World News
Everything beyond India
-
ਜ਼ਿਲ੍ਹਾ ਊਨਾ ਦੇ ਸਾਰੇ ਵਿਕਾਸ ਬਲਾਕਾਂ ਦੀਆਂ ਸਮੂਹ ਗ੍ਰਾਮ ਪੰਚਾਇਤਾਂ ਵਿੱਚ ਵਿਸ਼ੇਸ਼ ਮੀਟਿੰਗਾਂ ਕੀਤੀਆਂ ਜਾਣਗੀਆਂ-ਡਿਪਟੀ ਕਮਿਸ਼ਨਰ
News By Paigam E Jagat — Nov 09, 2023ਊਨਾ, 9 ਨਵੰਬਰ - ਡਿਪਟੀ ਕਮਿਸ਼ਨਰ ਰਾਘਵ ਸ਼ਰਮਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਬ ਕਾ ਵਿਕਾਸ ਯੋਜਨਾ ਤਹਿਤ ਸਾਲ 2024-25 ਦੀ ਕਾਰਜ ਯੋਜਨਾ ਤਿਆਰ ਕਰਨ ਲਈ ਊਨਾ ਜ਼ਿਲ੍ਹੇ ਦੇ ਸਾਰੇ ਵਿਕਾਸ ਬਲਾਕਾਂ ਦੀਆਂ ਗ੍ਰਾਮ ਪੰਚਾਇਤਾਂ ਵਿੱਚ ਵਿਸ਼ੇਸ਼ ਮੀਟਿੰਗਾਂ ਕੀਤੀਆਂ ਜਾਣਗੀਆਂ…
-
ਡਿਪਟੀ ਕਮਿਸ਼ਨਰ ਨੇ ਊਨਾ ਰੇਲਵੇ ਸਟੇਸ਼ਨ 'ਤੇ ਲਗਾਈ ਗਈ ਬਾਇਓ ਕਰਕਸ ਮਸ਼ੀਨ ਦਾ ਉਦਘਾਟਨ ਕੀਤਾ।
News By Paigam E Jagat — Nov 09, 2023ਊਨਾ, 9 ਨਵੰਬਰ - ਡਿਪਟੀ ਕਮਿਸ਼ਨਰ ਰਾਘਵ ਸ਼ਰਮਾ ਨੇ ਸਵੱਛ ਭਾਰਤ ਮਿਸ਼ਨ ਤਹਿਤ ਡੀਆਰਡੀਏ ਊਨਾ ਵੱਲੋਂ ਊਨਾ ਰੇਲਵੇ ਸਟੇਸ਼ਨ 'ਤੇ ਲਗਾਈ ਗਈ ਬਾਇਓ ਕਰਕਸ ਮਸ਼ੀਨ ਦਾ ਉਦਘਾਟਨ ਕੀਤਾ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਪਲਾਸਟਿਕ ਦੀਆਂ ਬੋਤਲਾਂ ਨੂੰ ਰੀਸਾਈਕਲ ਕਰਨ ਲ…
-
ਲਗਾਤਾਰ ਵੱਧ ਰਿਹਾ ਹੈ ਆਮ ਆਦਮੀ ਪਾਰਟੀ ਦਾ ਪਰਿਵਾਰ : ਕੁਲਵੰਤ ਸਿੰਘ ਜੁਝਾਰ ਨਗਰ ਵਿਖੇ ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਿਲ
News By Paigam E Jagat — Nov 09, 2023ਐਸ ਏ ਐਸ ਨਗਰ, 9 ਨਵੰਬਰ- ਮੁਹਾਲੀ ਦੇ ਵਿਧਾਇਕ ਸ. ਕੁਲਵੰਤ ਸਿੰਘ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕੀਤੇ ਜਾ ਰਹੇ ਵਿਕਾਸ ਮੁਖੀ ਕੰਮਾਂ ਦੇ ਚਲਦਿਆਂ ਵੱਖ-ਵੱਖ ਵਰਗਾਂ ਅਤੇ ਸਮਾਜ ਦੇ ਹਰ ਖਿੱਤੇ ਨਾਲ ਜੁੜੇ ਲੋਕ ਆਮ ਆਦਮੀ…
-
ਗਣੇਸ਼ਪੁਰ ਭਾਰਟਾ ਦੀ ਸਰਪੰਚ ਤੀਰਥ ਕੌਰ ਆਪਣੇ ਸਾਥੀਆਂ ਸਮੇਤ ਵਿਧਾਇਕ ਰੌੜੀ ਦੀ ਅਗਵਾਈ 'ਚ ਆਪ 'ਚ ਸ਼ਾਮਿਲ
News By Paigam E Jagat — Nov 08, 2023ਮਾਹਿਲਪੁਰ, (8 ਨਵੰਬਰ ) ਬਲਾਕ ਮਾਹਿਲਪੁਰ ਅਧੀਨ ਪਿੰਡ ਗਣੇਸ਼ਪੁਰ ਦੀ ਸਰਪੰਚ ਤੀਰਥ ਕੌਰ ਆਪਣੇ ਸਾਥੀਆਂ ਸਮੇਤ ਹਲਕਾ ਵਿਧਾਇਕ ਤੇ ਡਿਪਟੀ ਸਪੀਕਰ ਸ਼੍ਰੀ ਜੈ ਕ੍ਰਿਸ਼ਨ ਸਿੰਘ ਰੌੜੀ ਦੀ ਅਗਵਾਈ 'ਚ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ | ਪਿੰਡ ਗਣੇਸ਼ਪੁਰ ਵਿਖੇ ਹੋਏ ਸਮਾਗਮ ਨੂੰ ਸੰਬੋਧ…
