World News
Everything beyond India
-
ਟੀ ਬੀ ਹਸਪਤਾਲ ਵਿਖੇ ਸਿਗਰਟਨੋਸ਼ੀ ਤੇ ਤੰਬਾਕੂ ਛਡਾਉਣ ਲਈ ਕਲੀਨਿਕ ਦੀ ਸ਼ੁਰੂਆਤ
News By Paigam E Jagat — Nov 15, 2023ਪਟਿਆਲਾ, 15 ਨਵੰਬਰ - ਵਿਸ਼ਵ ਸੀ.ਓ.ਪੀ.ਡੀ. ਦਿਵਸ ਮੌਕੇ ਅੱਜ ਟੀ.ਬੀ. ਹਸਪਤਾਲ, ਸਰਕਾਰੀ ਮੈਡੀਕਲ ਕਾਲਜ ਪਟਿਆਲਾ ਵੱਲੋਂ ਸ਼ੇਰਾਵਾਲਾ ਗੇਟ ਤੋਂ ਲੈਕੇ ਟੀ.ਬੀ. ਹਸਪਤਾਲ ਤਕ ਜਾਗਰੂਕਤਾ ਰੈਲੀ ਕੱਢ ਕੇ ਲੋਕਾਂ ਨੂੰ ਕਰੌਨਿਕ ਔਬਸਟਰਕਟਿਵ ਪਲਮੋਨੇਰੀ ਡਿਜ਼ੀਜ਼ ਸਬੰਧੀ ਜਾਗਰੂਕ ਕੀਤਾ ਗਿਆ…
-
ਉਪ ਮੁੱਖ ਮੰਤਰੀ ਦਾ ਪ੍ਰਵਾਸ ਪ੍ਰੋਗਰਾਮ
News By Paigam E Jagat — Nov 15, 2023ਊਨਾ, 15 ਨਵੰਬਰ - ਉਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ 17 ਨਵੰਬਰ ਦਿਨ ਸ਼ੁੱਕਰਵਾਰ ਨੂੰ ਸਵੇਰੇ 11 ਵਜੇ ਹਿਮਕੈਪਸ ਕਾਲਜ ਬਧੇੜਾ ਵਿਖੇ ਕਰਵਾਏ ਜਾਣ ਵਾਲੇ 70ਵੇਂ ਰਾਜ ਪੱਧਰੀ ਸਹਿਕਾਰੀ ਸਪਤਾਹ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ।
-
ਪੰਜਾਬੀ ਪ੍ਰਬੋਧ ਪ੍ਰੀਖਿਆ 10 ਦਸੰਬਰ ਨੂੰ, ਫਾਰਮ ਜਮ੍ਹਾਂ ਕਰਵਾਉਣ ਦੀ ਆਖ਼ਰੀ ਤਰੀਕ 6 ਦਸੰਬਰ
News By Paigam E Jagat — Nov 15, 2023ਪਟਿਆਲਾ, 15 ਨਵੰਬਰ - ਵਧੀਕ ਡਾਇਰੈਕਟਰ ਭਾਸ਼ਾ ਵਿਭਾਗ ਵੀਰਪਾਲ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਭਰੀਆਂ ਜਾਣ ਵਾਲੀਆਂ ਗਰੁੱਪ 'ਸੀ' ਅਤੇ ਇਸ ਤੋਂ ਉੱਪਰ ਦੀਆਂ ਅਸਾਮੀਆਂ ਲਈ ਨਿਰਧਾਰਤ ਯੋਗਤਾਵਾਂ ਵਿੱਚੋਂ ਇਕ ਯੋਗਤਾ ਇਹ ਵੀ ਹੈ ਕਿ ਉਮੀਦਵਾਰਾਂ ਲਈ ਮੈਟ੍ਰਿਕ ਪੱਧਰ ਦੀ ਪ…
-
