World News
Everything beyond India
-
ਕਲੱਸਟਰ ਪੱਧਰੀ ਖੇਡਾਂ ਵਿੱਚ ਮੋਰਾਂਵਾਲੀ ਦੇ ਸਰਕਾਰ ਐਲੀਮੈਂਟਰੀ ਸਕੂਲ ਦੇ ਬੱਚੇ ਰਹੇ ਅੱਵਲ ।
News By Manjinder Kumar Pansra — Sep 29, 2023ਸਰਕਾਰੀ ਸਕੂਲਾਂ ਦੇ ਕਲੱਸਟਰ ਪੱਧਰੀ ਖੇਡ ਮੁਕਾਬਲਿਆਂ ਵਿੱਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਐਲੀਮੈਂਟਰੀ ਸਕੂਲ ਮੋਰਾਂਵਾਲੀ ਦੇ ਬੱਚਿਆਂ ਦਾ ਸਕੂਲ ਵਿੱਚ ਸਨਮਾਨ ਕੀਤਾ ਗਿਆ।ਸਕੂਲ ਦੇ ਖੇਡ ਇੰਚਾਰਜ ਪਰਮਜੀਤ ਕੌਰ ਨੇ ਦੱਸਿਆ ਕਿ ਪਿੰਡ ਕਿੱਤਣਾ ਵਿਖੇ ਹੋਏ ਖੇਡ ਮੁਕਾਬਲਿਆਂ ਵਿੱਚ ਉਹਨਾ…
-
ਪਿੰਡ ਖੇੜਾ ਕਲਮੋਟ ਵਿੱਚ ਤਿੰਨ ਰੋਜ਼ਾ ਕ੍ਰਿਕਟ ਟੂਰਨਾਮੈਂਟ ਸ਼ੁਰੂ ।
News By Manjinder Kumar Pansra — Sep 29, 2023ਇਲਾਕੇ ਦੇ ਪਿੰਡ ਖੇੜਾ ਕਲਮੋਟ ਵਿੱਚ ਨੌਜਵਾਨ ਸਭਾ ਵੱਲੋ ਤਿੰਨ ਰੋਜ਼ਾ ਕ੍ਰਿਕਟ ਟੂਰਨਾਮੈਂਟ ਦੀ ਸ਼ੁਰੂਆਤ ਸਮਾਜ ਸੇਵੀ ਬਾਬਾ ਸ਼ਾਮ ਲਾਲ ਜੀ ਵਲੋਂ ਰੀਬਨ ਕੱਟ ਕੇ ਕੀਤੀ ਇਸ ਮੌਕੇ ਤੇ ਬੋਲਦਿਆਂ ਬਾਬਾ ਜੀ ਨੇ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨਾ ਚਾਹੀਦਾ ਹੈ ਤੇ ਨਸ਼ਿਆਂ…
-
ਸਟੇਟ ਬੈਂਕ ਆਫ ਇੰਡੀਆ ਬ੍ਰਾਂਚ ਮੇਨ ਬ੍ਰਾਂਚ ਊਨਾ ਵੱਲੋਂ ਸਮਾਰਟ ਸਵਧਾਨ ਪਾਲਿਸੀ ਇੰਸ਼ੋਰੈਂਸ ਤਹਿਤ ਮ੍ਰਿਤਕ ਦੇ ਪਰਿਵਾਰ ਨੂੰ 10 ਲੱਖ ਰੁਪਏ ਦੀ ਰਾਸ਼ੀ ਦਿੱਤੀ ਗਈ।
News By Naveen Mahesh — Sep 29, 2023ਸਟੇਟ ਬੈਂਕ ਆਫ ਇੰਡੀਆ ਬ੍ਰਾਂਚ ਮੇਨ ਬ੍ਰਾਂਚ ਊਨਾ ਵੱਲੋਂ ਸਮਾਰਟ ਸਵਧਾਨ ਪਾਲਿਸੀ ਇੰਸ਼ੋਰੈਂਸ ਤਹਿਤ ਮ੍ਰਿਤਕ ਦੇ ਪਰਿਵਾਰ ਨੂੰ 10 ਲੱਖ ਰੁਪਏ ਦੀ ਰਾਸ਼ੀ ਦਿੱਤੀ ਗਈ।ਜ਼ਿਲ੍ਹਾ ਊਨਾ ਦੇ ਸੰਜੋਤ ਗੈਂਬ ਦੇ ਰਹਿਣ ਵਾਲੇ ਮੋਹਨ ਲਾਲ ਪੁੱਤਰ ਵਿਸ਼ਨ ਬੀਐੱਸਐੱਫ ਵਿੱਚ ਸੇਵਾ ਨਿਭਾਅ ਰਹੇ…
-