-
ਚੱਕ ਹਾਜੀਪੁਰ ਦੇ ਕਬੱਡੀ ਕੱਪ ਦਾ ਪੋਸਟਰ ਡਿਪਟੀ ਸਪੀਕਰ ਸ਼੍ਰੀ ਰੋੜੀ ਨੇ ਕੀਤਾ ਰਿਲੀਜ਼
News By Paigam E Jagat — Nov 08, 2023ਮਾਹਿਲਪੁਰ, (8 ਨਵੰਬਰ) ਗੁਰਦੁਆਰਾ ਸ਼ਹੀਦਾਂ ਸਿੰਘ ਪਿੰਡ ਚੱਕ ਹਾਜੀਪੁਰ ਵਲੋਂ ਹਰ ਸਾਲ ਦੀ ਤਰ੍ਹਾਂ16ਵਾਂ ਕੱਬਡੀ ਕੱਪ ਪਿੰਡ ਦੀ ਗਰਾਊਂਡ ਵਿੱਚ 26 ਨਵੰਬਰ ਐਤਵਾਰ ਨੂੰ ਕਰਵਾਇਆ ਜਾ ਰਿਹਾ ਹੈ। ਇਸ ਕੱਬਡੀ ਕੱਪ ਦੇ ਪੋਸਟਰ ਨੂੰ ਹਲਕਾ ਵਿਧਾਇਕ ਤੇ ਡਿਪਟੀ ਸਪੀਕਰ ਸ਼੍ਰੀ ਜੈ ਕ੍ਰਿ…
-
ਕੁੱਟ-ਮਾਰ ਕਰਨ ਦੇ ਮਾਮਲਿਆਂ 'ਚ ਅੱਠ ਵਿਰੁੱਧ ਪਰਚਾ, 600 ਨਸ਼ੀਲੀਆਂ ਗੋਲੀਆਂ ਬਰਾਮਦ
News By Paigam E Jagat — Nov 08, 2023ਪਟਿਆਲਾ, 8 ਨਵੰਬਰ : ਸਥਾਨਕ ਧੀਰੂ ਨਗਰ ਦੇ ਗੌਰਵ ਨੇ ਥਾਣਾ ਕੋਤਵਾਲੀ ਵਿਖੇ ਇੱਕੋ ਪਰਿਵਾਰ ਦੇ 3 ਜੀਆਂ ਤੇ ਇੱਕ ਅਣਪਛਾਤੇ ਵਿਅਕਤੀ ਸਮੇਤ 6 ਵਿਅਕਤੀਆਂ ਵਿਰੁੱਧ ਕੁੱਟ-ਮਾਰ ਕਰਨ ਦਾ ਪਰਚਾ ਦਰਜ ਕਰਵਾਇਆ ਹੈ। ਉਸਨੇ ਆਪਣੀ ਸ਼ਿਕਾਇਤ ਵਿੱਚ ਲੱਕੀ, ਜਤਿਨ, ਪਿੰਕੀ, ਰਾਹੁਲ, ਗੱਗੂ ਤ…
-
ਲੋੜ ਹੈ ਅੱਜ ਮਨਾਂ ਅੰਦਰ ਗਿਆਨ ਦੇ ਦੀਵੇ ਬਾਲਣ ਦੀ:
News By Paigam E Jagat — Nov 08, 2023ਦੀਵਾਲੀ ਦਾ ਤਿਉਹਾਰ (ਹਿੰਦੂ, ਸਿੱਖ )ਭਾਈਚਾਰੇ ਦੇ ਲੋਕ ਬਹੁਤ ਹੀ ਧੂਮਧਾਮ ਨਾਲ ਮਨਾਉਂਦੇ ਹਨ। ਤਕਰੀਬਨ ਦੁਸਹਿਰੇ ਤੋਂ 20 ਦਿਨ ਬਾਅਦ ਇਹ ਤਿਉਹਾਰ ਮਨਾਇਆ ਜਾਂਦਾ ਹੈ। ਇਸ ਵਾਰ ਦੀਵਾਲੀ ਦਾ ਤਿਆਰ ਨਵੰਬਰ ਮਹੀਨੇ ਦੀ 12 ਤਰੀਕ ਨੂੰ ਮਨਾਇਆ ਜਾ ਰਿਹਾ ਹੈ। ਕਈ ਵਾਰ ਅਕਤੂਬਰ ਮਹੀਨੇ…
-
8 ਹਜ਼ਾਰ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ
News By Paigam E Jagat — Nov 08, 2023ਪਟਿਆਲਾ, 8 ਨਵੰਬਰ - ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੀ.ਐਸ.ਪੀ.ਸੀ.ਐਲ. ਦਫਤਰ ਪਟਿਆਲਾ ਵਿਖੇ ਤਾਇਨਾਤ ਕੰਪਲੈਂਟ ਹੈਂਡਲਿੰਗ ਬੁਆਏ (ਸੀ.ਐਚ.ਬੀ.) ਕੁਲਵੰਤ ਸਿੰਘ ਨੂੰ 8000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾ…
-
