World News
Everything beyond India
-
ਰੋਹ ਵਿੱਚ ਆਏ ਮਨਰੇਗਾ ਵਰਕਰਜ਼ ਯੂਨੀਅਨ ਦੇ ਆਗੂਆਂ ਵਲੋਂ ਏ.ਡੀ.ਸੀ. ( ਪੇਂਡੂ ਵਿਕਾਸ ) ਦੇ ਦਫ਼ਤਰ ਅਗੇ ਨਾਹਰੇਵਾਜੀ ।
News By Manjinder Kumar Pansra — Sep 28, 2023ਮਨਰੇਗਾ ਵਰਕਰਜ਼ ਯੂਨੀਅਨ , ਜਿਲ੍ਹਾ ਹੁਸ਼ਿਆਰਪੁਰ ਦੀ ਅਗਵਾਈ ਹੇਠ ਵਰਕਰਾਂ ਦੀਆਂ ਮੰਗਾ ਨੂੰ ਲੈਕੇ ਏ.ਡੀ.ਸੀ. ( ਪੇਂਡੂ ਵਿਕਾਸ ) ਦੇ ਦਫ਼ਤਰ ਅਗੇ 20 ਸਤੰਬਰ ਨੂੰ ਦਿੱਤੇ ਧਰਨੇ ਦੇ ਦਬਾਅ ਥੱਲੇ ਜੋ ਮੀਟਿੰਗ ਅੱਜ 28 ਸਤੰਬਰ 11 ਵਜੇ ਹੋਣੀ ਸੀ , ਉਸ ਮੀਟਿੰਗ ਵਿੱਚ ਸ਼ਾਮਲ ਹੋਣ ਲ…
-
ਸ਼ਹੀਦ ਭਗਤ ਸਿੰਘ ਕਲੱਬ ਗਗਰੇਟ ਵੱਲੋਂ ਸ਼ਹੀਦ ਭਗਤ ਸਿੰਘ ਦੇ 116ਵੇਂ ਜਨਮ ਦਿਨ 'ਤੇ ਗਗਰੇਟ ਯਾਦਗਾਰ 'ਤੇ ਫੁੱਲਾਂ ਦੇ ਹਾਰ ਪਾ ਕੇ ਖੂਨਦਾਨ ਕੈਂਪ ਲਗਾਇਆ ਗਿਆ।
News By Rajinder Kumar — Sep 28, 2023ਸ਼ਹੀਦ ਭਗਤ ਸਿੰਘ ਕਲੱਬ ਗਗਰੇਟ ਵੱਲੋਂ ਸ਼ਹੀਦ ਭਗਤ ਸਿੰਘ ਦੇ 116ਵੇਂ ਜਨਮ ਦਿਨ 'ਤੇ ਗਗਰੇਟ ਯਾਦਗਾਰ 'ਤੇ ਫੁੱਲਾਂ ਦੇ ਹਾਰ ਪਾ ਕੇ ਖੂਨਦਾਨ ਕੈਂਪ ਲਗਾਇਆ ਗਿਆ। ਸ਼ਹੀਦ ਭਗਤ ਸਿੰਘ ਕਲੱਬ ਗਗਰੇਟ ਦੇ ਮੁਖੀ ਮੁਨੀਸ਼ ਠਾਕੁਰ ਨੇ ਕਿਹਾ ਕਿ ਸਾਨੂੰ ਇਨ੍ਹਾਂ ਕ੍ਰਾਂਤੀਕਾਰੀਆਂ ਨੂੰ ਹਮ…
-
ਸ੍ਰੀ ਸੁੰਦਰ ਕਾਂਡ ਦੇ ਪਾਠ ਦਾ ਆਯੋਜਨ ਕੀਤਾ
News By Parveen Kumar — Sep 27, 2023ਸ਼੍ਰੀ ਸ਼ਿਵ ਗੌਰੀ ਮੰਦਰ ਕਮੇਟੀ ਵੱਲੋਂ ਐਰੋਸਿਟੀ ਨੇੜਲੇ ਬਲਾਕ 1 ਵਿਖੇ ਸੁੰਦਰ ਕਾਂਡ ਦੇ ਪਾਠ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਭੰਡਾਰਾ ਵੀ ਵੰਡਿਆ ਗਿਆ। ਇਸ ਮੌਕੇ ਮਹਿਲਾ ਮੰਡਲ ਵਲੋਂ ਵੀ ਕੀਰਤਨ ਕੀਤਾ ਗਿਆ। ਇਸ ਮੌਕੇ ਮੰਦਰ ਕਮੇਟੀ ਦੇ ਅਹੁਦੇਦਾਰਾਂ ਰਜਿੰਦਰ ਕੁਮਾਰ, ਐਸ ਕੇ ਕ…
