World News
Everything beyond India
-
ਫੋਟੋਆਂ ਸਮੇਤ ਡਰਾਫਟ ਵੋਟਰ ਸੂਚੀਆਂ 27 ਅਕਤੂਬਰ ਨੂੰ ਪ੍ਰਕਾਸ਼ਿਤ ਕੀਤੀਆਂ ਜਾਣਗੀਆਂ- ਏ.ਡੀ.ਸੀ
News By Paigam E Jagat — Oct 23, 2023ਊਨਾ, 23 ਅਕਤੂਬਰ - ਊਨਾ ਜ਼ਿਲ੍ਹੇ ਦੇ ਪੰਜ ਵਿਧਾਨ ਸਭਾ ਹਲਕਿਆਂ ਦੀਆਂ ਤਸਵੀਰਾਂ ਵਾਲੀਆਂ ਡਰਾਫਟ ਵੋਟਰ ਸੂਚੀਆਂ 27 ਅਕਤੂਬਰ, 2023 ਨੂੰ ਪ੍ਰਕਾਸ਼ਿਤ ਕੀਤੀਆਂ ਜਾਣਗੀਆਂ ਅਤੇ ਇਹ ਸੂਚੀਆਂ ਚੋਣਕਾਰ ਰਜਿਸਟ੍ਰੇਸ਼ਨ ਅਧਿਕਾਰੀ ਅਤੇ ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਧਿਕਾਰੀ ਦੇ ਦਫ਼…
-
ਬਲਜਿੰਦਰ ਮਾਨ ਵੱਲੋਂ ਰੋਜ਼ਾਨਾ ਪੰਜਾਬੀ ਅਖਬਾਰ 'ਪੈਗਾਮ ਏ ਜਗਤ' ਜਾਰੀ
News By Harvir Maan — Oct 22, 2023ਗੜਸ਼ੰਕਰ : - ਪਿੰਡ ਕਿਤਨਾ ਤਹਿਸੀਲ ਗੜਸ਼ੰਕਰ ਜ਼ਿਲਾ ਹੁਸ਼ਿਆਰਪੁਰ ਦੇ ਝੱਲੀ ਪਰਿਵਾਰ ਨੇ ਆਪਣੇ ਬਜ਼ੁਰਗਾਂ ਦੇ ਨਾਂ ਤੇ ਰੋਜ਼ਾਨਾ ਅਖਬਾਰ ਸ਼ੁਰੂ ਕਰਕੇ ਜਿੱਥੇ ਸੱਚੀ ਸੁੱਚੀ ਸ਼ਰਧਾਂਜਲੀ ਭੇਟ ਕੀਤੀ ਹੈ ਉੱਥੇ ਬਜ਼ੁਰਗਾਂ ਦੇ ਮਾਣ ਸਨਮਾਨ ਵਿੱਚ ਵੀ ਚੋਖਾ ਵਾਧਾ ਕੀਤਾ ਹੈ l ਇਹ ਵਿ…
-
ਕਿਸਾਨ ਕਣਕ ਦੀ ਬਿਜਾਈ ਸਮੇਂ ਪਰਾਲੀ ਪ੍ਰਬੰਧਨ ਲਈ ਇਨ ਸੀਟੂ ਤਕਨੀਕ ਦੀ ਵਰਤੋਂ ਕਰਨ : ਮੁੱਖ ਖੇਤੀਬਾੜੀ ਅਫ਼ਸਰ
News By Paigam E Jagat — Oct 22, 2023ਜ਼ਿਲ੍ਹੇ 'ਚ ਕਿਸਾਨਾਂ ਨੂੰ 14 ਹਜ਼ਾਰ ਕੁਇੰਟਲ ਕਣਕ ਦਾ ਬੀਜ ਸਬਸਿਡੀ 'ਤੇ ਕਰਵਾਇਆ ਜਾ ਰਿਹੈ ਉਪਲਬਧ ਪਟਿਆਲਾ, 22 ਅਕਤੂਬਰ-ਪਟਿਆਲਾ ਜ਼ਿਲ੍ਹੇ ਵਿੱਚ ਝੋਨੇ ਦੀ ਵਾਢੀ ਦੇ ਨਾਲ ਨਾਲ ਕਿਸਾਨਾਂ ਵੱਲੋਂ ਕਣਕ ਦੀ ਬਿਜਾਈ ਵੀ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱ…
