World News
Everything beyond India
-
ਸਿਹਤ ਅਤੇ ਸੇਵਾਵਾਂ ਕੁਸੁਮਪੱਟੀ ਵਿੱਚ ਵੱਖ-ਵੱਖ ਅਸਾਮੀਆਂ ਭਰੀਆਂ ਜਾਣਗੀਆਂ
News By Paigam E Jagat — Nov 18, 2023ਊਨਾ, 18 ਨਵੰਬਰ - ਸਿਹਤ ਅਤੇ ਸੇਵਾਵਾਂ ਡਾਇਰੈਕਟੋਰੇਟ, ਕੁਸੁਮਪੱਟੀ, ਸ਼ਿਮਲਾ ਵੱਲੋਂ ਮੈਡੀਕਲ ਲੈਬਾਰਟਰੀ ਟੈਕਨੀਸ਼ੀਅਨ ਗ੍ਰੇਡ-2 ਦੀਆਂ ਵੱਖ-ਵੱਖ ਅਸਾਮੀਆਂ ਬੈਚ ਦੇ ਆਧਾਰ 'ਤੇ ਭਰੀਆਂ ਜਾਣਗੀਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਊਨਾ ਅਕਸ਼ੈ ਸ਼ਰਮਾ…
-
ਉਦਯੋਗ, ਸੰਸਦੀ ਮਾਮਲੇ ਅਤੇ ਆਯੂਸ਼ ਮੰਤਰੀ ਊਨਾ ਜ਼ਿਲ੍ਹੇ ਦੇ ਇੱਕ ਰੋਜ਼ਾ ਦੌਰੇ 'ਤੇ ਹਨ
News By Paigam E Jagat — Nov 18, 2023ਊਨਾ, 18 ਨਵੰਬਰ - ਉਦਯੋਗ, ਸੰਸਦੀ ਮਾਮਲੇ ਅਤੇ ਆਯੁਸ਼ ਮੰਤਰੀ ਹਰਸ਼ਵਰਧਨ ਚੌਹਾਨ 20 ਨਵੰਬਰ ਨੂੰ ਊਨਾ ਜ਼ਿਲ੍ਹੇ ਦੇ ਇੱਕ ਦਿਨਾਂ ਦੌਰੇ 'ਤੇ ਹੋਣਗੇ। ਇਸ ਸਬੰਧ ਵਿੱਚ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਦਯੋਗ ਮੰਤਰੀ ਹਰਸ਼ਵਰਧਨ ਚੌਹਾਨ 20 ਨਵੰਬਰ ਸੋਮਵਾਰ ਨੂ…
-
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਜੋਤੀ ਜੋਤ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ
News By Paigam E Jagat — Nov 18, 2023ਐਸ ਏ ਐਸ ਨਗਰ, 18 ਨਵੰਬਰ - ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸ਼ਮ ਪਿਤਾ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਜੋਤੀ ਜੋਤ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਜੋਤੀ ਜੋਤ ਪੁਰਬ ਦੇ ਸਬੰਧ ਵਿੱਚ ਸਵੇਰੇ ਸ੍ਰੀ ਸਹਿਜ ਪਾਠ ਸਾਹਿਬ…
