World News
Everything beyond India
-
ਪ੍ਰਧਾਨ ਮੰਤਰੀ ਵਿਸ਼ਵਕਰਮਾ ਯੋਜਨਾ ਤਹਿਤ ਹਸਤਕਾਰਾਂ ਤੇ ਕਾਰੀਗਰਾਂ ਨੂੰ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ
News By Balveer Chopra — Oct 03, 2023ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ ਨੇ ਜਿਲੇ ਦੇ ਛੋਟੇ ਹਸਤਕਾਰਾਂ ਤੇ ਕਾਰੀਗਰਾਂ ਨੂੰ ਪ੍ਰਧਾਨ ਮੰਤਰੀ ਵਿਸ਼ਵਕਰਮਾ ਯੋਜਨਾ ਸਕੀਮ ਅਧੀਨ ਵੱਧ ਤੋ ਵੱਧ ਲਾਭ ਲੈਣ ਦੀ ਅਪੀਲ ਕੀਤੀ ਗਈ ਹੈ। ਇਸ ਸਕੀਮ ਦਾ ਮੁੱਖ ਮੰਤਵ ਛੋਟੇ ਕਾਰੀਗਰਾਂ ਅਤੇ ਹਸਤਕਾਰਾਂ ਨੂੰ ਵਿੱਤੀ ਸਹਾਇਤਾ ਅਤੇ…
-
ਗੜ੍ਹਸ਼ੰਕਰ ਚ' ਮੋਦੀ ਤੇ ਅਜੇ ਮਿਸ਼ਰਾ ਦਾ ਪੁਤਲਾ ਫੂਕ ਕੇ ਕੀਤਾ ਰੋਸ ਪ੍ਰਦਸ਼ਨ। ਲਖੀਮਪੁਰ ਖੀਰੀ ਦੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਸਜ਼ਾ ਦਿੱਤੀ ਜਾਵੇਂ
News By Balveer Chopra — Oct 03, 2023ਲਖੀਮਪੁਰ ਖੀਰੀ ਕਾਂਡ ਦੇ ਦੋਸ਼ੀਆਂ ਨੂੰ ਸਜਾਵਾਂ ਦਵਾਉਣ ਲਈ ਅੱਜ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਤੇ ਗੜ੍ਹਸ਼ੰਕਰ ਵਿਖੇ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਸ਼ਹਿਰ ਦੇ ਗਾਂਧੀ ਪਾਰਕ ਵਿੱਚ ਇਕੱਠੇ ਹੋਕੇ ਕੇਂਦਰ ਸਰਕਾਰ ਦੇ ਖਿਲਾਫ਼ ਨਾਰੇਬਾ…
-
ਪੰਜਾਬ ਜਲ ਸਰੋਤ ਮੁਲਾਜਮ ਜਥੇਬੰਦੀ ਸਬ ਡਵੀਜ਼ਨ ਗੜ੍ਹਸ਼ੰਕਰ ਦੀ ਮਹੀਨਾਵਾਰ ਜਨਰਲ ਬਾਡੀ ਦੀ ਮੀਟਿੰਗ ਹੋਈ
News By Manjinder Kumar Pansra — Oct 03, 2023ਪੰਜਾਬ ਜਲ ਸਰੋਤ ਮੁਲਾਜਮ ਜਥੇਬੰਦੀ ਸਬ ਡਵੀਜ਼ਨ ਗੜ੍ਹਸ਼ੰਕਰ ਵਲੋਂ ਆਪਣੀ ਜੱਥੇਬੰਦੀ ਦੀ ਮਹੀਨਾਵਾਰ ਜਨਰਲ ਬਾਡੀ ਦੀ ਮੀਟਿੰਗ ਸਬ ਡਵੀਜ਼ਨ ਪ੍ਰਧਾਨ ਬਲਬੀਰ ਸਿੰਘ ਬੈਂਸ ਦੀ ਪ੍ਰਧਾਨਗੀ ਹੇਠ ਕੀਤੀ ਗਈ। ਇਸ ਮੀਟਿੰਗ ਵਿੱਚ ਸਕੱਤਰ ਦੀ ਭੂਮਿਕਾ ਨਰੇਸ਼ ਕੁਮਾਰ ਵਲੋਂ ਨਿਭਾਈ ਗਈ। ਮੀਟਿ…