ਡੇਰਾ ਸੰਤਪੁਰੀ ਪਿੰਡ ਮਹਿਦੂਦ ਵਿਖੇ ਸੰਤ ਬਾਬਾ ਚਰਨ ਦਾਸ ਮਹਾਰਾਜ ਜੀ ਦੇ ਬਰਸੀ ਸਮਾਗਮ ਦੀਆਂ ਤਿਆਰੀਆਂ ਸ਼ੁਰੂ ਮਾਹਿਲਪੁਰ
News By Nirmal Singh Muggowal — Sep 28, 2023ਸ਼ਿਵਾਲਿਕ ਪਹਾੜੀਆਂ ਦੀ ਗੋਦ ਵਿੱਚ ਵਸਦੇ ਅਤੇ ਹਿਮਾਚਲ ਪ੍ਰਦੇਸ਼ ਦੀ ਸੀਮਾ ਨਾਲ ਲੱਗਦੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਅਖੀਰਲੇ ਪਿੰਡ ਜੇਜੋ ਦੁਆਬਾ ਤੋਂ ਗੜ੍ਹਸ਼ੰਕਰ ਨੂੰ ਜਾਂਦੇ ਮੁੱਖ ਮਾਰਗ ਤੇ ਵੱਸਦੇ ਪਿੰਡ ਮਹਿਦੂਦ ਵਿਖੇ ਸਥਿਤ ਡੇਰਾ ਸੰਤਪੁਰੀ ਧੰਨ ਧੰਨ 108 ਸੰਤ ਬਾਬਾ ਰਾਂਝੂ…
-
ਅਨਮੋਲ ਗਗਨ ਮਾਨ ਨੇ ਖਟਕੜ ਕਲਾਂ ਵਿੱਚ ਤਿੰਨ ਰੋਜ਼ਾ ਇਨਕਲਾਬ ਫੈਸਟੀਵਲ ਦਾ ਕੀਤਾ ਉਦਘਾਟਨ, ਸਰਦਾਰ ਭਗਤ ਸਿੰਘ ਅਜਾਇਬ ਘਰ ਦੇ ਵਿਸਥਾਰ ਲਈ 6 ਕਰੋੜ ਰੁਪਏ ਦੇ ਪ੍ਰੋਜੈਕਟਾਂ ਦੀ ਤਿਆਰੀ
News By Baljinder — Sep 28, 2023ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਅਨਮੋਲ ਗਗਨ ਮਾਨ ਨੇ ਵੀਰਵਾਰ ਨੂੰ ਕਿਹਾ ਕਿ ਰਾਸ਼ਟਰੀ ਆਜ਼ਾਦੀ ਸੰਘਰਸ਼ ਵਿੱਚ ਪੰਜਾਬ ਅਤੇ ਪੰਜਾਬੀਆਂ ਦੇ ਸ਼ਾਨਦਾਰ ਯੋਗਦਾਨ ਨੂੰ ਦਰਸਾਉਂਦੀ ਹੈਰੀਟੇਜ ਸਟਰੀਟ ਦੀ ਉਸਾਰੀ ਲਈ 20 ਕਰੋੜ ਰੁਪਏ ਦੇ ਪ੍ਰੋਜੈਕਟ 'ਤੇ ਕੰਮ ਜਲਦੀ…
-
ਐਸ ਆਈ ਟੀ ਕੋਲ ਸੁਖਪਾਲ ਖਹਿਰਾ ਦੇ ਖਿਲਾਫ ਨਸ਼ਾ ਤਸਕਰੀ ਵਿੱਚ ਸ਼ਾਮਲ ਹੋਣ ਦੇ ਪੁਖਤਾ ਸਬੂਤ : ਮਲਵਿੰਦਰ ਸਿੰਘ ਕੰਗ
News By Parveen Kumar — Sep 28, 2023ਕਾਂਗਰਸੀ ਆਗੂ ਸੁਖਪਾਲ ਖਹਿਰਾ ਦੀ ਗ੍ਰਿਫਤਾਰੀ ਤੇ ਪ੍ਰਤੀਕਿਰਿਆ ਦਿੰਦਿਆਂ ਆਮ ਆਦਮੀ ਪਾਰਟੀ (ਆਪ) ਨੇ ਕਿਹਾ ਹੈ ਕਿ ਐਸ. ਆਈ. ਟੀ ਨੂੰ ਜਾਂਚ ਦੌਰਾਨ ਕਾਫੀ ਸਬੂਤ ਮਿਲੇ ਹਨ ਕਿ ਸੁਖਪਾਲ ਖਹਿਰਾ ਨਸ਼ਾ ਤਸਕਰੀ ਵਿੱਚ ਸ਼ਾਮਲ ਹਨ। ਇਸ ਲਈ ਐਸ. ਆਈ. ਟੀ ਵਲੋਂ ਉਸ ਨੂੰ ਅਗਲੇਰੀ ਜਾਂਚ ਲਈ…
-
