World News
Everything beyond India
-
ਸੰਤ ਈਸ਼ਰ ਸਿੰਘ ਪਬਲਿਕ ਸਕੂਲ ਵਿੱਚ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ
News By Parveen Kumar — Oct 04, 2023ਸੰਤ ਈਸ਼ਰ ਸਿੰਘ ਪਬਲਿਕ ਸਕੂਲ ਫੇਜ਼-7, ਮੁਹਾਲੀ ਵਿੱਚ ‘ਵਿਸ਼ਵ ਪਸ਼ੂ ਸੁਰੱਖਿਆ ਦਿਵਸ’ ਦੇ ਮੌਕੇ ਤੇ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਬੱਚਿਆਂ ਨੇ ਕਵਿਤਾ, ਭਾਸ਼ਣ ਅਤੇ ਪੋਸਟਰਾਂ ਦੇ ਮਾਧਿਅਮ ਰਾਹੀਂ’ ਵਿਸ਼ਵ ਪਸ਼ੂ ਸੁਰੱਖਿਆ ਦਿਵਸ’ ਬਾਰੇ ਵਿਸ਼ੇਸ਼ ਜਾਣਕਾਰੀ ਦਿੱ…
-
ਫੇਜ਼ 4 ਵਿੱਚ ਸ੍ਰੀਮਦ ਭਾਗਵਤ ਕਥਾ ਜਾਰੀ
News By Parveen Kumar — Oct 04, 2023ਸ਼੍ਰੀ ਸਨਾਤਨ ਧਰਮ ਮੰਦਰ, ਫੇਜ਼ 4 ਮੁਹਾਲੀ ਵਿਖੇ 1 ਅਕਤੂਬਰ ਤੋਂ ਆਰੰਭ ਹੋਈ ਸ਼੍ਰੀਮਦ ਭਾਗਵਤ ਕਥਾ ਵਿੱਚ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਸz. ਬਲਬੀਰ ਸਿੰਘ ਸਿੱਧੂ ਆਪਣੇ ਸਮਰਥਕਾਂ ਸਮੇਤ ਨਤਮਸਤਕ ਹੋਏ। ਉਹਨਾਂ ਦੇ ਨਾਲ ਕੌਂਸਲਰ ਰਜਿੰਦਰ ਸਿੰਘ…
-
ਲੜਕੀਆਂ ਦਾ ਸਰੀਰਕ ਸੋਸ਼ਣ ਕਰਨ ਦੇ ਦੋਸ਼ ਹੇਠ ਅਖੌਤੀ ਸਾਧੂ ਗ੍ਰਿਫਤਾਰ 5 ਦਿਨ ਦੇ ਪੁਲੀਸ ਰਿਮਾਂਡ ਤੇ
News By Parveen Kumar — Oct 04, 2023ਖਰੜ ਪੁਲੀਸ ਨੇ ਇੱਕ ਅਖੌਤੀ ਸਾਧ ਬਾਬੇ ਖਿਲਾਫ ਲੜਕੀ ਦਾ ਸਰੀਰਕ ਸ਼ੋਸ਼ਣ ਕਰਨ ਦੇ ਦੋਸ਼ ਹੇਠ ਅਖੌਤੀ ਸਾਧ ਬਾਬਾ ਸੁਰਿੰਦਰ ਟੰਡਵਾਲ ਉਰਫ ਗਣੇਸ਼ ਨਾਥ ਨੂੰ ਗ੍ਰਿਫਤਾਰ ਕੀਤਾ ਹੈ। ਖਰੜ ਦੇ ਡੀ ਐਸ ਪੀ ਸz. ਕਰਨ ਸਿੰਘ ਸੰਧੂ ਨੇ ਦੱਸਿਆ ਕਿ ਪੁਲੀਸ ਨੂੰ ਉਕਤ ਅਖੌਤੀ ਸਾਧ ਬਾਬੇ ਖਿਲਾਫ ਲੜ…
-
ਬਠਿੰਡਾ ਅਦਾਲਤ ਨੇ ਮਨਪ੍ਰੀਤ ਬਾਦਲ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਰੱਦ ਕੀਤੀ
News By Paigam E Jagat — Oct 04, 2023ਬਠਿੰਡਾ, 4 ਅਕਤੂਬਰ-ਇਥੋਂ ਦੀ ਅਦਾਲਤ ਨੇ ਭਾਜਪਾ ਆਗੂ ਤੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਦਾਇਰ ਅਗਾਊਂ ਜ਼ਮਾਨਤ ਦੀ ਅਰਜ਼ੀ ਨੂੰ ਰੱਦ ਕਰ ਦਿੱਤਾ ਹੈ। ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਦੀ ਅਦਾਲਤ ਵਿੱਚ ਕਰੀਬ ਇਕ ਘੰਟਾ ਚੱਲੀ ਬਹਿਸ ਦੌਰਾਨ ਦਿਲਚਸਪ ਪੱਖ ਇਹ ਰਿਹਾ…
-
ਕਾਂਸਟੇਬਲ ਦਾ ਜਨਮਦਿਨ ਮਣਾਇਆ