-
ਪੋਸੀ ਵਿੱਚ ਦੰਦਾਂ ਦੇ ਮੁਫਤ ਪੰਦਰਵਾੜੇ ਦੀ ਸ਼ੁਰੂਆਤ
News By Manjinder Kumar Pansra — Oct 03, 2023ਪੰਜਾਬ ਸਰਕਾਰ ਦੀਆਂ ਹਦਾਇਤਾਂ 'ਤੇ ਸਿਵਲ ਸਰਜਨ ਹੁਸ਼ਿਆਰਪੁਰ ਦੇ ਨਿਰਦੇਸ਼ ਤਹਿਤ ਪ੍ਰਾਈਮਰੀ ਹੈਲਥ ਸੈਂਟਰ ਪੋਸੀ ਡਾਕਟਰ ਰਘਬੀਰ ਸਿੰਘ ਜੀ ਦੀ ਯੋਗ ਅਗਵਾਈ ਵਿੱਚ 36 ਵੇ ਦੰਦਾ ਦੇ ਮੁਫ਼ਤ ਪੰਦਰਵਾੜੇ ਦੀ ਸ਼ੁਰੂਆਤ ਕੀਤੀ ਗਈ।ਇਸ ਮੌਕੇ ਡਾਕਟਰ ਰਘਬੀਰ ਸਿੰਘ ਨੇ ਪੰਦਰਵਾੜੇ ਦਾ ਉਦਘ…
-
ਨਮਾਦਾਂ ਮੇਲੇ 'ਚ ਹੋਣਗੇ ਸੁਰੱਖਿਆ ਦੇ ਸਖ਼ਤ ਪ੍ਰਬੰਧ, ਸ਼ੱਕੀ ਅਤੇ ਸ਼ਰਾਰਤੀ ਅਨਸਰਾਂ ਤੇ ਰੱਖੀ ਜਾਵੇਗੀ ਨਜ਼ਰ -ਐਸ ਐਚ ਓ ਰੋਨੀ ਸਿੰਘ
News By Paigam E Jagat — Oct 03, 2023ਨਮਾਦਾਂ ਮੇਲੇ 'ਚ ਸ਼ਰਧਾਲੂਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਐਸ ਐਸ ਪੀ ਪਟਿਆਲਾ ਸ਼੍ਰੀ ਵਰੁਣ ਸ਼ਰਮਾ ਜੀ ਦੇ ਦਿਸ਼ਾ ਨਿਰਦੇਸ਼ਾਂ ਦੇ ਚਲਦਿਆਂ ਅਤੇ ਡੀ ਐਸ ਪੀ ਸਮਾਣਾ ਮੈਡਮ ਨੇਹਾ ਅਗਰਵਾਲ ਜੀ ਦੀ ਅਗਵਾਈ ਹੇਠ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਜਾ ਰਹੇ ਹਨ।ਐਸ ਐਚ ਓ ਸਦਰ…
-
ਵਾਲੀਵਾਲ ਦੇ ਜਿਲ੍ਹਾ ਪੱਧਰੀ ਮੁਕਾਬਲਿਆਂ ਦੌਰਾਨ ਕਮਾਂਡੋ ਸਪੋਟਸ ਅਕੈਡਮੀ ਫੇਜ਼-11 ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ
News By Parveen Kumar — Oct 03, 2023ਖੇਡਾਂ ਵਤਨ ਪੰਜਾਬ ਦੀਆਂ 2023-24 ਦੇ ਜਿਲ੍ਹਾ ਪੱਧਰੀ ਮੁਕਾਬਲਿਆਂ ਦੌਰਾਨ ਕਮਾਂਡੋ ਸਪੋਟਸ ਅਕੈਡਮੀ ਫੇਜ਼-11 ਦੇ ਖਿਡਾਰੀਆਂ ਨੇ ਵਾਲੀਬਾਲ ਦੇ ਮੈਚਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 21 ਤੋਂ 30 ਸਾਲ ਦੇ ਫਾਈਨਲ ਮੁਕਾਬਲੇ ਵਿੱਚ ਖਾਲਸਾ ਕਾਲਜ-ਫੇਜ਼ 3, ਐਸ.ਏ.ਐਸ ਨਗਰ ਨੂੰ ਹਰਾ…
-
ਡਾ. ਲਖਵਿੰਦਰ ਸਿੰਘ ਨਮਿਤ ਅੰਤਿਮ ਅਰਦਾਸ ਭਲਕੇ
News By Parveen Kumar — Oct 03, 2023ਮੁਹਾਲੀ ਦੇ ਦੰਦਾਂ ਦੇ ਡਾਕਟਰ ਲਖਵਿੰਦਰ ਸਿੰਘ (ਜੋ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ) ਨਮਿਤ ਪਾਠ ਦਾ ਭੋਗ ਅਤੇ ਅੰਤਮ ਅਰਦਾਸ 4 ਅਕਤੂਬਰ ਨੂੰ ਗੁਰੂਦੁਆਰਾ ਸ੍ਰੀ ਸਾਚਾ ਧੰਨ ਸਾਹਿਬ, ਫੇਜ਼ 3 ਬੀ 1 ਵਿਖੇ ਦੁਪਹਿਰ 12 ਤੋਂ 2 ਵਜੇ ਤਕ ਹੋਵੇਗੀ। ਇੱਥੇ ਜਿਕਰਯੋਗ ਹੈ ਕਿ ਡਾ ਲਖ…
-
ਕੈਂਪ ਦੌਰਾਨ 108 ਵਿਅਕਤੀਆਂ ਵਲੋਂ ਖੂਨਦਾਨ
News By Paigam E Jagat — Oct 03, 2023ਲਾਇਨਜ਼ ਕਲੱਬ ਪੰਚਕੂਲਾ ਪ੍ਰੀਮੀਅਰ ਵਲੋਂ ਨੇ ਅੱਜ ਪੋਸਟ ਗ੍ਰੈਜੂਏਟ ਗੌਰਮਿੰਟ ਕਾਲਜ ਫ਼ਾਰ ਗਰਲਜ਼, ਸੈਕਟਰ 11, ਚੰਡੀਗੜ੍ਹ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ। ਕਲੱਬ ਦੇ ਸਕੱਤਰ ਇਕੇਸ਼ ਪਾਲ ਸਿੰਘ ਨੇ ਦੱਸਿਆ ਕਿ ਇਸ ਮੌਕੇ 108 ਵਿਦਿਆਰਥੀਆਂ ਅਤੇ ਸਟਾਫ਼ ਨੇ ਸਵੈ-ਇੱਛਾ ਨਾਲ ਖ਼ੂਨਦਾਨ ਕ…
-
ਵਿਤ ਮੰਤਰੀ ਵਲੋਂ ਵਣ ਵਿਭਾਗ ਦੇ ਕੱਚੇ ਕਾਮੇ ਬਿਨਾਂ ਸ਼ਰਤ ਪੱਕੇ ਕਰਨ ਦਾ ਭਰੋਸਾ ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਦੀ ਵਿਤ ਮੰਤਰੀ ਪੰਜਾਬ ਨਾਲ ਮੀਟਿੰਗ
News By Paigam E Jagat — Oct 03, 2023ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਅਮਰੀਕ ਸਿੰਘ ਗੜਸ਼ੰਕਰ ਦੀ ਅਗਵਾਈ ਹੇਠ ਯੂਨੀਅਨ ਦੇ ਇੱਕ ਵਫਦ ਵਲੋਂ ਵਣ ਅਤੇ ਜੰਗਲੀ ਜੀਵ ਵਿਭਾਗ ਵਿਚ ਕੰਮ ਕਰਦੇ ਕੱਚੇ ਕਾਮਿਆਂ ਨੂੰ ਬਿਨਾ ਸ਼ਰਤ ਪੱਕੇ ਕਰਵਾਉਣ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਸਿਵਲ ਸਕੱਤਰੇਤ ਚੰਡੀਗ…
