World News
Everything beyond India
-
ਨਿਰਮਲ ਕੁਟੀਆ ਟੂਟੋਮਜਾਰਾ ਜਨਮ ਅਸਥਾਨ ਬ੍ਰਹਮਲੀਨ ਸੰਤ ਬਾਬਾ ਦਲੇਲ ਸਿੰਘ ਮਹਾਰਾਜ ਜੀ ਵਿਖੇ ਸਲਾਨਾ ਸਮਾਗਮ 21 ਨੂੰ
News By Paigam E Jagat — Nov 17, 2023ਮਾਹਿਲਪੁਰ, (17 ਨਵੰਬਰ ) ਨਿਰਮਲ ਕੁਟੀਆ ਜਨਮ ਅਸਥਾਨ ਬ੍ਰਹਮਲੀਨ ਸੰਤ ਬਾਬਾ ਦਲੇਲ ਸਿੰਘ ਜੀ ਵਿਖੇ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ,ਬ੍ਰਹਮਲੀਨ ਸੰਤ ਬਾਬਾ ਦਲੇਲ ਸਿੰਘ ਮਹਾਰਾਜ ਜੀ ਦੀ 24ਵੀਂ ਸਲਾਨਾ ਬਰਸੀ, ਸੰਤ ਬਾਬਾ ਸਤਿਨਾਮ ਜੀ ਦੀ ਸਲਾਨਾ…
-
ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਸਪੋਰਟਸ ਕਲੱਬ ਵਲੋ 14ਵੇਂ ਫੁੱਟਬਾਲ ਟੂਰਨਾਂਮੈਂਟ ਦਾ ਅਗਾਜ਼
News By Paigam E Jagat — Nov 17, 2023ਗੜ੍ਹਸ਼ੰਕਰ( ) ਸ਼ਹੀਦ ਏ ਆਜ਼ਮ ਸਰਦਾਰ ਭਗਤ ਸਿੰਘ ਸਪੋਰਟਸ ਕਲੱਬ ਗੜ੍ਹਸ਼ੰਕਰ ਵਲੋ ਸਵ: ਦਿਲਪੀ੍ਤ ਸਿੰਘ ਢਿੱਲੋ ਦੀ ਨਿੱਘੀ ਯਾਦ ਨੂੰ ਸਮੱਰਪਤਿ ਉੰਲੀਪੀਅਨ ਸਰਦਾਰ ਜਰਨੈਲ ਸਿੰਘ ਸਟੇਡੀਅਮ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੜ੍ਹਸ਼ੰਕਰ ਦੀ ਗਰਾਊਡ ਵਿਖੇ 14ਵਾਂ ਸਲਾਨਾ ਫੁੱਟਬਾਲ…
-
ਸਿਵਲ ਸਰਜਨ ਨੇ ਸਿਵਲ ਹਸਪਤਾਲ ਰਾਜਪੁਰਾ ਦਾ ਦੌਰਾ ਕਰਕੇ, ਸਿਹਤ ਸਹੂਲਤਾਂ ਦਾ ਲਿਆ ਜਾਇਜ਼ਾ
News By Paigam E Jagat — Nov 17, 2023ਪਟਿਆਲਾ, 17 ਨਵੰਬਰ - ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਵਾਉਣ ਅਤੇ ਸਰਕਾਰੀ ਹਸਪਤਾਲਾਂ ਵਿੱਚ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੁਲਤਾਂ ਦਾ ਜਾਇਜ਼ਾ ਲੈਣ ਲਈ ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਸਿਵਲ ਹਸਪਤਾਲ ਰਾਜਪੁਰਾ ਦਾ ਦੌਰਾ ਕੀਤਾ ਗਿਆ। ਦੌਰੇ…
