World News
Everything beyond India
-
ਸਕੂਲ ਬੱਸ ਅਤੇ ਵੈਨ ਦੀ ਜ਼ੋਰਦਾਰ ਟੱਕਰ, 4 ਬੱਚਿਆਂ ਦੀ ਦਰਦਨਾਕ ਮੌਤ, ਪਿਆ ਚੀਕ-ਚਿਹਾੜਾ
News By Paigam E Jagat — Oct 31, 2023ਬਦਾਯੂੰ, 30 ਅਕਤੂਬਰ (ਪੈਗ਼ਾਮ-ਏ-ਜਗਤ) ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ’ਚ ਸੋਮਵਾਰ ਸਵੇਰੇ ਇਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ, ਜਿਸ ’ਚ ਇਕ ਸਕੂਲ ਬੱਸ ਡਰਾਈਵਰ ਅਤੇ ਚਾਰ ਬੱਚਿਆਂ ਦੀ ਮੌਤ ਹੋ ਗਈ। ਹਾਦਸੇ ’ਚ 15 ਤੋਂ ਵੱਧ ਬੱਚੇ ਜ਼ਖਮੀ ਦੱਸੇ ਜਾ ਰਹੇ ਹਨ। ਕਈ ਬੱਚਿਆਂ ਦੀ…
-
1 ਨਵੰਬਰ ਤੋਂ ਹੋ ਸਕਦੇ ਨੇ ਇਹ ਵੱਡੇ ਬਦਲਾਅ
News By Paigam E Jagat — Oct 31, 2023ਦੀਵਾਲੀ ਤੋਂ ਪਹਿਲਾ ਜੇਬ ’ਤੇ ਪਵੇਗਾ ਸਿੱਧਾ ਅਸਰ ਨਵੀਂ ਦਿੱਲੀ, 30 ਅਕਤੂਬਰ (ਪੈਗ਼ਾਮ-ਏ-ਜਗਤ) ਅਕਤੂਬਰ ਦਾ ਮਹੀਨਾ ਖ਼ਤਮ ਹੋਣ ਤੋਂ ਬਾਅਦ ਨਵੰਬਰ ਦਾ ਮਹੀਨਾ ਸ਼ੁਰੂ ਹੁੰਦਾ ਹੈ। ਦੇਸ਼ ਵਿੱਚ ਹਰੇਕ ਮਹੀਨੇ ਦੀ ਸ਼ੁਰੂਆਤ ਵਿੱਚ ਜਾਂ ਪਹਿਲੀ ਤਾਰੀਖ਼ ਨੂੰ ਬਹੁਤ ਸਾਰੀਆਂ ਚੀਜ਼ਾਂ ਬਦਲ ਜਾਂ…
-
ਪੰਜਾਬ ਪੁਲਸ ਨੇ ਬਣਾਇਆ ਨਵਾਂ ਰਿਕਾਰਡ, 10 ਮਹੀਨਿਆਂ ’ਚ ਬਰਾਮਦ ਕੀਤੀ 1090 ਕਿੱਲੋ ਹੈਰੋਇਨ
News By Paigam E Jagat — Oct 31, 2023ਚੰਡੀਗੜ੍ਹ, 30 ਅਕਤੂਬਰ (ਪੈਗ਼ਾਮ-ਏ-ਜਗਤ) ਪੰਜਾਬ ਪੁਲਸ ਨੇ ਹੈਰੋਇਨ ਬਰਾਮਦਗੀ ’ਚ ਨਵਾਂ ਰਿਕਾਰਡ ਬਣਾਇਆ ਹੈ। ਨਸ਼ਿਆਂ ਖ਼?ਲਾਫ਼ ਲੜਾਈ ’ਚ ਪੁਲਸ ਨੇ 10 ਮਹੀਨਿਆਂ ਦੇ ਘੱਟ ਸਮੇਂ ’ਚ 1090 ਕਿੱਲੋ ਹੈਰੋਇਨ ਫੜ੍ਹੀ ਹੈ ਅਤੇ ਵੱਖ-ਵੱਖ ਜ਼ਿਲ੍ਹਿਆਂ ’ਚ 9571 ਮਾਮਲੇ ਦਰਜ ਕੀਤੇ ਹਨ। ਨਸ਼ਾ…
