World News
Everything beyond India
-
310 ਗ੍ਰਾਮ ਨਸੀਲ਼ਾ ਪਦਾਰਥ ਸਮੇਤ ਇੱਕ ਵਿਅਕਤੀ ਗ੍ਰਿਫਤਾਰ
News By Paigam E Jagat — Oct 18, 2023ਗੜ੍ਹਸ਼ੰਕਰ- ਸ਼੍ਰੀ ਸਰਤਾਜ ਸਿੰਘ ਚਾਹਲ ਆਈ.ਪੀ. ਐਸ /ਐਸ ਐਸ ਪੀ ਸਾਹਿਬ ਹੁਸ਼ਿਆਰਪੁਰ ਵੱਲੋਂ ਨਸ਼ੇ ਦੇ ਤਸਕਰਾਂ ਦੇ ਖਿਲਾਫ਼ ਵਿੱਢੀ ਮੁਹਿੰਮ ਤਹਿਤ ਸਰਬਜੀਤ ਸਿੰਘ ਬਾਹੀਆ ਐਸ ਪੀ (ਇੰਨਵੈਟੀਗੇਸ਼ਨ)ਦੀ ਨਿਗਰਾਨੀ ਹੇਠ ਅਤੇ ਦਲਜੀਤ ਸਿੰਘ ਖੱਖ ਉਪ ਕਪਤਾਨ ਪੁਲਿਸ ਸਬ ਡਵੀਜ਼ਨ ਗੜ੍ਹਸ਼ੰਕਰ ਦੀ…
-
ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦੀ ਟੀਮ ਨੇ ਸਰਕਾਰੀ ਰਜਿੰਦਰਾ ਹਸਪਤਾਲ ਵਿਖੇ ਲਗਾਇਆ ਖੂਨ ਦਾਨ ਕੈਂਪ
News By Paigam E Jagat — Oct 18, 2023ਪਟਿਆਲਾ, 18 ਅਕਤੂਬਰ -ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਜਨਮ ਦਿਨ ਮੌਕੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦੀ ਟੀਮ ਵੱਲੋਂ ਸਰਕਾਰੀ ਰਜਿੰਦਰਾ ਹਸਪਤਾਲ ਦੇ ਬਲੱਡ ਬੈਂਕ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ। ਇਸ ਮੌਕੇ ਸਮਾਣਾ ਤੋਂ ਆਏ 72 ਖੂਨਦਾਨੀਆਂ ਨੇ ਸਵੈ…
-
ਪੋਜੇਵਾਲ ਨੇ ਨਾਕਾਬੰਦੀ ਕਰਕੇ 27,000 (ਐਮ ਐਲ) ਨਜਾਇਜ ਸ਼ਰਾਬ ਕੀਤੀ ਬਰਾਮਦ
News By Paigam E Jagat — Oct 18, 2023ਗੜ੍ਹਸ਼ੰਕਰ /ਬਲਾਚੌਰ -ਸ਼ਹੀਦ ਭਗਤ ਸਿੰਘ ਨਗਰ ਦੇਜਿਲ੍ਹਾਂ ਪੁਲਿਸ ਮੁੱਖੀ ਡਾਕਟਰ ਅਖਿਲ ਚੌਧਰੀ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਸ਼ੱਕੀ ਪੁਰਸ਼ਾਂ ਦੇ ਸੰਬੰਧ ਵਿੱਚ ਨੇੜੇ ਗਊਸ਼ਾਲਾ ਪਿੰਡ ਚਾਂਦਪੁਰ ਰੁੜਕੀ ਵਿਖੇ ਪੁਲਿਸ ਪਾਰਟੀ ਮੌਜੂਦ ਸੀ। ਤਾਂ ਪਿੰਡ ਬਾਰਾਪੁਰ ਸਾਈਡ ਤੋਂ ਦੋ ਮੋਨੇ ਨੋਜਵਾ…