-
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ 25 ਨਵੰਬਰ ਨੂੰ ਨਗਰ ਕੀਰਤਨ ਸਜਾਉਣ ਦਾ ਫ਼ੈਸਲਾ
News By Paigam E Jagat — Nov 17, 2023ਐਸ ਏ ਐਸ ਨਗਰ, 17 ਨਵੰਬਰ - ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦਾ ਪ੍ਰਕਾਸ਼ ਉਤਸਵ ਮਨਾਉਣ ਸਬੰਧੀ ਗੁਰਦੁਆਰਾ ਤਾਲਮੇਲ ਕਮੇਟੀ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਇਕ ਵਿਸ਼ੇਸ਼ ਮੀਟਿੰਗ ਕਮੇਟੀ ਦੇ ਪ੍ਰਧਾਨ ਸz. ਜੋਗਿੰਦਰ ਸੌਂਧੀ ਦੀ ਪ੍ਰਧਾਨਗੀ ਹੇਠ ਗਰਦੁਆਰਾ ਗੋਬਿੰਦਸਰ ਸਾਹਿਬ ਪਿ…
-
ਸਿਹਤ ਟੀਮਾਂ ਨੇ 30 ਹਜ਼ਾਰ ਘਰਾਂ ਦਾ ਦੌਰਾ ਕਰਕੇ 233 ਥਾਂਵਾਂ 'ਤੇ ਮਿਲਿਆ ਲਾਰਵਾ ਕਰਵਾਇਆ ਨਸ਼ਟ
News By Paigam E Jagat — Nov 17, 2023ਪਟਿਆਲਾ, 17 ਨਵੰਬਰ - ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡੇਂਗੂ ਬਿਮਾਰੀ ਦੀ ਰੋਕਥਾਮ ਲਈ ਚਲਾਏ ਜਾ ਰਹੇ ਵਿਸ਼ੇਸ਼ ਅਭਿਆਨ "ਹਰ ਸ਼ੁਕਰਵਾਰ-ਡੇਂਗੂ 'ਤੇ ਵਾਰ" ਤਹਿਤ ਸਿਹਤ ਵਿਭਾਗ ਦੀਆ ਟੀਮਾਂ ਵੱਲੋਂ ਅੱਜ ਤਿਪੜੀ, ਲਾਹੌਰੀ ਗੇਟ, ਸਫਾਬਾਦੀ ਗੇਟ,…
-
ਮੰਡੀਆਂ ਵਿੱਚ ਝੋਨੇ ਦੀ ਆਮਦ, ਖਰੀਦ ਤੇ ਲਿਫਟਿੰਗ ਦਾ ਕੰਮ ਜਾਰੀ : ਹਰਚੰਦ ਸਿੰਘ ਬਰਸਟ 174.80 ਲੱਖ ਮੀਟ੍ਰਿਕ ਟਨ ਝੋਨੇ ਚੋਂ 171.02 ਲੱਖ ਮੀਟ੍ਰਿਕ ਟਨ ਦੀ ਹੋਈ ਖ਼ਰੀਦ
News By Paigam E Jagat — Nov 17, 2023ਐਸ ਏ ਐਸ ਨਗਰ, 17 ਨਵੰਬਰ - ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਕਿਹਾ ਹੈ ਕਿ ਪੰਜਾਬ ਦੀ ਮੰਡੀਆਂ ਵਿੱਚ ਝੋਨੇ ਦੀ ਆਮਦ ਅਤੇ ਖ਼ਰੀਦ ਦੇ ਕਾਰਜ ਜੋਰਾਂ ਨਾਲ ਚੱਲ ਰਹੇ ਹਨ ਅਤੇ ਮੰਡੀਆਂ ਵਿੱਚ ਇਸਦੇ ਪੁਖੱਤਾ ਪ੍ਰਬੰਧ ਕੀਤੇ ਗਏ ਹਨ ਕਿ ਆਪਣੀ ਫ਼ਸਲ ਲੈ ਕੇ ਆ…
