World News
Everything beyond India
-
ਟਿੱਚਰਬਾਜ਼ੀ ਛੱਡ ਕੇ ਐਸ.ਵਾਈ.ਐੱਲ. ਨਹਿਰ ਦੇ ਮੁੱਦੇ 'ਤੇ ਸਰਬ ਪਾਰਟੀ ਮੀਟਿੰਗ ਸੱਦੀ ਜਾਵੇ : ਸ਼ਿਵਕੰਵਰ ਸੰਧੂ, ਜਨਕ ਰਾਜ ਕਲਵਾਣੂ
News By Paigam E Jagat — Nov 06, 2023ਪਟਿਆਲਾ, 6 ਨਵੰਬਰ : ਜੁਝਾਰੂ ਆਗੂ ਤੇ ਡਾ. ਅੰਬੇਦਕਰ ਫਾਊਂਡੇਸ਼ਨ ਭਾਰਤ ਸਰਕਾਰ ਦੇ ਸਾਬਕਾ ਮੈਂਬਰ ਸ਼ਿਵਕੰਵਰ ਸਿੰਘ ਸੰਧੂ ਨੇ ਪੰਜਾਬ ਸਰਕਾਰ 'ਤੇ ਵਰ੍ਹਦਿਆਂ ਕਿਹਾ ਹੈ ਕਿ ਪਹਿਲੀ ਨਵੰਬਰ ਦੀ ਲੁਧਿਆਣਾ ਬਹਿਸ ਦਾ ਕੋਈ ਨਤੀਜਾ ਨਾ ਨਿਕਲਣ ਦੀ ਪੇਸ਼ੀਨਗੋਈ ਸੱਚ ਸਾਬਤ ਹੋਈ ਹੈ। ਰਾ…
-
ਨੌਜਵਾਨ ਲੜਕੀਆਂ ਦਾ ਰਾਸ਼ਟਰੀ ਏਕਤਾ ਕੈਂਪ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਨਾ ਮਾਣ ਵਾਲੀ ਗੱਲ : ਡਿਪਟੀ ਕਮਿਸ਼ਨਰ
News By Paigam E Jagat — Nov 06, 2023ਪਟਿਆਲਾ, 6 ਨਵੰਬਰ - ਪਟਿਆਲਾ ਜ਼ਿਲ੍ਹੇ ਦੀਆਂ ਸਮਾਜ ਸੇਵੀ ਸੰਸਥਾਵਾਂ ਪਾਵਰ ਹਾਊਸ ਯੂਥ ਕਲੱਬ ਅਤੇ ਯੂਥ ਫੈਡਰੇਸ਼ਨ ਆਫ਼ ਇੰਡੀਆ ਵੱਲੋਂ ਨੈਸ਼ਨਲ ਯੂਥ ਪ੍ਰੋਜੈਕਟ ਦੇ ਸਹਿਯੋਗ ਨਾਲ ਫ਼ਰੀਦਾਬਾਦ ਵਿਖੇ ਸੱਤ ਰੋਜ਼ਾ ਅੰਤਰਰਾਸ਼ਟਰੀ ਅਤੇ ਰਾਸ਼ਟਰੀ ਏਕਤਾ ਕੈਂਪ ਦਾ ਆਯੋਜਨ ਕੀਤਾ ਗਿਆ…
-
ਕ੍ਰਿਸ਼ੀ ਵਿਗਿਆਨ ਕੇਂਦਰ ਨੇ ਪਰਾਲੀ ਨਾ ਸਾੜਨ ਸਬੰਧੀ ਸਕੂਲ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ
News By Paigam E Jagat — Nov 06, 2023ਪਟਿਆਲਾ, 6 ਨਵੰਬਰ: ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਇੱਕ ਜਾਗਰੂਕਤਾ ਸੈਮੀਨਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸੌਜਾ ਜ਼ਿਲ੍ਹਾ ਪਟਿਆਲਾ ਵਿਖੇ ਕਰਵਾਇਆ ਗਿਆ…
