World News
Everything beyond India
-
ਵਿਧਾਇਕ ਲਾਡੀ ਸ਼ੇਰੋਵਾਲੀਆ ਦੀ ਗੱਡੀ ਨਾਲ ਵਾਪਰਿਆ ਹਾਦਸਾ, ਗੱਡੀ ਤੇ ਸਕੂਟਰ ਦੀ ਟੱਕਰ 'ਚ ਇਕ ਦੀ ਮੌਤ
News By Parveen Kumar — Oct 04, 2023ਬੰਗਾ-ਫਗਵਾੜਾ ਨੈਸ਼ਨਲ ਹਾਈਵੇਅ ਰੋਡ ’ਤੇ ਸਵੇਰੇ 10 ਵਜੇ ਪਿੰਡ ਜੱਸੋਮਜਾਰਾ ਅਤੇ ਚੱਕ ਮੰਡੇਰਾ ਨੇੜੇ ਸ਼ਾਹਕੋਟ ਤੋਂ ਕਾਂਗਰਸ ਦੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਦੀ ਕਾਰ ਅਤੇ ਸਕੂਟਰ ਦੀ ਟੱਕਰ ਹੋਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਹੈ, ਜਦਕਿ ਦੂਜਾ ਵਿਅਕਤੀ ਜ਼ਖ਼ਮੀ ਹ…
-
ਭਗਵੰਤ ਮਾਨ ਲੋਕਾਂ ਨੂੰ ਕਰ ਰਹੇ ਨੇ ਗੁਮਰਾਹ : ਸੁਨੀਲ ਜਾਖੜ
News By Parveen Kumar — Oct 04, 2023ਚੰਡੀਗੜ੍ਹ : ਕੀ ਪੰਜਾਬ ਵਿਚ ਕੋਈ ਮੁੱਖ ਮੰਤਰੀ ਨਹੀਂ ਹੈ? ਇਕ ਹਸਪਤਾਲ ਦੇ ਵਾਰਡ ਅਤੇ ਇਕ ਸਕੂਲ ਦਾ ਉਦਘਾਟਨ ਕਰਨ ਲਈ ਬਾਹਰੋਂ ਮੁੱਖ ਮੰਤਰੀ ਬੁਲਾਉਣਾ ਪੈ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਚੰਡੀਗੜ੍ਹ ’ਚ ਭਾਜਪਾ ਮੁੱਖ ਦਫਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ…
-
ਪਾਲ ਨਹੀਂ ਸਕਦੇ ਤਾਂ ਬਾਲ ਭਲਾਈ ਕਮੇਟੀਆਂ ਨੂੰ ਦੇ ਦਿਓ ਬੱਚੇ : ਕੰਵਰਦੀਪ
News By Parveen Kumar — Oct 04, 2023ਚੰਡੀਗੜ੍ਹ : ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਨੇ ਜਲੰਧਰ ਜ਼ਿਲ੍ਹੇ ਵਿੱਚ ਮਾਂ-ਬਾਪ ਵੱਲੋਂ ਆਰਥਿਕ ਤੰਗੀ ਕਾਰਨ ਆਪਣੀਆਂ 3 ਮਾਸੂਮ ਛੋਟੀਆਂ ਬੱਚੀਆਂ ਨੂੰ ਜ਼ਹਿਰ ਦੇ ਕੇ ਮਾਰਨ ਸਬੰਧੀ ਵਾਪਰੀ ਮੰਦਭਾਗੀ ਘਟਨਾ ਦੀ ਨਿਖੇਧੀ ਕੀਤੀ ਹੈ। ਇਸ ਘਟਨਾ ਸਬੰ…
-
