World News
Everything beyond India
-
ਨਸ਼ਿਆਂ ਦੇ ਬੁਰੇ ਪ੍ਰਭਾਵਾਂ ਪ੍ਰਤੀ ਸੈਮੀਨਾਰ ਕਰਵਾਇਆ
News By Paigam E Jagat — Oct 17, 2023ਖਰੜ 17 ਅਕਤੂਬਰ - ਸਰਕਾਰੀ ਬਹੁਤਕਨੀਕੀ ਕਾਲਜ ਖੂਨੀਮਾਜਰਾ ਵਿਖੇ ਪ੍ਰਿੰਸੀਪਲ ਸ਼੍ਰੀ ਰਾਜੀਵ ਪੁਰੀ ਦੀ ਅਗਵਾਈ ਹੇਠ ਡਰੱਗ ਐਡਿਕਸ਼ਨ ਅਤੇ ਇਸ ਦੇ ਬੁਰੇ ਪ੍ਰਭਾਵਾਂ ਪ੍ਰਤੀ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਇਕ ਸੈਮੀਨਾਰ ਕਰਵਾਇਆ ਗਿਆ। ਰਾਸ਼ਟਰੀ ਯੁਵਕ ਸੇਵਾਵਾਂ ਦੇ ਪ੍ਰੋਗਰਾਮ ਅਫ…
-
ਸੀਟੂ ਵਲੋਂ ਕੇਂਦਰ ਸਰਕਾਰ ਨਿੱਜੀਕਰਨ ਵਿਰੁੱਧ ਮੁਹਿੰਮ ਚਲਾਉਣ ਦਾ ਫੈਸਲਾ
News By Paigam E Jagat — Oct 17, 2023ਐਸ ਏ ਐਸ ਨਗਰ, 17 ਅਕਤੂਬਰ - ਸੀਟੂ ਵਲੋਂ ਕੇਂਦਰ ਸਰਕਾਰ ਦੀਆਂ ਨਿੱਜੀਕਰਨ ਦੀਆਂ ਨੀਤੀਆਂ ਖਿਲਾਫ ਦੇਸ਼ ਵਿਆਪੀ ਮੁਹਿੰਮ ਚਲਾਉਣ ਦਾ ਫੈਸਲਾ ਕੀਤਾ ਗਿਆ ਹੈ। ਇਸ ਫੈਸਲੇ ਨੂੰ ਅਮਲ ਵਿੱਚ ਲਿਆਉਣ ਲਈ ਸੀਟੂ ਦੀ ਸੂਬਾ ਕਮੇਟੀ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਟੂ ਦੇ ਕੁੱਲ ਹਿੰਦ ਪ…
-
ਪਰਵਿੰਦਰ ਸਿੰਘ ਆਰਟਿਸਟ ਵੱਲੋਂ ਸ਼ਹੀਦ ਅਮ੍ਰਿਤ ਪਾਲ ਸਿੰਘ ਦਾ ਬੁੱਤ ਬਣਾਉਣ ਦੀ ਪੇਸ਼ਕਸ਼
News By Paigam E Jagat — Oct 17, 2023ਐਸ ਏ ਐਸ ਨਗਰ, 17 ਅਕਤੂਬਰ - ਸਿੱਖ ਅਜਾਇਬ ਘਰ ਦੇ ਮੁੱਖ ਸੇਵਾਦਾਰ ਪਰਵਿੰਦਰ ਸਿੰਘ ਆਰਟਿਸਟ ਵੱਲੋਂ ਸ਼ਹੀਦ ਅਮ੍ਰਿਤ ਪਾਲ ਸਿੰਘ ਦਾ ਬੁੱਤ ਬਣਾਉਣ ਦੀ ਪੇਸ਼ਕਸ਼ ਕੀਤੀ ਗਈ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨੇ ਸ਼ਹੀਦ ਅਮ੍ਰਿਤਪਾਲ ਸਿੰਘ ਦੇ ਘਰ ਜਾ ਕੇ ਇੱ…
-
ਚੇਤਨਾ ਪਰਖ ਪ੍ਰੀਖਿਆ ਵਿੱਚ ਖਰੜ ਦੀ ਸਨੇਹਾ ਕੁਮਾਰੀ ਨੇ ਹਾਸਿਲ ਕੀਤਾ ਦੂਜਾ ਸਥਾਨ
News By Paigam E Jagat — Oct 17, 2023ਖਰੜ, 17 ਅਕਤੂਬਰ - ਤਰਕਸ਼ੀਲ ਸੋਸਾਇਟੀ ਪੰਜਾਬ ਵਲੋਂ ਲਈ ਗਈ ਪੰਜਵੀਂ ਚੇਤਨਾ ਪਰਖ ਪ੍ਰੀਖਿਆ ਵਿੱਚ ਖਰੜ ਦੇ ਟੈਗੋਰ ਨਿਕੇਤਨ ਹਾਈ ਸਕੂਲ ਦੀ ਵਿਦਿਆਰਥਣ ਸਨੇਹਾ ਕੁਮਾਰੀ ਨੇ 96 ਫੀਸਦੀ ਅੰਕ ਲੈ ਕਿ ਸੂਬਾ ਪੱਧਰ ਤੇ ਦੂਜਾ ਸਥਾਨ ਪ੍ਰਾਪਤ ਕੀਤਾ ਹੈ। ਸੁਸਾਇਟੀ ਦੀ ਖਰੜ ਇਕਾਈ ਦੇ ਮੀਡ…
-
ਪਾਰਕ ਵਿੱਚ ਦਵਾਈ ਗੁਣ ਵਾਲੇ ਬੂਟੇ ਲਗਾਏ