-
ਪੰਜਾਬ ’ਚ ਸਕੂਲਾਂ ਦਾ ਸਮਾਂ ਬਦਲਿਆ, 1 ਨਵੰਬਰ ਤੋਂ ਲਾਗੂ ਹੋਵੇਗੀ ਨਵੀਂ ਸਮਾਂ
News By Paigam E Jagat — Oct 31, 2023ਜਲੰਧਰ/ਚੰਡੀਗੜ੍ਹ : ਪਿਛਲੇ ਕੁਝ ਦਿਨਾਂ ਤੋਂ ਪੰਜਾਬ ਵਿੱਚ ਪਾਰਾ ਲਗਾਤਾਰ ਹੇਠਾਂ ਜਾ ਰਿਹਾ ਹੈ ਤੇ ਠੰਡ ਵਧ ਰਹੀ ਹੈ। ਆਉਣ ਵਾਲੇ ਦਿਨਾਂ ਵਿੱਚ ਧੁੰਦ ਪੈਣ ਦੇ ਵੀ ਆਸਾਰ ਹਨ। ਇਸ ਦੇ ਚੱਲਦਿਆਂ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ 1 ਨਵੰਬਰ ਤੋਂ ਸਾਰੇ ਸਰਕਾਰੀ ਸਕੂਲਾਂ ਦਾ ਸਮਾ…
-
ਰੇਲ ਹਾਦਸੇ ’ਚ 14 ਲੋਕਾਂ ਦੀ ਮੌਤ
News By Paigam E Jagat — Oct 31, 2023ਜ਼ਿਕਰਯੋਗ ਹੈ ਕਿ ਆਂਧਰਾ ਪ੍ਰਦੇਸ਼ ’ਚ ਐਤਵਾਰ ਨੂੰ ਦੋ ਟਰੇਨਾਂ ਦੀ ਭਿਆਨਕ ਟੱਕਰ ਕਾਰਨ ਵੱਡਾ ਹਾਦਸਾ ਵਾਪਰ ਗਿਆ। ਇਸ ਹਾਦਸੇ ’ਚ ਹੁਣ ਤੱਕ 14 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 50 ਲੋਕ ਜ਼ਖ਼ਮੀ ਹੋਏ ਹਨ। ਇਹ ਹਾਦਸਾ ਆਂਧਰਾ ਪ੍ਰਦੇਸ਼ ਦੇ ਵਿਜ਼ਿਆਨਗਰਮ ਜ਼ਿਲ੍ਹੇ ਦੇ ਕਾਂਤਾਕਾਪਲੀ…
-
’ਕਿੱਥੇ ਹੈ ਸ਼ਰਾਬ ਘੁਟਾਲੇ ਦਾ ਪੈਸਾ’
News By Paigam E Jagat — Oct 31, 2023ਆਂਧਰਾ ਪ੍ਰਦੇਸ਼ ਦੇ ਵਿਜਿਆਨਗਰਮ ਜ਼ਿਲ੍ਹੇ ਵਿੱਚ ਰੇਲਗੱਡੀ ਦੇ ਪਟੜੀ ਤੋਂ ਉਤਰਨ ਦੇ ਦੁਖਾਂਤ ਬਾਰੇ ਜਾਣ ਕੇ ਬਹੁਤ ਦੁੱਖ ਹੋਇਆ, ਜਿੱਥੇ ਕੀਮਤੀ ਜਾਨਾਂ ਚਲੀਆਂ ਗਈਆਂ ਅਤੇ ਕਈ ਲੋਕ ਜ਼ਖ਼ਮੀ ਹੋ ਗਏ। ਅਜਿਹਾ ਲੱਗਦਾ ਹੈ ਕਿ ਬਾਲਾਸੋਰ ਰੇਲ ਹਾਦਸੇ ਤੋਂ ਬਾਅਦ ਕੇਂਦਰ ਸਰਕਾਰ ਦੇ ਸੁਰੱਖਿਆ…
-
‘ਸੁਰੱਖਿਆ ਦੇ ਸਾਰੇ ਦਾਅਵੇ ਹੋਏ ਠੁੱਸ’ਰੇਲ ਹਾਦਸੇ ਤੋਂ ਬਾਅਦ ਮਲਿਕਾਰਜੁਨ ਖੜਗੇ ਨੇ ਕੇਂਦਰ ਸਰਕਾਰ ’ਤੇ ਵਿੰਨ੍ਹਿਆ ਨਿਸ਼ਾਨਾ