ਚੰਡੀਗੜ੍ਹ ਪ੍ਰਸ਼ਾਸਨ ਨੇ ਕਲਰਕ ਦੀ ਨੌਕਰੀ ਹਾਸਲ ਕਰਨ ਵਾਲਿਆਂ ਨੂੰ ਦਿੱਤਾ ਝਟਕਾ
News By Parveen Kumar — Oct 04, 2023ਚੰਡੀਗੜ੍ਹ : ਰੁਜ਼ਗਾਰ ਮੇਲਾ-2023 ਮੰਗਲਵਾਰ ਨੂੰ ਚੰਡੀਗੜ੍ਹ ਸਕੱਤਰੇਤ, ਸੈਕਟਰ-9 ਵਿਖੇ ਲਗਾਇਆ ਗਿਆ। ਇਸ ਮੌਕੇ ਯੂਟੀ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਯੂਟੀ ਸਕੱਤਰੇਤ ਵਿਖੇ ਲਗਾਏ ਗਏ ਦੂਜੇ ਰੁਜ਼ਗਾਰ ਮੇਲੇ-2023 'ਚ 75 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ, ਜਿਸ '…
-
ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਹੜ੍ਹਾਂ ਕਾਰਨ ਖੇਤਾਂ 'ਚ ਜਮ੍ਹਾਂ ਰੇਤ ਨੂੰ ਹਟਾਉਣ ਦੀ ਦਿੱਤੀ ਇਜਾਜ਼ਤ
News By Parveen Kumar — Oct 04, 2023ਲਾਲੜੂ : ਪੰਜਾਬ ਸਰਕਾਰ ਨੇ ਲਾਲੜੂ ਨੇੜੇ ਪੈਂਦੇ ਪਿੰਡਾਂ 'ਚ ਆਏ ਹੜ੍ਹਾਂ 'ਚ ਦਰਿਆਵਾਂ ਦੇ ਰੁਖ਼ 'ਚ ਤਬਦੀਲੀ ਦੌਰਾਨ ਰੇਤ ਦੇ ਫੈਲਾਅ ਕਾਰਨ ਆਪਣੀ ਬਰਬਾਦ ਹੋਈ ਜ਼ਮੀਨ ਨੂੰ ਮੁੜ ਵਾਹੀਯੋਗ ਬਣਾਉਣ ਦੀ ਕਿਸਾਨਾਂ ਦੀ ਮੰਗ ਨੂੰ ਪ੍ਰਵਾਨ ਕਰਦਿਆਂ, ਵੱਡੀ ਰਾਹਤ ਦਿੰਦਿਆਂ ਕਿਸਾਨਾਂ ਨੂੰ…
-
CM ਮਾਨ ਨੇ ਬਾਜਵਾ ਨੂੰ ਸੁਣਾਈਆਂ ਖਰੀਆਂ-ਖਰੀਆਂ, ਕਿਹਾ- 'ਆਪ' ਵਿਧਾਇਕਾਂ ਦੇ ਸੰਪਰਕ 'ਚ ਹੋਣ ਦੇ ਦਾਅਵੇ ਝੂਠੇ; ਪਹਿਲਾਂ ਆਪਣਿਆਂ ਨੂੰ ਤਾਂ ਸੰਭਾਲੋ
News By Parveen Kumar — Oct 04, 2023ਸ਼੍ਰੀ ਚਮਕੌਰ ਸਾਹਿਬ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਸ ਵਾਰ ਕਿਸਾਨਾਂ ਨੂੰ ਦੀਵਾਲੀ ਮੰਡੀਆ ਵਿਚ ਨਹੀਂ ਆਪਣੇ ਪਰਿਵਾਰਾਂ ਨਾਲ ਮਨਾਉਣ ਦਾ ਪਹਿਲੀ ਵਾਰ ਮੌਕੇ ਮਿਲੇਗਾ ਕਿਉਂਕਿ ਸਰਕਾਰ ਨੇ ਪਹਿਲਾਂ ਹੀ ਵਿਊਂਤਬੰਦੀ ਬਣਾ ਲਈ ਹੈ…