News By Paigam E Jagat — Oct 17, 2023ਐਸ ਏ ਐਸ ਨਗਰ, 17 ਅਕਤੂਬਰ- ਦੀ ਹਾਊਸ ਓਨਰਜ਼ ਸੁਸਾਇਟੀ (ਰਜਿ) ਫੇਜ਼ 5 ਐਸ ਏ ਐਸ ਨਗਰ ਵੱਲੋਂ ਪਾਰਕ ਵਾਲੀ ਸੁਸਾਇਟੀ (ਨਜ਼ਦੀਕ ਪੀ ਸੀ ਐਲ ਚੌਂਕ ਮੁਹਾਲੀ) ਵਿਖੇ ਦਵਾਈਆਂ ਦੇ ਬੂਟੇ ਲਗਾਏ ਗਏ। ਇਹਨਾਂ ਬੂਟਿਆਂ ਵਿੱਚ ਗੁੜਮਾਰ, ਇੰਸੂਲੀਨ, ਕੜ੍ਹੀ ਪਤਾ, ਨਿੰਮ ਵਗੈਰਾ ਹਨ ਜੋ ਕਿ ਸ਼ੂਗ…
-
ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਹੋਈ ਕਾਂਗਰਸ ਵਿੱਚ ਘਰ ਵਾਪਸੀ ਸੂਬਾ ਪ੍ਰਧਾਨ ਰਾਜਾ ਵੜਿੰਗ ਨੇ ਰਸਮੀ ਤੌਰ ਤੇ ਕੀਤਾ ਸ਼ਾਮਿਲ
News By Paigam E Jagat — Oct 17, 2023ਐਸ ਏ ਐਸ ਨਗਰ, 17 ਅਕਤੂਬਰ - ਨਗਰ ਨਿਗਮ ਦੇ ਡਿਪਟੀ ਮੇਅਰ ਸz. ਕੁਲਜੀਤ ਸਿੰਘ ਬੇਦੀ ਦੀ ਅੱਜ ਕਾਂਗਰਸ ਵਿੱਚ ਰਸਮੀ ਤੌਰ ਤੇ ਬਹਾਲੀ ਹੋ ਗਈ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਸz. ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਅੱਜ ਚੰਡੀਗੜ੍ਹ ਵਿੱਚ ਪੰਜਾਬ ਕਾਂਗਰਸ ਭਵਨ ਵਿਖੇ ਸz. ਕੁਲਜ…
-
ਭਾਰਤੀ ਕਮਿਊਨਿਸਟ ਪਾਰਟੀ ਵਲੋਂ ਰੋਸ ਧਰਨਾ
News By Paigam E Jagat — Oct 17, 2023ਐਸ ਏ ਐਸ ਨਗਰ, 17 ਅਕਤੂਬਰ - ਭਾਰਤੀ ਕਮਿਊਨਿਸਟ ਪਾਰਟੀ ਮੁਹਾਲੀ ਅਤੇ ਚੰਡੀਗੜ੍ਹ ਵਲੋਂ ਡੀ. ਸੀ. ਦਫਤਰ ਮੁਹਾਲੀ ਵਿਖੇ ਪੱਤਰਕਾਰ ਭਾਈਚਾਰੇ ਦੇ ਹੱਕ ਵਿੱਚ ਜਸਪਾਲ ਸਿੰਘ ਦੱਪਰ ਅਤੇ ਰਾਮ ਕੁਮਾਰ ਦੀ ਅਗਵਾਈ ਵਿੱਚ ਧਰਨਾ ਦਿੱਤਾ ਗਿਆ। ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਮੋਦੀ ਸਰਕ…
-
ਪਟਾਕੇ ਚਲਾਉਣ ਲਈ ਉਦਯੋਗ ਤੇ ਵਣਜ ਵਿਭਾਗ ਵੱਲੋਂ ਹਦਾਇਤਾਂ ਜਾਰੀ
News By Paigam E Jagat — Oct 17, 2023ਪਟਿਆਲਾ, 17 ਅਕਤੂਬਰ-ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਜਗਜੀਤ ਸਿੰਘ ਨੇ ਉਦਯੋਗ ਅਤੇ ਵਣਜ ਵਿਭਾਗ ਪੰਜਾਬ ਵੱਲੋਂ ਐਕਸਪਲੋਸਿਵਜ ਰੂਲਜ਼-2008 ਤਹਿਤ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨ ਹਿਤ ਆਦੇਸ਼ ਜਾਰੀ ਕੀਤੇ ਹਨ। ਇਸ ਤਹਿਤ ਦੀਵਾਲੀ ਤੇ ਗੁਰ…
-
ਡੀ.ਸੀ. ਨੇ ਅਗਾਂਹਵਧੂ ਕਿਸਾਨਾਂ ਦਾ ਖੇਤਾਂ 'ਚ ਜਾ ਕੇ ਕੀਤਾ ਸਨਮਾਨ. ਪਰਾਲੀ ਪ੍ਰਬੰਧਨ ਕਰਨ ਵਾਲੇ ਕਿਸਾਨ ਸਾਡੇ ਹੀਰੋ : ਸਾਕਸ਼ੀ ਸਾਹਨੀ