-
21 ਨਵੰਬਰ ਨੂੰ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਗਤਾਂ ਸ਼੍ਰੀ ਫ਼ਤਹਿਗੜ੍ਹ ਸਾਹਿਬ ਤੋਂ ਕੌਮੀ ਇਨਸਾਫ਼ ਮੋਰਚੇ ਤੱਕ ਕਰਨਗੀਆਂ ਰੋਸ ਪ੍ਰਦਰਸ਼ਨ : ਕੌਮੀ ਇਨਸਾਫ਼ ਮੋਰਚਾ
News By Paigam E Jagat — Nov 18, 2023ਐਸ ਏ ਐਸ ਨਗਰ, 18 ਨਵੰਬਰ - ਕੌਮੀ ਇਨਸਾਫ਼ ਮੋਰਚੇ ਵੱਲੋਂ ਕਿਹਾ ਗਿਆ ਹੈ ਕਿ 21 ਨਵੰਬਰ ਨੂੰ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਗਤਾਂ ਵਲੋਂ ਸ਼੍ਰੀ ਫ਼ਤਹਿਗੜ੍ਹ ਸਾਹਿਬ ਤੋਂ ਕੌਮੀ ਇਨਸਾਫ਼ ਮੋਰਚੇ ਤੱਕ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਅੱਜ ਮੋਰਚੇ ਵਿੱਚ ਪੱਤਰਕਾਰ ਸੰਮੇਲਨ ਦੌਰਾਨ ਕੌਮ…
-
ਲੜਕੀ ਦੇ ਵਿਆਹ ਵਿੱਚ ਸਹਾਇਤਾ ਰਾਸ਼ੀ ਦਿੱਤੀ
News By Paigam E Jagat — Nov 18, 2023ਐਸ ਏ ਐਸ ਨਗਰ, 18 ਨਵੰਬਰ - ਮਾਂ ਅੰਨਪੂਰਨਾ ਸੇਵਾ ਸਮਿਤੀ ਮੁਹਾਲੀ ਵੱਲੋਂ ਲੜਕੀ ਦੇ ਵਿਆਹ ਵਿੱਚ ਸਹਾਇਤਾ ਲਈ 11000 ਰੁਪਏ ਨਗਦ ਦਿੱਤੇ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੜਕੀ ਦੀ ਮਾਤਾ ਸੁਮਨ ਨੇ ਮਾਂ ਅੰਨਪੂਰਨਾ ਸੇਵਾ ਸਮਿਤੀ ਨਾਲ ਸੰਪ…
-
ਪੈਰਾਗਾਨ ਸਕੂਲ ਵਿੱਚ ਬੱਚਿਆਂ ਵੱਲੋਂ ਜਪੁਜੀ ਸਾਹਿਬ ਦੇ ਪਾਠਾਂ ਦੀ ਲੜੀ ਆਰੰਭ
News By Paigam E Jagat — Nov 18, 2023ਐਸ ਏ ਐਸ ਨਗਰ, 18 ਨਵੰਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੂਰਬ ਨੂੰ ਮੁੱਖ ਰੱਖਦਿਆਂ ਪੈਰਾਗਾਨ ਸੀਨੀਅਰ ਸੈਕੰਡਰੀ ਸਕੂਲ ਵਿੱਚ ਬੱਚਿਆਂ ਵੱਲੋਂ ਅਧਿਆਪਕਾਂ ਦੀ ਅਗਵਾਈ ਹੇਠ ਜਪੁਜੀ ਸਾਹਿਬ ਦੇ ਪਾਠਾਂ ਦੀ ਲੜੀ ਆਰੰਭ ਕੀਤੀ ਗਈ ਹੈ। ਸਕੂਲ ਦੇ ਬੁਲਾਰੇ ਨੇ ਦੱਸਿਆ ਕਿ ਇਸ…