"ਮੈਡਲ ਜੇਤੂ ਖਿਡਾਰੀ 17 ਤਕ ਦਸਤਾਵੇਜ਼ ਜਮ੍ਹਾਂ ਕਰਵਾਉਣ"
News By Paigam E Jagat — Nov 15, 2023ਪਟਿਆਲਾ, 15 ਨਵੰਬਰ - ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ ਨੇ ਦੱਸਿਆ ਕਿ ਨੈਸ਼ਨਲ ਖੇਡਾਂ 2023 ਜੋ ਕਿ ਗੋਆ ਵਿਖੇ 25 ਅਕਤੂਬਰ ਤੋਂ 9 ਨਵੰਬਰ 2023 ਤਕ ਹੋਈਆਂ ਸਨ, ਇਨ੍ਹਾਂ ਖੇਡਾਂ ਵਿੱਚ ਪਟਿਆਲਾ ਜ਼ਿਲ੍ਹੇ ਨਾਲ ਸਬੰਧਤ ਖਿਡਾਰੀ, ਜਿਨ੍ਹਾਂ ਨੇ ਨੈਸ਼ਨਲ ਖੇਡਾਂ (2023, ਗੋਆ)…
-
ਡਾ. ਤੇਜਿੰਦਰ ਪਾਲ ਸਿੰਘ ਦੁਆਰਾ ਸੰਪਾਦਿਤ ਪੁਸਤਕ ‘ਪ੍ਰਿੰ. ਤੇਜਾ ਸਿੰਘ ਦੀ ਵਾਰਤਕ’ ਲੋਕ ਅਰਪਣ
News By Paigam E Jagat — Nov 15, 2023ਦੇਵੀਗੜ੍ਹ,15 ਨਵੰਬਰ (ਪਰਮਜੀਤ ਸਿੰਘ ਪਰਵਾਨਾ) ਪ੍ਰਿੰ. ਤੇਜਾ ਸਿੰਘ ਕੇਵਲ ਇਕ ਵਿਦਵਾਨ ਹੀ ਨਹੀਂ, ਬਲਕਿ ਆਪਣੇ ਆਪ ਵਿਚ ਇਕ ਸੰਸਥਾ ਨਿਆਈਂ ਸਨ। ਇੱਕ ਸਦੀ ਬਾਅਦ ਪ੍ਰਿੰ. ਤੇਜਾ ਸਿੰਘ ਦੀਆਂ ਲਿਖਤਾਂ ਨੂੰ ਮੁੜ ਸੁਰਜੀਤ ਕਰਨ ਦਾ ਇਕੋ ਇਕ ਕਾਰਨ ਉਨ੍ਹਾਂ ਦੀ ਭਾਵਪੂਰਤ ਲੇਖਣੀ ਹੈ।…
-
ਸੂਫੀਆਨਾ ਪੰਜਾਬੀ ਗਾਇਕਾ ਕੌਰ ਗਿੱਲ ਦਾ ਗੀਤ ‘ਚੂੜਾ’ ਹੋਇਆ ਰਿਲੀਜ਼
News By Paigam E Jagat — Nov 15, 2023ਮੋਹਾਲੀ, 15 ਨਵੰਬਰ : ਪੰਜਾਬੀ ਵਿਰਸੇ, ਸੱਭਿਆਚਾਰ ਅਤੇ ਸੂਫੀ ਗਾਇਕੀ ਨੂੰ ਪ੍ਰਫੁਲਿਤ ਕਰਨ ਦੀ ਚੇਟਕ ਲਾਈ ਉਭਰਦੀ ਗਾਇਕਾ ਕੌਰ ਗਿੱਲ ਦਾ ਪਲੇਠਾ ਗੀਤ ‘ਚੂੜਾ’ ਅੱਜ ਇੱਥੇ ਮੋਹਾਲੀ ਪ੍ਰੈੱਸ ਕਲੱਬ ਵਿਖੇ ਰਿਲੀਜ਼ ਕੀਤਾ ਗਿਆ। ਅੱਜ ਇਥੇ ਮੋਹਾਲੀ ਪ੍ਰੈਸ ਕਲੱਬ ਵਿਖੇ ਪੰਜਾਬੀ ਯੂ.ਕੇ.…
-
ਫੇਫੜਿਆਂ ਦੀ ਗੰਭੀਰ ਬਿਮਾਰੀ ਦੇ 46 ਫੀਸਦੀ ਮਾਮਲਿਆਂ ਲਈ ਸਿਗਰਟਨੋਸ਼ੀ ਜ਼ਿੰਮੇਵਾਰ: ਐਕਸਪਰਟ
