World News
Everything beyond India
-
ਸਰਕਾਰੀ ਪ੍ਰਾਇਮਰੀ ਸਕੂਲ ਭੂੰਨੋਂ ਵਿਖੇ ਪ੍ਰੀ-ਪ੍ਰਾਇਮਰੀ ਜਮਾਤਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦਾ ਬਾਲ ਮੇਲਾ ਮਨਾਇਆ ਗਿਆ।
News By Paigam E Jagat — Nov 17, 2023ਮਾਹਿਲਪੁਰ - ਜ਼ਿਲ੍ਹਾ ਸਿੱਖਿਆ ਅਫਸਰ (ਐ.ਸਿੱ.) ਹੁਸ਼ਿਆਰਪੁਰ ਸੰਜੀਵ ਗੌਤਮ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਾਰੀ ਪ੍ਰਾਇਮਰੀ ਸਕੂਲ ਭੂੰਨੋਂ, ਬਲਾਕ ਮਾਹਿਲਪੁਰ-2, ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਸਕੂਲ ਮੁਖੀ ਕਰਮਜੀਤ ਕੌਰ ਸਹੋਤਾ ਦੀ ਯੋਗ ਅਗਵਾਈ ਹੇਠ ਪ੍ਰੀ-ਪ੍ਰਾਇਮਰੀ ਜ…
-
ਪਿਛਲੇ ਸਾਲ ਦੇ ਮੁਕਾਬਲੇ ਪਰਾਲੀ ਤੇ ਖੇਤਾਂ ਦੀ ਰਹਿੰਦ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਵਿੱਚ ਆਈ ਕਮੀ, ਆਂਕੜੇ ਜਾਰੀ
News By Paigam E Jagat — Nov 17, 2023ਪਟਿਆਲਾ, 16 ਨਵੰਬਰ - ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ ਪੀ ਸੀ ਬੀ) ਨੇ ਦਾਵਾ ਕੀਤਾ ਹੈ ਕਿ 2021 ਅਤੇ 2022 (15 ਸਤੰਬਰ ਤੋਂ 16 ਨਵੰਬਰ ਤਕ) ਦੇ ਮੁਕਾਬਲੇ 2023 ਦੇ ਇਸੇ ਸਮੇਂ ਦੌਰਾਨ ਪੰਜਾਬ ਦੇ ਖੇਤਾਂ ਪਰਾਲੀ ਅਤੇ ਰਹਿੰਦ ਖੂਹੰਦ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਵਿੱ…
-
ਹਿਮਕੈਪਸ ਬਧੇਰਾ ਵਿਖੇ 70ਵੇਂ ਆਲ ਇੰਡੀਆ ਕੋਆਪ੍ਰੇਟਿਵ ਸਪਤਾਹ ਦਾ ਰਾਜ ਪੱਧਰੀ ਸਮਾਗਮ ਮਨਾਇਆ ਗਿਆ