-
ਪਟਿਆਲਾ ਜ਼ਿਲ੍ਹੇ ਦੀਆਂ 224 ਸਹਿਕਾਰੀ ਸਭਾਵਾਂ ਕੋਲ ਪਰਾਲੀ ਪ੍ਰਬੰਧਨ ਲਈ 1237 ਖੇਤੀ ਸੰਦ ਉਪਲਬਧ
News By Paigam E Jagat — Oct 22, 2023ਕਿਸਾਨ ਖੇਤੀ ਮਸ਼ੀਨਰੀ ਲਈ ਵਟਸ ਐਪ ਚੈਟ ਬੋਟ ਨੰਬਰ 73800-16070 'ਤੇ ਕਰਨ ਸੰਪਰਕ : ਡੀ. ਸੀ. ਪਟਿਆਲਾ, 22 ਅਕਤੂਬਰ -ਪਟਿਆਲਾ ਜ਼ਿਲ੍ਹੇ ਵਿੱਚ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਲਈ ਇਨ ਸੀਟੂ ਤਕਨੀਕਾਂ ਦੀ ਵਰਤੋਂ ਕਰਨ ਲਈ ਜ਼ਿਲ੍ਹੇ ਦੀਆਂ 224 ਸਹਿਕਾਰੀ ਸਭਾਵਾਂ ਕੋਲ 1237 ਖੇਤ…
-
अमरजीत सिंह के ब्लॉक अध्यक्ष बनने पर चेतन सिंह जौड़ामाजरा द्वारा सम्मानित किया गया
News By Paigam E Jagat — Oct 22, 2023ਪਟਿਆਲਾ, 22 ਅਕਤੂਬਰ : ਆਮ ਆਦਮੀ ਪਾਰਟੀ ਦੇ ਵਲੰਟੀਅਰ, ਵਾਰਡ ਨੰ: 48 ਦੇ ਸੋਸ਼ਲ ਵਰਕਰ ਤੇ ਬਲਾਕ ਪ੍ਰਧਾਨ ਪਟਿਆਲਾ ਸ਼ਹਿਰੀ ਅਮਰਜੀਤ ਸਿੰਘ ਨੂੰ ਸਰਕਟ ਹਾਊਸ ਵਿਖੇ ਚੇਤਨ ਸਿੰਘ ਜੋੜੇਮਾਜਰਾ ਕੈਬਨਿਟ ਮੰਤਰੀ ਨੇ ਬਲਾਕ ਪ੍ਰਧਾਨ ਬਣਨ 'ਤੇ ਸਨਮਾਨਤ ਕੀਤਾ । ਇਸ ਮੌਕੇ ਅਜੀਤਪਾਲ ਸਿੰ…
-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ ਦੀ ਰਜਿਸਟਰੇਸ਼ਨ ਜਾਰੀ
News By Paigam E Jagat — Oct 22, 2023ਪਟਿਆਲਾ, 22 -ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਕਮਿਸ਼ਨਰ, ਗੁਰਦੁਆਰਾ ਚੋਣਾਂ, ਪੰਜਾਬ ਵੱਲੋਂ ਸਿੱਖ ਗੁਰਦੁਆਰਾ ਬੋਰਡ ਚੋਣ ਨਿਯਮਾਵਲੀ 1959 ਅਧੀਨ ਗੁਰਦੁਆਰਾ ਵੋਟਾਂ ਦੀ ਰਜਿਸਟਰੇਸ਼ਨ ਦਾ ਕੰਮ ਸ਼ੁਰੂ ਕਰ ਦਿੱਤਾ…
-