-
ਫੋਰਟਿਸ ਹਸਪਤਾਲ ਵੱਲੋਂ ਸਕੂਲ ਦੇ ਵਿਦਿਆਰਥੀਆਂ ਨੂੰ ਦਿੱਤੀ ਗਈ ਸੀ ਪੀ ਆਰ ਦੀ ਸਿਖਲਾਈ
News By Parveen Kumar — Sep 27, 2023ਸ਼ੈਮਰਾਕ ਸੀਨੀਅਰ ਸਕੈਂਡਰੀ ਸਕੂਲ, ਸੈਕਟਰ 69 ਵੱਲੋਂ ਫੋਰਟਿਸ ਹਸਪਤਾਲ ਦੇ ਸਹਿਯੋਗ ਨਾਲ ਇਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਕਿਸੇ ਮੈਡੀਕਲ ਮੁਸ਼ਕਲ ਦੀ ਘੜੀ ਵਿਚ ਬੇਸਿਕ ਲਾਈਫ਼ ਸਪੋਰਟ ਅਤੇ ਕਿਸੇ ਨੂੰ ਦਿਲ ਦਾ ਦੌਰਾ ਪੈਣ ਤੇ ਐਮਰਜੈਂਸੀ ਵਿਚ ਲੋੜੀਂ…
-
ਵਿਸ਼ਵ ਸੈਰ ਸਪਾਟਾ ਦਿਵਸ ਮੌਕੇ ਸੰਤ ਈਸ਼ਰ ਸਿੰਘ ਪਬਲਿਕ ਸਕੂਲ ਵਿੱਚ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ
News By Parveen Kumar — Sep 27, 2023ਸੰਤ ਈਸ਼ਰ ਸਿੰਘ ਪਬਲਿਕ ਸਕੂਲ ਫੇਜ਼ -7 ਵਿੱਚ ਅੱਜ ਵਿਸ਼ਵ ਸੈਰ ਸਪਾਟਾ ਦਿਵਸ ਸੰਬੰਧੀ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ। ਸਕੂਲ ਦੇ ਪ੍ਰਿੰਸੀਪਲ ਇੰਦਰਜਚੀਤ ਕੌਰ ਸੰਧੂ ਨੇ ਦੱਸਿਆ ਕਿ ਇਸ ਮੌਕੇ ਵਿਦਿਆਰਥੀਆਂ ਨੇ ਭਾਸ਼ਣ, ਸਲੋਗਨ ਦੇ ਮ…
-
ਮੁਹਾਲੀ ਮੰਡੀ ਵਿਕਸਤ ਕਰਨ ਸਬੰਧੀ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨਾਲ ਮੀਟਿੰਗ
News By Parveen Kumar — Sep 27, 2023ਪੰਜਾਬ ਮੰਡੀ ਬੋਰਡ ਦੇ ਮੁੱਖ ਦਫਤਰ ਮੁਹਾਲੀ ਵਿਖੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਦੀ ਪ੍ਰਧਾਨਗੀ ਹੇਠ ਮੁਹਾਲੀ ਮੰਡੀ ਨੂੰ ਵਿਕਸਤ ਕਰਨ ਸਬੰਧੀ ਮਾਰਕੀਟ ਕਮੇਟੀ ਮੁਹਾਲੀ ਅਤੇ ਖਰੜ ਦੇ ਆੜਤੀਆਂ ਨਾਲ ਮੀਟਿੰਗ ਹੋਈ। ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਮੀਟਿੰਗ…
-
ਸਕੂਲ ਵਿੱਚ ਸਵੱਛਤਾ ਹਫਤਾ ਮਨਾਇਆ
News By Parveen Kumar — Sep 27, 2023ਸਰਕਾਰੀ ਮਿਡਲ ਸਕੂਲ ਫੇਜ਼-9 ਵਿਖੇ ਸਵੱਛਤਾ ਹਫਤਾ ਮਨਾਇਆ ਗਿਆ। ਇਸ ਮੌਕੇ ਸਕੂਲ ਦੀ ਗਤੀਵਿਧੀ ਇੰਚਾਰਜ ਸ੍ਰੀਮਤੀ ਗਵਨੀਤ ਕੌਰ ਵਲੋਂ ਸਕੂਲ ਵਿੱਚ ਨਸ਼ੇ ਵਿਰੁੱਧ ਜਾਗਰੂਕਤਾ ਭਾਸ਼ਣ ਦਿੱਤਾ ਗਿਆ। ਵਿਦਿਆਰਥੀਆਂ ਦੁਆਰਾ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਗਏ। ਇਸ ਮੌਕੇ ਸ੍ਰੀਮਤੀ ਸਤਿੰਦ…
-
ਵਿਦੇਸ਼ ਭੇਜਣ ਦੇ ਨਾਂ ਤੇ 32 ਲੱਖ ਦੀ ਠੱਗੀ ਕਰਨ ਵਾਲੇ ਖਿਲਾਫ ਕਾਰਵਾਈ ਮੰਗੀ
News By Parveen Kumar — Sep 27, 2023ਅੱਤਿਆਚਾਰ ਤੇ ਭ੍ਰਿਸ਼ਟਾਚਾਰ ਵਿਰੋਧੀ ਫਰੰਟ ਪੰਜਾਬ ਦੇ ਪ੍ਰਧਾਨ ਬਲਵਿੰਦਰ ਸਿੰਘ ਕੁੰਭੜਾ ਨੇ ਮੰਗ ਕੀਤੀ ਹੈ ਕਿ ਵਿਦੇਸ਼ ਭੇਜਣ ਦੇ ਨਾਂ ਤੇ 32 ਲੱਖ ਦੀ ਠੱਗੀ ਕਰਨ ਵਾਲੇ ਖਿਲਾਫ ਕਾਰਵਾਈ ਕੀਪਤੀ ਜਾਵੇ। ਉਹਨਾਂ ਕਿਹਾ ਕਿ ਉਹਨਾਂ ਵਲੋ ਬੀਤੇ ਦਿਨੀਂ ਹਰਜਿੰਦਰ ਸਿੰਘ ਮਦਨਹੇੜੀ ਦੇ ਪੁ…
-
ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਦੀ ਥਾਂ ਆਉਣ ਲੱਗੇ ਨੌਕਰੀ ਤੋਂ ਬਰਖਾਸਤ ਕਰਨ ਦੇ ਨੋਟਿਸ
News By Parveen Kumar — Sep 27, 2023ਗੌਰਮਿੰਟ ਟੀਚਰ ਯੂਨੀਅਨ ਨੇ ਇਲਜਾਮ ਲਗਾਇਆ ਹੈ ਕਿ ਪੰਜਾਬ ਸਰਕਾਰ ਵਲੋਂ 28 ਜੁਲਾਈ ਨੂੰ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਦਾ ਢੌਂਗ ਰਚ ਕੇ ਪੇਸ਼ਕਾਰੀ ਆਰਡਰ ਦਿੱਤੇ ਗਏ ਹਨ ਅਤੇ ਉਹ ਆਰਡਰ ਮਹਿਜ਼ ਇਕ ਡਰਾਮਾ ਸੀ ਕਿਉਂਕਿ ਉਸ ਵਿੱਚ ਸਿਰਫ ਤਨਖਾਹ ਵਾਧਾ ਅਤੇ 5 ਫੀਸਦੀ ਸਾਲਾਨਾ ਵਾਧਾ…