News By Paigam E Jagat — Oct 17, 2023ਪਟਿਆਲਾ-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਪਟਿਆਲਾ ਜ਼ਿਲ੍ਹੇ ਦੀ ਪਾਤੜਾਂ ਸਬ ਡਵੀਜ਼ਨ ਦੇ ਅਗਾਂਹਵਧੂ ਕਿਸਾਨਾਂ ਦਾ ਉਨ੍ਹਾਂ ਦੇ ਖੇਤਾਂ ਵਿੱਚ ਜਾ ਕੇ ਸਨਮਾਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਪਿੰਡ ਹਾਮਝੜੀ ਤੇ ਜੋਗੇਵਾਲ ਵਿਖੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਅਤੇ…
-
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਨਾਲ ਕੱਢੀ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ
News By Paigam E Jagat — Oct 17, 2023ਪਟਿਆਲਾ-ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਕਮ ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੁਪਿੰਦਰਜੀਤ ਚਾਹਲ ਦੀ ਅਗਵਾਈ ਹੇਠ ਜ਼ਿਲ੍ਹਾ ਪਟਿਆਲਾ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ 1 ਅਕਤੂਬਰ ਤ…
-
ਕਰਨਾਣਾ ਸਕੂਲ ਦੀਆਂ ਲੜਕੀਆਂ ਨੇ ਲੋਕ ਨਾਚ ਵਿੱਚ ਜ਼ਿਲ੍ਹੇ 'ਚੋ ਜਿੱਤਿਆ ਦੂਜਾ ਸਥਾਨ, ਬੱਚਿਆਂ ਦੇ ਵਿਕਾਸ ਵਿੱਚ ਸਾਂਝੇ ਪਰਿਵਾਰ ਦੀ ਭੂਮਿਕਾ ਵਿਸ਼ੇ 'ਤੇ ਸਨ ਬੋਲੀਆਂ
News By Paigam E Jagat — Oct 16, 2023ਸ਼ਹੀਦ ਭਗਤ ਸਿੰਘ ਨਗਰ,16 ਅਕਤੂਬਰ:- ਨੈਸ਼ਨਲ ਪਾਪੂਲੇਸ਼ਨ ਐਜੂਕੇਸ਼ਨ ਪ੍ਰੋਜੈਕਟ ਅਧੀਨ ਸ.ਗ.ਸ.ਸ.ਸਕੂਲ ਨੌਰਾ ਵਿਖੇ ਵੱਖ-ਵੱਖ ਵਿਸ਼ਿਆਂ 'ਤੇ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਮੁਕਾਬਲੇ ਕਰਵਾਏ ਗਏ। ਸਮਾਗਮ ਦੀ ਪ੍ਰਧਾਨਗੀ ਜ਼ਿਲ੍ਹਾ ਸਿੱਖਿਆ ਅਫਸਰ ਜਰਨੈਲ ਸਿੰਘ ਅਤੇ ਉੱਪ ਜ਼ਿਲ੍ਹਾ…
-
ਸ਼ਹੀਦ ਭਗਤ ਸਿੰਘ ਹੋਮ ਗਾਰਡ ਰਿਟਾਇਰਡ ਐਸੋਸੀਏਸ਼ਨ ਪੰਜਾਬ ਦੀ ਚੋਣ ਕੀਤੀ ਗਈ
News By Paigam E Jagat — Oct 16, 2023ਸ਼ਹੀਦ ਭਗਤ ਸਿੰਘ ਨਗਰ :- ਅੱਜ ਬੀਬੀ ਅਮਰ ਕੌਰ ਯਾਦਗਾਰੀ ਹਾਲ ਖਟਕੜ ਕਲਾਂ ਵਿਖੇ ਪੰਜਾਬ ਹੋਮ ਗਾਰਡ ਦੇ ਰਿਟਾਇਰਡ ਜਵਾਨਾਂ ਦੀ ਭਰਵੀਂ ਇਕੱਤਰਤਾ ਹੋਈ। ਜਿਸ ਵਿਚ ਪੰਜਾਬ ਦੇ ਕੋਨੇ ਕੋਨੇ ਤੋਂ ਰਿਟਾਇਰਡ ਜਵਾਨਾਂ ਨੇ ਭਾਗ ਲਿਆ। ਸਭ ਤੋਂ ਪਹਿਲਾਂ ਰਿਟਾਇਰਡ ਜਵਾਨਾਂ ਨੇ ਸ਼ਹੀਦੇ ਆਜ਼…