤ ਖੰਨਾ.... ਸਰਕਾਰੀ ਐਲੀਮੈਂਟਰੀ ਸਕੂਲ ਮਹਿੰਗਰਵਾਲ
News By Paigam E Jagat — Nov 23, 2023ਮਾਹਿਲਪੁਰ, (23 ਨਵੰਬਰ) ਮਾਹਿਲਪੁਰ ਦੀ ਧਰਤੀ ਨੂੰ ਫੁੱਟਬਾਲ ਦੀ ਨਰਸਰੀ ਕਰਕੇ ਜਾਣਿਆ ਜਾਂਦਾ ਹੈl ਇਸ ਇਲਾਕੇ ਦੇ ਵੱਖ-ਵੱਖ ਪਿੰਡਾਂ ਵਿੱਚ ਫੁਟਬਾਲ ਕਲੱਬਾਂ ਵੱਲੋਂ ਖੇਡ ਪ੍ਰੇਮੀਆਂ ਦੇ ਸਹਿਯੋਗ ਨਾਲ ਲੱਗਭੱਗ ਹਰ ਸਾਲ ਫੁੱਟਬਾਲ ਟੂਰਨਾਮੈਂਟ ਕਰਵਾਏ ਜਾਂਦੇ ਹਨlਇਸ ਇਲਾਕੇ ਵਿੱਚ…
-
ਪਟਿਆਲਾ ਪੁਲਿਸ ਵੱਲੋ ਕਾਰਾਂ ਚੋਰੀ ਕਰਨ ਵਾਲੇ ਗਿਰੋਹ ਦਾ ਪਰਦਫਾਸ਼, ਤਿੰਨ ਗ੍ਰਿਫ਼ਤਾਰ
News By Paigam E Jagat — Nov 23, 2023ਪਟਿਆਲਾ, 22 ਨਵੰਬਰ - ਪਟਿਆਲਾ ਦੇ ਸੀਨੀਅਰ ਪੁਲਿਸ ਕਪਤਾਨ ਵਰੁਣ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰਬੀਰ ਸਿੰਘ ਅਟਵਾਲ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਪਟਿਆਲਾ, ਸੁਖਅਮ੍ਰਿਤ ਸਿੰਘ ਰੰਧਾਵਾ ਉਪ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਦੀ ਅਗਵਾਈ ਵਿਚ ਸਬ-ਇੰਸਪੈਕਟਰ ਮਨ…
-
ਪ੍ਰਧਾਨ ਸਤੀਸ਼ ਕੁਮਾਰ ਸੋਨੀ ਨੇ ਆਪਣੀ ਬੇਟੀ ਅਨੰਤਾ ਦਾ ਜਨਮ ਦਿਨ ਸਰਕਾਰੀ ਐਲੀਮੈਂਟਰੀ ਸਕੂਲ ਪਿੰਡ ਖ਼ਾਨਪੁਰ ਵਿਚ ਛੋਟੇ ਛੋਟੇ ਬੱਚਿਆਂ ਨਾਲ ਕੇਕ ਕਟ ਕੇ ਮਨਾਇਆ
News By Paigam E Jagat — Nov 23, 2023ਅੱਜ ਆਦਰਸ਼ ਸੋਸ਼ਲ ਵੈਲਫੇਅਰ ਸੁਸਾਇਟੀ ਪੰਜਾਬ ਦੇ ਸੰਸਥਾਪਕ ਪ੍ਰਧਾਨ ਸਤੀਸ਼ ਕੁਮਾਰ ਸੋਨੀ ਨੇ ਆਪਣੀ ਬੇਟੀ ਅਨੰਤਾ ਦਾ ਜਨਮ ਦਿਨ ਸਰਕਾਰੀ ਐਲੀਮੈਂਟਰੀ ਸਕੂਲ ਪਿੰਡ ਖ਼ਾਨਪੁਰ ਵਿਚ ਛੋਟੇ ਛੋਟੇ ਬੱਚਿਆਂ ਨਾਲ ਕੇਕ ਕਟ ਕੇ ਮਨਾਇਆ। ਇਸ ਮੌਕੇ ਪਿੰਡ ਖ਼ਾਨਪੁਰ ਦੇ ਸਰਪੰਚ ਸ਼੍ਰੀ ਅਸ਼ੋ…
-
ਡੇਂਗੂ ਦੇ ਮਰੀਜ਼ਾਂ ਦੀ ਗਿਣਤੀ ਹਜ਼ਾਰ ਤੋਂ ਪਾਰ