ਪੰਜਾਬ ਮੰਡੀ ਬੋਰਡ ਦੇ ਪਬਲਿਕ ਡਿਸਪਲੇ ਸਿਸਟਮ ਦਾ ਉਦਘਾਟਨ ਕੀਤਾ
News By Parveen Kumar — Sep 28, 2023ਪੰਜਾਬ ਮੰਡੀ ਬੋਰਡ ਮੁੱਖ ਦਫਤਰ ਮੁਹਾਲੀ ਵਿਖੇ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਦੀ ਅਗਵਾਈ ਹੇਠ ਆਮ ਲੋਕਾਂ ਦੀ ਸਹੂਲਤ ਲਈ 86 ਇੰਚ ਦੇ ਪਬਲਿਕ ਡਿਸਪਲੇ ਸਿਸਟਮ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਸz. ਬਰਸਟ ਨੇ ਦੱਸਿਆ ਕਿ ਮੰਡੀ ਬੋਰਡ ਨੂੰ ਆਧੁਨਿਕ ਕਰਨ ਵੱਲ ਵਧਾਉ…
-
ਪਰਾਲੀ ਦੀ ਸਾਂਭਸੰਭਾਲ ਲਈ ਕਿਸਾਨ ਸਿਖਲਾਈ ਕੈਂਪ ਲਗਾਇਆ
News By Parveen Kumar — Sep 28, 2023ਖੇਤੀਬਾੜੀ ਵਿਭਾਗ ਵਲੋਂ ਡਾ ਸੰਦੀਪ ਕੁਮਾਰ ਰਿਣਵਾ ਦੀ ਅਗਵਾਈ ਹੇਠ ਪਿੰਡ ਮੱਛਲੀ ਕਲਾਂ ਵਿਖੇ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਇਸ ਮੌਕੇ ਖੇਤੀਬਾੜੀ ਵਿਸਥਾਰ ਅਫਸਰ ਡਾ. ਸੁੱਚਾ ਸਿੰਘ ਨੇ ਪਰਾਲੀ ਦੀ ਸਾਂਭ-ਸੰਭਾਲ ਲਈ ਵਿਭਾਗ ਵਲੋਂ ਕ…
-
ਡਿਪਟੀ ਮੇਅਰ ਵਲੋਂ ਮੁਹਾਲੀ ਨਗਰ ਨਿਗਮ ਦੀ ਹੱਦਬੰਦੀ ਵਧਾਉਣ ਦੀ ਨੋਟੀਫਿਕੇਸ਼ਨ ਕਰਨ ਦੀ ਮੰਗ ਪੰਚਾਇਤੀ ਚੋਣਾਂ ਤੋਂ ਪਹਿਲਾਂ ਕੀਤਾ ਜਾਵੇ ਨਵੀਂ ਹੱਦ ਬੰਦੀ ਦਾ ਐਲਾਨ : ਕੁਲਜੀਤ ਸਿੰਘ ਬੇਦੀ
News By Parveen Kumar — Sep 28, 2023ਮੁਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਸਥਾਨਕ ਸਰਕਾਰ ਮੰਤਰੀ ਅਤੇ ਪ੍ਰਿੰਸੀਪਲ ਸਕੱਤਰ ਸਥਾਨਕ ਸਰਕਾਰ ਵਿਭਾਗ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਪਿਛਲੀ ਸਰਕਾਰ ਦੇ ਸਮੇਂ ਮੁਹਾਲੀ ਨਗਰ ਨਿਗਮ ਵੱਲੋਂ ਮਤਾ ਪਾ ਕੇ ਮੁਹਾਲੀ ਨਗਰ ਨਿਗਮ ਦੀ ਹੱਦਬੰਦੀ ਵਿੱਚ…
-
ਸ੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੀ ਜਿਲ੍ਹਾ ਇਕਾਈ ਨੇ ਡਿਪਟੀ ਕਮਿਸ਼ਨਰ ਨੂੰ ਰਾਸ਼ਟਰਪਤੀ ਦੇ ਨਾਮ ਮੰਗ ਪੱਤਰ ਦਿੱਤਾ