-
ਨਿਰਮਲ ਕੁਟੀਆ ਕਿਲਾ ਬਰੂਨ ਵਿਖੇ ਧਾਰਮਿਕ ਸਮਾਗਮ ਅੱਜ
News By Paigam E Jagat — Nov 18, 2023ਮਾਹਿਲਪੁਰ, (18 ਨਵੰਬਰ) ਜੇਠੇ ਐਤਵਾਰ ਦਾ ਪਵਿੱਤਰ ਦਿਹਾੜਾ 19 ਨਵੰਬਰ ਨੂੰ ਨਿਰਮਲ ਕੁਟੀਆ ਕਿਲਾ ਬਰੂਨ ਵਿਖੇ ਸਵੇਰੇ 11 ਤੋਂ 1 ਵਜੇ ਤੱਕ ਮਨਾਇਆ ਜਾ ਰਿਹਾ ਹੈl ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਤ ਮਹਾਂਵੀਰ ਸਿੰਘ ਤਾਜੇਵਾਲ ਨੇ ਦੱਸਿਆ ਕਿ ਇਸ ਮੌਕੇ ਗੁਰਬਾਣੀ ਦੇ ਕੀਰਤਨ ਉਪਰ…
-
ਡੇਰਾ ਬਾਪੂ ਗੰਗਾ ਦਾਸ ਮਾਹਿਲਪੁਰ ਵਿਖੇ ਗੋਪਾ ਅਸ਼ਟਮੀ ਨੂੰ ਮੁੱਖ ਰੱਖਦਿਆਂ ਸ੍ਰੀ ਭਗਤਮਾਲ ਕਥਾ ਨਿਰੰਤਰ ਜਾਰੀ
News By Paigam E Jagat — Nov 18, 2023ਮਾਹਿਲਪੁਰ, (18 ਨਵੰਬਰ) ਬਾਪੂ ਗੰਗਾ ਦਾਸ ਜੀ ਵੈਲਫੇਅਰ ਸੋਸਾਇਟੀ ਰਜਿਸਟਰਡ ਮਾਹਿਲਪੁਰ ਵੱਲੋਂ ਗੋਪਾ ਅਸ਼ਟਮੀ ਦੇ ਪਵਿੱਤਰ ਪਰਵ ਨੂੰ ਮੁੱਖ ਰੱਖਦੇ ਹੋਏ ਚਾਰ ਦਿਨਾਂ ਸ਼੍ਰੀ ਭਗਤ ਮਾਲ ਕਥਾ ਡੇਰਾ ਬਾਪੂ ਗੰਗਾ ਦਾਸ ਵਿਖੇ 17 ਨਵੰਬਰ ਤੋਂ 20 ਨਵੰਬਰ ਤੱਕ ਕਰਵਾਈ ਜਾ ਰਹੀ ਹੈ। ਇਸ…
-
ਸਟੇਟ ਲੈਵਲ ਦੀਆਂ ਖੇਡਾਂ ਵਿੱਚ ਜ਼ਿਲ੍ਹਾ ਹੁਸ਼ਿਆਰਪੁਰ ਨੇ ਫੁਟਬਾਲ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ
News By Paigam E Jagat — Nov 18, 2023ਮਾਹਿਲਪੁਰ, (18 ਨਵੰਬਰ) ਸਟੇਟ ਲੈਵਲ ਦੀਆਂ ਖੇਡਾਂ ਮਲੇਰਕੋਟਲਾ ਵਿੱਚ ਹੋਈਆਂl ਖੇਡਾਂ ਵਿੱਚ ਫੁੱਟਬਾਲ ਦਾ ਦਿਲਚਸਪ ਮੁਕਾਬਲਾ ਲੁਧਿਆਣਾ ਅਤੇ ਹੁਸ਼ਿਆਰਪੁਰ ਜ਼ਿਲ੍ਹੇ ਦੀਆਂ ਟੀਮਾਂ ਵਿਚਕਾਰ ਹੋਇਆ, ਜਿਸ ਵਿੱਚ 1-0 ਨਾਲ ਲੁਧਿਆਣਾ ਜੇਤੂ ਅਤੇ ਜ਼ਿਲਾ ਹੁਸ਼ਿਆਰਪੁਰ ਦੂਜੇ ਸਥਾਨ ਤੇ ਰ…