News By Paigam E Jagat — Nov 14, 2023ਐਸ. ਏ. ਐਸ. ਨਗਰ, 14 ਨਵੰਬਰ-ਸੰਸਾਰ ਭਰ ਵਿੱਚ ਦਿਲ ਦੀ ਬਿਮਾਰੀ ਅਤੇ ਕੈਂਸਰ ਤੋਂ ਬਾਅਦ ਫੇਫੜਿਆਂ ਦੀ ਗੰਭੀਰ ਬਿਮਾਰੀ (ਕ੍ਰੋਨਿਕ ਅਬਸਟਰਕਟਿਵ ਪਲਮਨਰੀ ਡਿਜ਼ੀਜ਼) ਤੀਜੀ ਸਭ ਤੋਂ ਵੱਧ ਖ਼ਤਰਨਾਕ ਬਿਮਾਰੀ ਹੈ ਅਤੇ ਇਸ ਕਾਰਨ ਵੱਡੀ ਗਿਣਤੀ ਲੋਕ ਮੌਤ ਦਾ ਸ਼ਿਕਾਰ ਹੁੰਦੇ ਹਨ। ਇਸ ਸੰਬੰਧ…
-
ਸ਼੍ਰੋਮਣੀ ਕਮੇਟੀ ਚੋਣਾਂ ਸੰਬੰਧੀ ਵੋਟਾਂ ਬਣਾਉਣ ਲਈ ਦੋ ਮਹੀਨੇ ਦਾ ਹੋਰ ਸਮਾਂ ਦੇਣ ਦੀ ਮੰਗ ਸ਼੍ਰੋਮਣੀ ਅਕਾਲੀ ਦਲ ਅਮ੍ਰਿਤਸਰ ਨੇ ਗੁਰਦੁਆਰਾ ਚੋਣ ਕਮਿਸ਼ਨ ਨੂੰ ਮੰਗ ਪੱਤਰ ਭੇਜਿਆ
News By Paigam E Jagat — Nov 14, 2023ਐਸ ਏ ਐਸ ਨਗਰ, 14 ਨਵੰਬਰ- ਸ਼੍ਰੋਮਣੀ ਅਕਾਲੀ ਦਲ ਅਮ੍ਰਿਤਸਰ ਦੇ ਪੀ ਏ ਸੀ ਮੈਂਬਰ ਸz. ਬਲਕਾਰ ਸਿੰਘ ਭੁੱਲਰ ਦੀ ਅਗਵਾਈ ਵਿੱਚ ਪਾਰਟੀ ਦੀ ਜ਼ਿਲ੍ਹਾ ਜਥੇਬੰਦੀ ਦੇ ਇੱਕ ਵਫਦ ਨੇ ਡਿਪਟੀ ਕਮਿਸ਼ਨਰ, ਜ਼ਿਲ੍ਹਾ ਐਸ ਏ ਐਸ ਨਗਰ ਰਾਂਹੀ ਮੁੱਖ ਚੋਣ ਕਮਿਸਨਰ, ਗੁਰਦੁਆਰਾ ਚੋਣਾਂ, ਜਸਟਿਸ ਐਸ.…
-
ਪਿੰਡ ਕੁੰਭੜਾ ਦੇ ਵਸਨੀਕਾਂ ਨੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਬਣਾਈਆਂ ਵੋਟਾਂ
News By Paigam E Jagat — Nov 14, 2023ਐਸ.ਏ.ਐਸ. ਨਗਰ, 14 ਨਵੰਬਰ - ਆਉਣ ਵਾਲੀਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਕੁੰਭੜਾ ਵਾਸੀਆਂ ਵੱਲੋਂ ਲਗਭਗ 400 ਫਾਰਮ ਭਰੇ ਗਏ ਹਨ ਜੋ ਅੱਜ ਅੱਤਿਆਚਾਰ ਤੇ ਭ੍ਰਿਸ਼ਟਾਚਾਰ ਵਿਰੋਧੀ ਫਰੰਟ ਪੰਜਾਬ ਦੇ ਪ੍ਰਧਾਨ ਬਲਵਿੰਦਰ ਸਿੰਘ ਕੁੰਭੜਾ, ਮਨਜੀਤ ਸਿੰਘ ਮੇਵਾ,…
-
