World News
Everything beyond India
-
ਮੇਹਟੀਆਣਾ ਪੁਲਿਸ ਵੱਲੋਂ ਇਕ ਮੋਟਰਸਾਈਕਲ ਸਵਾਰ ਨਸ਼ੀਲੇ ਕੈਪਸੂਲਾਂ ਸਮੇਤ ਕਾਬੂ।
News By Manjinder Kumar Pansra — Oct 04, 2023ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਜਿਲਾ ਪੁਲਿਸ ਮੁੱਖੀ ਹੁਸ਼ਿਆਰਪੁਰ ਆਈ ਪੀ ਐਸ ਸ਼੍ਰੀ ਸਰਤਾਜ ਸਿੰਘ ਜੀ ਵੱਲੋ ਦਿੱਤੇ ਦਿਸ਼ਾ ਨਿਰਦੇਸਾ ਤਹਿਤ ਸ਼੍ਰੀ ਰਵਿੰਦਰ ਸਿੰਘ ਉਪ ਪੁਲਿਸ ਕਪਤਾਨ ਸਥਾਨਕ ਹੁਸ਼ਿਆਰਪੁਰ ਜੀ ਦੇ ਦਿਸ਼ਾ ਨਿਰਦੇਸ਼ਾ ਤੇ ਐਸ ਆਈ ਜਗਜੀ…
-
ਪਿੰਡ ਭਾਮ ਡੇਰਾ ਦੁੱਧਾਸਧਾਰੀ ਭਾਮ ਵਿਖੇ ਸਾਲਾਨਾ ਸਰਾਧ ਜੋੜ ਮੇਲੇ ਮੌਕੇ ਧਾਰਮਿਕ ਸਮਾਗਮ 04 ਅਕਤੂਬਰ ਨੂੰ
News By Paigam E Jagat — Oct 04, 2023ਪਿੰਡ ਭਾਮ ਵਿਖੇ ਡੇਰਾ ਦੁੱਧਾਧਾਰੀ ਭਾਮ ਦੇ ਅਸਥਾਨ ਤੇ ਸਮੂਹ ਨਗਰ ਨਿਵਾਸੀਆਂ, ਗ੍ਰਾਮ ਪੰਚਾਇਤ, ਪ੍ਰਵਾਸੀ ਭਾਰਤੀਆ ਅਤੇ ਇਲਾਕੇ ਦੇ ਸਹਿਯੋਗ ਨਾਲ ਡੇਰੇ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਾਲਾਨਾ ਸਰਾਧ ਜੋੜ ਮੇਲਾ 04 ਅਕਤੂਬਰ ਨੂੰ ਧਾਰਮਿਕ ਸਮਾਗਮ ਸ਼ਰਧਾ ਭਾਵਨਾ ਨਾਲ ਕ…
-
ਪਿੰਡ ਵਿਰਕ ਖੇੜ੍ਹਾ ਵਿਖੇ ਪਰਾਲੀ ਪ੍ਰਬੰਧਨ ਸਬੰਧੀ ਲਗਾਇਆ ਗਿਆ ਕਿਸਾਨ ਜਾਗਰੂਕਤਾ ਕੈਂਪ
News By Paigam E Jagat — Oct 04, 2023ਜੀਰੋ ਬਰਨਿੰਗ ਦੇ ਟੀਚੇ ਨੂੰ ਪੂਰਾ ਕਰਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਡਾ.ਗੁਰਪ੍ਰੀਤ ਸਿੰਘ ਮੁੱਖ ਖੇਤੀਬਾੜੀ ਅਫਸਰ ਸ਼੍ਰੀ ਮੁਕਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ਾ ਅਤੇ ਡਾ.ਪਰਮਿੰਦਰ ਸਿੰਘ ਧੰਜੂ ਬਲਾਕ ਖੇਤੀਬਾੜੀ ਅਫਸਰ ਮਲੋਟ ਦੀ ਯੋਗ ਅਗਵਾਈ ਹੇਠ ਸੀਆਰਐਮ ਸਕ…
-
ਗਿ੍ਰਫ਼ਤਾਰੀ ਤੋਂ ਬਾਅਦ ’ਆਪ’ ਆਗੂ ਸੰਜੇ ਸਿੰਘ ਦਾ ਆਇਆ ਪਹਿਲਾ ਬਿਆਨ, ’ਮਰਨਾ ਮਨਜ਼ੂਰ, ਡਰਨਾ ਨਹੀਂ...