ਸੂਬਾ ਸਰਕਾਰ ਦੀਆਂ ਮਾੜੀ ਨੀਤੀਆਂ ਤੋਂ ਤੰਗ ਹੋ ਕੇ ਲੋਕ ਖੁਦਕੁਸ਼ੀਆਂ ਕਰਨ ਲਈ ਮਜਬੂਰ - ਸਤੀਸ਼ ਸੋਨੀ
News By Paigam E Jagat — Oct 22, 2023ਗੜ੍ਹਸ਼ੰਕਰ - ਬੀਤੇ ਦਿਨੀਂ ਹੋਈ ਇੱਕ ਬਹੁਤ ਹੀ ਮੰਦਭਾਗੀ ਘਟਨਾ ਘਟੀ ਇੱਕ ਰਾਜਨੀਤਿਕ ਵਿਗਿਆਨ ਦੇ ਪ੍ਰੋਫੈਸਰ ਬਲਵਿੰਦਰ ਕੌਰ ਜੋ ਕਿ ਦਸਮੇਸ਼ ਨਗਰ ਰੋਪੜ ਦੇ ਰਹਿਣ ਵਾਲੇ ਸਨ। ਜਿਨ੍ਹਾਂ ਨੇ ਪਿਛਲੇ ਦਿਨੀਂ ਸਰਕਾਰ ਦੀਆਂ ਗਲਤ ਨੀਤੀਆਂ ਤੋਂ ਤੰਗ ਆ ਕੇ ਖੁਦਕੁਸ਼ੀ ਕਰ ਲਈ । ਜੋ ਕਿ ਬ…
-
ਸੇਵਾ ਭਾਰਤੀ ਵੱਲੋਂ ਵਿਦਿਆਰਥੀਆਂ ਦੇ ਬਲੱਡ ਗਰੁੱਪ ਟੈਸਟ ਕਰਵਾਏ
News By Paigam E Jagat — Oct 22, 2023ਗੜਸ਼ੰਕਰ, 22 ਅਕਤੂਬਰ - ਸੇਵਾ ਭਾਰਤੀ ਗੜਸ਼ੰਕਰ ਵੱਲੋਂ ਗੜਸ਼ੰਕਰ ਦੇ ਕੰਨਿਆ ਵਿਦਿਆਲਾ ਸਕੂਲ ਦੀਆਂ ਵਿਦਿਆਰਥਣਾਂ ਦੀ ਬਲੱਡ ਗਰੁੱਪਿੰਗ ਕਰਵਾਈ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਰਜਿੰਦਰ ਪ੍ਰਸ਼ਾਦ ਨੇ ਦੱਸਿਆ ਕਿ ਸੇਵਾ ਭਾਰਤੀ ਦੀ ਸਮੁੱਚੀ ਟੀਮ ਵੱਲੋਂ ਇਸ ਮੌਕੇ ਵੱਧ ਚੜ ਕੇ ਕੰ…
-
ਭਗਵਾਨ ਮਹਾਰਿਸ਼ੀ ਵਾਲਮੀਕੀ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸੰਬੰਧ ਵਿੱਚ ਪ੍ਰਭਾਤ ਫੇਰੀਆਂ ਦਾ ਆਯੋਜਨ
News By Paigam E Jagat — Oct 22, 2023ਗੜਸ਼ੰਕਰ, 22 ਅਕਤੂਬਰ - ਭਗਵਾਨ ਮਹਾਰਿਸ਼ੀ ਬਾਲਮੀਕ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸੰਬੰਧ ਵਿੱਚ ਅੱਜ ਇੱਥੋਂ ਦੇ ਮਹੱਲਾ ਜੋੜੀਆਂ ਤੋਂ ਪ੍ਰਭਾਤ ਫੇਰੀ ਦਾ ਆਯੋਜਨ ਕੀਤਾ ਗਿਆ, ਜਿਸ ਦਾ ਵੱਖ-ਵੱਖ ਮਹੱਲਿਆਂ ਵਿੱਚ ਨਿੱਘਾ ਸਵਾਗਤ ਕੀਤਾ ਗਿਆ। ਸਮਾਗਮ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਧ…
-
