World News
Everything beyond India
-
ਸੰਜੇ ਸਿੰਘ ਦੀ ਗ੍ਰਿਫ਼ਤਾਰੀ 'ਤੇ ਕਾਂਗਰਸ ਦੇ ਸ਼ਰਤੀਆ ਸਮਰਥਨ 'ਤੇ ਕੇਜਰੀਵਾਲ ਨੇ ਕਿਹਾ, 'ਤੁਸੀਂ ਅਜਿਹਾ ਨਹੀਂ ਕਰਦੇ ਤਾਂ ਕੀ ਫ਼ਰਕ ਪੈਂਦਾ...
News By Paigam E Jagat — Oct 07, 2023ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਗਾਜ਼ੀਪੁਰ ਲੈਂਡਫਿਲ ਸਾਈਟ 'ਤੇ ਪਹੁੰਚ ਗਏ ਹਨ, ਜਿੱਥੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਮੋਦੀ ਸਰਕਾਰ ਨਾ ਤਾਂ ਖੁਦ ਕੁਝ ਕਰਦੀ ਹੈ ਅਤੇ ਨਾ ਹੀ ਦੂਜਿਆਂ…
-
ਸਿੱਕਮ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਕੇਂਦਰ ਸਰਕਾਰ, ਆਫਤ ਪ੍ਰਭਾਵਿਤ ਸੂਬੇ ਨੂੰ ਦੇਵੇਗੀ 44.8 ਕਰੋੜ ਰੁਪਏ : ਅਮਿਤ ਸ਼ਾਹ
News By Paigam E Jagat — Oct 07, 2023ਨਵੀਂ ਦਿੱਲੀ : ਸਿੱਕਮ ਵਿੱਚ ਬੱਦਲ ਫਟਣ ਨਾਲ ਭਾਰੀ ਤਬਾਹੀ ਹੋਈ ਹੈ। ਤੀਸਤਾ ਨਦੀ 'ਚ ਹੜ੍ਹ ਆਉਣ ਕਾਰਨ ਫੌਜ ਦੇ 6 ਜਵਾਨਾਂ ਸਮੇਤ 19 ਲੋਕਾਂ ਦੀ ਮੌਤ ਹੋ ਗਈ, ਜਦਕਿ 100 ਤੋਂ ਵੱਧ ਲੋਕ ਲਾਪਤਾ ਦੱਸੇ ਜਾ ਰਹੇ ਹਨ। ਆਫ਼ਤ ਦੀ ਇਸ ਘੜੀ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨ…
-
ਪੰਜ ਸੂਬਿਆਂ 'ਚ ਇਸ ਮਹੀਨੇ ਹੋ ਸਕਦੀਆਂ ਹਨ ਵਿਧਾਨ ਸਭਾ ਚੋਣਾਂ, ਦਿੱਲੀ 'ਚ ਚੋਣ ਕਮਿਸ਼ਨ ਦੀ ਮੀਟਿੰਗ
News By Paigam E Jagat — Oct 07, 2023ਨਵੀਂ ਦਿੱਲੀ : ਅਗਲੇ ਕੁਝ ਮਹੀਨਿਆਂ ਵਿੱਚ ਦੇਸ਼ ਦੇ ਪੰਜ ਰਾਜਾਂ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਚੋਣਾਂ ਦੀ ਤਰੀਕ ਦਾ ਅਜੇ ਐਲਾਨ ਨਹੀਂ ਹੋਇਆ ਹੈ ਪਰ ਕਿਹਾ ਜਾ ਰਿਹਾ ਹੈ ਕਿ ਇਸ ਸਬੰਧੀ ਅਹਿਮ ਜਾਣਕਾਰੀ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਨਵੰਬਰ ਦੇ ਦੂਜੇ ਹਫ਼ਤ…