News By Paigam E Jagat — Oct 04, 2023’ਆਪ’ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੂੰ ਦਿੱਲੀ ਆਬਕਾਰੀ ਨੀਤੀ ਘਪਲੇ ਮਾਮਲੇ ਦੀ ਜਾਂਚ ਦੌਰਾਨ ਜਾਂਚ ਏਜੰਸੀ ਵੱਲੋਂ ਉਨ੍ਹਾਂ ਦੇ ਘਰ ਛਾਪੇਮਾਰੀ ਤੋਂ ਬਾਅਦ ਇਨਫੋਰਸਮੈਂਟ ਡਾਇਰੈਕਟੋਰੇਟ (54) ਨੇ ਗਿ੍ਰਫ਼ਤਾਰ ਕਰ ਲਿਆ। ਨਵੀਂ ਦਿੱਲੀ : ’ਆਪ’ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ…
-
ਮੋਦੀ ਸਰਕਾਰ ਦਾ ਵੱਡਾ ਫੈਸਲਾ, 7 ਸਿਲੰਡਰ ’ਤੇ ਹੁਣ ਮਿਲੇਗੀ 300 ਰੁਪਏ ਦੀ ਸਬਸਿਡੀ
News By Paigam E Jagat — Oct 04, 2023ਕੇਂਦਰ ਸਰਕਾਰ ਨੇ ਪ੍ਰਧਾਨ ਮੰਤਰੀ ਉਜਵਲਾ ਯੋਜਨਾ ਦੇ ਲਾਭਪਾਤਰੀਆਂ ਨੂੰ ਤੋਹਫ਼ਾ ਦਿੱਤਾ ਹੈ। ਕੇਂਦਰ ਸਰਕਾਰ ਨੇ ਉਜਵਲਾ ਯੋਜਨਾ ਤਹਿਤ ਮਿਲਦੇ ਗੈਸ ਸਿਲੰਡਰਾਂ ’ਤੇ ਸਬਸਿਡੀ 200 ਰੁਪਏ ਤੋਂ ਵਧਾ ਕੇ 300 ਰੁਪਏ ਤਿਉਹਾਰਾਂ ਦੇ ਮੌਸਮ ’ਚ ਕੇਂਦਰ ਸਰਕਾਰ ਨੇ ਪ੍ਰਧਾਨ ਮੰਤਰੀ ਉਜਵਲਾ ਯ…
-
ਮੁੱਖ ਮੰਤਰੀ ਨੇ ਏਸ਼ੀਆਈ ਖੇਡਾਂ ਦੇ ਫਾਈਨਲ ’ਚ ਦਸਤਕ ਦੇਣ ਲਈ ਭਾਰਤੀ ਹਾਕੀ ਟੀਮ ਨੂੰ ਦਿੱਤੀ ਵਧਾਈ
News By Parveen Kumar — Oct 04, 2023ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹਾਂਗਜ਼ੂ (ਚੀਨ) ਵਿੱਚ ਚੱਲ ਰਹੀਆਂ ਏਸ਼ੀਆਈ ਖੇਡਾਂ ਦੇ ਫਾਈਨਲ ਵਿੱਚ ਪ੍ਰਵੇਸ਼ ਕਰਨ ਲਈ ਸ਼ਾਨਦਾਰ ਪ੍ਰਦਰਸ਼ਨ ਕਰਨ ’ਤੇ ਭਾਰਤੀ ਹਾਕੀ ਟੀਮ ਨੂੰ ਵਧਾਈ ਦਿੱਤੀ ਹੈ। ਮੁੱਖ ਮੰਤਰੀ ਨੇ ਜਿੱਤ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਸਾਡੇ ਦੇ…
-