-
ਹਿੰਦੀ ਪੁਸਤਕ ‘ਸਤਿਗੁਰ ਪ੍ਰਤਾਪ ਸਿੰਘ: ਏਕ ਮਹਾਨ ਸਤਿਗੁਰੂ’ ਦਾ ਲੋਕ ਅਰਪਣ
News By Paigam E Jagat — Nov 17, 2023ਐਸ ਏ ਐਸ ਨਗਰ, 17 ਨਵੰਬਰ - ਡਾ. ਕਰਮ ਸਿੰਘ ਕਪੂਰ, ਸਹਾਇਕ ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ ਵਲੋਂ 1971 ਵਿੱਚ ਲਿਖੀ ਨਾਮਧਾਰੀ ਸੰਪਰਦਾਇ ਦੇ ਮੁਖੀ, ਜੰਗੇ ਆਜ਼ਾਦੀ ਵਿੱਚ ਯੋਗਦਾਨ ਪਾਉਣ ਵਾਲੇ, ਸੇਵਾ ਸਿਮਰਨ ਦੀ ਮੂਰਤ ਸਤਿਗੁਰ ਪ੍ਰਤਾਪ ਸਿੰਘ ਦੀ ਜੀਵਨ ਗਾਥਾ ‘ਸਤਿਗੁਰ ਪ੍ਰਤਾਪ…
-
ਵਿਸ਼ਵ ਪ੍ਰੀਮਚਿਓਰਟੀ ( ਸਮੇਂ ਤੋਂ ਪਹਿਲਾ ਬੱਚੇ ਦਾ ਪੈਦਾ ਹੋਣਾ) ਦਿਵਸ ਮੌਕੇ ਪੋਸਟਰ ਕੀਤਾ ਜਾਰੀ
News By Paigam E Jagat — Nov 17, 2023ਪਟਿਆਲਾ, 17 ਨਵੰਬਰ - ਸਮੇਂ ਤੋਂ ਪਹਿਲਾ ਪੈਦਾ ਹੋਣ ਵਾਲੇ ਬੱਚਿਆਂ ਵਿੱਚ ਹੋਣ ਵਾਲੀਆਂ ਬਿਮਾਰੀਆਂ ਅਤੇ ਉਹਨਾਂ ਤੋਂ ਬਚਾਅ ਦੀ ਜਾਗਰੂਕਤਾ ਲਈ ਵਿਸ਼ਵ ਪ੍ਰੀਮਚਿਓਰਟੀ ਦਿਵਸ ਮਨਾਇਆ ਗਿਆ। ਦਫਤਰ ਸਿਵਲ ਸਰਜਨ ਵਿਖੇ ਸਿਵਲ ਸਰਜਨ ਡਾ. ਰਮਿੰਦਰ ਕੌਰ ਨੇ ਪੋਸਟਰ ਜਾਰੀ ਕਰਦਿਆਂ ਕਿਹਾ ਕਿ…
-
ਬਰਗਾੜੀ ਵਿਖੇ ਗ੍ਰਿਫਤਾਰੀ ਦੇਣ ਲਈ 20 ਨਵੰਬਰ ਨੂੰ ਮੁਹਾਲੀ ਤੋਂ ਜਥਾ ਹੋਵੇਗਾ ਰਵਾਨਾ : ਜਥੇ. ਭੁੱਲਰ
News By Paigam E Jagat — Nov 17, 2023ਐਸ.ਏ.ਐਸ. ਨਗਰ, 17 ਨਵੰਬਰ - ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪੀ.ਏ.ਸੀ. ਮੈਂਬਰ ਜਥੇਦਾਰ ਬਲਕਾਰ ਸਿੰਘ ਭੁੱਲਰ ਨੇ ਕਿਹਾ ਹੈ ਕਿ 20 ਨਵੰਬਰ ਨੂੰ ਨੌਜਵਾਨ ਆਗੂ ਸ਼ਹਿਰੀ ਯੂਥ ਪ੍ਰਧਾਨ ਤਲਵਿੰਦਰ ਸਿੰਘ ਮੁਹਾਲੀ ਦੀ ਅਗਵਾਈ ਹੇਠ ਜਿਲ਼ਾ ਐਸ. ਏ. ਐਸ. ਨਗਰ ਤੋਂ ਵਿਸ਼ਾਲ ਕਾਫਲਾ ਬਰ…