20 ਤੋਂ 25 ਨਵੰਬਰ ਤਕ ਚਲਾਈ ਜਾਵੇਗੀ ਵਿਸ਼ੇਸ਼ ਟੀਕਾਕਰਨ ਮੁਹਿੰਮ : ਡਿਪਟੀ ਕਮਿਸ਼ਨਰ
News By Paigam E Jagat — Nov 08, 2023ਪਟਿਆਲਾ, 8 ਨਵੰਬਰ - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਸਿਹਤ ਵਿਭਾਗ ਦੀ ਮਹੀਨਾਵਾਰ ਕਾਰਗੁਜ਼ਾਰੀ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਦੇ ਹਰੇਕ ਨਾਗਰਿਕ ਤਕ ਸਿਹਤ ਸੇਵਾਵਾਂ ਪਹੁੰਚਾਉਣੀਆਂ ਯਕੀਨੀ ਬਣਾਈਆਂ ਜਾਣ। ਉਨ੍ਹਾਂ ਕਿਹਾ ਗਰਭਵਤੀ ਮਾਂਵਾਂ ਅਤ…
-
ਪਰਾਲੀ ਡੰਪ ਵਾਲੀਆਂ ਥਾਂਵਾਂ ਨੇੜੇ ਪਟਾਖੇ ਚਲਾਉਣ 'ਤੇ ਪਾਬੰਦੀ ਦੇ ਹੁਕਮ
News By Paigam E Jagat — Nov 08, 2023ਪਟਿਆਲਾ, 8 ਨਵੰਬਰ - ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਸਾਕਸ਼ੀ ਸਾਹਨੀ ਨੇ ਫੌਜਦਾਰੀ ਜਾਬਤਾ, ਸੰਘਤਾ 1973 (2 ਆਫ਼ 1974) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਪਟਿਆਲਾ ਵਿੱਚ ਪਰਾਲੀ ਨੂੰ ਡੰਪ ਕਰਨ ਲਈ ਨਿਰਧਾਰਤ ਕੀਤੀਆਂ ਥਾਵਾਂ ਪਿੰਡ ਕਮਾਸਪੁ…
-
ਜ਼ਿਲ੍ਹੇ ਦੀਆਂ ਮੰਡੀਆਂ 'ਚ ਝੋਨੇ ਦੀ ਆਮਦ 11.22 ਲੱਖ ਟਨ ਤੋਂ ਪਾਰ
News By Paigam E Jagat — Nov 08, 2023ਪਟਿਆਲਾ, 8 ਨਵੰਬਰ - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਬੀਤੇ ਦਿਨ ਤਕ 11 ਲੱਖ 22 ਹਜ਼ਾਰ 252 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ ਅਤੇ ਹੁਣ ਤਕ ਮੰਡੀਆਂ ਵਿਚ ਪੁੱਜੇ ਝੋਨੇ 'ਚੋਂ 11 ਲੱਖ 21 ਹਜ਼ਾਰ 307 ਮੀਟ੍ਰਿਕ ਟਨ ਦੀ ਖਰੀਦ ਕੀਤੀ…
-
ਐਸ.ਐਮ.ਓ. ਤ੍ਰਿਪੜੀ ਤੇ ਕੌਲੀ ਸਮੇਤ ਤਿੰਨ ਆਸ਼ਾ ਵਰਕਰਾਂ ਨੂੰ ਡੀ.ਸੀ. ਨੇ ਕੀਤਾ ਸਨਮਾਨਤ
News By Paigam E Jagat — Nov 08, 2023ਪਟਿਆਲਾ, 8 ਨਵੰਬਰ - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅੱਜ ਸਿਹਤ ਵਿਭਾਗ ਦੇ ਕੰਮ ਕਾਜ ਦਾ ਜਾਇਜ਼ਾ ਲੈਦਿਆਂ ਚੰਗੀ ਕਾਰਗੁਜ਼ਾਰੀ ਕਰਨ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਨਮਾਨਤ ਕੀਤਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰੀਤਾ ਜੌਹਲ ਤੇ ਸਿਵਲ ਸਰਜਨ ਡਾ. ਰਮਿੰਦਰ ਕੌਰ…