News By Paigam E Jagat — Nov 17, 2023ਊਨਾ, 17 ਨਵੰਬਰ - ਸਹਿਕਾਰੀ ਸਭਾਵਾਂ ਖੇਤਰ ਨੂੰ ਖੁਸ਼ਹਾਲ ਬਣਾਉਣ 'ਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ | ਸਹਿਕਾਰੀ ਸਭਾਵਾਂ ਦਾ ਮੁੱਖ ਉਦੇਸ਼ ਸਹਿਕਾਰੀ ਸੰਸਥਾਵਾਂ ਦੀ ਮਦਦ ਨਾਲ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਆਰਥਿਕ ਵਿਕਾਸ ਨੂੰ ਉਤਸ਼ਾਹਿਤ ਕਰਨਾ ਹੈ। ਉਪ ਮੁੱਖ ਮੰਤਰੀ ਮ…
-
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫੇਜ਼ 11 ਵਿਖੇ ਗ੍ਰੰਥੀ ਦੀ ਸੇਵਾ ਨਿਭਾ ਰਹੇ ਭਾਈ ਪਰਮਜੀਤ ਸਿੰਘ ਦਾ ਸੜਕ ਹਾਦਸੇ ਵਿੱਚ ਦਿਹਾਂਤ
News By Paigam E Jagat — Nov 16, 2023ਐਸ ਏ ਐਸ ਨਗਰ, 16 ਨਵੰਬਰ - ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫੇਜ਼ 11 ਵਿਖੇ ਬਤੌਰ ਗ੍ਰੰਥੀ ਦੀ ਸੇਵਾ ਨਿਭਾ ਰਹੇ ਭਾਈ ਪਰਮਜੀਤ ਸਿੰਘ ਦਾ ਸੜਕ ਹਾਦਸੇ ਵਿੱਚ ਦਿਹਾਂਤ ਹੋ ਗਿਆ। ਉਹਨਾਂ ਦਾ ਅੰਤਮ ਸਸਕਾਰ ਅੱਜ ਬਲੌਂਗੀ ਸ਼ਮਸ਼ਾਨ ਘਾਟ ਵਿਖੇ ਕੀਤਾ ਗਿਆ ਅਤੇ ਪੁੱਤਰ ਇੰਦਰਪ੍ਰੀਤ ਸਿੰ…
-
ਆਮ ਆਦਮੀ ਕਲੀਨਿਕਾਂ ਵਿੱਚ ਨਹੀਂ ਮਿਲ ਰਹੀਆਂ ਦਵਾਈਆਂ
News By Paigam E Jagat — Nov 16, 2023ਐਸ ਏ ਐਸ ਨਗਰ, 16 ਨਵੰਬਰ - ਪੰਜਾਬ ਸਰਕਾਰ ਵਲੋਂ ਆਮ ਆਦਮੀ ਕਲੀਲਿਕ ਖੋਲ੍ਹ ਕੇ ਇਹ ਦਾਅਵਾ ਕੀਤਾ ਜਾਂਦਾ ਹੈ ਕਿ ਇਹਨਾਂ ਕਲੀਨਿਕਾਂ ਰਾਹੀਂ ਆਮ ਲੋਕਾਂ ਨੂੰ ਉਹਨਾਂ ਦੇ ਘਰਾਂ ਨੇੜੇ ਬਿਹਤਰ ਸਿਹਤ ਸਹੂਲਤਾਂ ਮੁਹਈਆ ਕਰਵਾਈਆਂ ਜਾਂਦੀਆਂ ਹਨ ਅਤੇ ਲੋਕਾਂ ਨੂੰ ਮੁਫਤ ਇਲਾਜ ਦੀ ਸੁਵਿਧ…
-
ਸਿਵਲ ਸਰਜਨ ਦਫ਼ਤਰ ਵਿੱਚ ਮੁਲਾਜ਼ਮਾਂ ਦੀ ‘ਕਲਮ-ਛੋੜ’ ਹੜਤਾਲ ਜਾਰੀ
News By Paigam E Jagat — Nov 16, 2023ਐਸ ਏ ਐਸ ਨਗਰ, 16 ਨਵੰਬਰ ਸਾਂਝਾ ਮੁਲਾਜ਼ਮ ਮੰਚ ਦੇ ਸੱਦੇ ਤੇ ਸਥਾਨਕ ਸਿਵਲ ਸਰਜਨ ਦਫ਼ਤਰ ਅਤੇ ਜ਼ਿਲ੍ਹਾ ਸਿਹਤ ਵਿਭਾਗ ਅਧੀਨ ਵੱਖ-ਵੱਖ ਦਫ਼ਤਰਾਂ ਵਿੱਚ ਮੁਲਾਜ਼ਮਾਂ ਵਲੋਂ ਕੀਤੀ ਜਾ ਰਹੀ ‘ਕਲਮ-ਛੋੜ’ ਹੜਤਾਲ ਜਾਰੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁਲਾਜ਼ਮ ਆਗੂ ਦਿਲਬਾਗ਼ ਸਿੰਘ ਅਤੇ…