-
ਐੱਸਵਾਈਐੱਲ ਮੁੱਦੇ 'ਤੇ ਬੋਲੇ ਮੀਤ ਹੇਅਰ, ਕਿਹਾ-ਪੰਜਾਬ ਕੋਲ ਇਕ ਬੂੰਦ ਵੀ ਵਾਧੂ ਪਾਣੀ ਨਹੀਂ
News By Paigam E Jagat — Oct 07, 2023ਬਰਨਾਲਾ : ਪੰਜਾਬ ਕੋਲ ਕਿਸੇ ਵੀ ਸੂਬੇ ਨੂੰ ਦੇਣ ਲਈ ਇਕ ਬੂੰਦ ਵੀ ਵਾਧੂ ਪਾਣੀ ਨਹੀਂ। ਸੂਬੇ ਦੇ ਰੀਪੇਰੀਅਨ ਹੱਕਾਂ ਦੀ ਹਰ ਹਾਲ ’ਚ ਰਖਵਾਲੀ ਕੀਤੀ ਜਾਵੇਗੀ। ਇਹ ਪ੍ਰਗਟਾਵਾ ਜਲ ਸਰੋਤ ਮੰਤਰੀ ਪੰਜਾਬ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਸ਼ੁੱਕਰਵਾਰ ਨੂੰ ਪਿੰਡ ਨੰਗਲ ਵਿਖੇ 3.10 ਕਰ…
-
'ਪੰਜਾਬ 'ਚ ਨਾ ਕੋਈ ਨਹਿਰ ਬਣੇਗੀ ਤੇ ਨਾ ਹੀ ਪਾਣੀ ਬਾਹਰ ਜਾਵੇਗਾ', ਐੱਸਵਾਈਐੱਲ 'ਤੇ ਬੋਲੇ ਸੁਖਬੀਰ ਸਿੰਘ ਬਾਦਲ
News By Parveen Kumar — Oct 07, 2023ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਵਫ਼ਦ ਨੇ ਸੂਬੇ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕਰਕੇ ਐੱਸਵਾਈਐੱਲ ਦੇ ਮੁੱਦੇ ’ਤੇ ਸੁਪਰੀਮ ਕੋਰਟ ਵਿਚ ਸੂਬੇ ਦਾ ਸਹੀ ਪੱਖ ਨਾ ਰੱਖਣ ਅਤੇ ਪੰਜਾਬ ਦੇ ਹਿੱਤਾਂ ਨਾਲ ਖਿਲਵਾੜ ਕਰਨ ਦੇ ਦੋਸ਼ ਹੇਠ ਮੁੱਖ ਮੰਤਰੀ ਭਗਵੰਤ ਮਾਨ ਨ…
-
8 ਅਕਤੂਬਰ ਨੂੰ ਅੰਤਿਮ ਅਰਦਾਸ ਮੌਕੇ ਬਾਬੇ ਨਾਨਕ ਦੇ ਸੱਚੇ ਸਿੱਖ ਸਨ ਗਿਆਨੀ ਝੰਡਾ ਸਿੰਘ
News By Parveen Kumar — Oct 07, 2023ਪਦਾਰਥਵਾਦ ਦੇ ਇਸ ਜੁੱਗ ਵਿੱਚ ਇਹ ਗੁਰੂ ਦਾ ਸਿੱਖ ਮੋਹ ਮਾਇਆ ਤੋਂ ਨਿਰਲੇਪ ਸੀ, ਇੱਕ ਗਰੀਬ ਪਰਿਵਾਰ ਵਿੱਚ ਪੈਦਾ ਹੋਇਆ, 50 ਸਾਲ ਸਾਈਕਲ ਚਲਾ ਕੇ ਬਰਸੀਮ ਦੇ ਬੀਜ ਦਾ ਵਪਾਰ ਕੀਤਾ। ਪਿੰਡਾਂ ਵਿੱਚ ਕਿਸਾਨਾਂ ਤੋਂ ਬੀਜ ਖਰੀਦ ਕੇ ਅਮ੍ਰਿਤਸਰ ਜਾਂ ਗੁਰਦਾਸਪੁਰ ਮੰਡੀ ਵਿੱਚ ਵੇਚਣਾ,…
-
