World News
Everything beyond India
-
ਸ਼ਹੀਦ ਭਗਤ ਸਿੰਘ ਚੈਰੀਟੇਬਲ ਟਰੱਸਟ ਵਲੋਂ ਪਵਨਪ੍ਰੀਤ ਸਿੰਘ ਮੁੱਗੋਵਾਲ ਦਾ ਸਨਮਾਨ ਕੀਤਾ ਗਿਆ
News By Paigam-E-jagat — Oct 18, 2023ਗੜ੍ਹਸ਼ੰਕਰ : ਸ਼ਹੀਦ ਭਗਤ ਸਿੰਘ ਚੈਰੀਟੇਬਲ ਟਰੱਸਟ ਗੜ੍ਹਸ਼ੰਕਰ ਵੱਲੋਂ ਪਵਨਪ੍ਰੀਤ ਮੁਗੋਵਾਲ ਵੱਲੋਂ ਪੀਸੀਐਸ ਜੁਡੀਸ਼ੀਅਲ ਦੀ ਪ੍ਰੀਖਿਆ ਪਾਸ ਕਰਨ ਮੌਕੇ ਵਿਸ਼ੇਸ਼ ਸਨਮਾਨ ਕੀਤਾ ਗਿਆl ਇਸ ਮੌਕੇ ਰਸਾਲੇ ਦੇ ਸੰਪਾਦਕ ਬਲਜਿੰਦਰ ਮਾਨ ਅਤੇ ਸਰਪ੍ਰਸਤ ਬੱਗਾ ਸਿੰਘ ਆਰਟਿਸਟ ਨੇ ਕਿਹਾ ਕ…
-
ਪਰਾਲੀ ਪ੍ਰਬੰਧਨ ਲਈ ਪਿੰਡ ਗਨੌਰ ਵਿਖੇ ਲਗਾਇਆ ਕਿਸਾਨ ਜਾਗਰੂਕਤਾ ਕੈਂਪ. ਕਣਕ ਦੇ ਬੀਜ ’ਤੇ ਮਿਲਣ ਵਾਲੀ ਸਬਸਿਡੀ ਸਬੰਧੀ ਦਿੱਤੀ ਜਾਣਕਾਰੀ
News By Paigam E Jagat — Oct 17, 2023ਪਟਿਆਲਾ- ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਨਾਮ ਸਿੰਘ ਦੀ ਅਗਵਾਈ ਹੇਠ ਸਰਕਲ ਸਨੌਰ ਦੇ ਪਿੰਡ ਗਨੋਰ ਵਿਖੇ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕ…
-
ਵਤਨ ਪੰਜਾਬ ਦੀਆਂ ਦੇ ਸੂਬਾ ਪੱਧਰੀ ਮੁਕਾਬਲੇ ਅੱਜ ਤੋਂ
News By Paigam E Jagat — Oct 17, 2023ਪਟਿਆਲਾ, 17 ਅਕਤੂਬਰ - ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ ਨੇ ਦੱਸਿਆ ਕਿ ਖੇਡਾਂ ਵਤਨ ਪੰਜਾਬ ਦੀਆਂ ਦੇ ਬਲਾਕ ਅਤੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਤੋਂ ਬਾਅਦ ਹੁਣ 18 ਅਕਤੂਬਰ ਤੋਂ ਸੂਬਾ ਪੱਧਰੀ ਮੁਕਾਬਲੇ ਸ਼ੁਰੂ ਹੋ ਰਹੇ ਹਨ। ਉਨ੍ਹਾਂ ਦੱਸਿਆ ਕਿ ਪਟਿਆਲਾ ਦੇ ਪੋਲੋ ਗਰ…
-
ਅਰਜਨ ਕੀਰਤਨ ਮੰਡਲ ਨੇ ਆਪਣੇ ਮੈਂਬਰਾਂ ਦੀ ਯਾਦ ਵਿੱਚ ਕਰਵਾਇਆ ਕੀਰਤਨ ਸਮਾਗਮ
News By Paigam E Jagat — Oct 17, 2023ਪਟਿਆਲਾ : ਲਗਭਗ 70 ਸਾਲ ਪੁਰਾਣੀ ਪ੍ਰਸਿੱਧ ਧਾਰਮਿਕ ਸੰਸਥਾ ਗੁਰੂ ਅਰਜਨ ਕੀਰਤਨ ਮੰਡਲ ਪਟਿਆਲਾ, ਜੋ ਹਰ ਸਾਲ ਪੰਚਮ ਪਾਤਿਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਦਾ ਸ਼ਹੀਦੀ ਗੁਰਪੁਰਬ ਵੱਡੇ ਪੱਧਰ 'ਤੇ ਮਨਾਏ ਜਾਣ ਤੋਂ ਇਲਾਵਾ ਸਮਾਜ ਸੇਵਾ ਦੇ ਕੰਮਾਂ ਵਿੱਚ ਵੀ ਵਧ ਚੜ੍ਹ ਕੇ…