-
ਧੋਖੇਬਾਜ ਏਜੰਟਾਂ ਦੇ ਸ਼ਿਕਾਰ ਪੀੜਤਾਂ ਨੂੰ ਦਿਵਾਇਆ ਜਾਵੇਗਾ ਹਰ ਹੀਲੇ ਇਨਸਾਫ : ਕੁਲਦੀਪ ਸਿੰਘ ਸਮਾਣਾ ਹਲਕਾ ਵਿਧਾਇਕ ਕੁਲਵੰਤ ਸਿੰਘ ਦੇ ਦਫਤਰ ਵਿਖੇ ਪੀੜਤਾਂ ਨੂੰ ਏਜੰਟ ਕੋਲੋਂ 6 ਲੱਖ ਰੁਪਏ ਦਿਵਾਏ
News By Paigam E Jagat — Nov 16, 2023ਐਸ ਏ ਐਸ ਨਗਰ, 16 ਨਵੰਬਰ - ਆਮ ਆਦਮੀ ਪਾਰਟੀ ਦੇ ਨੇਤਾ ਕੁਲਦੀਪ ਸਿੰਘ ਸਮਾਣਾ ਨੇ ਕਿਹਾ ਹੈ ਕਿ ਆਮ ਲੋਕਾਂ ਦੀ ਲੁੱਟ ਕਰਨ ਵਾਲੇ ਫਰਜ਼ੀ ਏਜੰਟਾਂ ਦੀ ਧੋਖਾਧੜੀ ਦੇ ਸ਼ਿਕਾਰ ਪੀੜਤਾਂ ਨੂੰ ਹਰ ਹੀਲੇ ਇਨਸਾਫ ਦਿਵਾਇਆ ਜਾਵੇਗਾ ਅਤੇ ਮਿਹਨਤਕਸ਼ ਪਰਿਵਾਰਾਂ ਦੀ ਲੁੱਟ ਕਰਨ ਦੀ ਕਿਸੇ ਨੂੰ…
-
ਦੇਸ਼ ਭਗਤਾਂ ਦੇ ਆਦਰਸ਼ ਮਹਾਨ ਇਨਕਲਾਬੀ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਮੌਕੇ ਸ਼ਰਧਾਂਜਲੀ ਸਮਾਗਮ
News By Paigam E Jagat — Nov 16, 2023ਮਾਹਿਲਪੁਰ, (16 ਨਵੰਬਰ ) - ਪੰਜਾਬ ਦੀ ਪੂਜਨੀਕ ਧਰਤੀ ਨੂੰ ਮਹਾਨ ਇਨਕਲਾਬੀ ਸ਼ਹੀਦਾਂ ਸ: ਕਰਤਾਰ ਸਿੰਘ ਸਰਾਭਾ,ਸ਼ਹੀਦ-ਏ-ਆਜ਼ਮ ਭਗਤ ਸਿੰਘ,ਸ: ਊਧਮ ਸਿੰਘ ਸੁਨਾਮ ਵਰਗੇ ਅਣਖੀ ਯੋਧਿਆਂ ਦੀ ਜੰਮਣ ਭੋਇ ਹੋਣ ਦਾ ਮਾਣ ਪ੍ਰਾਪਤ ਹੈ।ਦੇਸ਼ ਦੀ ਆਜ਼ਾਦੀ ਦੀ ਪ੍ਰਾਪਤੀ ਤੇ ਰਖਵਾਲੀ ਲਈ ਅ…
-
ਯੋਧਬੀਰ ਸਿੰਘ ਬੱਢੋਆਣ ਬਹੁਮੰਤਵੀ ਖੇਤੀਬਾੜੀ ਸੁਸਾਇਟੀ ਟੂਟੋਮਜਾਰਾ ਦੇ ਸਰਬਸੰਮਤੀ ਨਾਲ ਪ੍ਰਧਾਨ ਚੁਣੇ ਗਏ
News By Paigam E Jagat — Nov 16, 2023ਮਾਹਿਲਪੁਰ, (16 ਨਵੰਬਰ) - ਅੱਜ ਟੂਟੋਮਜਾਰਾ ਬਹੁਮੰਤਵੀ ਖੇਤੀਬਾੜੀ ਸੁਸਾਇਟੀ ਦੀ ਮੀਟਿੰਗ ਸਮੂਹ ਮੈਂਬਰਾਨ ਤੇ ਇਲਾਕਾ ਨਿਵਾਸੀਆਂ ਦੀ ਹਾਜ਼ਰੀ ਵਿੱਚ ਹੋਈl ਜਿਸ ਵਿੱਚ ਕਮੇਟੀ ਦੀ ਚੋਣ ਕਰਦਿਆਂ ਸਰਬਸੰਮਤੀ ਨਾਲ ਪੜੇ ਲਿਖੇ,ਅਗਾਂਹਵਧੂ ਨੌਜਵਾਨ ਕਿਸਾਨ ਯੋਧਬੀਰ ਸਿੰਘ ਬਰਾੜ ਬੱਢੋਆਣ…