-
ਸੰਤ ਈਸ਼ਰ ਸਿੰਘ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ
News By Parveen Kumar — Sep 26, 2023ਸੰਤ ਈਸ਼ਰ ਸਿੰਘ ਪਬਲਿਕ ਸਕੂਲ, ਫੇਜ਼-7, ਮੁਹਾਲੀ ਦੇ ਵਿਦਿਆਰਥੀਆਂ ਨੇ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ ਸੋਨੇ ਤੇ ਚਾਂਦੀ ਦੇ ਤਮਗੇ ਪ੍ਰਾਪਤ ਕਰਕੇ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ। ਸਕੂਲ ਦੇ ਪ੍ਰਿੰਸੀਪਲ ਇੰਦਰਜੀਤ ਕੌਰ ਸੰਧੂ ਨੇ ਦੱਸਿਆ ਕਿ…
-
ਪੰਡਿਤ ਦੀਨਦਯਾਲ ਦਾ ਜਨਮ ਦਿਨ ਮਨਾਇਆ
News By Parveen Kumar — Sep 26, 2023ਭਾਰਤੀ ਜਨਤਾ ਪਾਰਟੀ ਮੰਡਲ ਮੁਹਾਲੀ ਵੱਲੋਂ ਪ੍ਰਧਾਨ ਸ਼੍ਰੀ ਅਨਿਲ ਕੁਮਾਰ ਗੁੱਡੂ ਦੀ ਪ੍ਰਧਾਨਗੀ ਹੇਠ ਪੰਡਿਤ ਦੀਨਦਯਾਲ ਦਾ ਜਨਮ ਦਿਹਾੜਾ ਮਨਾਇਆ ਗਿਆ। ਇਸ ਮੌਕੇ ਬੋਲਦਿਆਂ ਜ਼ਿਲ੍ਹਾ ਮੀਤ ਪ੍ਰਧਾਨ ਸ਼੍ਰੀ ਉਮਾਕਾਂਤ ਤਿਵਾੜੀ ਨੇ ਕਿਹਾ ਕਿ ਪੰਡਤ ਦੀਨਦਯਾਲ ਨੇ ਹਮੇਸ਼ਾ ਗਰੀਬਾਂ ਦੀ ਭਲਾਈ…
-
290 ਗ੍ਰਾਮ ਨਸ਼ੀਲੇ ਪਦਾਰਥਾਂ ਸਮੇਤ ਭਰਾ-ਭੈਣ ਗ੍ਰਿਫ਼ਤਾਰ: ਭੈਣ ਖ਼ਿਲਾਫ਼ ਪਹਿਲਾਂ ਵੀ ਚਾਰ ਕੇਸ ਦਰਜ ਹਨ ।
News By Balveer Chopra — Sep 26, 2023ਥਾਣਾ ਗੜ੍ਹਸ਼ੰਕਰ ਦੀ ਪੁਲਿਸ ਨੇ ਭੈਣ-ਭਰਾ ਨੂੰ 290 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਕਾਬੂ ਕਰਕੇ ਮਾਮਲਾ ਦਰਜ ਕੀਤਾ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਚ.ਓ ਗੜ੍ਹਸ਼ੰਕਰ ਜੈ ਪਾਲ ਨੇ ਦੱਸਿਆ ਕਿ ਐਸ.ਐਸ.ਪੀ ਹੁਸ਼ਿਆਰਪੁਰ ਸਰਤਾਜ ਸਿੰਘ ਚਾਹਲ ਵੱਲੋਂ ਨਸ਼ਾ ਤਸਕਰਾਂ ਖਿਲਾਫ ਚ…