-
2017 ਤੋਂ ਬੰਦ ਪਏ ਲਾਇਬ੍ਰੇਰੀ ਦੇ ਆਡੀਟੋਰੀਅਮ ਵਿੱਚ ਫੇਰ ਲੱਗਣਗੀਆਂ ਰੌਣਕਾਂ, ਭਗਵੰਤ ਮਾਨ ਨੇ ਫੜਿਆ ਕਲਾਕਾਰਾਂ ਦਾ ਹੱਥ
News By Paigam E Jagat — Oct 17, 2023ਪਟਿਆਲਾ : ਕਿਉਂਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬੁਨਿਆਦੀ ਤੌਰ 'ਤੇ ਕਲਾਕਾਰ ਹਨ, ਇਸ ਲਈ ਉਹ ਕਲਾਕਾਰਾਂ ਦੀਆਂ ਜ਼ਰੂਰਤਾਂ, ਉਮੰਗਾਂ ਅਤੇ ਭਾਵਨਾਵਾਂ ਨੂੰ ਸਮਝਦੇ ਹਨ, ਇਸੇ ਕਰਕੇ ਉਨ੍ਹਾਂ ਨੇ ਅਜਿਹੀ ਪਹਿਲਕਦਮੀ ਕੀਤੀ ਹੈ ਜਿਸਦੀ ਕਈ ਸਾਲਾਂ ਤੋਂ ਕਲਾਕਾਰ ਉਡੀਕ ਕਰ…
-
ਨਿੱਕੀਆਂ ਕਰੂੰਬਲਾਂ ਪ੍ਰਕਾਸ਼ਨ ਵਲੋਂ ਪਵਨਪ੍ਰੀਤ ਸਿੰਘ ਮੁੱਗੋਵਾਲ ਦਾ ਸਨਮਾਨ ਕੀਤਾ ਗਿਆ
News By Paigam E Jagat — Oct 17, 2023ਮਾਹਿਲਪੁਰ : ਇੰਡੀਆ ਬੁੱਕ ਆਫ ਰਿਕਾਰਡਸ ਵਿੱਚ ਦਰਜ ਨਿੱਕੀਆਂ ਕਰੂੰਬਲਾਂ ਪ੍ਰਕਾਸ਼ਨ ਮਾਹਿਲਪੁਰ ਵੱਲੋਂ ਪਵਨਪ੍ਰੀਤ ਮੁਗੋਵਾਲ ਵੱਲੋਂ ਪੀਸੀਐਸ ਜੁਡੀਸ਼ੀਅਲ ਦੀ ਪ੍ਰੀਖਿਆ ਪਾਸ ਕਰਨ ਮੌਕੇ ਵਿਸ਼ੇਸ਼ ਸਨਮਾਨ ਕੀਤਾ ਗਿਆl ਇਸ ਮੌਕੇ ਰਸਾਲੇ ਦੇ ਸੰਪਾਦਕ ਬਲਜਿੰਦਰ ਮਾਨ ਅਤੇ ਸਰਪ੍ਰਸਤ ਬ…
-
ਪ੍ਰੋ. ਅਨੂਪ ਵਿਰਕ ਦਾ ਸਦੀਵੀਂ ਵਿਛੋੜਾ
News By Paigam E Jagat — Oct 17, 2023ਚੰਡੀਗੜ੍ਹ, 17 ਅਕਤੂਬਰ - ਕਵਿਤਾ ਕੇਂਦਰ (ਰਜਿ.) ਚੰਡੀਗੜ੍ਹ ਦੇ ਪ੍ਰਧਾਨ ਕਰਮ ਸਿੰਘ ਵਕੀਲ ਅਤੇ ਸਤੀਸ਼ ਆਲਮ ਸਕੱਤਰ ਨੇ ਸ਼੍ਰੋਮਣੀ ਕਵੀ ਅਤੇ ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ.) ਦੇ ਸਾਬਕਾ ਪ੍ਰਧਾਨ ਪ੍ਰੋ. ਅਨੂਪ ਵਿਰਕ ਦੇ ਸਦੀਵੀਂ ਵਿਛੋੜੇ ਉਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀ…
-
ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ
News By Paigam E Jagat — Oct 17, 2023ਐਸ ਏ ਐਸ ਨਗਰ, 17 ਅਕਤੂਬਰ - ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸਿੱਖ ਕੌਮ ਦੇ ਮਹਾਨ ਜਰਨੈਲ ਅਮਰ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ। ਇਸ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ…