-
ਵੋਟਰ ਸੂਚੀ ਵਿੱਚ ਨਾਮ ਦਰਜ ਕਰਵਾਉਣ ਲਈ ਚਲਾਈ ਜਾ ਰਹੀ ਹੈ ਵਿਸ਼ੇਸ਼ ਮੁਹਿੰਮ-ਜ਼ਿਲ੍ਹਾ ਚੋਣ ਅਫ਼ਸਰ
News By Paigam E Jagat — Nov 18, 2023ਊਨਾ, 18 ਨਵੰਬਰ - ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ-2024 ਪ੍ਰੋਗਰਾਮ ਤਹਿਤ 18 ਅਤੇ 19 ਨਵੰਬਰ ਨੂੰ ਸਾਰੇ ਪੰਜਾਂ ਪੋਲਿੰਗ ਸਟੇਸ਼ਨਾਂ 'ਤੇ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਸਾਰੇ ਲਾਪਤਾ ਅਤੇ ਯੋਗ ਵੋਟਰਾਂ ਦੇ ਨਾਵਾਂ ਵਾਲੀਆਂ ਵੋਟਰ ਸੂਚੀਆਂ ਪ੍ਰਕਾਸ਼ਿਤ ਕੀਤੀਆਂ ਜਾ…
-
ਸਰੀਰਕ ਤੰਦਰੁਸਤੀ ਲਈ ਯੋਗਾ ਅਤੇ ਮਾਨਸਿਕ ਤੰਦਰੁਸਤੀ ਲਈ ਰੋਜ਼ਾਨਾ ਮੈਡੀਟੇਸ਼ਨ (ਨਾਮ ਸਿਮਰਨ ) ਕਰਨ ਦੀ ਆਦਤ ਪਾਉਣੀ ਜ਼ਰੂਰੀ
News By Paigam E Jagat — Nov 17, 2023ਮਾਹਿਲਪੁਰ, ( 17 ਨਵੰਬਰ ) ਲਾਗਲੇ ਪਿੰਡ ਟੂਟੋਮਜਾਰਾ ਵਿਖੇ ਗੱਲਬਾਤ ਕਰਦਿਆਂ ਸੰਤ ਬਾਬਾ ਕਰਤਾਰ ਦਾਸ ਜੀ ਨੇ ਕਿਹਾ ਕਿ ਸਰੀਰਕ ਤੰਦਰੁਸਤੀ ਲਈ ਰੋਜ਼ਾਨਾ ਕਸਰਤ ਅਤੇ ਆਪਣੇ ਵਿਚਾਰਾਂ ਵਿੱਚੋਂ ਵੱਕਾਰਾਂ ਨੂੰ ਖ਼ਤਮ ਕਰਨ ਲਈ ਰੋਜ਼ਾਨਾ ਧਿਆਨ ਸਾਧਨਾ (ਨਾਮ ਸਿਮਰਨ) ਦਾ ਅਭਿਆਸ ਕਰਨਾ ਚਾ…
-
ਜੋਗਾ ਮੁਕਾਬਲੇ ਵਿਚ ਲੜਕੀਆਂ ਨੇ ਤੀਜਾ ਸਥਾਨ ਹਾਸਲ ਕੀਤਾ
News By Paigam E Jagat — Nov 17, 2023ਮਾਹਿਲਪੁਰ, (17 ਨਵੰਬਰ) ਸੰਤ ਬਾਬਾ ਹਰੀ ਸਿੰਘ ਮੈਮੋਰੀਅਲ ਕਾਲਜ ਫਾਰ ਵੋਮੈਨ ਚੇਲਾ ਮਖਸੂਸਪੁਰ ਜ਼ਿਲ੍ਹਾ ਹੁਸ਼ਿਆਰਪੁਰ ਵਲੋਂ ਪੰਜਾਬ ਯੂਨੀਵਰਸਿਟੀ ਇੰਟਰ ਕਾਲਜ ਨੇ ਜੋਗਾ ਮੁਕਾਬਲੇ ਵਿਚੋਂ ਤੀਸਰਾ ਸਥਾਨ ਹਾਸਿਲ ਕੀਤਾ। ਕਾਲਜ ਦੇ ਸਾਰੇ ਕਮੇਟੀ ਮੈਂਬਰ,ਪ੍ਰਿੰਸੀਪਲ ਮੈਡਮ ਸਰੂਪ ਰਾ…