-
ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ ਅੱਜ
News By Paigam E Jagat — Nov 06, 2023ਪਟਿਆਲਾ, 6 ਨਵੰਬਰ - ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਦੇ ਰੋਜ਼ਗਾਰ ਅਫ਼ਸਰ ਕੰਵਲਪੁਨੀਤ ਕੌਰ ਨੇ ਦੱਸਿਆ ਕਿ 7 ਨਵੰਬਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਮੈਕ ਲਾਈਫ਼ ਪ੍ਰੋਡਿਊਸਰ ਲਿਮਟਿਡ ਕੰਪਨੀ ਵੱਲੋਂ ਸੇਲਜ਼ ਐਗਜ਼ੀਕਿਊਟਿਵ ਦੀਆਂ ਅਸਾਮੀਆਂ ਲਈ ਪਲੇਸਮੈਂਟ…
-
ਭਾਸ਼ਾ ਵਿਭਾਗ ਪੰਜਾਬ ਨੇ ਸ਼ੇਖ ਫਰੀਦ ਜੀ ਦੀ 850 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਸਾਹਿਤਕ ਸਮਾਗਮ ਕਰਵਾਇਆ
News By Paigam E Jagat — Nov 06, 2023ਪਟਿਆਲਾ, 6 ਨਵੰਬਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਹਰਜੋਤ ਸਿੰਘ ਬੈਂਸ ਦੀ ਦੇਖ-ਰੇਖ ‘ਚ ਮਨਾਏ ਜਾ ਰਹੇ ਪੰਜਾਬੀ ਮਾਹ-2023 ਦੇ ਸਮਾਗਮਾਂ ਦੀ ਲੜੀ ‘ਚ ਅੱਜ ਭਾਸ਼ਾ ਵਿਭਾਗ ਪੰਜਾਬ ਵੱਲੋਂ ਸ਼ੇਖ ਫਰੀਦ ਜੀ ਦੀ 850 ਸ…
-
ਉਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ ਦਾ ਯਾਤਰਾ ਪ੍ਰੋਗਰਾਮ
News By Paigam E Jagat — Nov 06, 2023ਊਨਾ, 6 ਨਵੰਬਰ - ਉਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ ਊਨਾ ਜ਼ਿਲ੍ਹੇ ਦੇ ਤਿੰਨ ਦਿਨਾਂ ਦੌਰੇ 'ਤੇ ਹੋਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ 7 ਅਕਤੂਬਰ ਦਿਨ ਮੰਗਲਵਾਰ ਨੂੰ ਊਨਾ ਵਿੱਚ ਜਲ ਸ਼ਕਤੀ ਵਿਭਾਗ ਅ…