ਅੱਖਾਂ 'ਚ ਮਿਰਚਾਂ ਪਾ ਕੇ ਫਾਈਨਾਂਸ ਕੰਪਨੀ ਦੇ ਮੁਲਾਜ਼ਮਾਂ ਤੋਂ 95 ਹਜ਼ਾਰ ਰੁਪਏ ਲੁੱਟੇ, ਬਾਈਕ ਸਵਾਰ ਤਿੰਨ ਲੁਟੇਰੇ ਫਰਾਰ
News By Paigam E Jagat — Oct 07, 2023ਲੰਬੀ : ਪਿੰਡ ਲਾਲਬਾਈ ’ਚ ਬਾਈਕ ਸਵਾਰ ਤਿੰਨ ਲੁਟੇਰਿਆਂ ਨੇ ਅੱਖਾਂ ਵਿੱਚ ਮਿਰਚਾਂ ਦਾ ਪਾਊਡਰ ਪਾ ਕੇ ਇੱਕ ਫਾਈਨਾਂਸ ਕੰਪਨੀ ਦੇ ਦੋ ਮੁਲਾਜ਼ਮਾਂ ਤੋਂ 95 ਹਜ਼ਾਰ ਰੁਪਏ ਦੀ ਨਕਦੀ ਤੇ ਹੋਰ ਸਾਮਾਨ ਲੁੱਟ ਲਿਆ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ।…
-
ਟਰੈਫਿਕ ਜਾਗਰੂਕਤਾ ਸੈਮੀਨਾਰ ਕਰਵਾਇਆ
News By Parveen Kumar — Oct 07, 2023ਐਸ ਏ ਐਸ ਨਗਰ, 7 ਅਕਤੂਬਰ - ਟ੍ਰੈਫਿਕ ਐਜੂਕੇਸ਼ਨ ਸੈਲ ਮੁਹਾਲੀ ਵਲੋਂ ਉਦਯੋਗਿਕ ਖੇਤਰ ਫੇਜ਼ 8 ਬੀ ਵਿੱਚ ਸਥਿਤ ਸਵਰਾਜ ਟਰੈਕਟਰ ਵਿਖੇ ਸਾਂਝ ਸੇਵਾਵਾਂ ਅਤੇ ਟਰੈਫਿਕ ਜਾਗਰੂਕਤਾ ਸਬੰਧੀ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਟ੍ਰੈਫਿਕ ਐਜੂਕੇਸ਼ਨ ਸੈਲ ਦੇ ਇੰਚਾਰਜ ਏ ਐਸ ਆਈ ਜਨਕ ਰਾਜ ਨ…
-
ਸ਼੍ਰੀਮਦ ਭਾਗਵਤ ਕਥਾ ਦੇ ਛੇਵੇਂ ਦਿਨ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਨੇ ਕੀਤੀ ਸ਼ਮੂਲੀਅਤ
News By Parveen Kumar — Oct 07, 2023ਐਸ ਏ ਐਸ ਨਗਰ, 7 ਅਕਤੂਬਰ - ਸ਼੍ਰੀ ਸਨਾਤਨ ਧਰਮ ਮੰਦਰ ਫੇਜ਼-4 ਮੁਹਾਲੀ ਵਿਖੇ ਚੱਲ ਰਹੇ ਸ਼੍ਰੀਮਦ ਭਾਗਵਤ ਕਥਾ ਪ੍ਰੋਗਰਾਮ ਦੇ ਛੇਵੇਂ ਦਿਨ ਨਗਰ ਨਿਗਮ ਮੁਹਾਲੀ ਦੇ ਮੌਜੂਦਾ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਸਮੇਤ ਕਈ ਪਤਵੰਤਿਆਂ ਨੇ ਹਾਜਰੀ ਲਗਵਾਈ। ਇਸ ਮੌਕੇ ਨਗਰ ਨਿਗਮ ਦੇ ਸਾਬਕ…
-
ਮੁੱਖ ਮੰਤਰੀ ਮਾਨ ਨੇ ਏਸ਼ੀਆਈ ਖੇਡਾਂ ਵਿੱਚ ਸੋਨ ਤਗਮਾ ਜਿੱਤਣ ਲਈ ਭਾਰਤੀ ਹਾਕੀ ਟੀਮ ਨੂੰ ਦਿੱਤੀ ਵਧਾਈ, ਬੋਲੇ- ਸਾਡੇ ਸਾਰਿਆਂ ਲਈ ਮਾਣ ਵਾਲੀ ਗੱਲ