ਜਲਦ ਸ਼ੁਰੂ ਕੀਤੀ ਜਾਵੇਗੀ 680 ਕਰੋੜ ਰੁਪਏ ਦੀ ਸਟਾਰਟਅਪ ਸਕੀਮ, ਲੱਖਾਂ ਨੌਜਵਾਨਾਂ ਨੂੰ ਮਿਲੇਗਾ ਰੁਜ਼ਗਾਰ : ਸੁੱਖੂ
News By Paigam E Jagat — Nov 14, 2023ਸ਼ਿਮਲਾ, 14 ਨਵੰਬਰ (ਪੈਗ਼ਾਮ-ਏ-ਜਗਤ) ਹਿਮਾਚਲ ਦੇ ਮੁੱਖ ਮੰਤਰੀ ਠਾਕੁਰ ਸੁਖਵਿੰਦਰ ਸਿੰਘ ਸੁੱਖੂ ਨੇ ਟਰਾਂਸਪੋਰਟ ਵਿਭਾਗ ਦੀ ਸਮੀਖਿਆ ਮੀਟਿੰਗ ਦੌਰਾਨ ਵਿਭਾਗ ਤੋਂ ਈ-ਚਾਰਜਿੰਗ ਸਟੇਸ਼ਨਾਂ ਦੀ ਸਥਾਪਨਾ ਦੀ ਸਥਿਤੀ ਬਾਰੇ 10 ਦਿਨਾਂ ਦੇ ਅੰਦਰ ਰਿਪੋਰਟ ਮੰਗੀ ਹੈ। ਸ੍ਰੀ ਸੁੱਖੂ ਨੇ ਕਿ…
-
ਨਕਲੀ ਸ਼ਰਾਬ ਦੇ ਮਾਮਲੇ ’ਚ ਗ੍ਰਹਿ ਮੰਤਰੀ ਨੇ ਤੋੜੀ ਚੁੱਪੀ
News By Paigam E Jagat — Nov 14, 2023ਅੰਬਾਲਾ, 14 ਨਵੰਬਰ (ਪੈਗ਼ਾਮ-ਏ-ਜਗਤ) ਨਕਲੀ ਸ਼ਰਾਬ ਮਾਮਲੇ ਵਿਚ ਕਾਂਗਰਸ ਅਤੇ ‘ਆਪ’ ਵੱਲੋਂ ਹਰਿਆਣਾ ਸਰਕਾਰ ’ਤੇ ਲਾਏ ਗਏ ਦੋਸ਼ਾਂ ਤੋਂ ਬਾਅਦ ਅੱਜ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿੱਜ ਨੇ ਇਸ ਮਾਮਲੇ ’ਤੇ ਚੁੱਪੀ ਤੋੜੀ ਹੈ। ਮੌਤਾਂ ਦੇ ਮਾਮਲੇ ’ਤੇ ਉਨ੍ਹਾਂ ਕਿਹਾ ਹੈ ਕਿ ਯਮੁਨ…
-
ਪਿਓ ਨੇ 4 ਬੱਚਿਆਂ ਨੂੰ ਦਿੱਤਾ ਜ਼ਹਿਰ, 2 ਧੀਆਂ ਦੀ ਮੌਤ, ਇਕ ਬੇਟੇ ਤੇ ਧੀ ਦੀ ਹਾਲਤ ਨਾਜ਼ੁਕ
News By Paigam E Jagat — Nov 14, 2023ਰੋਹਤਕ, 14 ਨਵੰਬਰ (ਪੈਗ਼ਾਮ-ਏ-ਜਗਤ) ਹਰਿਆਣਾ ਦੇ ਜ਼ਿਲ੍ਹਾ ਰੋਹਤਕ ’ਚ ਇਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਇੱਥੋਂ ਦੇ ਪਿੰਡ ਕਬੂਲਪੁਰ ਵਿੱਚ ਇਕ ਪਿਤਾ ਨੇ ਆਪਣੇ 4 ਬੱਚਿਆਂ ਨੂੰ ਜ਼ਹਿਰ ਦੇ ਦਿੱਤਾ। ਇਨ੍ਹਾਂ ’ਚੋਂ 2 ਧੀਆਂ ਦੀ ਮੌਤ ਹੋ ਗਈ ਤੇ ਇਕ ਬੇਟੇ ਅਤੇ ਇਕ ਬੇਟੀ ਦੀ ਹਾ…