-
ਨਿੱਕੀਆਂ ਕਰੂੰਬਲਾਂ ਸਾਹਿਤ ਸਿਰਜਣਾ ਮੁਕਾਬਲੇ ਮੁਸਕਾਨ, ਅਰਸ਼ਪ੍ਰੀਤ ਅਤੇ ਅਮੀਸ਼ਿਕਾ ਨੇ ਜਿੱਤੇ
News By Paigam E Jagat — Nov 06, 2023ਮਾਹਿਲਪੁਰ: ਸੁਰ ਸੰਗਮ ਵਿਦਿਅਕ ਟ੍ਰਸਟ ਮਾਹਿਲਪੁਰ ਵੱਲੋਂ 28 ਵੀਂ ਵਾਰ ਆਯੋਜਿਤ ਕੀਤੇ ਗਏ ਨਿੱਕੀਆਂ ਕਰੁੰਬਲਾਂ ਸਾਹਿਤ ਸਿਰਜਣਾ ਮੁਕਾਬਲੇ ਕਰੂੰਬਲਾਂ ਭਵਨ ਵਿੱਚ ਪ੍ਰਿੰਸੀਪਲ ਮਨਜੀਤ ਕੌਰ ਦੀ ਅਗਵਾਈ ਹੇਠ ਕਰਵਾਏ ਗਏ l ਇਹਨਾਂ ਮੁਕਾਬਲਿਆਂ ਵਿੱਚ ਦੂਰ ਨੇੜੇ ਦੇ 40 ਸਕੂਲੀ ਵਿਦਿਆ…
-
ਦਸੰਬਰ 1992 ਵਿੱਚ ਜਨੂੰਨ ਅਤੇ ਜੋਸ਼ ਦੀ ਬਦੌਲਤ ਸ੍ਰੀ ਰਾਮ ਮੰਦਰ ਦੀ ਮੁੜ ਸਥਾਪਨਾ ਸੰਭਵ ਹੋਈ : ਬਿੱਟੂ ਭਾਜੀ
News By Paigam E Jagat — Nov 05, 2023ਗੜਸ਼ੰਕਰ, 4 ਨਵੰਬਰ-ਰਾਮ ਨਾਮ ਜਪਣ ਵਾਲੀਆਂ ਸਮੂਹ ਸੰਗਤਾਂ ਵਿੱਚ 22 ਜਨਵਰੀ 2024 ਦੇ ਉਸ ਦਿਨ ਦਾ ਬੇਸਬਰੀ ਨਾਲ ਇੰਤਜ਼ਾਰ ਹੋ ਰਿਹਾ ਹੈ ਜਿਸ ਦਿਨ ਅਯੋਧਿਆ ਵਿੱਚ ਸ੍ਰੀ ਰਾਮ ਜਨਮ ਭੂਮੀ ਅਯੋਧਿਆ ਵਿੱਚ ਰਾਮ ਮੰਦਰ ਦੇ ਗਰਭ ਗ੍ਰਹਿ ਵਿੱਚ ਪ੍ਰਾਣ ਪ੍ਰਤਿਸ਼ਠਾ ਉਪਰੰਤ ਦਰਸ਼ਨਾ ਲਈ ਮ…
-
ਧਾਰਮਿਕ ਸਮਾਗਮ ਦੌਰਾਨ ਸੰਤ ਪ੍ਰੀਤਮ ਸਿੰਘ ਬਾੜੀਆ ਅਤੇ ਸੰਤ ਵਿਕਰਮਜੀਤ ਸਿੰਘ ਨੰਗਲ ਨੂੰ ਕੀਤਾ ਸਨਮਾਨਿਤ
News By Paigam E Jagat — Nov 05, 2023ਮਾਹਿਲਪੁਰ (5 ਨਵੰਬਰ) ਧੰਨ ਧੰਨ ਸੰਤ ਬਾਬਾ ਕੁੰਦਨ ਸਿੰਘ ਜੀ ਦੀ ਯਾਦ ਵਿੱਚ ਠਾਠ ਮਜਾਰੀ ਨਾਨਕਸਰ ਵਿਖੇ ਇਸ ਅਸਥਾਨ ਦੇ ਮੁੱਖ ਸੰਚਾਲਕ ਸੰਤ ਬਾਬਾ ਸੰਦੀਪ ਸਿੰਘ ਜੀ ਦੀ ਦੇਖ ਰੇਖ ਹੇਠ ਹੋਏ ਧਾਰਮਿਕ ਸਮਾਗਮ ਦੌਰਾਨ ਸੰਤ ਬਾਬਾ ਪ੍ਰੀਤਮ ਸਿੰਘ ਜੀ ਸੰਚਾਲਕ ਡੇਰਾ ਪ੍ਰੇਮਸਰ ਬਾੜੀਆ ਮ…
-