-
ਹਵਾਈ ਅੱਡੇ ਦੀ ਦੁਕਾਨ ਤੋਂ ਖ਼ਰੀਦੇ ਸਮੋਸੇ ਵਿੱਚੋਂ ਨਿਕਲਿਆ ਕਾਕਰੋਚ, ਦੁਕਾਨਦਾਰ ਨੂੰ ਕਾਰਨ ਦੱਸੋ ਨੋਟਿਸ
News By Paigam E Jagat — Oct 18, 2023ਐਸ ਏ ਐਸ ਨਗਰ, 18 ਅਕਤੂਬਰ -ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ ਤੇ ਇਕ ਖਾਣ ਪੀਣ ਦੇ ਸਾਮਾਨ ਦੀ ਦੁਕਾਨ ਤੋਂ ਇੱਕ ਯਾਤਰੀ ਵਲੋਂ ਖਰੀਦੇ ਗਏ ਸਮੋਸੇ ਵਿੱਚ ਕਾਕਰੋਚ ਨਿਕਲਣ ਦਾ ਮਾਮਲਾ ਸਾਮ੍ਹਣੇ ਆਇਆ ਹੈ। ਯਾਤਰੀ ਵਲੋਂ ਇਸਦੀ ਸ਼ਿਕਾਇਤ ਏਅਰਪੋਰਟ ਅਥਾਰਟੀ ਦੇ ਸੀਨੀਅਰ ਅਧਿਕਾਰੀਆਂ…
-
ਮਾਨ ਸਰਕਾਰ ਨੇ ਪੰਜਾਬ ਦੇ ਪੇਂਡੂ ਸਿਹਤ ਢਾਂਚੇ ਨੂੰ ਆਈ ਸੀ ਯੂ ਵਿੱਚ ਪਾਇਆ : ਜੈਵੀਰ ਸ਼ੇਰਗਿੱਲ
News By Paigam E Jagat — Oct 18, 2023ਚੰਡੀਗੜ੍ਹ, 18 ਅਕਤੂਬਰ - ਭਾਜਪਾ ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿੱਲ ਨੇ ਕਿਹਾ ਹੈ ਕਿ ਜਦੋਂ ਤੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਨੇ ਸੱਤਾ ਸੰਭਾਲੀ ਹੈ, ਉਦੋਂ ਤੋਂ ਸੂਬੇ ਵਿੱਚ ਸਿਹਤ ਖੇਤਰ ਅਤੇ ਖਾਸ ਕਰਕੇ ਪੇਂਡੂ ਸਿਹਤ ਸੇਵਾਵਾਂ ਪੂਰੀ ਤਰ੍ਹਾਂ ਠੱਪ ਹੋ ਕੇ ਰਹਿ ਗਈਆਂ ਹਨ।…
-
ਸੜਕਾਂ ਦੀ ਮਾੜੀ ਹਾਲਤ ਕਾਰਨ ਲੋਕ ਪਰੇਸ਼ਾਨ ਲੋਕਾਂ ਦੇ ਘਰਾਂ ਵਿੱਚ ਦਾਖਿਲ ਹੋ ਰਿਹਾ ਹੈ ਸੀਵਰੇਜ ਦਾ ਗੰਦਾ ਪਾਣੀ
News By Paigam E Jagat — Oct 18, 2023ਬਲੌਂਗੀ, 18 ਅਕਤੂਬਰ- ਬਲੌਂਗੀ ਦੀ ਏਕਤਾ ਕਲੋਨੀ ਵਿਚ ਲੰਬੇ ਸਮੇਂ ਤੋਂ ਲਮਕਦੇ ਆ ਰਹੇ ਸੜਕਾਂ ਦੇ ਕੰਮ ਕਾਰਨ ਕਲੋਨੀ ਦੇ ਵਸਨੀਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਮ੍ਹਣਾ ਕਰਨਾ ਪੈ ਰਿਹਾ ਹੈ। ਇਸ ਸਬੰਧੀ ਮੌਜੂਦਾ ਪੰਚ ਵਿਜੈ ਪਾਠਕ ਅਤੇ ਸਥਾਨਕ ਵਾਸਨੀਕਾਂ ਅਮਿਤ ਸਿੰਘ, ਮਦਨ ਲਾਲ, ਕ…