-
29 ਦੇ ਧਰਨੇ ਦੌਰਾਨ ਮੰਨੀਆਂ ਲਾਗੂ ਕਰੇ ਸਰਕਾਰ - ਕਿਸਾਨ ਯੂਨੀਅਨ
News By Parveen Kumar — Oct 03, 2023ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਨੇ ਮੰਗ ਕੀਤੀ ਹੈ ਕਿ ਬੀਤੀ 29 ਸਤੰਬਰ ਨੂੰ ਕਿਸਾਨਾਂ ਵਲੋਂ ਡੇਰਾਬਸੀ ਵਿੱਚ ਦਿੱਤੇ ਧਰਨੇ ਦੌਰਾਨ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਵਲੋਂ ਮੰਨੀਆਂ ਮੰਗਾਂ ਲਾਗੂ ਕੀਤੀਆਂ ਜਾਣ। ਇਸ ਸੰਬੰਧੀ ਕਿਸਾਨ ਆਗੂਆਂ ਨੇ ਯੂਨੀਅਨ ਦੇ ਸੂਬਾ ਪ੍ਰੈਸ ਸਕੱਤ…
-
ਸੰਯੁਕਤ ਕਿਸਾਨ ਮੋਰਚੇ ਨੇ ਫੂਕਿਆ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦਾ ਪੁਤਲਾ
News By Parveen Kumar — Oct 03, 2023ਸੰਯੁਕਤ ਕਿਸਾਨ ਮੋਰਚੇ ਵਲੋਂ ਡਿਪਟੀ ਕਮਿਸ਼ਨਰ ਦਫਤਰ ਦੇ ਬਾਹਰ ਰੋਸ ਪ੍ਰਦਰਸ਼ਨ ਕਰਦਿਆਂ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਦੇਹਕਲਾ, ਪੰਜਾਬ ਮੈਂਬਰ ਮਨਪ੍ਰੀਤ ਸਿੰਘ ਅਮਲਾਲਾ ਬੀ…
-
ਐਕਸਪ੍ਰੈਸ ਵੇਅ ਦੀ ਉਸਾਰੀ ਦੌਰਾਨ ਬਰਸਾਤੀ ਪਾਣੀ ਦੀਆਂ ਨਿਕਾਸੀ ਥਾਂਵਾਂ ਅਤੇ ਲਿੰਕ ਰਸਤੇ ਸਬੰਧਤ ਪਿੰਡਾਂ ਦੇ ਲੋਕਾਂ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਤੈਅ ਕਰਨ ਦੀ ਮੰਗ
News By Parveen Kumar — Oct 03, 2023ਆਈ.ਟੀ ਸਿਟੀ ਦੈੜੀ ਤੋਂ ਕੁਰਾਲੀ ਤੱਕ ਬਣਾਏ ਜਾ ਰਹੇ ਐਕਸਪ੍ਰੈਸ ਵੇਅ ਦੇ ਸਬੰਧ ਵਿਚ ਮਾਰਕੀਟ ਕਮੇਟੀ ਖਰੜ ਦੇ ਸਾਬਕਾ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੇ ਨੈਸ਼ਨਲ ਹਾਈਵੇ ਅਥਾਰਟੀ ਦੇ ਸਬੰਧਤ ਪ੍ਰਾਜੈਕਟ ਦੇ ਡਾਇਰੈਕਟਰ ਪ੍ਰਦੀਪ ਅੱਤਰੀ ਨਾਲ ਮੁਲਾਕਾਤ ਕੀਤੀ ਅਤੇ ਪਿੰਡ ਮ…