-
ਕੌਮੀ ਪ੍ਰੈੱਸ ਦਿਵਸ ਮੌਕੇ ਪੱਤਰਕਾਰਾਂ ਵਲੋਂ "ਆਰਟੀਫਿਸ਼ਅਲ ਇੰਟੈਲੀਜੈਂਸ ਦੇ ਯੁੱਗ ਵਿੱਚ ਮੀਡੀਆ" ਵਿਸ਼ੇ ‘ਤੇ ਚਰਚਾ
News By Paigam E Jagat — Nov 16, 2023ਪਟਿਆਲਾ/ਸਮਾਣਾ, 16 ਨਵੰਬਰ - ਕੌਮੀ ਪ੍ਰੈਸ ਦਿਵਸ ਮੌਕੇ ਸਮਾਣਾ ਦੇ ਪੱਤਰਕਾਰਾਂ ਵੱਲੋਂ ਮੀਡੀਆ ਦੇ ਖੇਤਰ ਵਿੱਚ ਵਰਤੋਂ ਵਿੱਚ ਲਿਆਂਦੀਆਂ ਜਾ ਰਹੀਆਂ ਨਵੀਆਂ ਤਕਨੀਕਾਂ ਤੇ ਆਰਟੀਫਿਸ਼ਅਲ ਇੰਟੈਲੀਜੈਂਸ ਬਾਰੇ ਚਰਚਾ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਪਟਿਆਲਾ ਹਾਕਮ…
-
ਪਟਿਆਲਾ 'ਚ ਕੌਮੀ ਲੋਕ ਅਦਾਲਤ 9 ਦਸੰਬਰ ਨੂੰ ਲਾਈ ਜਾਵੇਗੀ
News By Paigam E Jagat — Nov 16, 2023ਪਟਿਆਲਾ, 16 ਨਵੰਬਰ - ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੋਹਾਲੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ -ਕਮ- ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੁਪਿੰਦਰਜੀਤ ਚਹਿਲ ਪਟਿਆਲਾ ਦੀ ਅਗਵ…
-
ਝੋਨੇ ਦੀ ਆਮਦ 13 ਲੱਖ ਮੀਟ੍ਰਿਕ ਟਨ ਤੋਂ ਪਾਰ
News By Paigam E Jagat — Nov 16, 2023ਪਟਿਆਲਾ, 16 ਨਵੰਬਰ - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਬੀਤੇ ਦਿਨ ਤਕ 13 ਲੱਖ 10 ਹਜ਼ਾਰ 101 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ ਅਤੇ ਇਸ ਵਿੱਚੋਂ ਹੁਣ ਤਕ 13 ਲੱਖ 09 ਹਜ਼ਾਰ 409 ਮੀਟ੍ਰਿਕ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ।…