-
ਅਕਾਲੀ ਦਲ ਅੰਮ੍ਰਿਤਸਰ ਵਲੋਂ ਸੋਹਾਣਾ ਵਿਖੇ ਬਾਬਾ ਨਿਹਾਲ ਸਿੰਘ ਸੋਹਾਣਾ ਦੇ ਡੇਰੇ ਤੇ ਮੀਟਿੰਗ
News By Paigam E Jagat — Oct 18, 2023ਐਸ.ਏ.ਐਸ.ਨਗਰ, 18 ਅਕਤੂਬਰ - ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪੀ.ਏ.ਸੀ. ਮੈਂਬਰ ਜਥੇਦਾਰ ਬਲਕਾਰ ਸਿੰਘ ਭੁੱਲਰ ਨੇ ਪੁਰਾਤਨ ਤ੍ਰਿਵੇਣੀ ਬਾਬਾ ਗੁਸਾਈ ਦਾਸ ਡੇਰੇ ਦੇ ਮੈਨੇਜਰ ਬਾਬਾ ਨਿਹਾਲ ਸਿੰਘ ਨਾਲ ਮੀਟਿੰਗ ਕੀਤੀ | ਪਾਰਟੀ ਬੁਲਾਰੇ ਨੇ ਦੱਸਿਆ ਕਿ ਮੀਟਿੰਗ ਦੌਰਾਨ ਬਾ…
-
ਰਿਆਨ ਇੰਟਰਨੈਸ਼ਨਲ ਸਕੂਲ ਚੰਡੀਗੜ੍ਹ ਫੋਰਟਿਸ ਹਸਪਤਾਲ ਦੁਆਰਾ ਆਯੋਜਿਤ ਸਾਈਕਰੇਡ 2023 ਦੇ ਰਾਸ਼ਟਰੀ ਫਾਈਨਲ ਵਿੱਚ ਪਹੁੰਚ ਗਿਆ।
News By Paigam E Jagat — Oct 18, 2023ਐਸ.ਏ.ਐਸ.ਨਗਰ, 18 ਅਕਤੂਬਰ - ਫੋਰਟਿਸ ਹਸਪਤਾਲ, ਮੋਹਾਲੀ ਨੇ ਅੱਜ ਆਪਣੇ ਰੋਟਰੀ ਸਾਈਕਾਇਟ੍ਰੀ ਕੀਨੋਟ ਪ੍ਰੋਗਰਾਮ ਸਾਈਕਰੇਡ 2023 ਦੇ 7ਵੇਂ ਐਡੀਸ਼ਨ ਦੇ 7ਵੇਂ ਫਾਈਨਲ ਦਾ ਆਯੋਜਨ ਕੀਤਾ। ਇਸ ਦੌਰਾਨ ਰਿਆਨ ਇੰਟਰਨੈਸ਼ਨਲ ਸਕੂਲ ਨੇ ਨੈਸ਼ਨਲ ਫਾਈਨਲ ਵਿੱਚ ਪ੍ਰਵੇਸ਼ ਕੀਤਾ। ਫੋਰਟਿਸ…
-
ਇੰਦਰਾ ਗਾਂਧੀ ਨੈ੪ਨਲ ਓਪਨ ਯੂਨੀਵਰਸਿਟੀ ਦੇ ਵਿਦਿਆਰਥੀਆਂ ਵਲੋਂ ਪ੍ਰੋਗਰਾਮ ਦਾ ਆਯੋਜਨ
News By Paigam E Jagat — Oct 18, 2023ਬਲੌਂਗੀ, 18 ਅਕਤੂਬਰ- (ਇੰਦਰਾ ਗਾਂਧੀ ਨੈਸ਼ਨਲ ਓਪਨ ਯੂਨੀਵਰਸਿਟੀ) ਦੇ ਵਿਦਿਆਰਥੀਆਂ ਵੱਲੋਂ ਪਿੰਡ ਬਲੌਂਗੀ ਦੀ ਗ੍ਰਾਮ ਪੰਚਾਇਤ ਵਿੱਚ ਇੱਕ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਪਿੰਡ ਬਲੌਗੀ ਦੇ ਸਰਪੰਚ ਬਹਾਦਰ ਸਿੰਘ, ਸਿੱਖ ਅਜਾਇਬ ਘਰ ਦੇ ਬਾਨੀ ਡਾਇਰੈਕਟਰ ਪਲਵਿੰਦਰ ਸਿੰਘ ਅਤੇ…
-