-
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਯਾਦ ਵਿੱਚ ਪ੍ਰਭਾਤ ਫੇਰੀ ਦਾ ਆਯੋਜਨ ਕੀਤਾ
News By Paigam E Jagat — Nov 17, 2023ਐਸ ਏ ਐਸ ਨਗਰ, 17 ਨਵੰਬਰ - ਸਿੰਘ ਸਭਾ ਕਮੇਟੀ (ਗੁਰਦੁਆਰਾ) ਸ਼੍ਰੀ ਗੁਰੂ ਗ੍ਰੰਥ ਸਾਹਿਬ ਵਲੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਯਾਦ ਵਿੱਚ ਤੜਕੇ ਸੈਂਟਰਲ ਪਾਰਕ (ਨੇੜੇ ਵੇਰਕਾ ਬੂਥ), ਬਲਾਕ ਆਈ, ਐਰੋਸਿਟੀ ਵਿਖੇ ਐਰੋਸਿਟੀ, ਬਲਾਕ ਆਈ ਦੇ ਸਮੂਹ ਨਿਵਾਸੀਆਂ ਅਤੇ ਸਾਧ…
-
ਕਤਲ ਦੇ ਤਿੰਨ ਦੋਸ਼ੀ 48 ਘੰਟਿਆਂ ਵਿੱਚ ਗ੍ਰਿਫ਼ਤਾਰ, ਚਾਰ ਕਿਲੋ ਅਫੀਮ ਸਮੇਤ ਇੱਕ ਕਾਬੂ
News By Paigam E Jagat — Nov 17, 2023ਪਟਿਆਲਾ, 17 ਨਵੰਬਰ - ਐਸ.ਐਸ.ਪੀ ਪਟਿਆਲਾ ਵਰੁਣ ਸ਼ਰਮਾ ਨੇ ਮੀਡੀਆ ਨੂੰ ਦੱਸਿਆ ਹੈ ਕਿ ਮੁਹੰਮਦ ਸਰਫਰਾਜ਼ ਆਲਮ ਐਸ.ਪੀ. ਸਿਟੀ ਪਟਿਆਲਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਸੰਜੀਵ ਸਿੰਗਲਾ ਉਪ ਕਪਤਾਨ ਪੁਲਿਸ ਸਿਟੀ-1 ਪਟਿਆਲਾ ਦੀ ਨਿਗਰਾਨੀ ਹੇਠ ਇੰਸ: ਹਰਜਿੰਦਰ ਸਿੰਘ ਢਿੱਲੋਂ ਮੁੱਖ ਅ…
-
ਸੀ ਜੀ ਸੀ ਝੰਜੇੜੀ ਦੇ ਚੰਡੀਗੜ੍ਹ ਲਾਅ ਕਾਲਜ ਵਿਖੇ ਪਹਿਲੇ ਕੌਮੀ ਮੂਟ ਕੋਰਟ ਮੁਕਾਬਲਿਆਂ ਦਾ ਆਯੋਜਨ
News By Paigam E Jagat — Nov 17, 2023ਐਸ.ਏ.ਐਸ ਨਗਰ, 17 ਨਵੰਬਰ - ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ ਦੇ ਝੰਜੇੜੀ ਕੈਂਪਸ ਦੇ ਚੰਡੀਗੜ੍ਹ ਲਾਅ ਕਾਲਜ ਵੱਲੋਂ ਰੋਟਰੈਕਟ ਦੇ ਸਹਿਯੋਗ ਨਾਲ ਕੈਂਪਸ ਵਿਚ ਪਹਿਲੇ ਨੈਸ਼ਨਲ ਮੂਟ ਕੋਰਟ ਮੁਕਾਬਲਿਆਂ ਦਾ ਆਯੋਜਨ ਕੀਤਾ ਜਿਸ ਵਿੱਚ ਦੇਸ਼ ਭਰ ਦੇ 35 ਅਦਾਰਿਆਂ ਦੇ ਵਿਦਿਆਰਥੀਆਂ ਨੇ ਭਾਗ…