News By Parveen Kumar — Oct 07, 2023ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੁਰਸ਼ਾਂ ਦੀ ਭਾਰਤੀ ਹਾਕੀ ਟੀਮ ਵੱਲੋਂ 9 ਵਰ੍ਹਿਆਂ ਬਾਅਦ ਏਸ਼ੀਆਈ ਖੇਡਾਂ ਵਿੱਚ ਸੋਨ ਤਗਮਾ ਜਿੱਤਣ ਲਈ ਟੀਮ ਨੂੰ ਵਧਾਈ ਦਿੱਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਸਮੁੱਚੇ ਦੇਸ਼ ਲਈ ਖਾਸ ਕਰ ਕੇ ਪੰਜਾਬ ਲਈ ਇਤਿਹਾ…
-
ਨਸ਼ਿਆਂ ਦੀ ਰੋਕਥਾਮ ਵਿੱਚ ਵਿਦਿਆਰਥੀ ਦੇ ਸਕਦੇ ਹਨ ਅਹਿਮ ਯੋਗਦਾਨ : ਹਰਸਿਮਰਨ ਸਿੰਘ ਬੱਲ ਫੇਜ਼ 11 ਦੇ ਸਕੂਲ ਵਿੱਚ ਨਸ਼ਿਆਂ ਵਿਰੋਧੀ ਸੈਮੀਨਾਰ ਦਾ ਆਯੋਜਨ ਕੀਤਾ
News By Parveen Kumar — Oct 07, 2023ਐਸ ਏ ਐਸ ਨਗਰ, 7 ਅਕਤੂਬਰ (ਸ.ਬ.) ਵਿਦਿਆਰਥੀ ਆਉਣ ਵਾਲੇ ਕੱਲ ਦਾ ਭਵਿੱਖ ਹਨ ਅਤੇ ਸਾਡੇ ਨੌਜਵਾਨ ਵਿਦਿਆਰਥੀ ਨਸ਼ਿਆਂ ਦੀ ਸਮੱਸਿਆ ਤੇ ਕਾਬੂ ਕਰਨ ਵਿੱਚ ਅਹਿਮ ਯੋਗਦਾਨ ਦੇ ਸਕਦੇ ਹਨ। ਇਹ ਗੱਲ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਫੇਜ਼ 11 ਦੇ ਸਰਕਾਰੀ ਸੀਨੀਅਰ ਸਕੈਂ…
-
ਸੈਕਟਰ 70 ਦੇ ਸਪੈਸ਼ਲ ਪਾਰਕ ਦੀ ਮਾੜੀ ਹਾਲਤ ਨੂੰ ਲੈ ਕੇ ਗਰਮਾਈ ਸਿਆਸਤ ਵਿਧਾਇਕ ਦਾ ਦੌਰਾ ਭਲਕੇ, ਕੌਂਸਲਰ ਵਲੋਂ ਸੋਮਵਾਰ ਨੂੰ 35 ਲੱਖ ਦੇ ਕੰਮਾਂ ਦੇ ਟੈਂਡਰ ਖੁੱਲਣ ਦਾ ਦਾਅਵਾ
News By Parveen Kumar — Oct 07, 2023ਐਸ ਏ ਐਸ ਨਗਰ, 7 ਅਕਤੂਬਰ (ਸ.ਬ.) ਸਥਾਨਕ ਸੈਕਟਰ 70 ਦੇ ਸਪੈਸ਼ਲ ਪਾਰਕ (ਜਿਸ ਵਿੱਚ ਸੰਗੀਤਮਈ ਫੁਹਾਰਾ ਵੀ ਲੱਗਿਆ ਹੋਇਆ ਹੈ) ਦੀ ਮਾੜੀ ਹਾਲਤ ਨੂੰ ਲੈ ਕੇ ਰਾਜਨੀਤੀ ਸ਼ੁਰੂ ਹੋ ਗਈ ਹੈ। ਇਸ ਸੰਬੰਧੀ ਵਾਰਡ ਦੀ ਕੌਂਸਲਰ ਬਲਜਿੰਦਰ ਕੌਰ ਧਾਲੀਵਾਲ ਵਲੋਂ ਦਾਅਵਾ ਕੀਤਾ ਗਿਆ ਹੈ ਕਿ ਇਸ…