News By Parveen Kumar — Sep 28, 2023ਸ੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੀ ਜਿਲ੍ਹਾ ਇਕਾਈ ਵਲੋਂ ਜਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਭਾਟੀਆ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਨੂੰ ਰਾਸ਼ਟਰਪਤੀ ਦੇ ਨਾਮ ਮੰਗ ਪੱਤਰ ਦੇ ਕੇ ਮੰਗ ਕੀਤੀ ਹੈ ਕਿ ਕੈਨੇਡਾ ਵਿਚ ਹਰਦੀਪ ਸਿੰਘ ਨਿੱਝਰ ਦੇ ਕਤਲ ਦਾ ਕੈਨੇਡਾ ਦੇ ਪ੍ਰਧਾਨ ਮੰਤਰੀ…
-
ਬਸਪਾ ਯੂਨਿਟ ਯੂ.ਏ.ਈ ਵੀ ਵਲੋਂ ਬਹੁਜਨ ਸਮਾਜ ਪਾਰਟੀ ਦੇ ਨੀਲੇ ਝੰਡੇ ਹੇਠ ਸ਼ਹੀਦਾਂ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ ।
News By Manjinder Kumar Pansra — Sep 28, 2023ਬਸਪਾ ਯੂਨਿਟ ਆਈ ਏ ਈ ਵੀ ਵਲੋਂ ਬਹੁਜਨ ਸਮਾਜ ਪਾਰਟੀ ਦੇ ਨੀਲੇ ਝੰਡੇ ਹੇਠ ਸ਼ਹੀਦਾਂ ਨੂੰ ਸਮਰਪਿਤ ਪ੍ਰੋਗਰਾਮ ਕੀਤਾ ਗਿਆ ਜਿਸ ਵਿੱਚ ਬਾਬਾ ਦੀਪ ਸਿੰਘ ਜੀ ਅਮਰ ਸ਼ਹੀਦ, ਬਾਬਾ ਜੀਵਨ ਸਿੰਘ ਜੀ ਰੰਗਰੇਟੇ ਗੁਰੂ ਕੇ ਬੇਟੇ ਦੇ ਜੀਵਨ ਅਤੇ ਪੰਥ ਲਈ ਦਿੱਤੀ ਕੁਰਬਾਨੀ ਬਾਰੇ ਸੰਗਤ ਨੂੰ ਚਾ…
-
ਆਦਰਸ਼ ਸੋਸ਼ਲ ਵੈਲਫੇਅਰ ਸੁਸਾਇਟੀ ਪੰਜਾਬ ਦੇ ਮੈਂਬਰਾਂ ਵਲੋਂ ਮੋਰਾਂਵਾਲੀ ਵਿਖੇ ਸ਼ਹੀਦੇ ਆਜ਼ਮ ਸ: ਭਾਰਤ ਸਿੰਘ ਦੀ ਸਮਾਰਕ ਤੇ ਪਹੁੰਚ ਜਨਮ ਦਿਵਸ ਮਨਾਇਆ ਗਿਆ ।
News By Manjinder Kumar Pansra — Sep 28, 2023ਆਦਰਸ਼ ਸੋਸ਼ਲ ਵੈਲਫੇਅਰ ਸੁਸਾਇਟੀ ਪੰਜਾਬ ਵਲੋਂ ਸੰਸਥਾਪਕ ਪ੍ਰਧਾਨ ਸਤੀਸ਼ ਕੁਮਾਰ ਸੋਨੀ ਦੀ ਅਗਵਾਈ ਵਿੱਚ ਪਿੰਡ ਮੋਰਾਂਵਲੀ ਵਿੱਚ ਸ਼ਹੀਦ ਭਗਤ ਸਿੰਘ ਜੀ ਦਾ ਜਨਮ ਦਿਵਸ ਮਨਾਇਆ ਗਿਆ।ਇਸ ਮੌਕੇ ਸੁਸਾਇਟੀ ਦੇ ਵਾਈਸ ਪ੍ਰਧਾਨ ਸ਼੍ਰੀ ਮਤੀ ਕਿਰਨ ਬਾਲਾ ਜੀ,ਸੀਨੀਅਰ ਮੀਤ ਪ੍ਰਧਾਨ ਲਖਵਿ…