ਚੀਨ ਤੋਂ ਫੰਡਿੰਗ ਦੇ ਮਾਮਲੇ 'ਚ ਨਿਊਜ਼ ਕਲਿੱਕ ਦੇ ਸੰਸਥਾਪਕ ਸਮੇਤ ਦੋ ਗ੍ਰਿਫਤਾਰ, ਪੁੱਛਗਿੱਛ ਤੋਂ ਬਾਅਦ ਇਨ੍ਹਾਂ ਪੱਤਰਕਾਰਾਂ ਨੂੰ ਛੱਡਿਆ
News By Paigam E Jagat — Oct 04, 2023ਨਵੀਂ ਦਿੱਲੀ। ਦਿਨ ਭਰ ਦੀ ਪੁੱਛਗਿੱਛ ਤੋਂ ਬਾਅਦ ਸਪੈਸ਼ਲ ਸੈੱਲ ਨੇ ਨਿਊਜ਼ ਕਲਿੱਕ ਵੈੱਬ ਪੋਰਟਲ ਦੇ ਸੰਸਥਾਪਕ ਅਤੇ ਸੰਪਾਦਕ-ਇਨ-ਚੀਫ਼ ਪ੍ਰਬੀਰ ਪੁਰਕਾਯਸਥਾ ਤੇ ਨਿਊਜ਼ ਕਲਿੱਕ ਦੇ ਐੱਚਆਰ ਵਿੱਚ ਤਾਇਨਾਤ ਅਮਿਤ ਚੱਕਰਵਰਤੀ ਨੂੰ ਗ੍ਰਿਫਤਾਰ ਕੀਤਾ ਹੈ। ਹੁਣ ਸਪੈਸ਼ਲ ਸੈੱਲ ਉਸ ਨੂੰ…
-
ਇਨਕਮ ਟੈਕਸ ਵਿਭਾਗ ਨੇ ਐਲਆਈਸੀ 'ਤੇ ਲਗਾਇਆ 84 ਕਰੋੜ ਦਾ ਜੁਰਮਾਨਾ, ਐਲਆਈਸੀ ਕਰੇਗੀ ਕੋਰਟ 'ਚ ਅਪੀਲ
News By Paigam E Jagat — Oct 04, 2023ਨਵੀਂ ਦਿੱਲੀ: ਆਮਦਨ ਕਰ ਵਿਭਾਗ ਨੇ ਅੱਜ ਦੇਸ਼ ਦੀ ਸਭ ਤੋਂ ਵੱਡੀ ਬੀਮਾ ਕੰਪਨੀ ਜੀਵਨ ਬੀਮਾ ਨਿਗਮ (ਐਲਆਈਸੀ) 'ਤੇ ਕਰੋੜਾਂ ਰੁਪਏ ਦਾ ਜੁਰਮਾਨਾ ਲਗਾਇਆ ਹੈ। ਇਨਕਮ ਟੈਕਸ ਵਿਭਾਗ ਨੇ ਤਿੰਨ ਮੁਲਾਂਕਣ ਸਾਲਾਂ ਲਈ ਐਲਆਈਸੀ ਤੋਂ 84 ਕਰੋੜ ਰੁਪਏ ਦੇ ਜੁਰਮਾਨੇ ਦੀ ਮੰਗ ਕੀਤੀ ਹੈ। ਐੱਲ…
-
ਭਾਰਤ-ਨੇਪਾਲ ਸਰਹੱਦ 'ਤੇ ਤਣਾਅ, ਨੇਪਾਲਗੰਜ 'ਚ ਦੋ ਭਾਈਚਾਰਿਆਂ ਵਿਚਾਲੇ ਹੋਈ ਹਿੰਸਾ; ਅਣਮਿੱਥੇ ਸਮੇਂ ਲਈ ਲਾਇਆ ਕਰਫਿਊ
News By Paigam E Jagat — Oct 04, 2023ਬਹਿਰਾਇਚ। ਨੇਪਾਲਗੰਜ 'ਚ ਮੰਗਲਵਾਰ ਨੂੰ ਹਿੰਸਾ ਭੜਕ ਗਈ। ਲੋਕਾਂ ਨੇ ਸੜਕਾਂ 'ਤੇ ਆ ਕੇ ਪ੍ਰਦਰਸ਼ਨ ਕੀਤਾ। ਆਗਜ਼ਨੀ ਤੇ ਭੰਨਤੋੜ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਪੈਟਰੋਲ ਬੰਬ ਸੁੱਟਦੇ ਹੋਏ ਹਵਾ ਵਿੱਚ ਕਈ ਰਾਉਂਡ ਫਾਇਰ ਕੀਤੇ। ਬਦਮਾਸ਼ਾਂ ਨੂੰ ਕ…