News By Paigam E Jagat — Oct 31, 2023ਨਵੀਂ ਦਿੱਲੀ, 30 ਅਕਤੂਬਰ (ਪੈਗ਼ਾਮ-ਏ-ਜਗਤ) ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਸੋਮਵਾਰ ਨੂੰ ਆਂਧਰਾ ਪ੍ਰਦੇਸ਼ ’ਚ ਰੇਲ ਹਾਦਸੇ ਨੂੰ ਲੈ ਕੇ ਕੇਂਦਰ ਸਰਕਾਰ ’ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਸਰਕਾਰ ਨੇ ਕੁਝ ਰੇਲ ਗੱਡੀਆਂ ਨੂੰ ਹਰੀ ਝੰਡੀ ਦਿਖਾ ਕੇ ਰਵਾਨ…
-
ਮਹਾਰਾਸ਼ਟਰ ’ਚ ਮਰਾਠਾ ਰਾਖਵਾਂਕਰਨ ਨੂੰ ਲੈ ਕੇ ਭੜਕੀ ਅੱਗ
News By Paigam E Jagat — Oct 31, 2023ਅੰਦੋਲਨਕਾਰੀਆਂ ਨੇ ਐਨਸੀਪੀ ਵਿਧਾਇਕ ਪ੍ਰਕਾਸ਼ ਸੋਲੰਕੇ ਦਾ ਸਾੜਿਆ ਘਰ ਬੀਡ, 30 ਅਕਤੂਬਰ (ਪੈਗ਼ਾਮ-ਏ-ਜਗਤ) ਮਹਾਰਾਸ਼ਟਰ ’ਚ ਮਰਾਠਾ ਰਾਖਵਾਂਕਰਨ ਦਾ ਮੁੱਦਾ ਹੁਣ ਕਾਫੀ ਗਰਮਾ ਗਿਆ ਹੈ। ਹੁਣ ਵਿਧਾਇਕ ਵੀ ਇਸ ਦੀ ਪਕੜ ਤੋਂ ਬਚ ਨਹੀਂ ਸਕੇ ਹਨ। ਜਾਣਕਾਰੀ ਮੁਤਾਬਕ ਅੰਦੋਲਨਕਾਰੀਆਂ ਨੇ ਪ…
-
ਆਪਣੀ ਪਸੰਦ ਦੇ ਵਿਅਕਤੀ ਨਾਲ ਵਿਆਹ ਕਰਨਾ ਸੰਵਿਧਾਨਕ ਅਧਿਕਾਰ, ਉਨ੍ਹਾਂ ਦੀ ਸੁਰੱਖਿਆ ਵੀ ਜ਼ਰੂਰੀ... ਦਿੱਲੀ ਹਾਈ ਕੋਰਟ ਨੇ ਪ੍ਰੇਮ ਵਿਆਹ ’ਤੇ ਕੀਤੀ ਅਹਿਮ ਟਿੱਪਣੀ
News By Paigam E Jagat — Oct 31, 2023ਨਵੀਂ ਦਿੱਲੀ : ਵਿਆਹ ਦਾ ਅਧਿਕਾਰ ਭਾਰਤੀ ਸੰਵਿਧਾਨ ਵਿੱਚ ਨਾਗਰਿਕਾਂ ਨੂੰ ਦਿੱਤੀ ਗਈ ਮਨੁੱਖੀ ਆਜ਼ਾਦੀ ਅਤੇ ਜੀਵਨ ਦੇ ਅਧਿਕਾਰ ਦਾ ਇੱਕ ਹਿੱਸਾ ਹੈ। ਦਿੱਲੀ ਹਾਈ ਕੋਰਟ ਨੇ ਸੋਮਵਾਰ ਨੂੰ ਆਪਣੇ ਫ਼ੈਸਲੇ ’ਚ ਇਹ ਗੱਲਾਂ ਕਹੀਆਂ ਹਨ। ਹਾਈ ਕੋਰਟ ਨੇ ਕਿਹਾ ਕਿ ਜਦੋਂ ਦੋ ਬਾਲਗ ਆਪਣੀ ਸਹ…
-
ਯੂਨੀਵਰਸਿਟੀ ਦੇ ਮਾਹਰਾਂ ਨੇ ਪਿੰਡ ਅਜਰੌਰ ਤੇ ਖੇੜੀ ਰਣਵਾਂ 'ਚ ਸਰਫੇਸ ਸੀਡਰ ਸਬੰਧੀ ਕਿਸਾਨਾਂ ਨੂੰ ਦਿੱਤੀ ਟਰੇਨਿੰਗ