-
ਸੀਤਾ ਸਵਯੰਬਰ ਦਾ ਮੰਚਨ ਕੀਤਾ
News By Paigam E Jagat — Oct 17, 2023ਐਸ ਏ ਐਸ ਨਗਰ, 17 ਅਕਤੂਬਰ - ਸ਼੍ਰੀ ਮਹਾਦੇਵ ਵੈਲਫੇਅਰ ਕਲੱਬ ਵੱਲੋਂ ਫੇਜ਼ 5 ਵਿਖੇ ਰਾਮਲੀਲਾ ਵਿੱਚ ਸੀਤਾ ਸਵਯੰਬਰ ਦਿਖਾਇਆ ਗਿਆ। ਇਸ ਮੌਕੇ ਲਕਸ਼ਮਣ ਪਰਸ਼ੂਰਾਮ ਸੰਵਾਦ ਵੀ ਵਿਖਾਇਆ ਗਿਆ। ਸੀਤਾ ਸਵਯੰਬਰ ਦੇ ਮੰਚਨ ਮੌਕੇ ਨਗਰ ਨਿਗਮ ਦੀ ਕੌਂਸਲਰ ਬਲਜੀਤ ਕੌਰ ਵਲੋਂ ਦਰਸ਼ਕਾਂ ਨੂੰ ਲੱਡ…
-
ਰਾਮਲੀਲਾ ਦੇ ਤੀਜੇ ਦਿਨ ਸੀਤਾ ਸਵਯੰਬਰ ਲੀਲਾ ਦਾ ਮੰਚਨ ਕੀਤਾ ਗਿਆ
News By Paigam E Jagat — Oct 17, 2023ਐਸ ਏ ਐਸ ਨਗਰ, 17 ਅਕਤੂਬਰ - ਸਥਾਨਕ ਫੇਜ਼-1 ਵਿਖੇ ਸ਼੍ਰੀ ਰਾਮਲੀਲਾ ਅਤੇ ਦੁਸਹਿਰਾ ਕਮੇਟੀ ਵੱਲੋਂ ਰਾਮਲੀਲਾ ਦੇ ਤੀਜੇ ਦਿਨ ਧਨੁਸ਼ ਯੱਗ, ਪਰਸ਼ੂਰਾਮ-ਲਕਸ਼ਮਣ ਸੰਵਾਦ ਅਤੇ ਸੀਤਾ ਸਵਯੰਬਰ ਦਾ ਮੰਚਨ ਕੀਤਾ ਗਿਆ। ਇਸ ਮੌਕੇ ਮਿਥਿਲਾ ਦੇ ਰਾਜਾ ਜਨਕ ਨੇ ਆਪਣੀ ਬੇਟੀ ਸੀਤਾ ਦੇ ਵਿਆਹ ਲਈ ਸ…
-
ਪੈਰੀਫੇਰੀ ਮਿਲਕਮੈਨ ਯੂਨੀਅਨ ਚੰਡੀਗੜ੍ਹ ਮੁਹਾਲੀ ਵਲੋਂ ਦੋਧੀਆਂ ਦੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ
News By Paigam E Jagat — Oct 17, 2023ਐਸ ਏ ਐਸ ਨਗਰ, 17 ਅਕਤੂਬਰ- ਪੈਰੀਫੇਰੀ ਮਿਲਕਮੈਨ ਯੂਨੀਅਨ ਚੰਡੀਗੜ੍ਹ ਮੁਹਾਲੀ ਨੇ ਦੋਧੀਆਂ ਦੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਯੂਨੀਅਨ ਨੇ ਕਿਹਾ ਕਿ ਸਰਕਾਰਾਂ ਦੀ ਅਣਗਹਿਲੀ ਕਾਰਨ ਸਹਾਇਕ ਧੰਦੇ ਵੀ ਡਾਵਾਂ ਡੋਲ ਹੋ ਰਹੇ ਹਨ। ਆਗੂਆਂ ਨੇ ਕਿਹਾ ਕਿ ਪਿਛਲੇ…
-
ਸੁਰਵੀਨ ਗਿੱਲ ਨੇ ਸ਼ੂਟਿੰਗ ਮੁਕਾਬਲੇ ਵਿੱਚ ਚਾਂਦੀ ਦਾ ਤਮਗਾ ਜਿੱਤਿਆ
News By Paigam E Jagat — Oct 17, 2023ਐਸ ਏ ਐਸ ਨਗਰ, 17 ਅਕਤੂਬਰ - ਖੇਡਾਂ ਵਤਨ ਪੰਜਾਬ ਦੀਆਂ ਰਾਜ ਪੱਧਰੀ ਮੁਕਾਬਲੇ ਵਿੱਚ ਯਾਦਵਿੰਦਰਾ ਪਬਲਿਕ ਸਕੂਲ ਦੀ ਵਿਦਿਆਰਥਣ ਸੁਰਵੀਨ ਗਿੱਲ ਨੇਚਾਂਦੀ ਦਾ ਤਮਗਾ ਜਿੱਤਿਆ ਹੈ। ਸੁਰਵੀਨ ਗਿੱਲ ਨੇ ਅੰਡਰ, 21 ਸ਼ੂਟਿੰਗ ਦੇ ਰਾਜ ਪੱਧਰੀ ਮੁਕਾਬਲੇ ਵਿੱਚ ਦੂਜਾ ਸਥਾਨ ਹਾਸਿਲ ਕੀਤਾ ਹ…