News By Parveen Kumar — Oct 04, 2023ਡੀ ਐਸ ਪੀ ਸਿਟੀ 2 ਦੇ ਗਨਮੈਨ ਕਾਂਸਟੇਬਲ ਰਮਨਦੀਪ ਸਿੰਘ ਲਈ ਅੱਜ ਦਾ ਦਿਨ ਖਾਸ ਰਿਹਾ। ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਵਲੋਂ ਅੱਜ ਆਪਣੇ ਦਫਤਰ ਵਿੱਚ ਕੇਕ ਕੱਟ ਕੇ ਰਮਨਦੀਪ ਦਾ ਜਨਦਿਨ ਮਣਾਉਂਦਿਆਂ ਉਸਨੂੰ ਜਨਮ ਦਿਨ ਦੀ ਵਧਾਈ ਦਿੱਤੀ ਅਤੈ ਉਸਨੂੰ ਇੱਕ ਦਿਨ ਦੀ ਛੁੱ…
-
ਭਾਰਤੀ ਕਿਸਾਨ ਯੂਨੀਅਨ ਦੀ ਮੀਟਿੰਗ ਵਿੱਚ ਮਸਲੇ ਵਿਚਾਰੇ
News By Parveen Kumar — Oct 04, 2023ਭਾਰਤੀ ਕਿਸਾਨ ਯੂਨੀਅਨ ਦੀ ਮੀਟਿੰਗ ਗੁਰੂਦੁਆਰਾ ਅਕਾਲੀ ਦਫਤਰ ਖਰੜ ਵਿਖੇ ਪ੍ਰਧਾਨ ਰਵਿੰਦਰ ਸਿੰਘ ਦੇਹ ਕਲਾਂ ਦੀ ਮੌਜੂਦਗੀ ਵਿੱਚ ਹੋਈ, ਜਿਸ ਵਿੱਚ ਸੂਬਾ ਪ੍ਰੈਸ ਸਕੱਤਰ ਮੇਹਰ ਸਿੰਘ ਥੇੜੀ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ। ਇਸ ਮੌਕੇ ਬੋਲਦਿਆਂ ਆਗੂਆਂ ਨੇ ਕਿਹਾ ਕਿ ਕਣਕ ਦੀ ਬਿਜਾਈ ਸ…
-
ਜੰਮੂ-ਕਸ਼ਮੀਰ ’ਚ ਮੁਕਾਬਲੇ ਦੌਰਾਨ ਦੋ ਅੱਤਵਾਦੀ ਢੇਰ, ਸਰਚ ਆਪਰੇਸ਼ਨ ਜਾਰੀ
News By Paigam E Jagat — Oct 04, 2023ਕੁਲਗਾਮ ਜੰਮੂ ਅਤੇ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਨਾਲ ਚੱਲ ਰਹੇ ਮੁਕਾਬਲੇ ਵਿੱਚ ਦੋ ਅੱਤਵਾਦੀ ਮਾਰੇ ਗਏ। ਅਧਿਕਾਰੀਆਂ ਮੁਤਾਬਕ ਮੁਕਾਬਲੇ ਵਾਲੀ ਥਾਂ ਤੋਂ ਮਾਰੇ ਗਏ ਅੱਤਵਾਦੀਆਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਜਾ ਰਹੀਆਂ ਹਨ। ਕਸ਼ਮੀਰ ਪੁਲਿਸ ਜ਼ੋਨ ਨੇ ਐਕਸ (ਪ…
-
‘ਖੇਡਾਂ ਵਤਨ ਪੰਜਾਬ ਦੀਆਂ-2023’-ਜ਼ਿਲ੍ਹਾ ਪੱਧਰੀ ਕੁਸ਼ਤੀ ਅਤੇ ਫੁੱਟਬਾਲ ਮੁਕਾਬਲਿਆਂ ’ਚ ਖਿਡਾਰੀਆਂ ਨੇ ਦਿਖਾਏ ਜੌਹਰ
News By Manjinder Kumar Pansra — Oct 04, 2023‘ਖੇਡਾਂ ਵਤਨ ਪੰਜਾਬ ਦੀਆਂ-2023’ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਅੱਜ ਕੁਸ਼ਤੀ ਅਤੇ ਫੁੱਟਬਾਲ ਦੇ ਗਹਿਗੱਚ ਮੁਕਾਬਲੇ ਹੋਏ। ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਖੇਡ ਅਫ਼ਸਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਅੱਜ ਹੋਏ ਕੁਸ਼ਤੀ ਮੁਕਾਬਲਿਆਂ ਵਿਚ ਅੰਡਰ-20 ਦੇ 57 ਕਿਲੋ ਭਾਰ ਵਰਗ ਵਿ…
-