ਸਾਬਕਾ ਵਿਧਾਇਕ ਰਾਮ ਕ੍ਰਿਸ਼ਨ ਕਟਾਰੀਆਂ ਦੀ ਅੰਤਿਮ ਅਰਦਾਸ ‘ਚ ਡਾ. ਗੁਰਪ੍ਰੀਤ ਕੌਰ ਹੋਏ ਸ਼ਾਮਲ
News By Paigam E Jagat — Oct 22, 2023ਗੜ੍ਹਸ਼ੰਕਰ - ਸਾਬਕਾ ਵਿਧਾਇਕ ਰਾਮ ਕ੍ਰਿਸ਼ਨ ਕਟਾਰੀਆ ਦੀ ਅੰਤਿਮ ਅਰਦਾਸ ਉਨ੍ਹਾਂ ਦੇ ਜੱਦੀ ਪਿੰਡ ਪੋਜੇਵਾਲ ਵਿਖੇ ਕੀਤੀ ਗਈ। ਇਸ ਮੌਕੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਜੀ ਦੀ ਧਰਮ ਪਤਨੀ ਡਾ. ਗੁਰਪ੍ਰੀਤ ਕੌਰ ਵਿਸ਼ੇਸ਼ ਤੌਰ ‘ਤੇ ਉਨ੍ਹਾਂ ਦੀ ਅੰਤਿਮ ਅਰਦਾਸ ਵਿਚ ਸ਼ਾਮਲ ਹ…
-
ਸ਼੍ਰੋਮਣੀ ਕਮੇਟੀ ਚੋਣਾਂ ਲਈ ਮਤਦਾਤਾ ਬਣਨ ਲਈ ਫ਼ਾਰਮ ਦੇ ਨਾਲ ਪਛਾਣ ਦਸਤਾਵੇਜ਼ ਲਾਉਣਾ ਲਾਜ਼ਮੀ - ਕੋਮਲ ਮਿੱਤਲ
News By Paigam E Jagat — Oct 22, 2023ਹੁਸ਼ਿਆਰਪੁਰ /ਗੜ੍ਹਸ਼ੰਕਰ - ਕਮਿਸ਼ਨਰ ਗੁਰਦੁਆਰਾ ਚੋਣਾਂ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਿੱਖ ਗੁਰਦੁਆਰਾ ਬੋਰਡ ਚੋਣ ਨਿਯਮ, 1959 ਦੇ ਨਿਯਮ 6 ਤੋਂ 12 ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਰ ਸੂਚੀ ਤਿਆਰੀ ਸਬੰਧੀ ਪ੍ਰੋਗਰਾਮ 21 ਅਕਤੂਬਰ, 2…
-
ਪ੍ਰੀਤਮ ਸਿੰਘ ਹੰਜਰਾ ਦੀ ਅੰਤਿਮ ਅਰਦਾਸ ਮੌਕੇ ਵੱਡੀ ਗਿਣਤੀ ਵਿੱਚ ਲੋਕਾਂ ਦਿੱਤੀ ਸ਼ਰਧਾਂਜਲੀ
News By Paigam E Jagat — Oct 22, 2023ਪਟਿਆਲਾ, 22 ਅਕਤੂਬਰ : ਰਾਮਗੜ੍ਹੀਆ ਭਾਈਚਾਰੇ ਦੀ ਨਾਮਵਰ ਸ਼ਖ਼ਸੀਅਤ, ਸਮਾਜ ਸੇਵੀ ਤੇ ਸਥਾਨਕ ਰੇਲਵੇ ਫੈਕਟਰੀ 'ਚ ਸੇਵਾਵਾਂ ਨਿਭਾਅ ਰਹੇ ਪ੍ਰੀਤਮ ਸਿੰਘ ਹੰਜਰਾ, ਜੋ ਪਿਛਲੇ ਦਿਨੀਂ ਅਚਾਨਕ ਵਿਛੋੜਾ ਦੇ ਗਏ ਸਨ, ਨਮਿਤ ਭੋਗ ਤੇ ਅੰਤਿਮ ਅਰਦਾਸ ਮੌਕੇ ਰੇਲਵੇ ਫੈਕਟਰੀ ਦੇ ਉੱਚ ਅਧਿਕ…