-
ਡਿਪਟੀ ਕਮਿਸ਼ਨਰ ਦਫਤਰ ਦਾ ਘਿਰਾਓ 10 ਅਕਤੂਬਰ ਨੂੰ
News By Parveen Kumar — Oct 03, 2023ਅੱਤਿਆਚਾਰ ਤੇ ਭ੍ਰਿਸ਼ਟਾਚਾਰ ਵਿਰੋਧੀ ਫਰੰਟ ਪੰਜਾਬ ਵਲੋਂ ਪ੍ਰਧਾਨ ਬਲਵਿੰਦਰ ਸਿੰਘ ਕੁੰਭੜਾ ਦੀ ਅਗਵਾਈ ਹੇਠ 10 ਅਕਤੂਬਰ ਨੂੰ ਡਿਪਟੀ ਕਮਿਸ਼ਨਰ ਦਫਤਰ ਦਾ ਘਿਰਾਓ ਕੀਤਾ ਜਾਵੇਗਾ। ਇਸ ਬਾਰੇ ਜਾਣਕਾਰੀ ਦਿੰਦਿਆਂ ਬਲਵਿੰਦਰ ਕੁੰਭੜਾ ਨੇ ਦੱਸਿਆ ਕਿ ਪ੍ਰਸ਼ਾਸ਼ਨ ਵਲੋਂ ਵੱਖ ਵੱਖ ਲੋਕਾਂ ਨਾ…
-
ਦੰਦਾਂ ਦੇ 36ਵੇਂ ਪੰਦਰਵਾੜੇ ਦਾ ਉਦਘਾਟਨ ਕੀਤਾ
News By Parveen Kumar — Oct 03, 2023ਜ਼ਿਲ੍ਹਾ ਹਸਪਤਾਲ ਮੁਹਾਲੀ ਫੇਜ਼ 6 ਵਿਖੇ ਦੰਦਾਂ ਦੇ 36ਵੇਂ ਪੰਦਰਵਾੜੇ ਦਾ ਉਦਘਾਟਨ ਮੁੱਖ ਮਹਿਮਾਨ ਡਾਇਰੈਕਟਰ ਸਿਹਤ ਸੇਵਾਵਾਂ ਡਾ. ਆਦਰਸ਼ਪਾਲ ਕੌਰ ਵਲੋਂ ਕੀਤਾ ਗਿਆ। ਇਸ ਮੌਕੇ ਸਿਵਲ ਸਰਜਨ ਡਾ. ਮਹੇਸ਼ ਕੁਮਾਰ ਆਹੂਜਾ, ਡੀ ਡੀ ਐਚ ਓ ਡਾ: ਪਰਨੀਤ ਗਰੇਵਾਲ, ਸੀਨੀਅਰ ਮੈਡੀਕਲ ਅਫ਼ਸਰ ਡ…
-
ਨੌਜਵਾਨਾਂ ਨੂੰ ਸ਼ਹੀਦ ਸ. ਭਗਤ ਸਿੰਘ ਦੀ ਸੋਚ ਤੇ ਚੱਲਣ ਦੀ ਲੋੜ - ਸਰਪੰਚ ਕੁਲਦੀਪ ਸ਼ਰਮਾ
News By Paigam E Jagat — Oct 02, 2023ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਨੇ ਦੇਸ਼ ਦੇ ਮੌਜੂਦਾ ਚਿੰਤਾਜਨਕ ਹਾਲਾਤਾਂ ਦੇ ਮੱਦੇਨਜ਼ਰ ਫਿਰਕਾਪ੍ਰਸਤ ਤਾਕਤਾਂ ਤੇ ਲੁਟੇਰੇ ਸਰਮਾਏਦਾਰਾਂ ਦਾ ਡੱਟ ਕੇ ਵਿਰੋਧ ਕਰਨ ਲਈ ਸਾਰੀਆਂ ਸੰਘਰਸ਼ਸ਼ੀਲ ਧਿਰਾਂ ਦੀ ਏਕਤਾ ਅਤੇ ਸਾਂਝੇ ਸੰਘਰਸ਼ਾਂ ਦੀ ਲੋੜ ਤੇ ਜ਼ੋਰ ਦਿੱਤਾ ਸੀ। ਅੱਜ…