News By Paigam E Jagat — Nov 23, 2023ਪਟਿਆਲਾ, 23 ਨਵੰਬਰ - ਜ਼ਿਲ੍ਹਾ ਪਟਿਆਲਾ ਵਿੱਚ ਡੇਂਗੂ ਬੁਖ਼ਾਰ ਤੋਂ ਪੀੜਤ ਮਰੀਜ਼ਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਜ਼ਿਲ੍ਹਾ ਐਪੀਡਿਮੋਲੋਜਿਸਟ ਡਾ. ਸੁਮੀਤ ਸਿੰਘ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਅੱਜ 16 ਨਵੇਂ ਕੇਸ ਮਿਲਣ ਨਾਲ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ…
-
ਸਵੀਪ ਟੀਮ ਨੇ ਪੰਜਾਬੀ ਯੂਨੀਵਰਸਿਟੀ ਕੈਂਪਸ ਵਿਖੇ ਵੋਟਰ ਪੰਜੀਕਰਣ ਦਾ ਦਿੱਤਾ ਸੁਨੇਹਾ
News By Paigam E Jagat — Nov 23, 2023ਪਟਿਆਲਾ, 23 ਨਵੰਬਰ - ਪੰਜਾਬੀ ਯੂਨੀਵਰਸਿਟੀ, ਪਟਿਆਲਾ ਕੈਂਪਸ ਵਿਖੇ ਚੱਲ ਰਹੇ ਖੇਤਰੀ ਯੁਵਕ ਮੇਲੇ ਦੌਰਾਨ ਭਾਰਤੀ ਚੋਣ ਕਮਿਸ਼ਨਰ, ਮੁੱਖ ਚੋਣ ਅਫ਼ਸਰ ਪੰਜਾਬ ਅਤੇ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਪਟਿਆਲਾ ਸਾਕਸ਼ੀ ਸਾਹਨੀ ਦੀ ਅਗਵਾਈ ਵਿੱਚ ਸਵੀਪ ਟੀਮ ਪਟਿਆਲਾ ਵੱਲੋਂ ਅੰਤਰ-…
-
ਸੂਬੇ ਚ ਸਿੱਖਿਆ ਦਾ ਪੱਧਰ ਚੁੱਕਣ ਲਈ ਸਰਕਾਰ ਵਚਨਬੱਧ : ਵਿਧਾਇਕ ਅਜੀਤਪਾਲ ਸਿੰਘ ਕੋਹਲੀ
News By Paigam E Jagat — Nov 23, 2023ਪਟਿਆਲਾ, 23 ਨਵੰਬਰ - ਇਥੇ ਸਰਕਾਰੀ ਵਿਕਟੋਰੀਆ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਪਟਿਆਲਾ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ ਜਿਸ ਵਿਚ ਐਮ.ਐਲ.ਏ. ਸ. ਅਜੀਤਪਾਲ ਸਿੰਘ ਕੋਹਲੀ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਜਦਕਿ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵਿਸ਼ੇਸ਼ ਮਹਿਮਾਨ…
-
ਸਨੌਰ ਦੇ ਮਾੜੀ ਮੰਦਰ ਵਿਚ ਲਗਾਏ ਗਏ ਕੈਂਪ ਵਿਚ 823 ਮਰੀਜ਼ਾਂ ਦਾ ਚੈਕਅਪ ਕੀਤਾ ਗਿਆ
News By Paigam E Jagat — Nov 23, 2023ਪਟਿਆਲਾ, 23 ਨਵੰਬਰ - ਪੰਜਾਬ ਵਿਚ ਕੈਂਸਰ ਦੇ ਜੰਗ ਲੜ ਰਹੀ ਵਰਲਡ ਕੈਂਸਰ ਕੇਅਰ ਵੱਲੋਂ ਐਨ.ਆਰ.ਆਈ. ਕੁਲਵੰਤ ਸਿੰਘ ਧਾਲੀਵਾਲ, ਵਰਲਡ ਕੈਂਸਰ ਕੇਅਰ ਦੇ ਬਰੈਂਡ ਐਂਬੈਸਡਰ ਡਾ. ਨਵਜੋਤ ਕੌਰ ਸਿੱਧੂ ਅਤੇ ਗੌਰਵ ਸੰਧੂ ਦੀ ਅਗਵਾਈ ਹੇਠ ਸਨੌਰ ਦੇ ਮਾੜੀ ਮੰਦਰ ਵਿਚ ਲਗਾਏ ਗਏ ਕੈਂਪ ਵਿਚ…