20 ਅਕਤੂਬਰ ਨੂੰ ਹੋਵੇਗੀ ਬਲਬੀਰ ਸਿੱਧੂ ਦੀ ਕਾਂਗਰਸ ਪਾਰਟੀ ਵਿੱਚ ਮੁੜ ਵਾਪਸੀ, ਵੱਡੀ ਗਿਣਤੀ ਵਿਚ ਸ਼ਾਮਲ ਹੋਣਗੇ ਕਾਂਗਰਸੀ ਵਰਕਰ ਬਲਬੀਰ ਸਿੰਘ ਸਿੱਧੂ ਦੇ ਹੱਕ ਵਿੱਚ ਇਕੱਠੇ ਹੋਏ ਨਿਗਮ ਦੇ ਢਾਈ ਦਰਜਨ ਕੌਂਸਲਰ
News By Paigam E Jagat — Oct 18, 2023ਐਸ ਏ ਐਸ ਨਗਰ, 18 ਅਕਤੂਬਰ - ਪੰਜਾਬ ਦੇ ਸਾਬਕਾ ਮੰਤਰੀ ਅਤੇ ਮੁਹਾਲੀ ਹਲਕੇ ਦੇ ਸਾਬਕਾ ਵਿਧਾਇਕ ਸz. ਬਲਬੀਰ ਸਿੰਘ ਸਿੱਧੂ ਅਤੇ ਨਗਰ ਨਿਗਮ ਦੇ ਮੇਅਰ ਸz. ਅਮਰਜੀਤ ਸਿੰਘ ਜੀਤੀ ਸਿੱਧੂ 20 ਅਕਤੂਬਰ ਨੂੰ ਚੰਡੀਗੜ੍ਹ ਵਿਖੇ ਪਾਰਟੀ ਦਫਤਰ ਵਿੱਚ ਹੋਣ ਵਾਲੇ ਸਮਾਗਮ ਦੌਰਾਨ ਹੋਰਨਾਂ ਕ…
-
ਪੰਜਾਬ ਨੂੰ ਹੀ ਖਾ ਰਹੀ ਹੈ ਆਮ ਆਦਮੀ ਪਾਰਟੀ : ਬੀਬੀ ਅਮਨਜੋਤ ਕੌਰ ਰਾਮੂਵਾਲੀਆ
News By Paigam E Jagat — Oct 18, 2023ਐਸ ਏ ਐਸ ਨਗਰ, 18 ਅਕਤੂਬਰ - ਭਾਜਪਾ ਦੇ ਬੁਲਾਰੇ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਨੇ ਸਤਲੁਜ ਯਮੁਨਾ ਲਿੰਕ (ਐਸ ਵਾਈ ਐਲ) ਨਹਿਰ ਦੇ ਮੁੱਦੇ ਤੇ ਆਮ ਆਦਮੀ ਪਾਰਟੀ ਦੇ ਪੰਜਾਬ ਤੋਂ ਰਾਜ ਸਭਾ ਮੈਂਬਰ ਸੰਦੀਪ ਪਾਠਕ ਤੇ ਤੰਜ ਕਸਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂ ਪੰਜਾਬ ਤੇ…
-
ਮੁਹਾਲੀ ਪੁਲੀਸ ਨੇ ਨਸ਼ਾਮੁਕਤੀ ਮੁਹਿੰਮ ਤਹਿਤ ਪਿੰਡਾਂ ਦੇ ਵਸਨੀਕਾਂ ਨੂੰ ਕੀਤਾ ਜਾਗਰੂਕ 20 ਅਕਤੂਬਰ ਨੂੰ ਕੱਢੀ ਜਾਵੇਗੀ ਸਾਈਕਲ ਰੈਲੀ : ਹਰਸਿਮਰਨ ਸਿੰਘ ਬੱਲ
News By Paigam E Jagat — Oct 18, 2023ਐਸ ਏ ਐਸ ਨਗਰ, 18 ਅਕਤੂਬਰ - ਪੰਜਾਬ ਪੁਲੀਸ ਵਲੋਂ ਨਸ਼ਿਆਂ ਦੇ ਖਿਲਾਫ ਚਲਾਈ ਜਾ ਰਹੀ ਮੁਹਿੰਮ ਨੂੰ ਲੋਕਾਂ ਦਾ ਭਰਵਾਂ ਸਮਰਥਨ ਮਿਲ ਰਿਹਾ ਹੈ ਅਤੇ ਇਸ ਕੰਮ ਵਿੱਚ ਸਿਆਸੀ ਆਗੂਆਂ ਅਤੇ ਸਮਾਜਸੇਵੀ ਸੰਸਥਾਵਾਂ ਵਲੋਂ ਵੀ ਭਰਪੂਰ ਸਹਿਯੋਗ ਦਿੱਤਾ ਜਾ ਰਿਹਾ ਹੈ। ਡੀ ਐਸ ਪੀ ਸਿਟੀ 2 ਸz…