-
ਕੋਈ ਵੀ ਧਰਮ ਆਪਸ ਵਿੱਚ ਨਫ਼ਰਤ ਰੱਖਣਾ ਨਹੀਂ ਸਿਖਾਉਂਦਾ: ਸਵਾਮੀ ਸੁਰੇਸ਼ਵਰਾਨੰਦ ਪੁਰੀ ਜੀ ਸ਼੍ਰੀਮਦ ਭਾਗਵਤ ਕਥਾ ਦਾ ਆਯੋਜਨ ਕੀਤਾ
News By Parveen Kumar — Oct 03, 2023ਸ਼੍ਰੀ ਸਨਾਤਨ ਧਰਮ ਮੰਦਰ ਫੇਜ਼ 4 ਮੁਹਾਲੀ ਵਿਖੇ 1 ਤੋਂ 7 ਅਕਤੂਬਰ 2023 ਤੱਕ ਹੋਣ ਵਾਲੀ ਸ਼੍ਰੀਮਦ ਭਾਗਵਤ ਕਥਾ ਦੌਰਾਨ ਸ਼੍ਰੀ ਨੰਗਲੀ ਦਰਬਾਰ ਦੇ ਸਵਾਮੀ ਸੁਰੇਸ਼ਵਰਾਨੰਦ ਪੁਰੀ ਨੇ ਕਥਾ ਕੀਤੀ। ਉਹਨਾਂ ਕਿਹਾ ਕਿ ਕੋਈ ਵੀ ਧਰਮ ਇੱਕ ਦੂਜੇ ਨਾਲ ਨਫ਼ਰਤ ਕਰਨਾ ਨਹੀਂ ਸਿਖਾਉਂਦਾ ਅਤੇ ਸਾਰੇ…
-
25ਵਾਂ ਨਰਿੰਦਰ ਬੀਬਾ ਯਾਦਗਾਰੀ ਅੰਤਰਰਾਸ਼ਟਰੀ ਸੱਭਿਆਚਾਰਕ ਮੇਲਾ ਸ਼ਾਨੋ ਸ਼ੌਕਤ ਨਾਲ ਸਮਾਪਤ
News By Paigam E Jagat — Oct 03, 2023ਸ਼ਾਹਕੋਟ ਹਲਕੇ ਦੇ ਪਿੰਡ ਸਾਦਿਕ ਪੁਰ ਵਿਖੇ ਸੱਭਿਆਚਾਰਕ ਮੇਲਿਆਂ ਦੇ ਬਾਦਸ਼ਾਹ ਗੁਰਨਾਮ ਸਿੰਘ ਨਿਧੜਕ ਦੀ ਅਗਵਾਈ ਵਿੱਚ ਕਰਵਾਇਆ ਗਿਆ 25ਵਾਂ ਨਰਿੰਦਰ ਬੀਬਾ ਯਾਦਗਾਰੀ ਅੰਤਰਰਾਸ਼ਟਰੀ ਸੱਭਿਆਚਾਰਕ ਮੇਲਾ ਨਸ਼ਿਆਂ ਵਿਰੁੱਧ ਮੁਹਿੰਮ ਵਿੱਢਣ ਦਾ ਸੱਦਾ ਦਿੰਦੀਆਂ ਸ਼ਾਨੋ ਸ਼ੌਕਤ ਨਾਲ ਨ…
-
ਮਹਾਤਮਾ ਗਾਂਧੀ ਤੇ ਲਾਲ ਬਹਾਦਰ ਸ਼ਾਸਤਰੀ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ
News By Parveen Kumar — Oct 03, 2023ਭਾਜਪਾ ਪੰਜਾਬ ਦੇ ਸਹਿ ਖਜਾਨਚੀ ਸੁਖਵਿੰਦਰ ਸਿੰਘ ਗੋਲਡੀ ਤੇ ਹੋਰਨਾਂ ਆਗੂਆਂ ਵਲੋਂ ਮਹਾਤਮਾ ਗਾਂਧੀ ਅਤੇ ਲਾਲ ਬਹਾਦਰ ਸ਼ਾਸ਼ਤਰੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਇਸ ਮੌਕੇ ਗੋਲਡੀ ਨੇ ਕਿਹਾ ਕਿ ਰਾਸ਼ਟਰ ਪਿਤਾ ਦਾ ਜੀਵਨ, ਫ਼ਲਸਫ਼ਾ ਅਤੇ ਕੁਰਬਾਨੀ ਹਮੇਸ਼ਾ ਚਾਨਣ ਮੁਨਾਰੇ ਵਾਂਗ ਰੁਸ਼…