ਉੱਘੇ ਉਦਯੋਗਪਤੀ ਸ਼੍ਰੀ ਅਨੂਪ ਜੀ ਬੰਗਾਂ ਪੈਟਰੋਲ ਪੰਪ ਵਾਲਿਆਂ ਦੇ ਗ੍ਰਹਿ ਵਿਖੇ ਪਹੁੰਚੇ ਕੈਬਨਿਟ ਮੰਤਰੀ ਪੰਜਾਬ ਸਰਦਾਰ ਚੇਤਨ ਸਿੰਘ ਜੌੜਾਮਾਜਰਾ।
News By Paigam E Jagat — Oct 04, 2023ਉੱਘੇ ਉਦਯੋਗਪਤੀ ਸ਼੍ਰੀ ਅਨੂਪ ਜੀ ਬੰਗਾਂ ਪੈਟਰੋਲ ਪੰਪ ਵਾਲਿਆਂ ਦੇ ਗ੍ਰਹਿ ਵਿਖੇ ਪਹੁੰਚੇ ਕੈਬਨਿਟ ਮੰਤਰੀ ਪੰਜਾਬ ਸਰਦਾਰ ਚੇਤਨ ਸਿੰਘ ਜੌੜਾਮਾਜਰਾ। ਇਸ ਮੌਕੇ ਸ਼੍ਰੀ ਅਨੂਪ ਜੀ ਅਤੇ ਉਨ੍ਹਾਂ ਦੇ ਪਰਿਵਾਰ ਵਲੋਂ ਸ. ਜੌੜਾਮਾਜਰਾ ਦਾ ਵਿਸ਼ੇਸ਼ ਤੌਰ ਤੇ ਸਵਾਗਤ ਕੀਤਾ ਗਿਆ।ਇਸ ਮੌਕੇ…
-
ਸ਼ਾਂਤੀ, ਸਦਭਾਵਨਾ ਅਤੇ ਨਸ਼ੇ ਰਹਿਤ ਮਨਾਏ ਜਾਣ ਆਉਣ ਵਾਲੇ ਤਿਓਹਾਰ –ਡੀ ਐਸ ਪੀ ਨੇਹਾ ਅਗਰਵਾਲ
News By Paigam E Jagat — Oct 04, 2023ਆਉਂਦੇ ਤਿਓਹਾਰਾਂ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀ ਐਸ ਪੀ ਸਮਾਣਾ ਮੈਡਮ ਨੇਹਾ ਅਗਰਵਾਲ ਨੇ ਕਿਹਾ ਕਿ ਲੋਕਾਂ ਵਲੋਂ ਆਉਣ ਵਾਲੇ ਤਿਓਹਾਰ ਸ਼ਾਤੀ, ਸਦਭਾਵਨਾ ਅਤੇ ਨਸ਼ੇ ਰਹਿਤ ਮਨਾਏ ਜਾਣ, ਤਾਂ ਜੋ ਹਰ ਕਿਸੇ ਦੇ ਘਰ-ਪਰਿਵਾਰ 'ਚ ਤਿਉਹਾਰਾਂ ਦੀ ਖੁਸ਼ੀ ਦੀਆਂ ਰੌਣਕਾਂ ਅਤੇ…
-
11 ਬੋਤਲਾਂ ਪੰਜਾਬ ਫਸਟ ਚੁਆਇਸ ਵਿਸਕੀ ਸਮੇਤ ਇੱਕ ਕਾਬੂ
News By Manjinder Kumar Pansra — Oct 04, 2023ਥਾਣਾ ਔੜ ਦੇ ਐਸ ਐਚ ਓ ਮਹਿੰਦਰ ਸਿੰਘ ਦੀ ਯੋਗ ਅਗਵਾਈ ਵਿੱਚ ਇੱਕ ਵਿਅਕਤੀ ਕੋਲੋਂ 11ਨਜਾਇਜ਼ ਸ਼ਰਾਬ ਦੀਆਂ ਬੋਤਲਾਂ ਫੜੀਆਂ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸ ਐਚ ਓ ਮਹਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਟੀਮ ਸ਼ੱਕੀ ਵਾਹਨਾਂ ਦੀ ਚੈਕਿੰਗ ਲਈ ਮੱਲਾ ਬੇਦੀਆ…
-
ਪਿੰਡ ਬੱਡਲਾ ਵਿਖੇ ਸਿੱਖ ਪੰਥ ਦੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸਲਾਨਾ 12 ਵਾ ਮਹਾਨ ਕੀਰਤਨ ਦਰਬਾਰ ਕਰਵਾਇਆ
News By Manjinder Kumar Pansra — Oct 04, 2023ਪਿੰਡ ਬੱਡਲਾ ਵਿਖੇ ਸਿੰਘ ਲੈਂਡ ਯੂਥ ਕਲੱਬ ਬੱਡਲਾ, ਐਨ ਆਰ ਆਈ ਵੀਰ, ਸਮੂਹ ਸਾਧ ਸੰਗਤ ਵੱਲੋਂ ਸਿੱਖ ਪੰਥ ਦੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸਾਲਾਨਾ 12 ਵਾ ਮਹਾਨ ਕੀਰਤਨ ਦਰਬਾਰ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ। ਇਸ ਮੌਕੇ ਬਾਬਾ ਬੂਟਾ ਸਿੰਘ ਬੱਡਲਾ ਨੇ ਦੱਸਿਆ ਕਿ ਸਲ…