-
ਨਵੀਂ ਵੋਟ ਬਣਵਾਉਣ ’ਤੇ ਮਿਲਣਗੇ ਲੈਪਟਾਪ, ਸਮਾਰਟ ਫੋਨ ਤੇ ਪੈੱਨ ਡਰਾਈਵ, ਜਾਣੋ ਪੂਰਾ ਮਾਮਲਾ
News By Paigam E Jagat — Oct 04, 2023ਚੰਡੀਗੜ੍ਹ : ਹਰਿਆਣੇ ’ਚ ਵੱਡੀ ਗਿਣਤੀ ’ਚ ਔਰਤਾਂ ਤੇ ਨੌਜਵਾਨ ਵੋਟ ਨਹੀਂ ਬਣਵਾ ਰਹੇ। ਇਨ੍ਹਾਂ ਨੂੰ ਵੋਟਰ ਸੂਚੀ ’ਚ ਨਾਂ ਦਰਜ ਕਰਵਾਉਣ ਲਈ ਪ੍ਰੇਰਿਤ ਕਰਨ ਲਈ ਚੋਣ ਕਮਿਸ਼ਨ ਨੇ ਬੰਪਰ ਆਫਰ ਦਿੱਤਾ ਹੈ। ਪਹਿਲੀ ਅਕਤੂਬਰ ਤੋਂ ਨੌਂ ਦਸੰਬਰ ਤੱਕ ਵੋਟ ਬਣਵਾਉਣ ਵਾਲੇ ਨੌਜਵਾਨਾਂ ਤੇ ਔਰ…
-
ਮਥੁਰਾ ਕ੍ਰਿਸ਼ਨ ਜਨਮਭੂਮੀ ਵਿਵਾਦ 'ਤੇ ਹੁਣ 30 ਅਕਤੂਬਰ ਨੂੰ ਹੋਵੇਗੀ ਸੁਣਵਾਈ, ਸੁਪਰੀਮ ਕੋਰਟ ਨੇ ਦਿੱਤਾ ਅਹਿਮ ਹੁਕਮ
News By Paigam E Jagat — Oct 04, 2023ਨਵੀਂ ਦਿੱਲੀ। ਸੁਪਰੀਮ ਕੋਰਟ ਨੇ ਮਥੁਰਾ ਕ੍ਰਿਸ਼ਨ ਜਨਮ ਭੂਮੀ ਵਿਵਾਦ 'ਤੇ ਮਾਮਲੇ ਦੀ ਸੁਣਵਾਈ 30 ਅਕਤੂਬਰ ਤੱਕ ਮੁਲਤਵੀ ਕਰ ਦਿੱਤੀ ਹੈ। ਸੁਪਰੀਮ ਕੋਰਟ ਨੇ ਇਲਾਹਾਬਾਦ ਹਾਈ ਕੋਰਟ ਦੇ ਸਬੰਧਤ ਰਜਿਸਟਰਾਰ ਨੂੰ ਸੁਣਵਾਈ ਦੀ ਅਗਲੀ ਤਰੀਕ 'ਤੇ ਅਦਾਲਤ 'ਚ ਹਾਜ਼ਰ ਹੋਣ ਦਾ ਨਿਰਦੇਸ਼ ਦ…
-
ਨੂਹ ਹਿੰਸਾ ਦੇ ਮਾਮਲੇ 'ਚ ਅਦਾਲਤ ਤੋਂ ਮਾਮਨ ਖਾਨ ਨੂੰ ਮਿਲੀ ਵੱਡੀ ਰਾਹਤ, ਕਾਂਗਰਸੀ ਵਿਧਾਇਕ ਨੂੰ ਮਿਲੀ ਜ਼ਮਾਨਤ
News By Parveen Kumar — Oct 04, 2023ਨੂਹ: ਫ਼ਿਰੋਜ਼ਪੁਰ ਝਿਰਕਾ ਤੋਂ ਕਾਂਗਰਸੀ ਵਿਧਾਇਕ ਮਾਮਨ ਨੂੰ ਮੰਗਲਵਾਰ ਨੂੰ ਅਦਾਲਤ ਤੋਂ ਵੱਡੀ ਰਾਹਤ ਮਿਲੀ ਹੈ। ਕਾਂਗਰਸੀ ਵਿਧਾਇਕ ਨੂੰ ਨੂਹ ਹਿੰਸਾ ਦੇ ਮਾਮਲੇ 'ਚ ਅਦਾਲਤ ਤੋਂ ਜ਼ਮਾਨਤ ਮਿਲ ਗਈ ਹੈ। ਅਮਨ-ਕਾਨੂੰਨ ਦੇ ਮੱਦੇਨਜ਼ਰ ਮਾਮਨ ਖ਼ਾਨ ਰਾਤ 8 ਵਜੇ ਜੇਲ੍ਹ ਤੋਂ ਬਾਹਰ ਆਉ…