News By Paigam E Jagat — Oct 31, 2023ਪਟਿਆਲਾ, 31 ਅਕਤੂਬਰ (ਪਰਮਜੀਤ ਸਿੰਘ ਪਰਵਾਨਾ) ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮਾਹਰਾਂ ਵੱਲੋਂ ਪਟਿਆਲਾ ਜ਼ਿਲ੍ਹੇ ਦੇ ਪਿੰਡ ਅਜਰੌਰ ਅਤੇ ਖੇੜੀ ਰਣਵਾ (ਬਹਿਰੂ) ਵਿਖੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਅਤੇ ਕਣਕ ਦੀ ਬਿਜਾਈ ਲਈ ਆਈ ਅਤਿ ਆਧੁਨਿਕ ਮਸ਼ੀਨਰੀ ਸਰਫੇਸ ਸੀਡਰ ਦਾ ਡੈਮ…
-
ਮੌਤ ਦਾ ਸਮਾਨ ਲੱਦ ਕੇ ਸੜਕਾਂ ਤੇ ਦੌੜਦੇ ਨੇ ਓਵਰਲੋਡਿਡ ਵਾਹਨ, ਪ੍ਰਸ਼ਾਸਨ ਨੇ ਧਾਰੀ ਚੁੱਪ
News By Balbir Singh — Oct 31, 2023ਗੜ੍ਹਸ਼ੰਕਰ (ਬਲਵੀਰ ਚੌਪੜਾ ) : ਜਿੱਥੇ ਲੋਕਾਂ ਨੂੰ ਸੜਕੀ ਅਵਾਜਾਈ ਦੇ ਨਿਯਮਾਂ ਦੀ ਜਾਣਕਾਰੀ ਦੇਣ ਲਈ ਸਮੇਂ ਸਮੇਂ 'ਤੇ ਸਰਕਾਰਾਂ ਅਤੇ ਪ੍ਰਸ਼ਾਸਨ ਵੱਲੋਂ ਸਕੂਲਾਂ, ਕਾਲਜਾਂ, ਪਿੰਡਾਂ ਅਤੇ ਸ਼ਹਿਰਾਂ 'ਚ ਜਾਗਰੂਕਤਾ ਕੈਂਪ ਅਤੇ ਸੈਮੀਨਾਰ ਲਗਾਏ ਜਾਂਦੇ ਹਨ। ਪਰ ਇਨ੍ਹਾਂ ਵੱਲੋਂ ਇਹ ਕ…
-
ਡੀ. ਏ. ਵੀ. ਕਾਲਜ ਫ਼ਾਰ ਗਰਲਜ਼, ਗੜ੍ਹਸ਼ੰਕਰ ਵਿਖੇ 31 ਅਕਤੂਬਰ ਸਰਦਾਰ ਵਲਭ ਬਾਈ ਪਟੇਲ ਜੀ ਨੂੰ ਸਮਰਪਿਤ ਯੂਨਿਟੀ ਡੇ ਮਨਾਇਆ ਗਿਆ
News By Paigam E Jagat — Oct 31, 2023ਗੜ੍ਹਸ਼ੰਕਰ 31 ਅਕਤੂਬਰ, ਅੱਜ ਡੀ. ਏ. ਵੀ. ਕਾਲਜ ਫ਼ਾਰ ਗਰਲਜ਼, ਗੜ੍ਹਸ਼ੰਕਰ ਵਿਖੇ ੩੧ ਅਕਤੂਬਰ ਸਰਦਾਰ ਵਲਭ ਬਾਈ ਪਟੇਲ ਜੀ ਨੂੰ ਸਮਰਪਿਤ ਯੂਨਿਟੀ ਡੇ ਮਨਾਇਆ ਗਿਆ | ਕਾਲਜ ਦੇ ਪ੍ਰਿੰਸੀਪਲ ਡਾ. ਕੰਵਲਇੰਦਰ ਕੌਰ ਜੀ ਤੇ ਐਨ. ਐਸ. ਐਸ. ਇੰਚਾਰਜ ਪ੍ਰੋ. ਕਾਮਨਾ ਦੀ ਅਗਵਾਈ ਹੇਠ ਕਾਲਜ ਵ…