ਨਿਰਮਲ ਕੁਟੀਆ ਟੂਟੋਮਜਾਰਾ ਜਨਮ ਅਸਥਾਨ ਬ੍ਰਹਮਲੀਨ ਸੰਤ ਬਾਬਾ ਦਲੇਲ ਸਿੰਘ ਮਹਾਰਾਜ ਜੀ ਵਿਖੇ ਹੋ ਰਹੇ ਸਲਾਨਾ ਸਮਾਗਮ ਦੇ ਰਾਤਰੀ ਦੀਵਾਨਾਂ ਵਿੱਚ ਉਘੇ ਕੀਰਤਨੀ ਜਥੇ ਸੰਗਤਾਂ ਨਾਲ ਕਰਨਗੇ ਗੁਰਮਤਿ ਵਿਚਾਰਾਂ
News By Paigam E Jagat — Nov 05, 2023ਮਾਹਿਲਪੁਰ, (5 ਨਵੰਬਰ )-ਨਿਰਮਲ ਕੁਟੀਆ ਜਨਮ ਅਸਥਾਨ ਬ੍ਰਹਮਲੀਨ ਸੰਤ ਬਾਬਾ ਦਲੇਲ ਸਿੰਘ ਜੀ ਵਿਖੇ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ,ਬ੍ਰਹਮਲੀਨ ਸੰਤ ਬਾਬਾ ਦਲੇਲ ਸਿੰਘ ਮਹਾਰਾਜ ਜੀ ਦੀ 24ਵੀਂ ਸਲਾਨਾ ਬਰਸੀ, ਸੰਤ ਬਾਬਾ ਸਤਿਨਾਮ ਜੀ ਦੀ ਸਲਾਨਾ…
-
ਏ.ਡੀ.ਜੀ.ਪੀ ਰਾਏ ਸੀ.ਐਮ.ਏ ਦੇ ਸਥਾਪਨਾ ਦਿਵਸ ਚ ਹੋਏ ਸ਼ਾਮਿਲ
News By Paigam E Jagat — Nov 05, 2023ਚੰਡੀਗੜ੍ਹ ਮੈਨੇਜਮੈਂਟ ਐਸੋਸੀਏਸ਼ਨ ਨੇ ਅੱਜ ਹਯਾਤ ਸੈਂਟਰਿਕ ਵਿਖੇ ਆਪਣਾ 57ਵਾਂ ਸਥਾਪਨਾ ਦਿਵਸ ਮਨਾਇਆ। ਕੁਮਾਰਗੁਰੂ, ਸੀਨੀਅਰ ਡਾਇਰੈਕਟਰ ਇੰਡੀਅਨ ਸਕੂਲ ਆਫ਼ ਬਿਜ਼ਨਸ ਮੋਹਾਲੀ ਨੇ ਇੱਕ ਸੰਸਥਾ ਦੀ ਸਥਾਪਨਾ ਵਿੱਚ ਲੀਡਰਸ਼ਿਪ ਅਤੇ ਟਰੱਸਟੀਸ਼ਿਪ ਬਾਰੇ ਮੁੱਖ ਭਾਸ਼ਣ ਦਿੱਤਾ। ਵਿਸ਼…
-
ਮਾਤਾ ਪੂਰਨ ਕੌਰ ਨੇ ਆਪਣੇ ਪਰਿਵਾਰ ਨੂੰ ਲੋਕ ਸੇਵਾ ਲਈ ਸਮਰਪਿਤ ਕੀਤਾ - ਵਿਧਾਇਕ ਪਠਾਣਮਾਜਰਾ
News By Paigam E Jagat — Nov 05, 2023ਭੁਨਰਹੇੜੀ/ਪਟਿਆਲਾ, 5 ਨਵੰਬਰ -ਇਲਾਕੇ ਦੀ ਨਾਮਵਰ ਸ਼ਖ਼ਸੀਅਤ ਸਵ. ਡਾ. ਗੋਪਾਲ ਸਿੰਘ, ਬਲਾਕ ਸੰਮਤੀ ਭੁਨਰਹੇੜੀ ਦੇ ਉੱਪ ਚੇਅਰਮੈਨ ਡਾ. ਗੁਰਮੀਤ ਸਿੰਘ ਬਿੱਟੂ, ਤੇ ਗੁਰਮੇਜ ਸਿੰਘ ਪ੍ਰਧਾਨ ਸ਼ੈਲਰ ਐਸੋਸੀਏਸ਼ਨ ਭੁਨਰਹੇੜੀ ਦੇ ਮਾਤਾ ਪੂਰਨ ਕੌਰ, ਜੋ ਪਿਛਲੇ ਦਿਨੀਂਂ ਕੁਝ ਸਮਾਂ ਬਿਮਾ…